Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਸਿੱਖ"
ਪੰਜਾਬੀ ਯੂਨੀਵਰਸਿਟੀ ਵਲੋਂ ਸਪੈਸ਼ਲ ਬੱਚਿਆਂ ਦੀ ਸਿੱਖਿਆ, ਟ੍ਰੇਨਿੰਗ ਤੇ ਰੁਜਗਾਰ ਲਈ ਪੂਰਨ ਸਹਿਯੋਗ ਦਿੱਤਾ ਜਾਵੇਗਾ : ਡਾ. ਜਸਪਾਲ ਸਿੰਘ

ਪਟਿਆਲਾ, 21 ਮਈ (ਪਰਮਿੰਦਰ ਗਰੇਵਾਲ) - ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਦੀ ਯੂਨੀਵਰਸਿਟੀ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਹਰ ਤਰਾਂ ਦੀ ਮਦਦ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਅਜਿਹੇ ਬੱਚੇ ਜਿੰਨਾਂ ਵੀ ਪੜਨਾ ਚਾਹੁਣ, ਯੂਨੀਵਰਸਿਟੀ ਬਿਨਾਂ ਕਿਸੇ ਫੀਸ ਤੋਂ ਇਨ੍ਹਾਂ ਨੂੰ ਪੜਾਈ, ਖੋਜ ਤੇ ਰੁਜਗਾਰ ਮੁਖੀ ਬਨਾਉਣ ਲਈ ਵਚਨਬਧ ਹੈ। ਰੇਨਬੋ ਕਲੱਬ ਫਾਰ ਸਪੈਸ਼ਲ ਚਿਲਡਰਨ ਵੱਲੋਂ ਸਥਾਨਕ ਥਾਪਰ ਯੂਨੀਵਰਸਿਟੀ ਦੇ ਆਡੀਟੋਰੀਅਮ ਵਿਖੇ ਕਰਵਾਏ ਗਏ ਸਾਲਾਨਾ ਪ੍ਰੋਗਰਾਮ ‘ਸਰਜ-2012’ ਦਾ ਉਦਘਾਟਨ ਕਰਦਿਆਂ ਉਨ੍ਹਾਂ ਐਲਾਨ ਕੀਤਾ ਕਿ ਪੰਜਾਬੀ ...
Read Full Story


ਸਰਵ ਸਿੱਖਿਆ ਅਭਿਆਨ ਦੀ ਵੈੱਬਸਾਈਟ ’ਤੇ ਦਰਸਾਏ ਪੰਜਾਬ ਦੇ ਕੇਵਲ 20 ਜ਼ਿਲ੍ਹੇ

ਹੁਸ਼ਿਆਰਪੁਰ, ਪੰਜਾਬ ਵਿੱਚ ਇਸ ਵੇਲੇ 22 ਜ਼ਿਲ੍ਹੇ ਹਨ ਪਰ ਵਿਦਿਆਰਥੀਆਂ ਨੂੰ ਸਿੱਖਿਅਤ ਕਰਨ ਵਾਲੀ ਸਰਵ ਸਿੱਖਿਆ ਅਭਿਆਨ (ਐਸ.ਐਸ.ਏ) ਅਥਾਰਟੀ ਅਨੁਸਾਰ ਰਾਜ ਵਿੱਚ ਕੇਵਲ 20 ਜ਼ਿਲ੍ਹੇ ਹੀ ਹਨ। ਐੱਸ.ਐੱਸ.ਏ. ਦੀ ਵੈੱਬਸਾਈਟ ਡਬਲਿਯੂ.ਡਬਲਿਯੂ.ਡਬਲਿਯੂ. ਡਾਟ ਐੱਸ.ਐਸ.ਏ. ਪੰਜਾਬ ਡਾਟ ਓ.ਆਰ. ਜੀ. ’ਤੇ ਸਿਰਫ਼ 20 ਜ਼ਿਲ੍ਹਿਆਂ ਨਾਲ ਸਬੰਧਤ ਜਾਣਕਾਰੀ ਹੀ ਉਪਲੱਬਧ ਹੈ, ਨਵੇਂ ਬਣੇ ਜ਼ਿਲ੍ਹੇ ਫ਼ਾਜ਼ਿਲਕਾ ਅਤੇ ਪਠਾਨਕੋਟ ਦਾ ਕੋਈ ਜ਼ਿਕਰ ਨਹੀਂ। ਪੰਜਾਬ ਸਰਕਾਰ ਨੇ ਪਿਛਲੇ ਸਾਲ ਜੁਲਾਈ ਵਿੱਚ ਦੋ ਨਵੇਂ ਜ਼ਿਲ੍ਹੇ ਬਣਾਉਣ ਦਾ ਐਲਾਨ ਕੀਤਾ ਸੀ। ਇਸ ਸਬੰਧੀ ਦਸੰਬਰ ਵਿੱਚ ਨੋਟੀਫ਼ਿਕੇਸ਼ਨ ਜਾਰੀ ਹੋ ਗਿਆ ਸੀ ...
Read Full Story


ਅਜੋਕੇ ਮੁਕਾਬਲੇ ਦੇ ਯੁੱਗ ਵਿੱਚ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਅਧਿਆਪਕਾਂ ਦਾ ਮੁਢਲਾ ਫਰਜ਼-ਭੂੰਦੜ

ਪਟਿਆਲਾ: 1 ਮਈ (ਪਰਮਿੰਦਰ ਗਰੇਵਾਲ) - ਅਜੋਕੇ ਮੁਕਾਬਲੇ ਦੇ ਯੁੱਗ ਵਿੱਚ ਅਧਿਆਪਕਾਂ ਨੂੰ ਚਾਹੀਦਾ ਹੈ ਕਿ ਉਹ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਉਹਨਾਂ ਨੂੰ ਆਧੁਨਿਕ ਤਕਨੀਕਾਂ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਉਣ ਤਾਂ ਜੋ ਸਾਡੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਉਚ ਆਹੁਦੇ ਹਾਸਲ ਕਰਕੇ ਆਪਣੇ ਦੇਸ਼ ਅਤੇ ਰਾਜ ਦਾ ਨਾਮ ਦੁਨੀਆਂ ਵਿੱਚ ਰੌਸ਼ਨ ਕਰ ਸਕਣ। ਲੂਲੂ’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੈਂਬਰ ਰਾਜ ਸਭਾ ਸ੍ਰ: ਬਲਵਿੰਦਰ ਸਿੰਘ ਭੂੰਦੜ ਨੇ ਖਾਲਸਾ ਕਾਲਜ ਪਟਿਆਲਾ ਦੇ ਸਲਾਨਾਂ ਇਨਾਮ ਵੰਡ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੀਤਾ । ਸ੍ਰ: ...
Read Full Story


ਪੰਜਾਬ ਸਰਕਾਰ ਦੇ ਯਤਨਾਂ ਸਦਕਾ ਰਾਜ ਸਿੱਖਿਆ ਦੇ ਖੇਤਰ ਵਿੱਚ 14ਵੇਂ ਤੋਂ ਤੀਸਰੇ ਸਥਾਨ ’ਤੇ ਆਇਆ-ਰੱਖੜਾ

ਪਟਿਆਲਾ 29 ਮਾਰਚ (ਪੀ.ਐਸ.ਗਰੇਵਾਲ) -ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਦੀ ਗਤੀਸ਼ੀਲ ਅਗਵਾਈ ਅਤੇ ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਵੱਲੋਂ ਲਾਗੂ ਕੀਤੇ ਲਾਜ਼ਮੀ ਤੇ ਮੁਫਤ ਸਿੱਖਿਆ ਦੇ ਅਧਿਕਾਰ ਐਕਟ ਦੀ ਕੜੀ ਤਹਿਤ ਹਰੇਕ ਵਿਦਿਆਰਥੀ ਨੰੂ ਮਿਆਰੀ ਸਿੱਖਿਆ ਦੇਣ ਦੇ ਯਤਨਾਂ ਸਦਕਾ ਪੰਜਾਬ ਰਾਜ ਸਿੱਖਿਆ ਦੇ ਖੇਤਰ ਵਿੱਚ 14ਵੇਂ ਸਥਾਨ ਤੋਂ ਤੀਸਰੇ ਸਥਾਨ ’ਤੇ ਆਇਆ ਹੈ ਅਤੇ ਰਾਜ ਸਰਕਾਰ ਵੱਲੋਂ ਇਸ ਨੂੰ ਪਹਿਲੇ ਸਥਾਨ ’ਤੇ ਲਿਆਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ੍ਰ: ਸੁਰਜੀਤ ਸਿੰਘ ਰੱਖੜਾ ਨੇ ਸਰਕਾਰੀ ਮਲਟੀਪਰਪਜ਼ ...
Read Full Story


ਸਿੱਖ ਨੌਜਵਾਨ ਹਥਿਆਰਬੰਦ ਲੜਾਈ ਤੋਂ ਗੁਰੇਜ਼ ਕਰਨ: ਰਾਜੋਆਣਾ

ਪਟਿਆਲਾ: ਭਾਈ ਬਲਵੰਤ ਸਿੰਘ ਰਾਜੋਆਣਾ ਦਾ ਕਹਿਣਾ ਹੈ ਕਿ ਪਿਛਲੇ ਸਮੇਂ ਦੌਰਾਨ ਸ਼ਹੀਦੀਆਂ ਪਾਉਣ ਵਾਲੇ ਸਿੱਖ ਨੌਜਵਾਨ ਅਤਿਵਾਦੀ ਨਹੀਂ ਹਨ, ਉਹ ਵੀ ਸਿੱਖ ਕੌਮ ਦੇ ਸ਼ਹੀਦ ਹਨ। ਇਸ ਦੇ ਨਾਲ ਹੀ ਉਨ੍ਹਾਂ ਸਿੱਖ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਭਵਿੱਖ ਵਿਚ ਹਥਿਆਰਬੰਦ ਲੜਾਈ ਤੋਂ ਗੁਰੇਜ਼ ਹੀ ਕੀਤਾ ਜਾਵੇ। ਉਧਰ ਫਾਂਸੀ ਸਬੰਧੀ ਮੁਆਫ਼ੀ ਲਈ ਕੋਈ ਚਾਰਾਜੋਈ ਨਾ ਕਰਨ ਲਈ ਬਜ਼ਿੱਦ ਰਾਜੋਆਣਾ ਦਾ ਕਹਿਣਾ ਹੈ ਕਿ ਉਹ ਫਾਂਸੀ ਦੇ ਦਿਨ ਦੀ ਬੇਸਬਰੀ ਨਾਲ ਉਡੀਕ ਰਿਹਾ ਹੈ। ਰੋਜ਼ਾਨਾ ਦੀ ਤਰ੍ਹਾਂ ਮੁਲਾਕਾਤ ਲਈ ਆਈ ਆਪਣੀ ਧਰਮ ਦੀ ਭੈਣ ਕਮਲਦੀਪ ਕੌਰ ਦੇ ਹੱਥ ਅੱਜ ਫੇਰ ਬਾਹਰ ਭੇਜੇ ਪੱਤਰ ਵਿਚ ...
Read Full Story


ਦਿੱਲੀ ਗੁਰਦੁਆਰਾ ਕਮੇਟੀ ਨੂੰ ਸੁਪਰੀਮ ਕੋਰਟ ਵੱਲੋਂ ਨੋਟਿਸ

ਨਵੀਂ ਦਿੱਲੀ, ਸੁਪਰੀਮ ਕੋਰਟ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐਸ.ਜੀ.ਐਸ.ਸੀ.) ਤੇ ਸ਼ਹਿਰ ਦੀ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਦੋ ਹਫ਼ਤਿਆਂ ਦੇ ਅੰਦਰ-ਅੰਦਰ ਉਨ੍ਹਾਂ ਦੋ ਪਟੀਸ਼ਨਾਂ ਬਾਰੇ ਜੁਆਬ ਮੰਗਿਆ ਹੈ, ਜਿਨ੍ਹਾਂ ‘ਚ ਇਹ ਚੋਣਾਂ ਕਰਾਏ ਜਾਣ ਤੋਂ ਪਹਿਲਾਂ-ਪਹਿਲਾਂ ਵੋਟਰ ਸੂਚੀਆਂ ਦੀ ਸੁਧਾਈ ਤੇ ਹਲਕਿਆਂ ਦੀ ਹੱਦਬੰਦੀ ਦਾ ਕਾਰਜ ਮੁਕੰਮਲ ਕਰਨ ਦੀ ਮੰਗ ਕੀਤੀ ਗਈ ਹੈ। ਜਸਟਿਸ ਆਰ.ਐਮ. ਲੋਧਾ ਤੇ ਐਚ.ਐਲ. ਗੋਖਲੇ ਆਧਾਰਤ ਬੈਂਚ ਨੇ ਇਹ ਹੁਕਮ ਪਾਸ ਕੀਤਾ ਹੈ ਤੇ ਟਿੱਪਣੀ ਕੀਤੀ ਹੈ ਕਿ ਪਟੀਸ਼ਨਰਾਂ ਦੇ 7-8 ਲੱਖ ਦੇ ਦਾਅਵੇ ਦੇ ਉਲਟ 1.88 ਵੋਟਰਾਂ ਵਾਲੀ ਵੋਟਰ ਸੂਚੀ ਦੇ ਆਧਾਰ ...
Read Full Story


ਸ਼੍ਰੀ ਅਕਾਲ ਤੱਖਤ ਸਾਹਿਬ ਨੂੰ ਖੁੱਲੀ ਚਿੱਠੀ

ਸੇਵਾ ਵਿਖੇ, ਗਿਆਨੀ ਗੁਰਬਚਨ ਸਿੰਘ ਜੀ, ਜੱਥੇਦਾਰ ਸ਼੍ਰੀ ਅਕਾਲ ਤੱਖਤ, ਸ਼੍ਰੀ ਅਮ੍ਰਿਤਸਰ। ਵਿਸ਼ਾ:- ਅਕਾਲੀ ਦੱਲ ਵਿੱਚ ਵਧਦੇ ਪਤਿਤਪੁਣੇ ਨੂੰ ਰੋਕਣ ਲਈ। ਸਤਿਕਾਰ ਯੋਗ ਜੀਓ, ਵਾਹਿਗੁਰੂ ਜੀ ਕਾ ਖਾਲਸਾ॥ ਵਾਹਿਗੁਰੂ ਜੀ ਕੀ ਫਤਿਹ॥ ਸਿੱਖ ਕੌਮ ਨੇ ਬਹੁਤ ਸਾਰੀਆਂ ਘਾਲਣਾ ਘਾਲ ਕੇ ਬਹੁਤ ਸਾਰੀਆਂ ਮਸੀਬਤਾਂ ਦਾ ਸਾਹਮਣਾ ਕਰਦਿਆਂ ਅਪਣੀ ਪਹਿਚਾਣ ਨੂੰ ਸਾਬਤ ਰੱਖਣ ਲਈ ਕਈ ਯਤਨ ਕੀਤੇ ਹਨ। ਸਿੱਖ ਕੌਮ ਦੀਆਂ ਬਹੁਤ ਸਾਰੀਆਂ ਜੱਥੇਬੰਧੀਆਂ ਦਾ ਅਪਣਾ ਅਪਣਾ ਇਤਿਹਾਸ ਹੈ ਕਿ ਕੌਮ ਤੇ ਕੀ ਮੁਸੀਬਤ ਆਈ ਤੇ ਕਿਹੜੀ ਜੱਥੇਬੰਧੀ ਹੌਂਦ ਚ ਆਈ। ਅਜ ਇਸੇ ਵਿਸ਼ੇ ਅਧੀਨ ਆਪ ਜੀ ਦਾ ਧਿਆਨ ਸਿੱਖ ਕੌਮ ਦੀ ...
Read Full Story


ਬੱਚਿਆਂ ਨੂੰ ਪ੍ਰਤਿਭਾਸ਼ਾਲੀ ਬਣਾਉਣ ਵਿੱਚ ਸਿੱਖਿਆ ਦੇ ਨਾਲ ਨਾਲ ਸਭਿਆਚਾਰਕ ਗਤੀਵਿਧੀਆਂ ਦਾ ਵੀ ਵੱਡਾ ਯੋਗਦਾਨ : ਡੀ.ਸੀ.

ਪਟਿਆਲਾ, 10 ਨਵੰਬਰ (ਪੀ.ਐਸ.ਗਰੇਵਾਲ) - ਬੱਚਿਆਂ ਨੂੰ ਪ੍ਰਤਿਭਾਸ਼ਾਲੀ ਬਣਾਉਣ ਵਿੱਚ ਸਿੱਖਿਆ ਦੇ ਨਾਲ ਨਾਲ ਸਭਿਆਚਾਰਕ ਗਤੀਵਿਧੀਆਂ ਦਾ ਵੀ ਵੱਡਾ ਯੋਗਦਾਨ ਹੁੰਦਾ ਹੈ ਇਸ ਲਈ ਅਧਿਆਪਕਾਂ ਅਤੇ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਪੜਾਈ ਦੇ ਨਾਲ ਨਾਲ ਸਭਿਆਚਾਰਕ ਗਤੀਵਿਧੀਆਂ ਤੇ ਪ੍ਰਤਿਭਾ ਖੋਜ ਮੁਕਾਬਲਿਆਂ ਲਈ ਸਮੇਂ ਸਮੇਂ ’ਤੇ ਪ੍ਰੇਰਿਤ ਕਰਨ । ’’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਿਕਾਸ ਗਰਗ ਨੇ ਬਿ੍ਰਟਿਸ਼ ਕੋ-ਐਡ ਸਕੂਲ ਦੇ ਸਲਾਨਾ ਸਮਾਰੋਹ ਦਾ ਸ਼ਮਾਂ ਰੌਸ਼ਨ ਕਰਕੇ ਉਦਘਾਟਨ ਕਰਨ ਉਪਰੰਤ ਬੱਚਿਆਂ ਤੇ ਮਾਪਿਆਂ ਦੇ ਇੱਕ ਭਰਵੇਂ ...
Read Full Story


ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਉਹਨਾਂ ਦੀ ਸਿਹਤ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ:- ਖੰਨਾ

ਪਟਿਆਲਾ: 28 ਸਤੰਬਰ (ਪੀ.ਐਸ.ਗਰੇਵਾਲ) - ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਉਹਨਾਂ ਨੂੰ ਸਿਹਤਮੰਦ ਰੱਖਣ ਲਈ ਵਧੀਆ ਇਮਾਰਤਾਂ ਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਇਆ ਜਾ ਰਿਹਾ ਹੈ। ’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੈਂਬਰ ਰਾਜ ਸਭਾ ਅਤੇ ਭਾਰਤੀ ਜਨਤਾ ਪਾਰਟੀ ਦੇ ਮਨੁੱਖੀ ਅਧਿਕਾਰ ਸੈਲ ਦੇ ਕੌਮੀ ਇੰਚਾਰਜ ਸ਼੍ਰੀ ਅਵਿਨਾਸ਼ ਰਾਏ ਖੰਨਾ ਨੇ ਪਟਿਆਲਾ ਨੇੜਲੇ ਪਿੰਡ ਕੱਲਰ ਭੈਣੀ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੇ ਵਿਦਿਆਰਥੀਆਂ ਦੀ ਡਾਕਟਰੀ ਜਾਂਚ ਲਈ ਮੈਡੀਕਲ ਚੈਕਅੱਪ ਕੈਂਪ ਦਾ ਮੁਆਇਨਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...
Read Full Story


ਬਾਦਲ ਨੂੰ ਭੁੱਲਰ ਬਾਰੇ ਨੀਤੀ ਬਦਲਣ ਦੀ ਲੋੜ: ਸਰਨਾ

ਨਵੀਂ ਦਿੱਲੀ,ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਇੱਥੋਂ ਜਾਰੀ ਬਿਆਨ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਲਾਹ ਦਿੱਤੀ ਕਿ ਉਹ ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦੇ ਮਸਲੇ ’ਤੇ ਝੂਠਾ ਰੌਲਾ ਪਾਉਣ ਦੀ ਬਜਾਏ ਪਹਿਲਾਂ ਆਪਣੀ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਦਾਖਲ ਕੀਤੇ ਗਏ ਉਸ ਹਲਫੀਆ ਬਿਆਨ ਨੂੰ ਵਾਪਸ ਲੈਣ, ਜਿਸ ਵਿੱਚ ਭੱੁਲਰ ਨੂੰ ਖਤਰਨਾਕ ਅਤਿਵਾਦੀ ਕਰਾਰ ਦਿੰਦਿਆਂ ਉਸ ਨਾਲ ਕੋਈ ਵੀ ਰਿਆਇਤ ਨਾ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭੁੱਲਰ ਵੱਲੋਂ ਆਪਣੀ ਮਾਂ ਦੇ ਬੁਢਾਪੇ ਅਤੇ ਬੀਮਾਰੀ ਦਾ ...
Read Full Story


ਵੱਖਰੀ ਕਮੇਟੀ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ: ਤਾਰੀ

ਕਾਲਾਂਵਾਲੀ,ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਮੀਦਵਾਰ ਚਾਹੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ‘ਚ ਸਫ਼ਲ ਨਹੀਂ ਹੋ ਸਕੇ, ਪਰ ਸੂਬੇ ਵਿੱਚ ਵੱਖਰੀ ਕਮੇਟੀ ਦੀ ਸਥਾਪਨਾ ਲਈ ਹਰਿਆਣਾ ਕਮੇਟੀ ਦਾ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਹ ਗੱਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੂਬਾ ਕਾਰਜਕਾਰਨੀ ਦੇ ਮੈਂਬਰ ਜਗਤਾਰ ਸਿੰਘ ਤਾਰੀ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਕੋਈ ਆਧਾਰ ਨਹੀਂ ਹੈ ਅਤੇ ਇੱਥੇ ਜੋ ਵੀ ਵੋਟਾਂ ਮਿਲੀਆਂ ਹਨ, ਉਹ ਇਨੈਲੋ ਨੂੰ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ...
Read Full Story


ਗਿਆਨੀ ਗੁਰਬਚਨ ਸਿੰਘ ਅਕਾਲੀਆਂ ਦੇ ਭ੍ਰਿਸ਼ਟਾਚਾਰ ‘ਤੇ ਰੋਕ ਲਾਉਣ: ਗੁਰਕ੍ਰਿਪਾਲ ਸਿੰਘ

ਨਵੀਂ ਦਿੱਲੀ,ਸਿੱਖ ਫਰੰਟ ਇੰਟਰਨੈਸ਼ਨਲ ਦੇ ਚੇਅਰਮੈਨ ਗੁਰਕ੍ਰਿਪਾਲ ਸਿੰਘ ਬਠਿੰਡਾ ਨੇ ਇਥੇ ਜਾਰੀ ਇਕ ਪ੍ਰੈਸ ਬਿਆਨ ਵਿਚ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਪੰਜਾਬ ਸਰਕਾਰ ਵੱਲੋਂ ਕਥਿਤ ਤੌਰ ‘ਤੇ ਕੀਤੇ ਜਾ ਰਹੇ ਭ੍ਰਿਸ਼ਟਾਚਾਰ ਤੋਂ ਪਾਸਾ ਵੱਟ ਕੇ ਅੰਨਾ ਹਜ਼ਾਰੇ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦਾ ਸਮਰਥਨ ਕਰਨ ਦੇ ਦਿੱਤੇ ਬਿਆਨ ਤੋਂ ਸਪਸ਼ਟ ਹੋ ਜਾਂਦਾ ਹੈ ਕਿ ਉਹ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕਰਨ ਦਾ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਅਕਾਲੀ-ਭਾਜਪਾ ਸਰਕਾਰ ਦੀਆਂ ਭ੍ਰਿਸ਼ਟਾਚਾਰੀ ਨੀਤੀਆਂ ਤੋਂ ਤੰਗ ਆ ਚੁੱਕੀ ...
Read Full Story


ਪ੍ਰਿੰ. ਸੁਰਿੰਦਰ ਸਿੰਘ ਜੀ ਨੂੰ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਟਿਕਟ ਮਿਲਣ ਤੇ ਸਮੁੱਚੇ ਪੰਥ ਵਿਚ ਖੁਸ਼ੀ

ਅਨੰਦਪੁਰ ਸਾਹਿਬ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਨੰਦਪੁਰ ਸਾਹਿਬ ਰਿਜਰਵ ਸੀਟ ਲਈ ਪ੍ਰਸਿੱਧ ਸਿੱਖ ਵਿਦਵਾਨ ਤੇ ਸਿੱਖ ਮਿਸ਼ਨਰੀ ਕਾਲਜ ਦੇ ਪ੍ਰਿੰ ਸੁਰਿੰਦਰ ਸਿੰਘ ਨੇ ਅੱਜ ਆਪਣੀ ਚੋਣ ਮੁਹਿੰਮ ਸ਼ੁਰੂ ਕਰ ਦਿਤੀ। ਆਪਣੇ ਸੈਂਕੜੇ ਸਾਥੀਆਂ ਸਮੇਤ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਕਰਕੇ ਚੋਣ ਮੁਹਿੰਮ ਦਾ ਆਗਾਜ ਕਰਨ ਮੋਕੇ ਉਨਾਂ ਨੂੰ ਤਖਤ ਸਾਹਿਬ ਦੇ ਮੁੱਖ ਸੇਵਾਦਾਰ ਗਿ:ਤਰਲੋਚਨ ਸਿੰਘ ਨੇ ਸਿਰੋਪਾਉ ਦਿਤਾ। ਇਸ ਤੋ ਪਹਿਲਾਂ ਅਕਾਲੀ ਆਗੂਆਂ ਤੇ ਵਰਕਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਉਨਾਂ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਪਾਰਟੀ ...
Read Full Story


ਵਧੀਕ ਡਿਪਟੀ ਕਮਿਸ਼ਨਰ ਪਟਿਆਲਾ ਨੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

ਪਟਿਆਲਾ, 21 ਜੂਨ (ਪੀ.ਐਸ.ਗਰੇਵਾਲ) -‘‘ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਕਾਰਗੁਜ਼ਾਰੀ ਵਿੱਚ ਹੋਰ ਨਿਖਾਰ ਲਿਆਉਣ ਦੇ ਉਦੇਸ਼ ਨਾਲ ਪੰਜਾਬ ਵਿੱਚ ਕਾਰਗੁਜ਼ਾਰੀ ਦੇ ਮਾਪਦੰਡ ਸਬੰਧੀ ਦਸਤਾਵੇਜ਼ (ਰਿਜ਼ਲਟ ਫਰੇਮ ਡਾਕੂਮੈੈਂਟ) ਨਾਂ ਦੀ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਕੀਤੇ ਗਏ ਕਾਰਜਾਂ ਸਬੰਧੀ ਵਿਸਤਿ੍ਰਤ ਬਿਓਰਾ ਵਿਅਕਤੀਗਤ ਤੌਰ ’ਤੇ ਇੱਕ ਪ੍ਰੋਫਾਰਮੇ ਵਿੱਚ ਦਰਜ ਕਰਕੇ ਸਰਕਾਰ ਵੱਲੋਂ ਉਸ ਦੀ ਸਮੁੱਚੀ ਕਾਰਗੁਜ਼ਾਰੀ ਪ੍ਰਤੀਸ਼ਤਤਾ ਵਿੱਚ ਕੱਢੀ ਜਾਵੇਗੀ ਅਤੇ ਇਹ ਪ੍ਰਤੀਸ਼ਤਤਾ ਹੀ ਉਸ ...
Read Full Story


ਸਿੱਖਾਂ ਦੀ ਕਾਲੀ ਸੂਚੀ ਵਿਚੋਂ 23 ਨਾਂ ਹਟਾ ਦਿੱਤੇ

ਕੇਂਦਰ ਸਰਕਾਰ ਵੱਲੋਂ ਸਿੱਖਾਂ ਦੀ ਕਾਲੀ ਸੂਚੀ ਵਿਚੋਂ 23 ਨਾਂ ਹਟਾ ਦਿੱਤੇ ਗਏ ਹਨ। ਇਹ ਉਹ ਵਿਅਕਤੀ ਹਨ ਜਿਨ੍ਹਾਂ ਉਪਰ ਜਾਂ ਤਾਂ ਕੋਈ ਗੰਭੀਰ ਦੋਸ਼ ਨਹੀਂ ਹਨ ਜਾਂ ਮਾਮੂਲੀ ਧਾਰਾਵਾਂ ਤਹਿਤ ਮਾਮਲੇ ਦਰਜ ਹਨ। ਗ੍ਰਹਿ ਮੰਤਰਾਲੇ ਦੇ ਸੂਤਰਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਵੀ ਇਨ੍ਹਾਂ ਨਾਵਾਂ ਨੂੰ ਕਾਲੀ ਸੂਚੀ ਵਿਚੋਂ ਹਟਾਉਣ ਲਈ ਸਹਿਮਤੀ ਦਿੱਤੀ ਗਈ ਸੀ। ਕੇਂਦਰੀ ਏਜੰਸੀਆਂ ਨੇ ਵੀ ਇਨ੍ਹਾਂ 23 ਵਿਅਕਤੀਆਂ ਬਾਰੇ ਆਪਣੀ ਰਿਪੋਰਟ ਦਿੱਤੀ ਸੀ ਕਿ ਇਨ੍ਹਾਂ ਨੂੰ ਖਤਰਨਾਕ ਸ਼੍ਰੇਣੀ ਵਿਚੋਂ ਹਟਾਇਆ ਜਾ ਸਕਦਾ ਹੈ। ਪਹਿਲਾਂ ਇਹ ਸੂਚੀ 185 ਵਿਅਕਤੀਆਂ ਦੀ ਸੀ, ਫਿਰ ਇਸ ’ਚ 169 ਨਾਂ ਰਹਿ ਗਏ। ਇਸ ਸੂਚੀ ...
Read Full Story


ਸੰਤ ਬਲਜੀਤ ਸਿੰਘ ਦਾਦੂਵਾਲ ਦੀ ਗ੍ਰਿਫਤਾਰੀ ਪਿੱਛੋਂ ਸਿੱਖਾਂ ਤੇ ਪੁਲਿਸ ’ਚ ਝੜਪਾਂ ਝ ਕਸਬਾ ਭੀਖੀ ’ਚ ਅਣਮਿਥੇ ਸਮੇਂ ਦਾ ਕਰਫਿਊ ਝ ਲਾਠੀਚਾਰਜ ’ਚ ਦਰਜਨਾਂ ਜ਼ਖ਼ਮੀ

ਭੀਖੀ/ਤਲਵੰਡੀ ਸਾਬੋ - ਜ਼ਿਲ੍ਹੇ ਦੇ ਕਸਬਾ ਭੀਖੀ ਵਿਚ ਸਿੱਖ ਧਰਮ ਦੇ ਉਘੇ ਪ੍ਰਚਾਰਕ ਸੰਤ ਬਲਜੀਤ ਸਿੰਘ ਦਾਦੂਵਾਲ ਵਾਲਿਆਂ ਦੇ ਤਿੰਨ ਰੋਜ਼ਾ ਦੀਵਾਨਾਂ ਦੇ ਅਖੀਰਲੇ ਦਿਨ ਭਾਵੇਂ ਪੁਲਿਸ ਨੇ ਹਾਲਾਤਾਂ ਦੀ ਗੰਭੀਰਤਾ ਦੇ ਮੱਦੇਨਜ਼ਰ ਅੱਜ ਸਵੇਰੇ ਸੰਤ ਦਾਦੂਵਾਲ ਨੂੰ ਕੋਟਸ਼ਮੀਰ ਤੋਂ ਗ੍ਰਿਫਤਾਰ ਕਰਕੇ ਮਾਨਸਾ ਜ਼ਿਲ੍ਹੇ ਦੇ ਕੁਸਲਾ ਰੈਸਟ ਹਾਊਸ ਵਿਚ ਬੰਦ ਕਰ ਦਿੱਤਾ ਸੀ ਪ੍ਰੰਤੂ ਡੇਰਾ ਪ੍ਰੇਮੀਆਂ ਤੇ ਸਿੱਖ ਸ਼ਰਧਾਲੂਆਂ ਦੀ ਕਸਮਕਸ਼ ਦੇ ਚੱਲਦਿਆਂ ਦੇਰ ਸ਼ਾਮ ਸਥਿਤੀ ਉਦੋਂ ਝੜਪ ਵਿਚ ਬਦਲ ਗਈ ਜਦੋਂ ਸੰਤਾਂ ਦੀ ਰਿਹਾਈ ਦੀ ਮੰਗ ਕਰ ਰਹੇ ਸਿੱਖ ਸ਼ਰਧਾਲੂ ਤੇ ਪੁਲਿਸ ਵਿਚ ਆਪਸ ਵਿਚ ਟੱਕਰ ਹੋ ...
Read Full Story


ਸਹਿਕਾਰੀ ਵਿਭਾਗ ਸੁਸਾਇਟੀ ਮੈਂਬਰਾਂ ਦਾ ਬੀਮਾ ਕਰਵਾਉਣ ਲਈ ਕੈਂਪਾਂ/ਸੈਮੀਨਾਰਾਂ ਦਾ ਆਯੋਜਨ ਕਰਨ- ਡਿਪਟੀ ਕਮਿਸ਼ਨਰ

ਪਟਿਆਲਾ: 3 ਜਨਵਰੀ (ਪੀ.ਐਸ.ਗਰੇਵਾਲ) - ਡਿਪਟੀ ਕਮਿਸ਼ਨਰ ਪਟਿਆਲਾ ਸ੍ਰ: ਦੀਪਿੰਦਰ ਸਿੰਘ ਨੇ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਪਟਿਆਲਾ ਨੂੰ ਹਦਾਇਤ ਕੀਤੀ ਹੈ ਕਿ ਉਹ ਸਹਿਕਾਰੀ ਵਿਭਾਗ ਵੱਲੋਂ ਚਲਾਈ ਜਾ ਰਹੀ ਭਾਈ ਘਨਈਆ ਸਿਹਤ ਸਕੀਮ ਅਧੀਨ ਸਹਿਕਾਰੀ ਵਿਭਾਗ ਦੀਆਂ ਸੋਸਾਇਟੀਆਂ ਦੇ ਮੈਂਬਰਾਂ ਨੂੰ ਵੱਧ ਤੋਂ ਵੱਧ ਬੀਮਾਂ ਕਰਵਾਉਣ ਲਈ ਪਿੰਡ-ਪਿੰਡ ਜਾ ਕੇ ਕੈਂਪ/ਸੈਮੀਨਾਰਾਂ ਦਾ ਆਯੋਜਨ ਕਰਨ ਤਾਂ ਜੋ ਦਿਹਾਤੀ ਖੇਤਰ ਦੇ ਲੋਕਾਂ ਨੂੰ ਇਸ ਸਕੀਮ ਬਾਰੇ ਜਾਣੂ ਕਰਵਾਇਆ ਜਾਸਕੇ। ਉਹਨਾਂ ਦੱਸਿਆ ਕਿ ਇਹ ਇੱਕ ਅਜਿਹੀ ਲਾਹੇਬੰਦ ਸਕੀਮ ਹੈ ਜਿਸ ਤਹਿਤ 75 ਸਾਲ ਤੋਂ ਘੱਟ ਉਮਰ ਦਾ ਪਰਿਵਾਰਕ ਮੁਖੀ ਬਹੁਤ ...
Read Full Story


ਸੇਖਵਾਂ ਵੱਲੋਂ ਸਰਨਾ ਭਰਾਵਾਂ ਨੰੂ ਵਿਧੀਵਤ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਸਲਾਹ

ਪਟਿਆਲਾ, 25 ਦਸੰਬਰ (ਪੀ.ਐਸ.ਗਰੇਵਾਲ) : ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਸ. ਸੇਵਾ ਸਿੰਘ ਸੇਖਵਾਂ ਨੇ ਕਿਹਾ ਹੈ ਕਿ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਪੁਰਾਣੇ ਰਜਵਾੜੇ ਹੋਣ ਕਾਰਨ ਪੁਰਾਣੀਆਂ ਬੰਦੂਕਾਂ ਇਕੱਠੀਆਂ ਕਰਨ ਦੇ ਵੱਡੇ ਸ਼ੋਕੀਨ ਹਨ ਅਤੇ ਉਨ੍ਹਾਂ ਵਲੋਂ ਬੀਤੇ ਦਿਨ ਕਾਂਗਰਸ ਵਿੱਚ ਸ਼ਾਮਲ ਕੀਤੇ ਗਏ ਤਿੰਨ ਦਰਸ਼ਨੀ ਭਲਵਾਨ ਇਸ ਤੱਥ ਨੰੂ ਤਸਦੀਕ ਕਰਦੇ ਹਨ । ਅੱਜ ਇਥੇ ਪੰਜਾਬੀ ਯੂਨੀਵਰਸਿਟੀ ਵਿਖੇ ਇਕ ਕਨਵੋਕੇਸ਼ਨ ਵਿੱਚ ਸ਼ਮੂਲੀਅਤ ਉਪਰੰਤ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਵਿੱਚ ਆਜ਼ਾਦ ਵਿਧਾਇਕ ਚਰਨਜੀਤ ਸਿੰਘ ਚੰਨੀ, ਸਾਬਕਾ ਵਿਧਾਇਕ ...
Read Full Story


ਮੋਦੀ ਕਾਲਜ ਵਿਖੇ ਤਕਨੀਕੀ ਸਿੱਖਿਆ ਅਤੇ ਤਕਨਾਲੋਜੀ ਵਿਸ਼ੇ ਤੇ ਟੈਕਨੋਕੁਐਸਟ ਮੇਲੇ ਦਾ ਆਯੋਜਨ ਹੋਇਆ

ਪਟਿਆਲਾ: 20 ਨਵੰਬਰ, 2010(ਪੀ.ਐਸ.ਗਰੇਵਾਲ)-ਅੱਜ ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਤਕਨੀਕੀ ਸਿੱਖਿਆ ਅਤੇ ਸੂਚਨਾ ਤਕਨਾਲੋਜੀ ਵਿੱਚ ਉਭਰ ਰਹੇ ਨਵੇਂ ਰੁਝਾਨ ਵਿਸ਼ੇ ਉਪਰ ਰਾਜ ਪੱਧਰੀ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੇਲੇ ਵਿੱਚ ਪੰਜਾਬੀ ਯੂਟੀਵਰਸਿਟੀ ਅਤੇ ਥਾਪਰ ਯੂਨੀਵਰਸਿਟੀ, ਪਟਿਆਲਾ ਸਮੇਤ ਪੰਜਾਬ ਦੀਆਂ 17 ਉੱਚ ਵਿਦਿਅਕ ਸੰਸਥਾਵਾਂ ਦੇ 578 ਵਿਦਿਆਰਥੀਆਂ ਨੇ ਹਿੱਸਾ ਲਿਆ। ਪੰਜਾਬ ਦੇ ਵਿਦਿਆਕ ਨਕਸ਼ੇ ਉਪਰ ਇਹ ਇਕ ਵਿਲੱਖਣ ਸਮਾਗਮ ਸੀ ਜਿਸ ਵਿੱਚ ਤਕਨੀਕੀ ਸਿੱਖਿਆ ਅਤੇ ਸੂਚਨਾ ਤਕਨਾਲੋਜੀ ਨਾਲ ਸਬੰਧਤ ਵਿਸ਼ਿਆਂ ਉਪਰ ਹੋਏ ਮੁਕਾਬਲਿਆਂ ਵਿੱਚ ਚੇਤੰਨ ਨੌਜਵਾਨਾਂ ਨੇ ਬਹੁਤ ਹੀ ਜੋਸ਼ ਨਾਲ ...
Read Full Story


ਜਿਲੇ ਵਿੱਚ ਫੋਟੋ ਵੋਟਰ ਸੂਚੀਆਂ ਬਣਾਉਣ ਦਾ ਕੰਮ ਆਨ-ਲਾਈਨ ਕੀਤਾ ਜਾ ਰਿਹਾ ਹੈ- ਡੀ.ਸੀ.ਪਟਿਆਲਾ

ਪਟਿਆਲਾ: 15 ਨਵੰਬਰ (ਪੀ.ਐਸ.ਗਰੇਵਾਲ)-‘‘ ਜ਼ਿਲੇ ਵਿੱਚ ਫੋਟੋ ਵੋਟਰ ਸੂਚੀਆਂ ਬਣਾਉਣ ਦਾ ਕੰਮ ਆਨ ਲਾਈਨ ਕੀਤਾ ਜਾ ਰਿਹਾ ਹੈ ਇਸ ਲਈ ਸਮੂਹ ਸਹਾਇਕ ਚੋਣਕਾਰ ਅਫਸਰ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਉਹਨਾਂ ਕੋਲ ਜੋ ਦਾਅਵੇ ਅਤੇ ਇਤਰਾਜਾਂ ਸਬੰਧੀ ਫਾਰਮ ਨੰ: 6,7 ਅਤੇ 8 ਰੋਜ਼ਾਨਾਂ ਪ੍ਰਾਪਤ ਹੁੰਦੇ ਹਨ ਉਹ ਫਾਰਮ ਉਸੇ ਦਿਨ ਸ਼ਾਮ ਤੱਕ ਡੀ.ਸੀ. ਦਫਤਰ ਵਿਖੇ ਭੇਜੇ ਜਾਣ ਤਾਂ ਜੋ ਇਸ ਸਬੰਧੀ ਸੂਚਨਾਂ ਪੰਜਾਬ ਦੇ ਮੁੱਖ ਚੋਣ ਕਮਿਸ਼ਨ ਨੂੰ ਰੋਜ਼ਾਨਾਂ ਭੇਜੀ ਜਾ ਸਕੇ। ’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਪਟਿਆਲਾ ਸ੍ਰ: ਦੀਪਿੰਦਰ ਸਿੰਘ ਨੇ ਅੱਜ ਮਿੰਨੀ ਸਕੱਤਰੇਤ ਵਿਖੇ ਵੱਖ-ਵੱਖ ਵਿਭਾਗਾਂ ਦੇ ...
Read Full Story


1 2 > >>

Loading...

© 2012 punjabinfoline.com

punjab infoline arash info