E-Paper
Photo News
Category
Tags Cloud
Tag Search for "ਸਿੰਘਵੀ"
ਵੀ. ਆਈ. ਪੀ. ਸੁਰੱਖਿਆ ਦੀ ਥਾਂ ਆਮ ਆਦਮੀ ਦੀ ਸੁਰੱਖਿਆ 'ਚ ਹੋਵੇ ਪੁਲਸ ਤਾਇਨਾਤ : ਸੁਪਰੀਮ ਕੋਰਟ

ਨਵੀਂ ਦਿੱਲੀ, ਸੁਪਰੀਮ ਕੋਰਟ ਨੇ ਕਿਹਾ ਕਿ ਵੀ. ਆਈ. ਪੀ. ਵਿਅਕਤੀਆਂ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਤਾਇਨਾਤ ਪੁਲਸ ਕਰਮਚਾਰੀਆਂ ਨੂੰ ਸੜਕਾਂ 'ਤੇ ਮਹਿਲਾਵਾਂ ਦੀ ਸੁਰੱਖਿਆ ਜਿਹੇ ਬੇਹਤਰ ਕੰਮਾਂ 'ਚ ਤਾਇਨਾਤ ਕੀਤਾ ਜਾਣਾ ਚਾਹੀਦਾ ਹੈ। ਜਸਟਿਸ ਜੀ. ਐਸ. ਸਿੰਘਵੀ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਇੰਨੇ ਜ਼ਿਆਦਾ ਲੋਕਾਂ ਨੂੰ ਪੁਲਸ ਦੀ ਸੁਰੱਖਿਆ ਪ੍ਰਦਾਨ ਕਰਨ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਵੱਖ-ਵੱਖ ਅਦਾਲਤਾਂ ਦੇ ਸੁਰੱਖਿਆਕਰਮੀ ਵੀ ਜੇਕਰ ਉਨ੍ਹਾਂ ਤੋਂ ਵਾਪਸ ਲੈ ਕੇ ਸੜਕਾਂ 'ਤੇ ਤਾਇਨਾਤ ਕਰ ਦਿੱਤੇ ਜਾਣ ਤਾਂ ਵੀ ਉਨ੍ਹਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਹੋਵੇਗੀ। ਜੱਜਾਂ ਨੇ ਇਸ ਮਾਮਲੇ ...
Read Full Story


2-ਜੀ ਨਿਲਾਮੀ ਦੀ ਸਮਾਂ ਹੱਦ 11 ਜਨਵਰੀ ਤੱਕ ਵਧੀ

ਨਵੀਂ ਦਿੱਲੀ, ਸੁਪਰੀਮ ਕੋਰਟ ਨੇ ਨਵੇਂ ਸਿਰੇ ਤੋਂ 2-ਜੀ ਸਪੈਕਟਰਮ ਦੀ ਨਿਲਾਮੀ ਪ੍ਰਕਿਰਿਆ ਪੂਰੀ ਕਰਨ ਲਈ ਪਿਛਲੀ ਨਿਰਧਾਰਿਤ ਸਮਾਂ ਹੱਦ ਅੱਜ ਵਧਾ ਕੇ 11 ਜਨਵਰੀ 2013 ਕਰ ਦਿੱਤੀ। ਜਸਟਿਸ ਜੀ. ਐੱਸ. ਸਿੰਘਵੀ ਦੀ ਪ੍ਰਧਾਨਗੀ ਵਾਲੀ ਡਵੀਜ਼ਨ ਬੈਂਚ ਨੇ ਕੇਂਦਰ ਸਰਕਾਰ ਦੀ ਬੇਨਤੀ ਸਵੀਕਾਰ ਕਰਦੇ ਹੋਏ ਨਿਲਾਮੀ ਪ੍ਰਕਿਰਿਆ ਪੂਰੀ ਕਰਨ ਦੀ ਮਿਆਦ 31 ਅਗਸਤ ਤੋਂ ਵਧਾ ਕੇ 11 ਜਨਵਰੀ 2013 ਕਰ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਜਿਨ੍ਹਾਂ ਦੂਰਸੰਚਾਰ ਕੰਪਨੀਆਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ, ਉਨ੍ਹਾਂ ਦੀ ਸੇਵਾ 18 ਜਨਵਰੀ 2013 ਤੱਕ ਬਹਾਲ ...
Read Full Story


1

Loading...