Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਸ੍ਰੀ"
ਬੌਬੀ ਜਿੰਦਲ ਹੋ ਸਕਦੇ ਹਨ ਕਿ ਅਮਰੀਕੀ ਉਪ-ਰਾਸ਼ਟਰਪਤੀ ਦੇ ਅਹੁਦੇ ਲਈ ਰੀਪਬਲਿਕਨ ਉਮੀਦਵਾਰ

ਵਾਸ਼ਿੰਗਟਨ ਡੀ ਸੀ, ਲੂਸੀਆਨਾ ਸੂਬੇ ਦੇ ਗਵਰਨਰ ਸ੍ਰੀ ਬੌਬੀ ਜਿੰਦਲ ਰੀਪਬਲਿਕਨ ਪਾਰਟੀ ਵੱਲੋਂ ਅਮਰੀਕੀ ਉਪ-ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਹੋ ਸਕਦੇ ਹਨ। ਇਸੇ ਪਾਰਟੀ ਦੇ ਸ੍ਰੀ ਮਿਟ ਰੋਮਨੀ ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਹਨ। ਰੈਡ-ਕਲੀਅਰ ਪਾੱਲਿਟਿਕਸ ਡਾੱਟ ਕਾੱਮ ਦੀ ਰਿਪੋਰਟ ਮੁਤਾਬਕ ਭਾਰਤੀ ਮੂਲ ਦੇ ਸ੍ਰੀ ਬੌਬੀ ਜਿੰਦਲ ਦੇ ਮੁਕਾਬਲੇ ਹੋਰ ਕਿਸੇ ਉਮੀਦਵਾਰ ਦੇ ਟਿਕਣ ਦੀ ਕੋਈ ਸੰਭਾਵਨਾ ਨਹੀਂ ਹੈ। ਯੂਟਾਹ ਦੇ ਗਵਰਨਰ ਗੈਰੀ ਹਰਬਰਟ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਬੌਬੀ ਜਿੰਦਲ ਦਾ ਨਾਂਅ ਸੰਭਾਵੀ ਤੇ ਯੋਗ ਉਮੀਦਵਾਰਾਂ ਦੀ ਸੂਚੀ ਵਿੱਚ ਸ਼ਾਮਲ ਹੈ ਅਤੇ ...
Read Full Story


ਰਾਧਾਕ੍ਰਿਸ਼ਨਨ ਦੀ ਭੂਮਿਕਾ ਦੀ ਜਾਂਚ ਹੋਵੇ: ਨਾਇਰ

ਬੰਗਲੌਰ, ਇਸਰੋ ਦੇ ਸਾਬਕਾ ਮੁਖੀ ਸ੍ਰੀ ਜੀ. ਮਾਧਵਨ ਨਾਇਰ ਨੇ ਅੱਜ ਦੋਸ਼ ਲਗਾਇਆ ਹੈ ਕਿ ਇਸਰੋ ਦੇ ਚੇਅਰਮੈਨ ਕੇ. ਰਾਧਾਕ੍ਰਿਸ਼ਨਨ ਨੇ ਵਿਵਾਦਗ੍ਰਸਤ ਅੰਤਰਿਕਸ਼-ਦੇਵਾਸ ਸੌਦੇ ਬਾਰੇ ਸਰਕਾਰ ਨੂੰ ਗੁੰਮਰਾਹ ਕੀਤਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਸੌਦੇ ਨੂੰ ਰੱਦ ਕਰਨ ਦੇ ਮਾਮਲੇ ਦੀ ਜਾਂਚ ਕੀਤੀ ਜਾਵੇ, ਕਿਉਂਕਿ ਇਸ ਨਾਲ ਸ੍ਰੀ ਰਾਧਾਕ੍ਰਿਸ਼ਨਨ ਦਾ ਅਸਲੀ ਚਿਹਰਾ ਨੰਗਾ ਹੋ ਸਕੇਗਾ। ਇਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ, ‘‘ਸਰਕਾਰ ਸੌਦੇ ਨੂੰ ਰੱਦ ਕਰਨ ਦੇ ਮਾਮਲੇ ਵਿਚ ਰਾਧਾਕ੍ਰਿਸ਼ਨਨ ਵੱਲੋਂ ਨਿਭਾਈ ਭੂਮਿਕਾ ਦੀ ਜਾਂਚ ਕਰੇ। ਉਨ੍ਹਾਂ ਦੀ ਇਹ ਸੌਦਾ ਰੱਦ ਕਰਾਉਣ ਵਿਚ ...
Read Full Story


ਸ੍ਰੀਲੰਕਾ ਦੀ ਜਲ ਸੈਨਾ ਦੇ ‘ਹਮਲੇ’ ’ਚ 16 ਭਾਰਤੀ ਮਛੇਰੇ ਜ਼ਖ਼ਮੀ

ਰਾਮੇਸਵਰਮ, ਸ੍ਰੀਲੰਕਾ ਦੀ ਜਲ ਸੈਨਾ ਨੇ ਭਾਰਤ ਨਾਲ ਲਗਦੀ ਕੌਮਾਂਤਰੀ ਜਲ ਸੀਮਾ ਉਪਰ ਤਾਮਿਲਨਾਡੂ ਦੇ ਮਛੇਰਿਆਂ ’ਤੇ ਹਮਲਾ ਕਰ ਦਿੱਤਾ ਜਿਸ ਕਾਰਨ 16 ਮਛੇਰੇ ਜ਼ਖ਼ਮੀ ਹੋ ਗਏ। ਸੈਨਾ ਦੇ ਜਵਾਨਾਂ ਨੇ ਖੁੱਲ੍ਹੇਆਮ ਪੱਥਰਾਂ, ਬੋਤਲਾਂ ਤੇ ਡੰਡਿਆਂ ਦੀ ਵਰਤੋਂ ਕੀਤੀ। ਪੁਲੀਸ ਅਨੁਸਾਰ ਇਹ ਘਟਨਾ ਬੀਤੀ ਰਾਤ ਵਾਪਰੀ। ਜ਼ਖ਼ਮੀਆਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ। ਭਾਰਤ ਸਰਕਾਰ ਨੇ ਇਹ ਮਾਮਲਾ ਸ੍ਰੀਲੰਕਾ ਕੋਲ ਪੂਰੀ ਗੰਭੀਰਤਾ ਨਾਲ ਉਠਾਇਆ ...
Read Full Story


ਅਮਰਨਾਥ ਯਾਤਰਾ ਦੀ ਮਿਆਦ ਘੱਟ ਕਰਨ ਦਾ ਮੁੱਦਾ ਭਖਿਆ

ਜੰਮੂ, ਅਮਰਨਾਥ ਯਾਤਰਾ ਦੀ ਮਿਆਦ ਘੱਟ ਕਰਨ ਦਾ ਮੁੱਦਾ ਜ਼ੋਰ ਫੜਨ ਲੱਗਾ ਹੈ। ਜੰਮੂ ਦੇ ਵਿਰੋਧੀ ਰਾਜਨੀਤਿਕ ਦਲ, ਧਾਰਮਿਕ ਅਤੇ ਸਮਾਜਿਕ ਸੰਗਠਨ ਸ੍ਰੀ ਅਮਰਨਾਥ ਸ਼ਰਾਇਨ ਬੋਰਡ ਦੇ ਫੈਸਲੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਹਾਲਾਂਕਿ ਬੋਰਡ ਨੇ ਯਾਤਰਾ ਮਿਆਦ ਨਛੱਤਰਾਂ ਦੇ ਆਧਾਰ ਉੱਤੇ ਘੱਟ ਹੋਣ ਦੀ ਗੱਲ ਕਹਿ ਕੇ ਸਫਾਈ ਦੇਣ ਦੀ ਕੋਸ਼ਿਸ਼ ਕੀਤੀ ਹੈ ਪਰ ਭਲਕੇ ਜੰਮੂ ਆ ਰਹੇ ਵਿਸ਼ਵ ਹਿੰਦੂ ਪਰਿਸ਼ਦ ਦੇ ਕੌਮਾਂਤਰੀ ਪ੍ਰਧਾਨ ਪ੍ਰਵੀਨ ਤੋਗੜੀਆ ਦੇ ਦੌਰੇ ਤੋਂ ਬਾਅਦ ਇਹ ਮਾਮਲਾ ਹੋਰ ਗਰਮ ਹੋਣ ਦੇ ਆਸਾਰ ਨਜ਼ਰ ਆ ਰਹੇ ਹਨ। ਭਾਜਪਾ ਅਤੇ ਜੰਮੂ ਸਟੇਟ ਮੋਰਚਾ ਨੇ ਯਾਤਰਾ ਮਿਆਦ ਘੱਟ ਕਰਨ ਦਾ ...
Read Full Story


ਸੋਨਮਰਗ ’ਚ ਬਰਫ਼ਬਾਰੀ ਕਾਰਨ ਫਸੇ 9 ਵਿਅਕਤੀ ਬਚਾਏ

ਮਰਨ ਵਾਲਿਆਂ ਦੀ ਗਿਣਤੀ 17 ਹੋਈ ਸ੍ਰੀਨਗਰ, ਕਸ਼ਮੀਰ ਦੇ ਸੋਨਮਾਰਗ ਖੇਤਰ ਵਿੱਚ ਬਰਫ਼ ਦੇ ਤੋਦੇ ਡਿੱਗਣ ਕਾਰਨ ਪਿਛਲੇ ਤਿੰਨ ਦਿਨਾਂ ਤੋਂ ਫਸੇ ਹੋਏ ਨੌ ਨਾਗਰਿਕਾਂ ਨੂੰ ਫੌਜ ਅਤੇ ਸਥਾਨਕ ਪ੍ਰਸ਼ਾਸਨ ਦੇ ਸਾਂਝੇ ਯਤਨਾਂ ਰਾਹੀਂ ਸੁਰੱਖਿਅਤ ਬਚਾਅ ਲਿਆ ਗਿਆ ਹੈ ਪਰ ਇਸ ਘਟਨਾ ਵਿੱਚ ਗੁਰੇਜ਼ ਖੇਤਰ ਤੋਂ ਲਾਪਤਾ ਤਿੰਨ ਫੌਜੀਆਂ ਦੇ ਜਿਊਂਦੇ ਲੱਭਣ ਦੀ ਆਸ ਅੱਜ ਫਿੱਕੀ ਪੈ ਗਈ। ਦੂਜੇ ਪਾਸੇ ਇਸ ਖੇਤਰ ਵਿੱਚੋਂ ਇਕ ਹੋਰ ਲਾਸ਼ ਮਿਲਣ ਨਾਲ ਘਟਨਾ ਦੇ ਸ਼ਿਕਾਰ ਲੋਕਾਂ ਦੀ ਗਿਣਤੀ 17 ਹੋ ਗਈ ਹੈ। ਬਚਾਅ ਕਰਮੀਆਂ ਵੱਲੋਂ ਦੋ ਹੋਰ ਵਿਅਕਤੀਆਂ ਦੀ ਭਾਲ ਅਜੇ ਜਾਰੀ ਹੈ। ਕੁਦਰਤੀ ਆਫ਼ਤਾਂ ਬਾਰੇ ਪ੍ਰਬੰਧਕੀ ...
Read Full Story


ਜਥੇਦਾਰ ਨੰਦਗੜ੍ਹ ਵੱਲੋਂ ਸਮਾਜ ਸੁਧਾਰ ਮੁਹਿੰਮ ਚਲਾਉਣ ਦਾ ਐਲਾਨ

ਬਠਿੰਡਾ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੇ ਅੱਜ ਡੇਰਾ ਸਿਰਸਾ ਖ਼ਿਲਾਫ’ਸਮਾਜਿਕ ਮੁਹਿੰਮ’ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਅੱਜ ਇੱਥੇ ਗੁਰਦੁਆਰਾ ਹਾਜੀ ਰਤਨ ਵਿੱਚ ਆਪਣੀ ਸਰਪ੍ਰਸਤੀ ਵਾਲੀ ਏਕਨੂਰ ਖਾਲਸਾ ਫੌਜ ਦੇ ਜਥੇਦਾਰ ਨੂੰ ਮਾਰਚ ਮਹੀਨੇ ਤੋਂ ‘ਸਮਾਜਿਕ ਮੁਹਿੰਮ’ ਸ਼ੁਰੂ ਕਰਨ ਦੀ ਹਦਾਇਤ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਡੇਰਾ ਸਿਰਸਾ ਵੱਲੋਂ ਜਿਸ ਤਰ੍ਹਾਂ ਸਮਾਜਿਕ ਕੰਮ ਕੀਤੇ ਜਾਂਦੇ ਹਨ, ਉਸ ਦੇ ਟਾਕਰੇ ਵਿੱਚ ਹੁਣ ਏਕਨੂਰ ਖਾਲਸਾ ਫੌਜ ਵੀ ਸਿੱਖੀ ਨਾਲੋਂ ਟੁੱਟ ਰਹੇ ਲੋਕਾਂ ਨੂੰ ਆਪਣੇ ਨਾਲ ਜੋੜਣ ਲਈ ਸਮਾਜਿਕ ਮੁਹਿੰਮ ...
Read Full Story


ਸ੍ਰੀ ਹਰਿਮੰਦਰ ਸਾਹਿਬ ਵਿਚ ਪ੍ਰਧਾਨ ਮੰਤਰੀ ਨੂੰ ਕਾਲੀਆਂ ਝੰਡੀਆਂ ਵਿਖਾਉਣਾ ਮੰਦਭਾਗਾ : ਛੀਨਾ

ਐਡਮਿੰਟਨ, ਸਰਬ-ਸਾਂਝੀਵਾਲਤਾ ਦੇ ਪ੍ਰਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਚ ਨਵੇਂ ਸਾਲ ਦੀ ਆਮਦ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਉਨ੍ਹਾਂ ਦੀ ਧਰਮ-ਪਤਨੀ ਬੀਬੀ ਗੁਰਸ਼ਰਨ ਕੌਰ ਵਲੋਂ ਮੱਥਾ ਟੇਕਣ ਸਮੇਂ ਕੁਝ ਗਿਣੇ-ਚੁਣੇ ਸ਼ਰਾਰਤੀ ਤੱਤਾਂ ਵਲੋਂ ਕੀਤੀ ਨਾਅਰੇਬਾਜ਼ੀ ਅਤੇ ਕਾਲੇ ਝੰਡੇ ਵਿਖਾਏ ਜਾਣ ਦਾ ਇੰਡੀਅਨ ਓਵਰਸੀਜ਼ ਕਾਂਗਰਸ ਕੈਨੇਡਾ ਦੇ ਕੋਆਰਡੀਨੇਟਰ ਮਨਜਿੰਦਰ ਸਿੰਘ ਛੀਨਾ ਨੇ ਸਖਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਸਸਤੀ ਸ਼ੁਹਰਤ ਦੀ ਖਾਤਰ ਜਿਥੇ ਪ੍ਰਧਾਨ ਮੰਤਰੀ ਦੇ ਧਾਰਮਿਕ ਦੌਰੇ ਵਿਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ...
Read Full Story


ਪੀ.ਡੀ.ਪੀ. ਨੇ ਸਰਕਾਰ ਦਾ ਪੁਤਲਾ ਸਾੜਿਆ

ਜੰਮੂ,ਜੰਮੂ-ਕਸ਼ਮੀਰ ਦੀ ਮੁੱਖ ਵਿਰੋਧੀ ਧਿਰ ਪੀਪਲਜ਼ ਡੈਮੋਕਰੇਟਿਕ ਪਾਰਟੀ (ਪੀ.ਡੀ.ਪੀ.) ਦੇ ਕਾਰਕੁਨਾਂ ਨੇ ਸ੍ਰੀਨਗਰ ਵਿਖੇ ਰੈਲੀ ਦੌਰਾਨ ਮੰਗ ਕੀਤੀ ਕਿ ਵਿਵਾਦਤ ਆਰਮਡ ਫੋਰਸਿਜ਼ ਸਪੈਸ਼ਲ ਪਾਵਰ ਐਕਟ ਪੂਰੀ ਰਿਆਸਤ ਤੋਂ ਹਟਾਇਆ ਜਾਵੇ। ਅੱਜ ਪੀਪਲਜ਼ ਡੈਮੋਕਰੇਟਿਕ ਪਾਰਟੀ ਦੇ ਕਾਰਕੁਨਾਂ ਨੇ ਪਾਰਟੀ ਦੇ ਆਗੂ ਮੌਲਵੀ ਇਫਖਾਰ ਹੁਸੈਨ ਅੰਸਾਰੀ ਦੀ ਦੇਖ ਰੇਖ ਹੇਠ ਪਾਰਟੀ ਹੈੱਡ ਕੁਆਰਟਰ ਤੋਂ ਰੈਲੀ ਕੱਢੀ, ਜੋ ਰੀਗਲ ਚੌਕ ਤੋਂ ਹੁੰਦੀ ਹੋਈ ਲਾਲਾ ਚੌਕ ਤੱਕ ਪਹੁੰਚੀ ਅਤੇ ਸਰਕਾਰ ਦਾ ਪੁਤਲਾ ਸਾੜਿਆ। ਪੀਪਲਜ਼ ਡੈਮੋਕਰੇਟਿਕ ਪਾਰਟੀ ਨੇ ਮੰਗ ਕੀਤੀ ਕਿ ੂਰੇ ਰਾਜ ਤੋਂ ਆਰਮਡ ਫੋਰਸਿਜ਼ ਸਪੈਸ਼ਲ ਪਾਵਰ ਐਕਟ ...
Read Full Story


ਸ੍ਰੀਲੰਕਾ ਫ਼ੌਜ ਦੇ ਸਾਬਕਾ ਮੁਖੀ ਨੂੰ ਤਿੰਨ ਸਾਲਾਂ ਦੀ ਹੋਰ ਕੈਦ

ਕੋਲੰਬੋ, ਜੇਲ੍ਹ ‘ਚ ਬੰਦ ਸ੍ਰੀਲੰਕਾ ਦੀ ਫੌਜ ਦੇ ਸਾਬਕਾ ਮੁਖੀ ਸਰਤ ਫੋਂਸੇਕਾ ਨੂੰ ਅੱਜ ਇਕ ਹੋਰ ਮਾਮਲੇ ਵਿਚ ਤਿੰਨ ਸਾਲਾਂ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਕਿਹਾ ਕਿ ਫੋਂਸੇਕਾ ਨੇ ਦੇਸ਼ ਦੇ ਰਾਸ਼ਟਰਪਤੀ ਮਹਿੰਦਾ ਰਾਜਪਕਾਸੇ ਦੇ ਭਰਾ ਜੀ.ਰਾਜਪਕਾਸੇ ਦਾ ਨਾਂ ਲਿਆ ਸੀ ਕਿ ਉਨ੍ਹਾਂ ਨੇ ਆਤਮ-ਸਮਰਪਣ ਕਰ ਚੁੱਕੇ ਤਾਮਿਲ ਬਾਗੀਆਂ ਨੂੰ ਮਾਰਨ ਦੇ ਹੁਕਮ ਦਿੱਤੇ ਹਨ। ਫੋਂਸੇਕਾ, ਜੋ ਸੰਸਦ ਦੇ ਮੈਂਬਰ ਹਨ, ਨੂੰ ਇਸ ‘ਵ੍ਹਾਈਟ ਫਲੈਗ’ ਕੇਸ ਵਿਚ ਹਾਈ ਕੋਰਟ ਨੇ ਸਰਬਸੰਮਤੀ ਨਾਲ ਸਜ਼ਾ ਨਹੀਂ ਸੁਣਾਈ, ਸਗੋਂ ਇਹ ਸਜ਼ਾ 2-1 ਦੀ ਬਹੁ-ਸੰਮਤੀ ਨਾਲ ਸੁਣਾਈ ਗਈ। ਅਦਾਲਤ ਨੇ ਕਿਹਾ ਕਿ ਸਾਬਕਾ ਫੌਜ ਮੁਖੀ ਨੇ ...
Read Full Story


ਪਾਕਿ ’ਚ ਹਿੰਦੂ ਔਰਤ ਨਾਲ ਬਲਾਤਕਾਰ ਦੀ ਕੋਸ਼ਿਸ਼ ਕਰਨ ਵਾਲਾ ਸਿਪਾਹੀ ਕਾਬੂ

ਪ੍ਰਕਾਸ਼ ਦਿਵਸ ਸਮਾਗਮ ਵਿੱਚ ਭਰਨ ਆਈ ਸੀ ਹਾਜ਼ਰੀ ਲਾਹੌਰ, ਸ੍ਰੀ ਨਨਕਾਣਾ ਸਾਹਿਬ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਸਬੰਧੀ ਸਮਾਗਮ ਵਿਚ ਹਾਜ਼ਰੀ ਭਰਨ ਲਈ ਆਈ ਇਕ ਹਿੰਦੂ ਔਰਤ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕਰਨ ਵਾਲੇ ਪਾਕਿਸਤਾਨੀ ਪੁਲੀਸ ਦੇ ਸਿਪਾਹੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 45 ਸਾਲਾ ਇਹ ਔਰਤ ਪਾਕਿਸਤਾਨ ਦੇ ਸੂਬਾ ਪੰਜਾਬ ਵਿਚਲੇ ਜ਼ਿਲ੍ਹੇ ਰਹੀਮ ਯਾਰ ਖਾਨ ਵਿਚੋਂ ਸ਼ਰਧਾਲੂਆਂ ਦੇ ਜਥੇ ਨਾਲ ਆਈ ਸੀ। ਉਸ ਨੇ ਦੱਸਿਆ ਕਿ ਜਦੋਂ 8 ਨਵੰਬਰ ਨੂੰ ਉਹ ਗੁਰਦੁਆਰਾ ਤੰਬੂ ਸਿੰਘ ਵਿਖੇ ਬਣੇ ਅਸਥਾਈ ਗੁਸਲਖਾਨੇ ਵਿਚ ਗਈ ਤਾਂ ਉਸ ਦੇ ਪਿੱਛੇ-ਪਿੱਛੇ ਪੁਲੀਸ ...
Read Full Story


ਮਮਤਾ ਵਲੋਂ ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ ਅਪਣਾਉਣ ਦਾ ਸੱਦਾ

ਕੋਲਕਾਤਾ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਸੇਵਾ ਦਾ ਮਾਰਗ ਦਰਸਾਉਂਦੀ ਹੈ। ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 542ਵਾਂ ਪ੍ਰਕਾਸ਼ ਦਿਹਾੜਾ ਅੱਜ ਇੱਥੇ ਪੂਰਨ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿੱਚ ਸ੍ਰੀ ਗੁਰੂ ਸਿੰਘ ਸਭਾ ਵੱਲੋਂ ਸ਼ਹੀਦ ਮਿਨਾਰ ਵਿਖੇ ਬਣਾਏ ਗਏ ਵਿਸ਼ਾਲ ਪੰਡਾਲ ’ਚ ਸਜਾਏ ਗਏ ਦੀਵਾਨ ’ਚ ਹਾਜ਼ਰੀ ਭਰਦਿਆਂ ਹਜ਼ਾਰਾਂ ਦੀ ਗਿਣਤੀ ’ਚ ਸਿੱਖ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਈਆਂ। ਇਸ ਮੌਕੇ ਪਹੁੰਚੇ ਪੱਛਮੀ ਬੰਗਾਲ ਦੇ ਸੈਰ-ਸਪਾਟਾ ਮੰਤਰੀ ਰਛਪਾਲ ਸਿੰਘ ਨੇ ਮਮਤਾ ਬੈਨਰਜੀ ਦਾ ...
Read Full Story


ਬੰਗਲੌਰ ਦੇ ਸਿੱਖਾਂ ਵੱਲੋਂ ਵੱਖਰੇ ਵਿਆਹ ਕਾਨੂੰਨ ਦੀ ਮੰਗ

ਬੰਗਲੌਰ, ਬੰਗਲੌਰ ਦੀ ਸਿੱਖ ਸੰਗਤ ਨੇ ਗੁਰਦੁਆਰਾ ਸਿੰਘ ਸਭਾ, ਅਲਸੂਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ। ਇਸ ਮੌਕੇ ਕਰੀਬ 30 ਹਜ਼ਾਰ ਦੀ ਗਿਣਤੀ ਵਿੱਚ ਸੰਗਤ ਨੇ ਗੁਰਦੁਆਰੇ ਵਿੱਚ ਹਾਜ਼ਰੀ ਭਰੀ। ਇਸ ਮੌਕੇ ਹਜ਼ੂਰੀ ਰਾਗੀ ਜਥਾ ਭਾਈ ਲਖਵਿੰਦਰ ਸਿੰਘ ਅਤੇ ਭਾਈ ਗਗਨਦੀਪ ਸਿੰਘ ਹਜ਼ੂਰੀ ਰਾਗੀ ਜਥਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਨੇ ਸ਼ਬਦ ਗਾਇਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਅਰਦਾਸ, ਹੁਕਮਨਾਮਾ ਅਤੇ ਗੁਰਬਾਣੀ ਦੇ ਸ਼ਬਦ ਵਿਚਾਰ ਦੀ ਸੇਵਾ ਹੈੱਡ ਗ੍ਰੰਥੀ ਭਾਈ ਬਲਦੇਵ ਸਿੰਘ ਨੇ ਕੀਤੀ। ਜਨਰਲ ਸਕੱਤਰ ਡਾ. ਹਰਮਿੰਦਰ ਸਿੰਘ ਨੇ ...
Read Full Story


ਗੁਰਪੁਰਬ ਸੰਬੰਧੀ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ

ਲੰਡਨ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਦਿਹਾੜੇ ਦੇ ਸੰਬੰਧ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਲੋਂ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਨਗਰ ਕੀਰਤਨ ਵਲੋਂ ਚਾਲਾ ਪਾਉਣ ਤੋਂ ਪਹਿਲਾਂ ਬਰਤਾਨੀਆ ਭਰ 'ਚੋਂ ਪਹੁੰਚੀਆਂ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਹਿੰਮਤ ਸਿੰਘ ਸੋਹੀ ਨੇ ਕਿਹਾ ਕਿ ਅਸੀਂ ਉਸ ਮਹਾਨ ਗੁਰੂ ਦੇ ਜਨਮ ਦਿਹਾੜੇ ਸੰਬੰਧੀ ਇਕਠੇ ਹੋਏ ਹਾਂ ਜਿਨ੍ਹਾਂ ਨੇ ਸਾਨੂੰ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਸੰਦੇਸ਼ ਦਿੱਤਾ ਹੈ। ਸਾਡਾ ਇਸ ਦਿਹਾੜੇ Ḕਤੇ ਇਕੱਠੇ ਹੋਣਾ ਹੀ ਫਰਜ਼ ਨਹੀਂ ਸਗੋਂ ਸਾਨੂੰ ਉਨ੍ਹਾਂ ਸਿੱਖਿਆਵਾਂ ...
Read Full Story


ਪਾਕਿ ਜਾਣ ਵਾਲੇ ਜਥੇ ’ਚੋਂ 510 ਸ਼ਰਧਾਲੂਆਂ ਨੂੰ ਵੀਜ਼ੇ ਨਾ ਮਿਲੇ

ਸ਼੍ਰੋਮਣੀ ਕਮੇਟੀ ਵੱਲੋਂ ਪਾਕਿ ਹਾਈ ਕਮਿਸ਼ਨ ਨੂੰ ਫ਼ੈਸਲੇ ’ਤੇ ਮੁੜ ਗੌਰ ਕਰਨ ਦੀ ਅਪੀਲ ਅੰਮ੍ਰਿਤਸਰ, ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ਼੍ਰੋਮਣੀ ਕਮੇਟੀ ਦੀ ਅਗਵਾਈ ’ਚ ਜਾਣ ਵਾਲੇ ਸ਼ਰਧਾਲੂਆਂ ਦੇ ਜਥੇ ਦੀ ਸੂਚੀ ਵਿੱਚੋਂ 510 ਯਾਤਰੂੂਆਂ ਨੂੰ ਐਨ ਆਖ਼ਰੀ ਮੌਕੇ ਵੀਜ਼ੇ ਦੇਣ ਤੋਂ ਨਾਂਹ ਕਰ ਦਿੱਤੀ ਗਈ ਹੈ। ਇਨ੍ਹਾਂ ਵਿੱਚੋਂ 449 ਯਾਤਰੂਆਂ ਨੂੰ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਤੇ 61 ਯਾਤਰੂਆਂ ਨੂੰ ਭਾਰਤ ਸਰਕਾਰ ਵੱਲੋਂ ਜਥੇ ਨਾਲ ਜਾਣ ਦੀ ਆਗਿਆ ਨਹੀਂ ਦਿੱਤੀ ਗਈ। ਪਾਕਿਸਤਾਨ ਹਾਈ ਕਮਿਸ਼ਨ ...
Read Full Story


ਕਸ਼ਮੀਰਵਾਦੀ 'ਚ ਬਰਫਬਾਰੀ, ਤਾਪਮਾਨ 0 ਤੋਂ ਵੀ ਹੇਠਾਂ

ਸ੍ਰੀਨਗਰ, ਕਸ਼ਮੀਰਵਾਦੀ ਦੇ ਕਈ ਹਿੱਸਿਆਂ 'ਚ ਸ਼ੁੱਕਰਵਾਰ ਸਵੇਰੇ ਬਰਫਬਾਰੀ ਹੋਣ ਨਾਲ ਤਾਪਮਾਨ 0 ਡਿਗਰੀ ਤੋਂ ਵੀ ਹੇਠਾਂ ਚਲਾ ਗਿਆ ਹੈ। ਰਾਜਧਾਨੀ ਸ੍ਰੀਨਗਰ ਅਤੇ ਕਸ਼ਮੀਰਵਾਦੀ ਦੇ ਕਈ ਹੋਰ ਸ਼ਹਿਰਾਂ ਤੋਂ ਮੀਂਹ ਪੈਣ ਦੀ ਖਬਰ ਹੈ। ਗੁਲਮਰਗ ਵਿਖੇ ਸ਼ੁੱਕਰਵਾਰ ਸਵੇਰੇ 8.30 ਵਜੇ ਤਕ ਢਾਈ ਇੰਚ ਤੋਂ ਵਧ ਬਰਫ ਪੈ ਚੁੱਕੀ ਸੀ ਅਤੇ ਉਸ ਸਮੇਂ ਉਥੇ ਘੱਟੋ-ਘੱਟੋ ਤਾਪਮਾਨ ਮਨਫੀ 2.2 ਡਿਗਰੀ ਸੈਲਸੀਅਸ ਸੀ। ਸ੍ਰੀਨਗਰ ਵਿਖੇ 0.8 ਮਿਲੀਮੀਟਰ ਮੀਂਹ ਪਿਆ। ਲੇ ਸ਼ਹਿਰ ਅਤੇ ਲੱਦਾਖ ਖੇਤਰ 'ਚ ਵੀ ਘੱਟੋ-ਘੱਟ ਤਾਪਮਾਨ 0 ਤੋਂ 4 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ ਹੈ। ਇਸ ਬਰਫਬਾਰੀ ਕਾਰਨ ਜੰਮੂ-ਕਸ਼ਮੀਰ ਦੇ ਨੀਵੇਂ ...
Read Full Story


ਉੱਤਰੀ ਭਾਰਤੀਆਂ ਨੂੰ ਮੁੰਬਈ ਆਉਣ ਦਾ ਸੱਦਾ ਨਹੀਂ ਭੇਜਿਆ: ਸ਼ਿਵ ਸੈਨਾ

ਮੁੰਬਈ, ਕਾਂਗਰਸੀ ਸੰਸਦ ਮੈਂਬਰ ਸੰਜੇ ਨਿਰੂਪਮ ਦੀਆਂ ਟਿੱਪਣੀਆਂ ਦਾ ਸਖ਼ਤ ਨੋਟਿਸ ਲੈਂਦਿਆਂ ਸ਼ਿਵ ਸੈਨਾ ਨੇ ਕਿਹਾ ਹੈ ਕਿ ਉੱਤਰੀ ਭਾਰਤੀਆਂ ਨੂੰ ਇਥੇ ਆ ਕੇ ਕੰਮ ਕਰਨ ਲਈ ਕਿਸੇ ਨੇ ਬੁਲਾਇਆ ਨਹੀਂ ਸੀ। ਸ੍ਰੀ ਨਿਰੂਪਮ ਨੇ ਕਿਹਾ ਕਿ ਉੱਤਰੀ ਭਾਰਤੀ ਮੁੰਬਈ ਬੰਦ ਕਰ ਸਕਦੇ ਹਨ। ਇਸ ਟਿੱਪਣੀ ਤੋਂ ਖ਼ਫ਼ਾ ਹੋ ਕੇ ਸ਼ਿਵ ਸੈਨਾ ਨੇ ਕਿਹਾ ਕਿ ਉੱਤਰੀ ਭਾਰਤੀਆਂ ਨੂੰ ਮੁੰਬਈ ਆਉਣ ਦਾ ਕਿਸੇ ਨੇ ਸੱਦਾ ਨਹੀਂ ਸੀ ਭੇਜਿਆ। ਉਹ ਖੁਦ ਇਥੇ ਰੋਜ਼ੀ-ਰੋਟੀ ਲਈ ਆਏ ਸਨ ਤੇ ਇਥੇ ਹੀ ਵਸ ਗਏ। ਪਾਰਟੀ ਦੇ ਰਸਾਲੇ ‘ਸਾਮਨਾ’ ਦੀ ਸੰਪਾਦਕੀ ‘ਚ ਲਿਖਿਆ ਗਿਆ ਹੈ ਕਿ ਜੇਕਰ ਉੱਤਰ ਪ੍ਰਦੇਸ਼ ਤੇ ਬਿਹਾਰ ਤੋਂ ਆ ਕੇ ਲੋਕ ਇਥੇ ਆਟੋ ...
Read Full Story


ਚੰਬੇ ਦੀਆਂ ਕਲਾ-ਕਿਰਤਾਂ ਦੀ ਸੁਰਜੀਤੀ ’ਚ ਮਦਦ ਕਰੇਗੀ ਸਰਕਾਰ

ਸ਼ਿਮਲਾ, ਪਹਾੜੀ ਸ਼ਾਹੀ ਰਿਆਸਤ ਚੰਬਾ ਦੀ ਆਲਮੀ ਪੱਧਰ ’ਤੇ ਮਾਨਤਾਪ੍ਰਾਪਤ ਦਹਾਕਿਆਂ ਪੁਰਾਣੀ ਕਲਾ ਨੂੰ ਬਚਾਉਣ ਤੇ ਇਹਦੀ ਮੁੜ ਸੁਰਜੀਤ ਲਈ ਹਿਮਾਚਲ ਪ੍ਰਦੇਸ਼ ਵੱਲੋਂ ਕਾਰੀਗਰਾਂ ਤੇ ਦਸਤਕਾਰਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਇਕ ਸਰਕਾਰੀ ਅਧਿਕਾਰੀ ਨੇ ਦਿੱਤੀ। ਕੇਂਦਰ ਸਰਕਾਰ ਦੀ ਸਕੀਮ ਅਧੀਨ ਚੰਬਾ ਕਸਬੇ ਵਿਚ ਨਵੇਂ ਕਾਰੀਗਰਾਂ ਨੂੰ ਸਿਖਲਾਈ ਦੇਣ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ ਤੇ ਜਿਹੜੇ ਸਿੱਖੇ ਹੋਏ ਹਨ, ਉਨ੍ਹਾਂ ਦੀ ਕਲਾ ਨੂੰ ਨਿਖਾਰਿਆ ਜਾ ਰਿਹਾ ਹੈ। ਹਿਮਾਚਲ ਹੈਂਡੀ´ਾਫਟ ਤੇ ਹੈਂਡਲੂਮ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਲਲਿਤ ਮੋਹਨ ਨੇ ਇਹ ਜਾਣਕਾਰੀ ...
Read Full Story


ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਜਲੌਅ ਸਜਾਏ

ਅੰਮ੍ਰਿਤਸਰ, ਅੰਮ੍ਰਿਤਸਰ ਦੇ ਬਾਨੀ ਤੇ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਗੁਰਮਤਿ ਸਿਧਾਂਤਾਂ, ਪੰਥਕ ਰਵਾਇਤਾਂ ਅਤੇ ਪੰਥਕ ਜਾਹੋ-ਜਲਾਲ ਨਾਲ ਮਨਾਇਆ ਗਿਆ। ਅੱਜ ਸ੍ਰੀ ਹਰਿਮੰਦਰ ਸਾਹਿਬ ਨੂੰ ਫੁੱਲਾਂ ਨਾਲ ਸਜਾਇਆ ਗਿਆ। ਇਸ ਪਵਿੱਤਰ ਦਿਹਾੜੇ ਦੇ ਸਬੰਧ ਵਿਚ ਲੱਖਾਂ ਦੀ ਗਿਣਤੀ ਵਿਚ ਦੇਸ਼-ਵਿਦੇਸ਼ ਤੋਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੀਆਂ। ਉਨ੍ਹਾਂ ਨੇ ਅੰਮ੍ਰਿਤ ਸਰੋਵਰ ਵਿਚ ਇਸ਼ਨਾਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਧੁਰ ਕੀ ਬਾਣੀ ਦੇ ਰਸਭਿੰਨੇ ਕੀਰਤਨ ਦੀ ਛਹਿਬਰ ਦਾ ਅਨੰਦ ਮਾਣਿਆ। ਇਸ ...
Read Full Story


ਪਟਾਖਾ ਫੈਕਟਰੀ ਵਿੱਚ ਧਮਾਕਾ, 7 ਹਲਾਕ

ਇੰਦੌਰ, ਇਥੇ ਇਕ ਪਟਾਖਾ ਫੈਕਟਰੀ ਵਿਚ ਧਮਾਕਾ ਹੋ ਗਿਆ ਜਿਸ ਕਾਰਨ ਸੱਤ ਵਿਅਕਤੀਆਂ ਦੀ ਥਾਏਂ ਹੀ ਮੌਤ ਹੋ ਗਈ। ਪੁਲੀਸ ਅਨੁਸਾਰ ਇਥੋਂ ਦੇ ਕਮਲਾ ਨਗਰ ’ਚ ਪਟਾਖਾ ਫੈਕਟਰੀ ’ਚ ਬਾਅਦ ਦੁਪਹਿਰ ਸਵਾ ਇਕ ਵਜੇ ਇਹ ਧਮਾਕਾ ਹੋਇਆ ਜਿਸ ਵਿਚ ਸੱਤ ਵਿਅਕਤੀਆਂ ਦੀ ਮੌਤ ਤੇ ਬਹੁਤ ਸਾਰੇ ਫੱਟੜ ਹੋ ਗਏ। ਐਸ.ਐਸ.ਪੀ. ਸ੍ਰੀਨਿਵਾਸ ਰਾਓ ਅਨੁਸਾਰ ਬਹੁਤ ਸਾਰੇ ਜ਼ਖ਼ਮੀ ਹੋਏ ਵਿਅਕਤੀਆਂ ਵਿਚੋਂ 10 ਦੀ ਹਾਲਤ ਗੰਭੀਰ ...
Read Full Story


ਭਗਵਾਨ ਰਾਮ ਦੇ ਦੱਸੇ ਰਾਹ ’ਤੇ ਚੱਲਣ ਲਈ ਪ੍ਰੇਰਿਆ

ਨਾਰਾਇਣਗੜ੍ਹ, ਸ੍ਰੀ ਸਨਾਤਨ ਧਰਮ ਮਹਾਂਵੀਰ ਦਲ ਵੱਲੋਂ ਇੱਥੇ ਇੱਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਇਨੈਲੋ ਪਾਰਟੀ ਦੇ ਸਾਬਕਾ ਚੇਅਰਮੈਨ ਗੁਰਪਾਲ ਸਿੰਘ ਅਕਬਰਪੁਰ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਗੁਰਪਾਲ ਸਿੰਘ ਨੇ ਕਿਹਾ ਕਿ ਇਹ ਸੰਸਥਾ ਸਮਾਜ ਦੇ ਗਰੀਬ ਲੋਕਾਂ ਦੀ ਭਲਾਈ ਲਈ ਕੰਮ ਰਹੀ ਹੈ। ਇਸ ਤੋਂ ਬਾਅਦ ਉਨ੍ਹਾਂ ਰਾਮਲੀਲਾ ਦੇ ਅੱਠਵੇਂ ਦਿਨ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਲੋਕਾਂ ਨੂੰ ਭਗਵਾਨ ਸ੍ਰੀ ਰਾਮ ਚੰਦਰ ਜੀ ਦੁਆਰਾ ਦੱਸੇ ਹੋਏ ਰਸਤੇ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸੰਸਥਾ ਨੂੰ 2100 ਰੁਪਏ ਦੀ ਰਾਸ਼ੀ ਭਲਾਈ ਦੇ ...
Read Full Story


1 2 3 > >>

Loading...

© 2012 punjabinfoline.com

punjab infoline arash info