Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਸੈਮੀਨਾਰ"
ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਸੈਮੀਨਾਰ ਕਰਵਾਇਆ

ਪਟਿਆਲਾ : 22 ਨਵੰਬਰ(ਪੀ.ਐਸ.ਗਰੇਵਾਲ) -ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ ਵਿੱਚ ਕੌਮੀ ਸੇਵਾ ਯੋਜਨਾ ਤੇ ਲੋਕ ਪ੍ਰÎਸ਼ਾਸ਼ਨ ਵਿਭਾਗ ਵੱਲੋਂ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਹਾਇਕ ਜ਼ਿਲਾ ਅਟਾਰਨੀ ਸਰਦਾਰ ਮਨਜੀਤ ਸਿੰਘ ਬੱਲ ਨੇ ਇਸ ਸਕੀਮ ਤਹਿਤ ਦਿੱਤੀਆਂ ਜਾਣ ਵਾਲੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਚਾਨਣਾ ਪਾਇਆ। ਉਹਨਾਂ ਨੇ ਵਿਦਿਆਰਥੀਆਂ ਨੂੰ ਇਹ ਜਾਣਕਾਰੀ ਆਪਣੇ ਦੋਸਤਾਂ-ਮਿੱਤਰਾਂ, ਪਰਿਵਾਰ ਤੇ ਲੋੜਵੰਦਾਂ ਤੱਕ ਪਹੁੰਚਾਉਣ ਤੇ ਝਗੜਿਆਂ ਨੂੰ ਆਪਸੀ ਸਹਿਮਤੀ ਨਾਲ ਹੱਲ ਕਰਨ ਲਈ ਕਾਨੂੰਨੀ ...
Read Full Story


ਭਾਈ ਕਾਨ ਸਿੰਘ ਨਾਭਾ ਦੇ ਜਨਮ ਦਿਨ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਹਰ ਵਰੇ ‘ਪੰਜਾਬੀ ਕਿਤਾਬ ਦਿਵਸ’ ਦੇ ਰੂਪ ਵਿੱਚ ਮਨਾਇਆ ਜਾਵੇਗਾ : ਉਪ-ਕੁਲਪਤੀ * ਭਾਈ ਕਾਨ ਸਿੰਘ ਨਾਭਾ ਦੇ 150ਵੇਂ ਜਨਮ ਦਿਨ ਮੌਕੇ ਰਾਸ਼ਟਰੀ ਸੈਮੀਨਾਰ ਦਾ ਆਯੋਜਨ

ਪਟਿਆਲਾ, 30 ਅਗਸਤ (ਪੀ.ਐਸ.ਗਰੇਵਾਲ) -‘‘ ਮਹਾਨ ਸਿੱਖ ਵਿਦਵਾਨ ਅਤੇ ਉੱਘੇ ਸਾਹਿਤਕਾਰ ਭਾਈ ਕਾਨ ਸਿੰਘ ਨਾਭਾ ਦੇ ਜਨਮ ਦਿਨ (30 ਅਗਸਤ) ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਹਰ ਵਰੇ ‘ਪੰਜਾਬੀ ਕਿਤਾਬ ਦਿਵਸ’ ਦੇ ਰੂਪ ਵਿੱਚ ਮਨਾਇਆ ਜਾਵੇਗਾ । ’’ ਇਹ ਐਲਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ-ਕੁਲਪਤੀ ਡਾ. ਜਸਪਾਲ ਸਿੰਘ ਨੇ ਸੈਨੇਟ ਹਾਲ ਵਿਖੇ ਭਾਈ ਕਾਨ ਸਿੰਘ ਨਾਭਾ ਦੇ 150ਵੇਂ ਜਨਮ ਦਿਵਸ ਮੌਕੇ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਪੰਜਾਬੀ ਅਕਾਦਮੀ ਦਿੱਲੀ ਦੇ ਸਹਿਯੋਗ ਨਾਲ ਆਯੋਜਿਤ ਭਾਈ ਕਾਨ ਸਿੰਘ ਨਾਭਾ ਦਾ ਯੋਗਦਾਨ ਵਿਸ਼ੇ ’ਤੇ ਇੱਕ ਰੋਜ਼ਾ ਰਾਸ਼ਟਰੀ ਸੈਮੀਨਾਰ ਨੂੰ ਸੰਬੋਧਨ ...
Read Full Story


ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸਕੂਲ ਆਫ ਮੈਨੇਜਮੈਂਟ ਸਟੱਡੀਜ਼ ਵਿਭਾਗ ਵੱਲੋਂਕਰਵਾਏ ਗਏ ਦੋ ਰੋਜ਼ਾ ਨੈਸ਼ਨਲ ਸੈਮੀਨਾਰ

ਪਟਿਆਲਾ: 13 ਨਵੰਬਰ(ਪੀ.ਐਸ.ਗਰੇਵਾਲ) -ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸਕੂਲ ਆਫ ਮੈਨੇਜਮੈਂਟ ਸਟੱਡੀਜ਼ ਵਿਭਾਗ ਵੱਲੋਂ ‘ਚਂੇਜ਼ਿੰਗ ਲੈਂਡ ਸਕੇਪ ਆਫ ਇੰਡੀਅਨ ਰਿਟੇਲ ਸੈਕਟਰ: ਪਰੈਜੈਂਟ ਐਂਡ ਫਿਊਚਰ ਵਿਜ਼ਨ’ ਵਿਸ਼ੇ ’ਤੇ ਕਰਵਾਏ ਗਏ ਦੋ ਰੋਜ਼ਾ ਨੈਸ਼ਨਲ ਸੈਮੀਨਾਰ ਦੇ ਅੰਤਿਮ ਦਿਨ ਪੰਜਾਬ ਯੋਜਨਾਂ ਬੋਰਡ ਦੇ ਉਪ ਚੇਅਰਮੈਨ ਪ੍ਰੋ: ਰਜਿੰਦਰ ਭੰਡਾਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਹਨਾਂ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਇਸ ਦੌਰ ਵਿੱਚ ਅਜਿਹੇ ਸੈਮੀਨਾਰ ਬਹੁਤ ਹੀ ਮਹੱਤਵਪੂਰਨ ਰੋਲ ਅਦਾ ਕਰਦੇ ਹਨ। ਉਹਨਾਂ ਕਿਹਾ ਕਿ ਇਸ ਦੋ ਰੋਜ਼ਾ ਸੈਮੀਨਾਰ ਵਿੱਚ ਦੇਸ਼ ਦੇ 11 ...
Read Full Story


ਨੈਸ਼ਨਲ ਕੰਨਫੈਡਰੇਸ਼ਨ ਆਫ ਦਲਿਤ ਆਰਗੇਨਾਈਜੇਸ਼ਨ (ਨੈਕਡੋਰ) ਵਲੌੰ ਕਰਵਾਇਆ ਸੈਮੀਨਾਰ

ਪਟਿਆਲਾ,29 ਅਗਸਤ 2010 ( ਪੀ ਐਸ ਗਰੇਵਾਲ) – ਅੱਜ ਨੈਸ਼ਨਲ ਕੰਨਫੈਡਰੇਸ਼ਨ ਆਫ ਦਲਿਤ ਆਰਗੇਨਾਈਜੇਸ਼ਨ ( ਨੈਕਡੋਰ) ਦੇ ਯੂਥ ਵਿੰਗ ਵਲੌਂ ਪ੍ਰਭਾਤ ਪ੍ਰਵਾਨਾਂ ਟਰੇਡ ਯੂਨੀਅਨ ਸੈਂਟਰ ਵਿੱਚ ‘21ਵੀਂ ਸਦੀ ਦਾ ਦਲਿਤ ਯੂਥ’ ਵਿਸ਼ੇ ਤੇ ਸੈਮੀਨਾਰ ਕਰਵਾਇਆ। ਇਸ ਸੈਮੀਨਾਰ ਵਿੱਚ ਸ਼੍ਰੀ ਅਸ਼ੋਕ ਭਾਰਤੀ ( ਅਸ਼ੋਕਾ ਫੈਲੋ) ਨੈਸ਼ਨਲ ਚੇਅਰਮੈਨ (ਨੈਕਡੋਰ) ਮੁੱਖ ਮਹਿਮਾਨ ਦੇ ਤੋਰ ਤੇ ਪਹੁੰਚੇ। ਇਸ ਮੌਕੇ ਪੰਜਾਬ ਭਰ ਤੋਂ ਆਏ ਨੌਜਵਾਨਾਂ ਦੇ ਭਾਰੀ ਇੱਕਠ ਵਿੱਚ ਸ਼੍ਰੀ ਵਿਨੋਦ ਰੱਤਾ (ਬੋਬੀ) ਨੂੰ ਨੈਸ਼ਨਲ ਕੰਨਫੈਡਰੇਸ਼ਨ ਆਫ ਦਲਿਤ ਆਰਗਾਈਨੇਸ਼ਨ (ਨੈਕਡੋਰ) ਦੇ ਯੂਥ ਵਿੰਗ ਪੰਜਾਬ ਦਾ ਪ੍ਰਧਾਨ ਐਲਾਨਿਆ ਗਿਆ। ਇਸ ਸੈਮੀਨਾਰ ਵਿੱਚ ...
Read Full Story


ਅੰਤਰ ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਇਕ ਰੋਜ਼ਾ ਅੰਤਰ ਰਾਸ਼ਟਰੀ ਸੈਮੀਨਾਰ ਕਰਵਾਇਆ

ਪਟਿਆਲਾ, 9 ਮਾਰਚ (ਭਾਗ ਸਿੰਘ) : ਅੰਤਰ ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਮਹਿਲਾ ਵਿਕਾਸ ਵਿਸ ਤ ਸਥਾਨਕ ਸਰਕਾਰੀ ਮਹਿੰਦਰਾ ਕਾਲਜ ਵਿਖ ਇਕ ਰੋਜ਼ਾ ਅੰਤਰ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਇੰਗਲੈਂਡ ਦੀ ਸਮਾਜ ਸਵਿਕਾ ਸ੍ਰੀਮਤੀ ਵੀਨਾ ਵਰਮਾ ਨ ਸੈਮੀਨਾਰ ਦਾ ਉਦਘਾਟਨ ਸ਼ਮਾਂ ਰੌਸ਼ਨ ਕਰਕ ਕੀਤਾ। ਆਪਣ ਉਦਘਾਟਨੀ ਭਾਸ਼ਣ ਵਿਚ ਸ੍ਰੀਮਤੀ ਵੀਨਾ ਵਰਮਾ ਨ ਵਿਸ਼ਵੀਕਰਨ ਦ ਇਸ ਯੁੱਗ ਵਿਚ ਮਹਿਲਾਵਾਂ ਦ ਸਰਵਪੱਖੀ ਵਿਕਾਸ ਦੀ ਲੋੜ ਮਹਿਸੂਸ ਕੀਤੀ ਅਤ ਮਹਿਲਾਵਾਂ ਨੂੰ ਬਲਪੂਰਵਕ ਆਪਣ ਅਧਿਕਾਰ ਪ੍ਰਾਪਤ ਕਰਨ ਲਈ ਪ੍ਰਰਿਤ ਕੀਤਾ। ਉਨਾਂ ਜਮੀਨੀ ਪੱਧਰ ਤ ਅੌਰਤਾਂ ਨੂੰ ਉਨਾਂ ਦ ਹੱਕਾਂ ਸਬੰਧੀ ਜਾਗਰੂਕ ਕਰਨ ...
Read Full Story


ਸੂਚਨਾ ਅਧਿਕਾਰ ਪੰਜਾਬੀ ’ਚ ਮੁਫ਼ਤ ਵੰਡਿਆ ਜਾਵੇਗਾ-ਕਾਹਲੋਂ

ਹੁਸ਼ਿਆਰਪੁਰ, 27 ਦਸੰਬਰ (ਹਰਪ੍ਰੀਤ ਕੌਰ)- ਸੂਚਨਾ ਅਧਿਕਾਰ ਐਕਟ-2005 ਦੀਆਂ ਕਾਪੀਆਂ ਪੰਜਾਬੀ ਭਾਸ਼ਾ ਵਿੱਚ ਛਪਾਈਆਂ ਗਈਆਂ ਹਨ ਜਿਹੜੀਆਂ ਕਿ ਪੰਜਾਬ ਵਿੱਚ ਮੁਫ਼ਤ ਵੰਡੀਆਂ ਜਾਣਗੀਆਂ। ਇਸ ਗੱਲ ਦੀ ਜਾਣਕਾਰੀ ਚੀਫ ਇਨਫਾਰਮੇਸ਼ਨ ਕਮਿਸ਼ਨਰ ਪੰਜਾਬ ਸ: ਦਰਬਾਰਾ ਸਿੰਘ ਕਾਹਲੋਂ ਨੇ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਵੱਲੋਂ ਸੂਚਨਾ ਅਧਿਕਾਰ ਕਾਨੂੰਨ 2005 ਨੂੰ ਲਾਗੂ ਕਰਨ ਸਬੰਧੀ ਸੈਮੀਨਾਰ ਦੌਰਾਨ ਦਿੱਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਮੇਘ ਰਾਜ ਅਤੇ ਐਸ. ਐਸ. ਪੀ. ਹੁਸ਼ਿਆਰਪੁਰ ਸ਼੍ਰੀ ਪ੍ਰਮੋਦ ਬਾਨ ਨੇ ਸ਼੍ਰੀ ਦਰਬਾਰਾ ਸਿੰਘ ਕਾਹਲੋਂ ਚੀਫ ਇਨਫਾਰਮੇਸ਼ਨ ...
Read Full Story


1

Loading...

© 2012 punjabinfoline.com

punjab infoline arash info