Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਸਿਨਹਾ"
ਲਾਲੂ ਨੂੰ ‘ਕੌਮਾਂਤਰੀ ਹਸਤੀ’ ਐਲਾਨਿਆ ਜਾਵੇ: ਸ਼ਤਰੂਘਨ

ਨਵੀਂ ਦਿੱਲੀ, ਭਾਜਪਾ ਦੇ ਸੰਸਦ ਮੈਂਬਰ ਤੇ ਬਾਲੀਵੁੱਡ ਦੇ ਵੈਟਰਨ ਅਦਾਕਾਰ ਸ਼ਤਰੂਘਨ ਸਿਨਹਾ ਨੇ ਅੱਜ ਲੋਕ ਸਭਾ ਵਿਚ ਮੰਗ ਕੀਤੀ ਹੈ ਕਿ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਲਾਲੂ ਪ੍ਰਸਾਦ ਯਾਦਵ ਨੂੰ ‘ਕੌਮਾਂਤਰੀ ਹਸਤੀ’ ਐਲਾਨਿਆ ਜਾਵੇ ਜਿਵੇਂ ਮੋਰ ਨੂੰ ‘ਕੌਮੀ ਪੰਛੀ’ ਐਲਾਨਿਆ ਗਿਆ ਹੈ। ਸ੍ਰੀ ਸਿਨਹਾ ਦੀ ਇਸ ਮੰਗ ਕਾਰਨ ਲੋਕ ਸਭਾ ਵਿਚ ਹਾਸੇ ਦੀ ਲਹਿਰ ਫੈਲ ਗਈ ਅਤੇ ਮੈਂਬਰਾਂ ਨੇ ਬੈਂਚ ਥਪਥਪਾਏ। ਸਿਫਰ ਕਾਲ ਦੌਰਾਨ ਸੰਸਦ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਸਿਨਹਾ ਭੋਜਪੁਰੀ ਭਾਸ਼ਾ ਨੂੰ ਸੰਵਿਧਾਨ ਦੀ 8ਵੀਂ ਮਦ ਵਿਚ ਸ਼ਾਮਲ ਕਰਨ ਦੀ ਮੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਭਾਸ਼ਾ ...
Read Full Story


ਬੱਚਿਆਂ ਨੂੰ ਅਨੁਸ਼ਾਸਤ ਕਰਨ ਲਈ ਜਿਸਮਾਨੀ ਸਜ਼ਾ ਨਹੀਂ ਦਿੱਤੀ ਜਾ ਸਕੇਗੀ

ਨਵੀਂ ਦਿੱਲੀ, ਬਾਲ ਅਧਿਕਾਰਾਂ ਦੀ ਰਾਖੀ ਬਾਰੇ ਕੌਮੀ ਕਮਿਸ਼ਨ ਦੀ ਚੇਅਰਪਾਰਸ਼ਨ ਪ੍ਰੋਫੈਸਰ ਸ਼ਾਂਤਾ ਸਿਨਹਾ ਨੇ ਕਿਹਾ ਹੈ ਕਿ ਬੱਚਿਆਂ ਨੂੰ ਅਨੁਸ਼ਾਸਤ ਕਰਨ ਦੇ ਨਾਂ ਹੇਠ ਕਿਸੇ ਵੀ ਤਰ੍ਹਾਂ ਦੀ ਜਿਸਮਾਨੀ ਸਜ਼ਾ ਦਿੱਤੇ ਜਾਣ ਨੂੰ ਖਤਮ ਕੀਤੇ ਜਾਣ ਦੀ ਲੋੜ ਹੈ। ਸਿੰੱਖਿਆ ਦੇ ਅਧਿਕਾਰ ਕਾਨੂੰਨ ਤਹਿਤ ਸਕੂਲਾਂ ਵਿੱਚ ਬੱਚਿਆਂ ਨੂੰ ਜਿਸਮਾਨੀ ਸਜ਼ਾ ਦੇਣ ਨੂੰ ਖ਼ਤਮ ਕਰਨ ਸਬੰਧੀ ਜਾਰੀ ਨਿਰਦੇਸ਼ ਲੀਹਾਂ ਸਬੰਧੀ ਬਣਾਈ ਗਈ ਇੱਕ ਕਾਰਜ ਦਲ ਦੀ ਰਿਪੋਰਟ ‘ਤੇ ਚਰਚਾ ਕਰਦਿਆਂ ਪ੍ਰੋਫੈਸਰ ਸਿਨਹਾ ਨੇ ਕਿਹਾ ਕਿ ਬੱਚੇ ਆਪਣਾ ਵੱਖਰਾ ਦਿਲ ਦਿਮਾਗ ਰੱਖਦੇ ਹਨ ਇਸ ਲਈ ਉਨ੍ਹਾਂ ਨੂੰ ਆਪਣੇ ਤੋਂ ਵੱਡਿਆਂ ਦਾ ਦਬਦਬਾ ...
Read Full Story


ਸੰਜੀਵ ਭੱਟ ਦਾ 15 ਦਿਨਾਂ ਲਈ ਅਦਾਲਤੀ ਰਿਮਾਂਡ

ਅਹਿਮਦਾਬਾਦ, ਇੱਥੋਂ ਦੀ ਇਕ ਅਦਾਲਤ ਨੇ ਅੱਜ ਗੁਜਰਾਤ ਦੇ ਸੀਨੀਅਰ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ 15 ਦਿਨਾਂ ਤਕ ਜੁਡੀਸ਼ਲ ਹਿਰਾਸਤ ਵਿਚ ਭੇਜ ਦਿੱਤਾ ਹੈ। ਅਡੀਸ਼ਨਲ ਚੀਫ਼ ਜੁਡੀਸ਼ਲ ਮੈਜਿਸਟਰੇਟ ਬੀ.ਜੀ. ਦੋਸ਼ੀ ਦੀ ਅਦਾਲਤ ਵਿਚ ਪੁਲੀਸ ਨੇ ਭੱਟ ਦਾ 7 ਦਿਨਾਂ ਲਈ ਰਿਮਾਂਡ ਮੰਗਿਆ ਸੀ, ਪਰ ਜੱਜ ਨੇ ਉਸ ਨੂੰ ਰੱਦ ਕਰ ਦਿੱਤਾ। ਇਸ ਤੋਂ ਪਹਿਲਾਂ ਭੱਟ ਦੀ ਪਤਨੀ ਸ਼ਵੇਤਾ ਨੇ ਆਪਣੇ ਪਤੀ ਦੀ ਜਾਨ ਨੂੰ ਖਤਰਾ ਹੋਣ ਦਾ ਖਦਸ਼ਾ ਪ੍ਰਗਟ ਕੀਤਾ ਸੀ, ਜਦਕਿ ਸਿਟੀ ਪੁਲੀਸ ਕਮਿਸ਼ਨਰ ਸੁਧੀਰ ਸਿਨਹਾ ਨੇ ਕਿਹਾ ਕਿ ਅਜਿਹੀ ਖਤਰੇ ਵਾਲੀ ਕੋਈ ਗੱਲ ਨਹੀਂ ਹੈ। ਪੁਲੀਸ ਅੱਜ ਲਗਾਤਾਰ ਦੂਜੇ ਦਿਨ ਭੱਟ ਦੇ ਘਰ ਦੀ ਤਲਾਸ਼ੀ ਲੈਣ ...
Read Full Story


ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਸੰਜੀਤ ਕੁਮਾਰ ਸਿਨਹਾ ਦਾ ਦੇਹਾਂਤ

ਪਟਿਆਲਾ: 6 ਮਈ (ਪੀ.ਐਸ.ਗਰੇਵਾਲ) - ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਸੰਜੀਤ ਕੁਮਾਰ ਸਿਨਹਾ ਦਾ ਲੰਮੀ ਬਿਮਾਰੀ ਉਪਰੰਤ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦੇਹਾਂਤ ਹੋ ਗਿਆ । ਉਹ ਆਪਣੀ ਧਰਮਪਤਨੀ ਸ਼੍ਰੀਮਤੀ ਰਾਧਾ ਸਿਨਹਾ ਨੂੰ ਸਦੀਵੀਂ ਵਿਛੋੜਾ ਦੇ ਗਏ। ਉਹਨਾਂ ਦੀ ਮਿ੍ਰਤਕ ਦੇਹ ਦਾ ਅੱਜ ਬਡੂੰਗਰ ਦੇ ਸਮਸ਼ਾਨਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ। ਮਿ੍ਰਤਕ ਦੇਹ ਨੂੰ ਅਗਨੀ ਉਹਨਾਂ ਦੀ ਲੰਮੇ ਸਮੇਂ ਤੋਂ ਸੇਵਾ ਕਰ ਰਹੇ ਕਿਸ਼ਨ ਬਹਾਦਰ ਥਾਪਾ ਨੇ ਵਿਖਾਈ। ਇਸ ਮੌਕੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ...
Read Full Story


1

Loading...

© 2012 punjabinfoline.com

punjab infoline arash info