ਬੱਸ ਕਿਰਾਇਆ 12 ਫੀਸਦੀ ਵਧੇਗਾ!
ਚੰਡੀਗੜ੍ਹ, 15 ਜਨਵਰੀ (ਐਨ. ਐਸ. ਪਰਵਾਨਾ)-ਆਲ੍ਹਾ ਮਿਆਰੀ ਸਰਕਾਰੀ ਹਲਕਿਆਂ ਨੇ ਪ੍ਰਗਟਾਵਾ ਕੀਤਾ ਹੈ ਕਿ ਪੰਜਾਬ ਵਿਚ ਮਾਲੀ ਸਾਧਨ ਜੁਟਾਉਣ ਵਾਲੀ ਸੁਖਬੀਰ ਸਿੰਘ ਬਾਦਲ ਤੇ ਮਨੋਰੰਜਨ ਕਾਲੀਆ ਕਮੇਟੀ ਇਹ ਸਿਫਾਰਸ਼ ਕਰਨ ਲਈ ਸਹਿਮਤ ਹੋ ਗਈ ਹੈ ਕਿ ਬੱਸਾਂ ਦੇ ਕਿਰਾਏ ਵਿਚ ਲਗਭਗ 12 ਫੀਸਦੀ ਦਾ ਵਾਧਾ ਕਰ ਦਿੱਤਾ ਜਾਵੇਗਾ। ਇਹ ਸੰਭਾਵੀ ਫੈਸਲਾ ਪਨਬੱਸ, ਰੋਡਵੇਜ਼, ਪੀ.ਆਰ.ਟੀ.ਸੀ. ਤੇ ਨਿੱਜੀ ਕੰਪਨੀਆਂ ਦੀਆਂ ਬੱਸਾਂ ’ਤੇ ਲਾਗੂ ਹੋਵੇਗਾ ਜਿਸ ਨਾਲ ਲਗਭਗ 40 ਤੋਂ 45 ਕਰੋੜ ਰੁਪਏ ਦੀ ਸਰਕਾਰ ਨੂੰ ਸਾਲਾਨਾ ਆਮਦਨ ਹੋਣ ਦੀ ਸੰਭਾਵਨਾ ਹੈ। ਟਰਾਂਸਪੋਰਟ ਵਿਭਾਗ ਨੇ ਇਸ ਬਾਰੇ ਰਾਜ ਸਰਕਾਰ ਨੂੰ ਜੋ ਪ੍ਰਸਤਾਵ ਭੇਜਿਆ ... Read Full Story
|