Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
E-Paper
Photo News
Category
Tags Cloud
Tag Search for "ਸੰਗ੍ਰਾਮਪੁਰ"
ਜ਼ਹਿਰੀਲੀ ਸ਼ਰਾਬ ਤੋਂ ਪੀੜਤ ਪਰਿਵਾਰਾਂ ਨੂੰ ਮਦਦ ਦਿੱਤੇ ਜਾਣ ’ਤੇ ਅਦਾਲਤੀ ਰੋਕ

ਕੋਲਕਾਤਾ, ਪਿਛਲੇ ਸਾਲ 14 ਦਸੰਬਰ ਨੂੰ ਦੱਖਣੀ 24 ਪਰਗਨਾ ਜ਼ਿਲ੍ਹੇ ਦੇ ਅਗਰਾਹਾਟ ਥਾਣੇ ਅਧੀਨ ਪੈਂਦੇ ਸੰਗ੍ਰਾਮਪੁਰ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਾਰੇ ਗਏ 174 ਵਿਅਕਤੀਆਂ ਦੇ ਵਾਰਸਾਂ ਨੂੰ ਪੱਛਮੀ ਬੰਗਾਲ ਸਰਕਾਰ ਨੇ ਸਹਾਇਤਾ ਵਜੋਂ ਪ੍ਰਤੀ ਵਿਅਕਤੀ 2 ਲੱਖ ਰੁਪਏ ਦੇਣ ਦਾ ਜੋ ਐਲਾਨ ਕੀਤਾ ਸੀ ਕੋਲਕਾਤਾ ਹਾਈ ਕੋਰਟ ਨੇ ਅੱਜ ਇਕ ਹੁਕਮ ਰਾਹੀਂ ਉਸ ਉਪਰ ਅਗਲੇ ਅੱਠ ਹਫਤਿਆਂ ਲਈ ਰੋਕ ਲਾ ਦਿੱਤੀ ਹੈ। ਹਾਈ ਕੋਰਟ ਨੇ ਇਹ ਹੁਕਮ ਅਦਾਲਤ ਵਿਚ ਦਾਇਰ ਦੋ ਜਨਹਿਤ ਅਰਜ਼ੀਆਂ ’ਤੇ ਸੁਣਵਾਈ ਸਮੇਂ ਜਾਰੀ ਕੀਤਾ। ਐਡਵੋਕੇਟ ਸ੍ਰੀ ਚਿੰਤਾ ਪਾਂਡਾ ਵੱਲੋਂ ਦਾਇਰ ਇਕ ਅਰਜ਼ੀ ’ਚ ਸਰਕਾਰ ਦੇ ਐਲਾਨ ’ਤੇ ...
Read Full Story


ਪੱਛਮੀ ਬੰਗਾਲ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 57 ਮਰੇ

ਕੋਲਕਾਤਾ, ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਜ਼ਿਲੇ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਬੁੱਧਵਾਰ 57 ਵਿਅਕਤੀਆਂ ਦੀ ਮੌਤ ਹੋ ਗਈ ਅਤੇ 100 ਤੋਂ ਵੱਧ ਬੀਮਾਰ ਹੋ ਗਏ। ਸੂਤਰਾਂ ਮੁਤਾਬਕ ਜ਼ਿਲੇ ਦੇ ਡਾਇਮੰਡ ਹਾਰਬਰ ਇਲਾਕੇ ਦੇ ਸੰਗ੍ਰਾਮਪੁਰ ਵਿਖੇ ਬੀਮਾਰ ਵਿਅਕਤੀਆਂ ਨੂੰ ਸ਼ਹਿਰ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਕੁਝ ਵਿਅਕਤੀਆਂ ਦੀ ਹਾਲਤ ਵਧੇਰੇ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਕੋਲਕਾਤਾ ਭੇਜਿਆ ਗਿਆ। ਮ੍ਰਿਤਕਾਂ ਦੀ ਗਿਣਤੀ 'ਚ ਵਾਧਾ ਹੋਣ ਦਾ ਡਰ ਹੈ। ਇਸ ਸਬੰਧੀ 4 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਸ ਨੇ ਸਾਰੇ ਮਾਮਲੇ ਦੀ ਜਾਂਚ ਸ਼ੁਰੂ ...
Read Full Story


1

Loading...

© 2013 punjabinfoline.com

punjab infoline arash info