Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਸੰਸਥਾ"
ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਲੋਕ ਲਹਿਰ ਚਲਾਈ ਜਾਵੇਗੀ-ਰੱਖੜਾ

ਪਟਿਆਲਾ: 18 ਮਾਰਚ (ਪੀ.ਐਸ.ਗਰੇਵਾਲ) - ਇਲਾਕੇ ਦੇ ਵਿਕਾਸ, ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਅਤੇ ਨੌਜਵਾਨ ਪੀੜੀ ਨੂੰ ਨਸ਼ਿਆਂ ਦੀ ਗਰਤ ਵਿੱਚੋਂ ਕੱਢ ਕੇ ਉਹਨਾਂ ਨੂੰ ਸਮਾਜ ਸੇਵਾ ਦੇ ਕੰਮਾਂ ਵੱਲ ਲਗਾਉਣ ਲਈ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਾਂਗਾ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਲੋਕ ਲਹਿਰ ਚਲਾਈ ਜਾਵੇਗੀ । ਇਹ ਪ੍ਰਗਟਾਵਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ੍ਰ: ਸੁਰਜੀਤ ਸਿੰਘ ਰੱਖੜਾ ਨੇ ਮੰਤਰੀ ਬਨਣ ’ਤੇ ਪ੍ਰਮਾਤਮਾਂ ਨੂੰ ਸ਼ੁਕਰਾਨੇ ਵਜੋਂ ਅਤੇ ਇਲਾਕੇ ਦੇ ਲੋਕਾਂ ਦਾ ਧੰਨਵਾਦ ਕਰਨ ਲਈ ਆਪਣੇ ਨਾਭਾ ਰੋਡ ਵਿਖੇ ...
Read Full Story


ਭਾਰਤੀ ਸ਼ਹਿਰ ਸਾਹ ਦੀਆਂ ਬਿਮਾਰੀਆਂ ਦੇ ਘਰ ਬਣੇ

ਸੰਸਾਰ ਸਿਹਤ ਸੰਸਥਾ ਦਾ ਖੁਲਾਸਾ ਜਨੇਵਾ,ਭਾਰਤ ਤੇ ਚੀਨ ’ਚ ਵਾਹਨਾਂ ਦੀ ਵਧਦੀ ਗਿਣਤੀ ਕਾਰਨ ਇੱਥੋਂ ਦੇ ਸ਼ਹਿਰਾਂ ’ਚ ਹਵਾ ਪ੍ਰਦੂਸ਼ਣ ਖਤਰਨਾਕ ਹੱਦ ਤਕ ਪਹੁੰਚ ਗਿਆ ਹੈ ਜਿਸ ਨਾਲ ਸਾਹ ਦੀਆਂ ਗੰਭੀਰ ਬੀਮਾਰੀਆਂ ਤੇ ਫੇਫੜਿਆਂ ਦਾ ਕੈਂਸਰ ਵੱਡੀ ਮੁਸੀਬਤ ਦੇ ਰੂਪ ’ਚ ਸਾਹਮਣੇ ਆ ਰਿਹਾ ਹੈ। ਇਹ ਖੁਲਾਸਾ ਸੰਸਾਰ ਸਿਹਤ ਸੰਸਥਾ (ਡਬਲਿਊ.ਐਚ.ਓ.) ਨੇ ਕੀਤਾ ਹੈ। ਸੰਯੁਕਤ ਰਾਸ਼ਟਰ ਦੀ ਸੰਸਥਾ ਅਨੁਸਾਰ ਭਾਰਤ ਦੇ ਹਰ ਸ਼ਹਿਰ ’ਚ ਕਾਰਾਂ ਤੇ ਮੋਟਰਸਾਈਕਲਾਂ ਦੀ ਗਿਣਤੀ ਦਿਨੋ-ਦਿਨ ਵਧ ਰਹੀ ਹੈ ਜੋ ਵਿਚਕਾਰਲੇ ਤਬਕੇ ਤੇ ਅਮੀਰਾਂ ਲਈ ਸਮਾਜਿਕ ਰੁਤਬੇ ਦਾ ਪ੍ਰਤੀਕ ਬਣ ਚੁੱਕੇ ਹਨ। ਇਨ੍ਹਾਂ ਵਧਦੇ ਵਾਹਨਾਂ ...
Read Full Story


ਸਿਰ ਢਕਣ ਦਾ ਤਾਂ ਬਹਾਨਾ ਹੈ! ਉਬਾਮਾ ਜੂਨ 1984 ਚ ਕਤਲ ਕੀਤੇ ਬੇਕਸੂਰ ਨੂੰ ਸ਼ਰਧਾਂਜਲੀ ਦੇਣ ਤੋਂ ਕਨੀ ਕਤਰਾ ਗਏ! - ਸਿਖਸ ਫਾਰ ਜਸਟਿਸ

ਨਿੳੂਯਾਰਕ-22 ਅਕਤੂਬਰ-ਰਾਸ਼ਟਰਪਤੀ ਉਬਾਮਾ ਵਲੋਂ ਦਰਬਾਰ ਸਾਹਿਬ ਆਉਣ ਤੋਂ ਇਨਕਾਰ ਕਰਨ ’ਤੇ ਪ੍ਰਤੀਕਿ੍ਰਆ ਪ੍ਰਗਟ ਕਰਦੇ ਹੋਏ ਅਮਰੀਕਾ ਸਥਿਤ ਕੌਮਾਂਤਰੀ ਮਨੁਖੀ ਅਧਿਕਾਰਾਂ ਬਾਰੇ ਸੰਸਥਾ ਸਿਖਸ ਫਾਰ ਜਸਟਿਸ ਜਿਸ ਨੂੰ ਸਮੁੱਚੇ ਉੱਤਰੀ ਅਮਰੀਕਾ ਦੇ ਸੈਂਕੜੇ ਸਿਖ ਗੁਰਦੁਆਰਿਆਂ ਦਾ ਸਮਰਥਨ ਪ੍ਰਾਪਤ ਹੈ ਨੇ ਕਿਹਾ ਕਿ ਰਾਸ਼ਟਰਪਤੀ ਵਲੋਂ ਦਰਬਾਰ ਸਾਹਿਬ ਨਾ ਜਾਣ ਦਾ ਕਾਰਨ ਸਿਰ ਢੱਕਣ ਦਾ ਨਹੀਂ ਹੈ ਜਿਵੇਂ ਕਿ ਸਾਰੀ ਭਾਰਤੀ ਅਫਸਰਸ਼ਾਹੀ ਚਾਹੁੰਦੀ ਹੈ ਕਿ ਸਾਰੇ ਇੰਝ ਹੀ ਸਮਝਣ ਸਗੋਂ ਇਸ ਕਰਕੇ ਹੈ ਕਿ ਰਾਸ਼ਟਪਤੀ ਜੂਨ 1984 ਵਿਚ ਭਾਰਤੀ ਫੌਜ ਵਲੋਂ ਦਰਬਾਰ ਸਾਹਿਬ ’ਤੇ ਕੀਤੇ ਹਮਲੇ ਵਿਚ ਕਤਲ ...
Read Full Story


ਭਾਰਤੀਆਂ ਨੂੰ ਦਿੱਤੀ ਗਈਆਂ ਯਾਤਨਾਵਾਂ

ਸੰਯੁਕਤ ਅਰਬ ਅਮੀਰਾਤ ਵਿੱਚ ਇੱਕ ਪਾਕਿਸਤਾਨੀ ਵਿਅਕਤੀ ਦੀ ਮੌਤ ਨੂੰ ਲੈ ਕੇ ਇੱਕ ਸ਼ਰਿਆ ਅਦਾਲਤ ਨੇ 17 ਭਾਰਤੀਆਂ ਨੂੰ ਮੌਤ ਦੀ ਸੱਜਿਆ ਦਿੱਤੀ ਹੈ। ਇਸਨੂੰ ਲੈ ਕੇ ਭਾਰਤ ਵਿੱਚ ਬਹੁਤ ਚਿੰਤਾ ਹੈ। ਇੱਕ ਮਾਨਵਾਧੀਕਾਰ ਸੰਸਥਾ ਦੇ ਮੁਤਾਬਕ ਇਸ ਲੋਕਾਂ ਨੂੰ ਯਾਤਨਾਵਾਂ ਦਿੱਤੀ ਗਈਆਂ ਅਤੇ ਉਨ੍ਹਾਂ ਪਰ ਇਲਜ਼ਾਮ ਸਵੀਕਾਰ ਕਰਣ ਲਈ ਦਬਾਅ ਪਾਇਆ ਗਿਆ। ਅੰਤਰਰਾਸ਼ਟਰੀ ਮਾਨਵਾਧੀਕਾਰ ਸੰਸਥਾ ਏਮਨੇਸਟੀ ਇੰਟਨੇਸ਼ਨਲ ਨੇ ਵੀ ਇਸ ਰਿਪੋਰਟ ਦਾ ਨੋਟਿਸ ਲਿਆ ਹੈ। ਚੰਡੀਗੜ ਸਥਿਤ ਲਾਇਰਸ ਫਾਰ ਹਿਊਮਨ ਰਾਇਟਸ ਇੰਟਰਨੇਸ਼ਨਲ ਦੇ ਮਹਾਸਚਿਵ ਅਤੇ ਵਕੀਲ ਨਵਕਿਰਣ ਸਿੰਘ 17 ਭਾਰਤੀਆਂ ਨਾਲ ਮੁਲਾਕਾਤ ਕਰਕੇ ...
Read Full Story


ਹਾਈਕੋਰਟ ਦੇ ਹੁਕਮਾਂ ਦੀਆਂ ਉਡਾਈਆਂ ਜਾ ਰਹੀਆਂ ਧੱਜੀਆਂ

ਫਿਲੌਰ, 20 ਜਨਵਰੀ (ਸੁਰਜੀਤ ਸਿੰਘ ਬਰਨਾਲਾ)-ਮਾਣਯੋਗ ਹਾਈਕੋਰਟ ਵੱਲੋਂ ਹਾਈਵੇ ’ਤੇ ਵੱਧ ਰਹੇ ਹਾਦਸਿਆਂ ਨੂੰ ਦੇਖਦੇ ਹੋਏ ਹੁਕਮ ਕੀਤੇ ਸਨ ਕਿ ਕੋਈ ਵੀ ਹੋਰਡਿੰਗ ਬੋਰਡ ਹਾਈਵੇ ’ਤੇ ਨਹੀਂ ਲਗਾਇਆ ਜਾਵੇ ਪਰ ਫਿਲੌਰ ਸ਼ਹਿਰ ਵਿਖੇ ਇਨ੍ਹਾਂ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਜਿਸ ਦੀ ਤਾਜ਼ਾ ਮਿਸਾਲ ਹੈ ਕਿ ਨਗਰ ਕੌਂਸਲ ਵੱਲੋਂ ਜਲੰਧਰ-ਲੁਧਿਆਣਾ ਮਾਰਗ ’ਤੇ ਯਾਤਰੀਆਂ ਦੀ ਸੁਵਿਧਾ ਲਈ ਅਤੇ ਉਨ੍ਹਾਂ ਦੇ ਸਵਾਗਤ ਲਈ ਲਗਾਏ ਗਏ ਗੇਟ ਉ¤ਪਰ ਕਿਸੇ ਨਿੱਜੀ ਸੰਸਥਾ ਵੱਲੋਂ ਟੂਰਨਾਮੈਂਟ ਦਾ ਬੈਨਰ ਲਗਾ ਕੇ ਉਸ ਨੂੰ ਢੱਕ ਦਿੱਤਾ ਗਿਆ ਹੈ। ਇਸੇ ਤਰ੍ਹਾਂ ਹੀ ਬੱਸ ਸਟੈਂਡ ਫਿਲੌਰ ਤੇ ਹੋਰ ਸੜਕ ’ਤੇ ...
Read Full Story


ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ

ਬੰਗਾ, 20 ਜਨਵਰੀ (ਪੱਤਰ ਪ੍ਰੇਰਕ)-ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਬਲਾਕ ਦੇ ਪਿੰਡ ਪਠਲਾਵਾ ’ਚ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ। ਜੋ ਕਿ ਗੁਰਦੁਆਰਾ ਸਿੰਘ ਸਭਾ ਪੰਚਾਇਤੀ ਤੋਂ ਅਰੰਭੇ ਹੋ ਕੇ ਸੰਤ ਬਾਬਾ ਘਨੱਈਆ ਸਿੰਘ ਦੇ ਗੁ: ਨਿਰਮਲ ਬੁੰਗਾ, ਪੰਚਾਇਤ ਘਰ, ਗੁ: ਸ੍ਰੀ ਗੁਰੂ ਰਵਿਦਾਸ, ਗੁਰਦੁਆਰਾ ਸਿੰਘ ਸਭਾ ਖਾਲਸਾ ਬ੍ਰਦਰਜ਼ ਤੋਂ ਹੁੰਦਾ ਹੋਇਆ ਪੰਚਾਇਤੀ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਇਸ ਦੌਰਾਨ ਉਘੇ ਰਾਗੀਆਂ, ਢਾਡੀਆਂ ਫੌਜਾ ਸਿੰਘ ਫਕੀਰ, ਬੀਬੀ ਜਸਵੀਰ ਕੌਰ, ਗਾਇਕ ਹਰਬੰਸ ਪਠਲਾਵਾ ਨੇ ਗੁਰ ਇਤਿਹਾਸ ਸੁਣਾਕੇ ...
Read Full Story


ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ ਕਰਾਇਆ

ਮੰਡੀ ਗੋਬਿੰਦਗੜ੍ਹ, 14 ਦਸੰਬਰ (ਪ. ਪ.)-ਉਘੀ ਸੰਸਥਾ ਨਿਸ਼ਕਾਮ ਕੀਰਤਨ ਸੇਵਾ ਸੁਸਾਇਟੀ ਮੰਡੀ ਗੋਬਿੰਦਗੜ੍ਹ ਵੱਲੋਂ ਅੱਜ ਮੁਹੱਲਾ ਨਸਰਾਲੀ ਵਿਖੇ 117ਵੇਂ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਸੁਖਵੀਰ ਕੌਰ ਪੁੱਤਰੀ ਸਵਰਗਵਾਸੀ ਗੁਰਨਾਮ ਸਿੰਘ ਦਾ ਵਿਆਹ ਧਰਮਪਾਲ ਸਿੰਘ ਪੁੱਤਰ ਦਲਬਾਰਾ ਸਿੰਘ (ਫ਼ਤਹਿਗੜ੍ਹ ਸਾਹਿਬ) ਵਾਸੀ ਪਿੰਡ ਜੱਲੋਵਾਲ ਨਾਲ ਗੁਰਮਰਿਆਦਾ ਅਨੁਸਾਰ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜ਼ੂਰੀ ਵਿਚ ਕਰਵਾਇਆ। ਇਸ ਮੌਕੇ ਸ੍ਰੀ ਤਰਸੇਮ ਲਾਲ ਗੁਪਤਾ ਨੇ ਵਿਆਹੀ ਜੋੜੀ ਨੂੰ ਅਸ਼ੀਰਵਾਦ ਦਿੱਤਾ। ਇਸ ਮੌਕੇ ’ਤੇ ਸੋਸਾਇਟੀ ਦੇ ਪ੍ਰਧਾਨ ਕਰਮਜੀਤ ਸਿੰਘ, ਮੀਤ ਪ੍ਰਧਾਨ ਰਵਿੰਦਰ ਸਿੰਘ, ਖਜ਼ਾਨਚੀ ...
Read Full Story


1

Loading...

© 2012 punjabinfoline.com

punjab infoline arash info