Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਹਥਿਆਰ"
ਪਟਿਆਲਾ ਪੁਲਿਸ ਨੇ ਲੁੱਟ ਖੋਹ ਦੀਆਂ ਵਾਰਦਾਤਾਂ ਕਰਨ ਵਾਲੇ ਗਿਰੋਹ ਦੇ 4 ਮੈਂਬਰ ਪਿਸਤੌਲ ਤੇ ਮਾਰੂ ਹਥਿਆਰਾਂ ਸਮੇਤ ਕਾਬੂ ਕੀਤੇ

ਪਟਿਆਲਾ, 22 ਮਈ (ਪਰਮਿੰਦਰ ਗਰੇਵਾਲ) - ਪਟਿਆਲਾ ਪੁਲਿਸ ਨੇ ਵੱਖ-ਵੱਖ ਮਾਮਲਿਆਂ ’ਚ ਜਾਅਲੀ ਕਰੰਸੀ, ਅਫ਼ੀਮ, ਦੜੇ ਸੱਟੇ ਦੀ ਰਕਮ, ਦੇਸੀ ਪਿਸਤੌਲ ਤੇ ਹੋਰ ਮਾਰੂ ਹਥਿਆਰਾਂ ਸਮੇਤ ਲੁੱਟ ਖੋਹ ਦੀਆਂ ਵਸਤਾਂ ਸਣੇ 7 ਜਣਿਆਂ ਨੂੰ ਕਾਬੂ ਕਰਨ ’ਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਬਾਰੇ ਵਿਸਥਾਰ ’ਚ ਜਾਣਕਾਰੀ ਦੇਣ ਲਈ ਇਥੇ ਸੀ.ਆਈ.ਏ. ਵਿਖੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਜ਼ਿਲਾ ਪੁਲਿਸ ਮੁਖੀ ਸ. ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁਧ ਵਿੱਢੀ ਗਈ ਮੁਹਿੰਮ ਤਹਿਤ ਨਸ਼ਿਆਂ ਦੇ ਸੌਦਾਗਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ...
Read Full Story


ਪਟਿਆਲਾ ਪੁਲਿਸ ਵੱਲੋਂ ਵੱਡੀ ਮਾਤਰਾ ’ਚ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਸਮੇਤ 8 ਕਾਬੂ-ਐਸ.ਐਸ.ਪੀ

ਪਟਿਆਲਾ, 24 ਅਪ੍ਰੈਲ (ਪਰਮਿੰਦਰ ਗਰੇਵਾਲ) - ਪਟਿਆਲਾ ਦੇ ਜ਼ਿਲਾ ਪੁਲਿਸ ਮੁਖੀ ਸ. ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਸੀ.ਆਈ.ਏ. ਸਟਾਫ਼ ਪਟਿਆਲਾ ਦੀ ਪੁਲਿਸ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਤਿੰਨ ਜਣਿਆਂ ਨੂੰ ਭਾਰੀ ਮਾਤਰਾ ’ਚ ਨਸ਼ੀਲੇ ਪਦਾਰਥਾਂ ਤੇ ਇਕ ਕਾਰ ਸਮੇਤ ਅਤੇ ਲੁੱਟਾਂ ਖੋਹਾਂ ਕਰਨ ਵਾਲੇ 5 ਜਣਿਆਂ ਨੂੰ ਹਥਿਆਰਾਂ ਅਤੇ ਇਕ ਕਾਰ ਸਮੇਤ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਇਸ ਬਾਰੇ ਵਿਸਥਾਰ ’ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ.ਪੀ (ਡੀ) ਸ. ਪਿ੍ਰਤਪਾਲ ਸਿੰਘ ਥਿੰਦ ਅਤੇ ਡੀ.ਐਸ.ਪੀ (ਡੀ) ਸ. ਮਨਜੀਤ ਸਿੰਘ ਬਰਾੜ ਦੀਆ ਹਦਾਇਤਾਂ ਅਨੁਸਾਰ ਸੀ.ਆਈ.ਏ ਸਟਾਫ ਦੇ ਇੰਚਾਰਜ ...
Read Full Story


ਸਿੱਖ ਨੌਜਵਾਨ ਹਥਿਆਰਬੰਦ ਲੜਾਈ ਤੋਂ ਗੁਰੇਜ਼ ਕਰਨ: ਰਾਜੋਆਣਾ

ਪਟਿਆਲਾ: ਭਾਈ ਬਲਵੰਤ ਸਿੰਘ ਰਾਜੋਆਣਾ ਦਾ ਕਹਿਣਾ ਹੈ ਕਿ ਪਿਛਲੇ ਸਮੇਂ ਦੌਰਾਨ ਸ਼ਹੀਦੀਆਂ ਪਾਉਣ ਵਾਲੇ ਸਿੱਖ ਨੌਜਵਾਨ ਅਤਿਵਾਦੀ ਨਹੀਂ ਹਨ, ਉਹ ਵੀ ਸਿੱਖ ਕੌਮ ਦੇ ਸ਼ਹੀਦ ਹਨ। ਇਸ ਦੇ ਨਾਲ ਹੀ ਉਨ੍ਹਾਂ ਸਿੱਖ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਭਵਿੱਖ ਵਿਚ ਹਥਿਆਰਬੰਦ ਲੜਾਈ ਤੋਂ ਗੁਰੇਜ਼ ਹੀ ਕੀਤਾ ਜਾਵੇ। ਉਧਰ ਫਾਂਸੀ ਸਬੰਧੀ ਮੁਆਫ਼ੀ ਲਈ ਕੋਈ ਚਾਰਾਜੋਈ ਨਾ ਕਰਨ ਲਈ ਬਜ਼ਿੱਦ ਰਾਜੋਆਣਾ ਦਾ ਕਹਿਣਾ ਹੈ ਕਿ ਉਹ ਫਾਂਸੀ ਦੇ ਦਿਨ ਦੀ ਬੇਸਬਰੀ ਨਾਲ ਉਡੀਕ ਰਿਹਾ ਹੈ। ਰੋਜ਼ਾਨਾ ਦੀ ਤਰ੍ਹਾਂ ਮੁਲਾਕਾਤ ਲਈ ਆਈ ਆਪਣੀ ਧਰਮ ਦੀ ਭੈਣ ਕਮਲਦੀਪ ਕੌਰ ਦੇ ਹੱਥ ਅੱਜ ਫੇਰ ਬਾਹਰ ਭੇਜੇ ਪੱਤਰ ਵਿਚ ...
Read Full Story


ਪਟਿਆਲਾ ਪੁਲਿਸ ਵੱਲੋਂ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 5 ਮੈਂਬਰ ਮਾਰੂ ਹਥਿਆਰਾਂ ਸਮੇਤ ਗ੍ਰਿਫਤਾਰ-ਥਿੰਦ

ਪਟਿਆਲਾ: 19 ਮਾਰਚ (ਪੀ.ਐਸ.ਗਰੇਵਾਲ) -ਐਸ.ਐਸ.ਪੀ. ਪਟਿਆਲਾ ਸ੍ਰ: ਗੁਰਪ੍ਰੀਤ ਸਿੰਘ ਗਿੱਲ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਭਾਰੀ ਸਫਲਤਾ ਹਾਸਲ ਹੋਈ ਜਦੋਂ ਸੀ.ਆਈ.ਏ. ਸਟਾਫ ਪਟਿਆਲਾ ਦੀ ਟੀਮ ਵੱਲੋਂ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 5 ਮੈਂਬਰਾਂ ਨੂੰ ਮਾਰੂ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਐਸ.ਪੀ.(ਡੀ) ਸ੍ਰ: ਪਿ੍ਰਤਪਾਲ ਸਿੰਘ ਥਿੰਦ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਪਟਿਆਲਾ ਦੇ ਇੰਚਾਰਜ ਇੰਸਪੈਕਟਰ ਸੁਖਮਿੰਦਰ ਸਿੰਘ ਚੌਹਾਨ ਦੀ ਅਗਵਾਈ ਹੇਠ ਐਸ.ਆਈ. ਗੁਰਪ੍ਰਤਾਪ ਸਿੰਘ ਅਤੇ ਸਹਾਇਕ ਥਾਣੇਦਾਰ ਅਮਰਜੀਤ ਸਿੰਘ ...
Read Full Story


ਪਟਿਆਲਾ ਪੁਲਿਸ ਵੱਲੋਂ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 3 ਮੈਂਬਰ ਮਾਰੂ ਹਥਿਆਰਾਂ ਸਮੇਤ ਕਾਬੂ-ਐਸ.ਪੀ.(ਡੀ)

ਪਟਿਆਲਾ: 18 ਜਨਵਰੀ (ਪੀ.ਐਸ.ਗਰੇਵਾਲ) -ਐਸ.ਐਸ.ਪੀ. ਪਟਿਆਲਾ ਸ਼੍ਰੀ ਦਿਨੇਸ਼ ਪ੍ਰਤਾਪ ਸਿੰਘ ਦੇ ਆਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਐਸ.ਪੀ. (ਡੀ) ਸ੍ਰ: ਪਿ੍ਰਤਪਾਲ ਸਿੰਘ ਥਿੰਦ ਅਤੇ ਡੀ.ਐਸ.ਪੀ. (ਡੀ) ਸ੍ਰ: ਜਗਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਂਟੀ ਗੁੰਡਾ ਸਟਾਫ ਪਟਿਆਲਾ ਦੇ ਏ.ਐਸ.ਆਈ. ਸ੍ਰ: ਹਰਬਿੰਦਰ ਸਿੰਘ ਅਤੇ ਸੀ.ਆਈ.ਏ. ਸਟਾਫ ਪਟਿਆਲਾ ਏ.ਐਸ.ਆਈ. ਭਾਗ ਸਿੰਘ ਦੀਆਂ ਪੁਲਿਸ ਪਾਰਟੀਆਂ ਨੇ ਸ਼ੱਕੀ ਵਿਅਕਤੀਆਂ ਦੀ ਤਲਾਸ਼ ਵਿੱਚ ਕੀਤੀ ਜਾ ਰਹੀ ਗਸ਼ਤ ਦੌਰਾਨ ਗੁਰਦੁਆਰਾ ਝਾਲ ਸਾਹਿਬ ਨੇੜੇ ਪੀ.ਆਰ.ਟੀ.ਸੀ. ਵਰਕਸ਼ਾਪ ਪਾਸੋਂ ...
Read Full Story


ਜ਼ਿਲਾ ਮੈਜਿਸਟੇ੍ਰਟ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਕਿਸੇ ਕਿਸਮ ਦੇ ਹਥਿਆਰ ਲੈ ਕੇ ਚੱਲਣ ’ਤੇ ਮਨਾਹੀ ਦੇ ਹੁਕਮ

ਪਟਿਆਲਾ 8 ਜਨਵਰੀ (ਪੀ.ਐਸ.ਗਰੇਵਾਲ) -ਜ਼ਿਲਾ ਮੈਜਿਸਟਰੇਟ, ਪਟਿਆਲਾ ਸ੍ਰੀ ਵਿਕਾਸ ਗਰਗ ਵੱਲੋਂ ਜ਼ਿਲੇ ਦੀ ਹੱਦ ਅੰਦਰ ਫ਼ੋਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਕਿਸੇ ਕਿਸਮ ਦੇ ਅਗਨੀ ਸ਼ਾਸ਼ਤਰ, ਅਸਲਾ, ਵਿਸਫ਼ੋਟਕ, ਜਲਣਸ਼ੀਲ ਵਸਤਾਂ ਅਤੇ ਤੇਜ਼ ਧਾਰ ਹਥਿਆਰ ਜਿਵੇਂ ਟਾਕੂਏ, ਬਰਛੇ, ਤਿ੍ਰਸ਼ੂਲ ਆਦਿ ਨੂੰ ਲੈ ਕੇ ਚੱਲਣ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਚੋਣਾਂ ਦੀ ਪ੍ਰਕਿਰਿਆ ਦੇ ਖਤਮ ਹੋਣ ਤੱਕ ਲਾਗੂ ਰਹਿਣਗੇ। ਸ੍ਰੀ ਗਰਗ ਨੇ ਦੱਸਿਆ ਕਿ 30 ਜਨਵਰੀ ਨੂੰ ਹੋ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਮੁੱਖ ...
Read Full Story


'ਜ਼ਰਾ ਯਾਦ ਕਰੋ ਕੁਰਬਾਨੀ'

7ਦਸੰਬਰ ਨੂੰ ਪੂਰਾ ਰਾਸ਼ਟਰ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾ ਰਿਹਾ ਹੈ। ਆਜ਼ਾਦੀ ਤੋਂ ਪਹਿਲਾਂ ਇਹ ਦਿਨ 'ਯਾਦਗਾਰ ਦਿਨ ਪੋਪੀ ਡੇ' ਵਜੋਂ ਹਰ ਸਾਲ 11 ਨਵੰਬਰ ਨੂੰ ਮਨਾਇਆ ਜਾਂਦਾ ਸੀ। ਇਸ ਮੌਕੇ ਉਸ ਸਮੇਂ 'ਪੋਪੀਜ਼' ਨਾਂ ਦਾ ਚਿੰਨ੍ਹ ਜਨਤਾ ਵਿਚ ਵੰਡਿਆ ਜਾਂਦਾ ਸੀ ਅਤੇ ਜਨਤਾ ਵਲੋਂ ਇਸ ਦੇ ਬਦਲੇ ਦਾਨ ਦਿੱਤਾ ਜਾਂਦਾ ਸੀ। ਇਹ ਦਾਨ ਦੀ ਰਕਮ ਬ੍ਰਿਟਿਸ਼ ਸਾਬਕਾ ਸੈਨਿਕਾਂ ਦੀ ਐਸੋਸੀਏਸ਼ਨ ਦੇ ਖਾਤੇ ਵਿਚ ਜਾਂਦੀ ਸੀ। ਇਹ ਐਸੋਸੀਏਸ਼ਨ ਦਾ ਆਪਣਾ ਅਧਿਕਾਰ ਸੀ ਕਿ ਇਸ ਫੰਡ ਦਾ ਕੁਝ ਹਿੱਸਾ ਭਾਰਤੀ ਸਾਬਕਾ ਸੈਨਿਕਾਂ ਵਾਸਤੇ ਵਰਤਿਆ ਜਾਵੇ ਜਾਂ ਨਾ। ਦੇਸ਼ ਦੀ ਵੰਡ ਤੋਂ ਬਾਅਦ ਜੁਲਾਈ 1948 ਦੌਰਾਨ ਭਾਰਤ ਸਰਕਾਰ ਦੀ ...
Read Full Story


ਪੰਜਾਬੀ ਯੂਨੀਵਰਸਿਟੀ ਵਿਖੇ ਦੋ ਧੜਿਆਂ ਵਿਚਕਾਰ ਹੋਈ ਲੜਾਈ ਦੇ 10 ਦੋਸ਼ੀ 11 ਹਥਿਆਰਾਂ ਅਤੇ 5 ਗੱਡੀਆਂ ਸਮੇਤ ਕਾਬੂ- ਐਸ.ਐਸ.ਪੀ.

ਪਟਿਆਲਾ: 14 ਅਕਤੂਬਰ (ਪੀ.ਐਸ.ਗਰੇਵਾਲ) -ਪਟਿਆਲਾ ਪੁਲਿਸ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੁੱਖ ਗੇਟ ’ਤੇ ਦੋ ਧੜਿਆਂ ਵਿਚਕਾਰ ਹੋਏ ਝਗੜੇ ਦੇ 10 ਕਥਿਤ ਦੋਸ਼ੀਆਂ ਨੂੰ 11 ਹਥਿਆਰਾਂ ਅਤੇ 5 ਵਾਹਨਾਂ ਸਮੇਤ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ, ਇਸ ਬਾਰੇ ਜਾਣਕਾਰੀ ਐਸ.ਐਸ.ਪੀ. ਪਟਿਆਲਾ ਸ੍ਰ: ਗੁਰਪ੍ਰੀਤ ਸਿੰਘ ਗਿੱਲ ਨੇ ਪੁਲਿਸ ਲਾਈਨ ਪਟਿਆਲਾ ਵਿਖੇ ਸੱਦੇ ਗਏ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਦਿੰਦਿਆਂ ਦੱਸਿਆ ਕਿ ਬੀਤੀ 20 ਸਤੰਬਰ ਨੂੰ ਸ਼ਾਮ ਦੇ ਕਰੀਬ 7:00 ਵਜੇ ਪੰਜਾਬੀ ਯੂਨੀਵਰਸਿਟੀ ਦੇ ਮੁੱਖ ਗੇਟ ’ਤੇ ਹਰਿੰਦਰ ਸਿੰਘ ਉਰਫ ਚੀਕੂ ਪੁੱਤਰ ਕੁਲਵੰਤ ਸਿੰਘ ਵਾਸੀ ...
Read Full Story


ਪੰਜਾਬੀ ਯੂਨੀਵਰਸਿਟੀ ਦੇ ਮੇਨ ਗੇਟ ’ਤੇ ਗੋਲੀਬਾਰੀ ਦੀ ਘਟਨਾ ਦੇ ਤਿੰਨ ਦੋਸ਼ੀ ਨਜਾਇਜ਼ ਹਥਿਆਰਾਂ ਸਮੇਤ ਗ੍ਰਿਫਤਾਰ-ਬਾਕੀਆਂ ਦੀ ਭਾਲ ਜਾਰੀ: ਐਸ.ਐਸ.ਪੀ.

ਪਟਿਆਲਾ: 25 ਸਤੰਬਰ (ਪੀ.ਐਸ.ਗਰੇਵਾਲ) -ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੇਨ ਗੇਟ ’ਤੇ ਬੀਤੀ 20 ਸਤੰਬਰ ਦੀ ਸ਼ਾਮ ਨੂੰ ਦੋ ਧੜਿਆਂ ਵਿੱਚ ਚੱਲੀ ਗੋਲੀ ਜਿਸ ਵਿੱਚ ਚਾਰ ਵਿਅਕਤੀ ਜਖ਼ਮੀ ਹੋ ਗਏ ਸਨ, ਸਬੰਧੀ ਹੁਣ ਤੱਕ ਘਟਨਾ ਲਈ ਜਿੰਮੇਵਾਰ ਤਿੰਨ ਵਿਅਕਤੀਆਂ ਨੂੰ ਨਜਾਇਜ਼ ਹਥਿਆਰਾਂ ਅਤੇ ਵਾਰਦਾਤ ਮੌਕੇ ਵਰਤੀਆਂ ਗਈਆਂ ਗੱਡੀਆਂ ਸਮੇਤ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਪਟਿਆਲਾ ਸ. ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਦੇ ਮੇਨ ਗੇਟ ’ਤੇ ਵਾਪਰੀ ਇਹ ਘਟਨਾ ਦੋ ਗਰੁੱਪਾਂ ਦੀ ਆਪਸੀ ਲੜਾਈ ਦਾ ਨਤੀਜਾ ਸੀ ਪਰ ਪਟਿਆਲਾ ਪੁਲਿਸ ਨੇ ਇਸ ...
Read Full Story


ਐਸ.ਜੀ.ਪੀ.ਸੀ ਚੋਣਾਂ ਕਾਰਨ ਅਸਲਾ ਧਾਰਕਾਂ ਨੂੰ ਤਿੰਨ ਦਿਨਾਂ ਦੇ ਅੰਦਰ-ਅੰਦਰ ਹਥਿਆਰ ਜਮਾਂ ਕਰਵਾਉਣ ਦੇ ਆਦੇਸ਼

ਪਟਿਆਲਾ, 7 ਸਤੰਬਰ (ਪੀ.ਐਸ.ਗਰੇਵਾਲ) -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 18 ਸਤੰਬਰ ਨੂੰ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਵਿਕਾਸ ਗਰਗ ਨੇ ਪਟਿਆਲਾ ਜ਼ਿਲੇ ਵਿੱਚ ਅਸਲਾ ਧਾਰਕਾਂ ਨੂੰ ਆਪਣੇ ਹਥਿਆਰ ਤੁਰੰਤ ਜਮਾਂ ਕਰਵਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ । ਜ਼ਿਲਾ ਮੈਜਿਸਟਰੇਟ ਨੇ ਆਰਮਜ਼ ਐਕਟ 1959 ਦੀ ਧਾਰਾ 21 ਤਹਿਤ ਅਸਲਾ ਧਾਰਕਾਂ ਨੂੰ ਤਿੰਨ ਦਿਨਾਂ ਦੇ ਅੰਦਰ-ਅੰਦਰ ਸਬੰਧਤ ਅਧਿਕਾਰਤ ਅਸਲਾ ਡੀਲਰਾਂ ਜਾਂ ਸਬੰਧਤ ਥਾਣਿਆਂ ਵਿੱਚ ਹਥਿਆਰ ਜਮਾਂ ਕਰਵਾਉਣ ਦੇ ਹੁਕਮ ...
Read Full Story


ਪਟਿਆਲਾ ਪੁਲਿਸ ਵੱਲੋਂ ਪੈਟਰੋਲ ਪੰਪ ਲੁੱਟਣ ਦੀ ਤਿਆਰੀ ਕਰ ਰਹੇ ਚਾਰ ਨੌਜਵਾਨ ਮਾਰੂ ਹਥਿਆਰਾਂ ਅਤੇ ਸਮੈਕ ਸਮੇਤ ਕਾਬੂ

ਪਟਿਆਲਾ, 27 ਅਗਸਤ (ਪੀ.ਐਸ.ਗਰੇਵਾਲ) -ਪਟਿਆਲਾ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਪ੍ਰਾਪਤ ਹੋਈ ਜਦੋਂ ਪੁਲਿਸ ਨੇ ਇੱਕ ਪੈਟਰੋਲ ਪੰਪ ਲੁੱਟਣ ਦੀ ਤਿਆਰੀ ਕਰ ਰਹੇ ਚਾਰ ਨੌਜਵਾਨਾਂ ਨੂੰ ਮਾਰੂ ਹਥਿਆਰਾਂ ਅਤੇ ਸਮੈਕ ਸਮੇਤ ਕਾਬੂ ਕਰ ਲਿਆ ਜਿਨ੍ਹਾਂ ਵਿਰੁੱਧ ਪਹਿਲਾਂ ਵੀ ਲੁੱਟਾਂ-ਖੋਹਾਂ ਦੇ ਕਈ ਮਾਮਲੇ ਦਰਜ ਹਨ । ਪਟਿਆਲਾ ਪੁਲਿਸ ਦੀ ਇਸ ਅਹਿਮ ਸਫਲਤਾ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਪੁਲਿਸ ਮੁਖੀ ਸ. ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਸੀ.ਆਈ.ਏ ਸਟਾਫ ਪਟਿਆਲਾ ਅਤੇ ਸੀ.ਆਈ.ਏ. ਸਟਾਫ ਸਮਾਣਾ ਦੀਆਂ ਟੀਮਾਂ ਨੇ ਇੱਕ ਸਾਂਝੇ ਅਭਿਆਨ ਤਹਿਤ ਇਸ ਪ੍ਰਾਪਤੀ ਨੂੰ ਅੰਜਾਮ ਦਿੱਤਾ ਹੈ । ਐਸ.ਐਸ.ਪੀ ...
Read Full Story


ਪਟਿਆਲਾ ਪੁਲਿਸ ਵੱਲੋਂ ਲੁੱਟਾਂ ਖੋਹਾਂ ਕਰਨ ਵਾਲੇ ਅੰਤਰਰਾਜੀ ਗਿਰੋਹ ਦੇ 6 ਮੈਂਬਰ ਮਾਰੂ ਹਥਿਆਰਾਂ ਸਮੇਤ ਕਾਬ ੂ- ਐਸ.ਐਸ.ਪੀ.

ਪਟਿਆਲਾ: 14 ਮਾਰਚ (ਪੀ.ਐਸ.ਗਰੇਵਾਲ) - ਪਟਿਆਲਾ ਪੁਲਿਸ ਨੇ ਰਾਤ ਸਮੇਂ ਮਾਰੂ ਹਥਿਆਰਾਂ ਨਾਲ ਪੈਟਰੋਲ ਪੰਪ ਤੇ ਦੁਕਾਨਾਂ ਨੂੰ ਲੁੱਟਣ ਵਾਲੇ ਇੱਕ 6 ਮੈਂਬਰੀ ਲੁਟੇਰਾ ਗਿਰੋਹ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ.ਪਟਿਆਲਾ ਸ੍ਰ: ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਐਸ.ਪੀ. (ਡੀ) ਸ੍ਰ: ਹਰਭਜਨ ਸਿੰਘ, ਡੀ.ਐਸ.ਪੀ. (ਡੀ) ਸ੍ਰ: ਮਨਜੀਤ ਸਿੰਘ ਬਰਾੜ ਅਤੇ ਸੀ.ਆਈ.ਏ. ਪਟਿਆਲਾ ਦੇ ਇੰਚਾਰਜ ਇੰਸਪੈਕਟਰ ਸੁਖਮਿੰਦਰ ਸਿੰਘ ਚੌਹਾਨ ਦੀ ਦੇਖ ਰੇਖ ਹੇਠ ਸੀ.ਆਈ.ਏ. ਪਟਿਆਲਾ ਦੇ ਐਸ.ਆਈ. ਭਿੰਦਰ ਸਿੰਘ ਨੇ ਇੱਕ ਗੁਪਤ ਸੂਚਨਾਂ ਦੇ ਅਧਾਰ ’ਤੇ ਆਪਣੀ ਪੁਲਿਸ ਪਾਰਟੀ ...
Read Full Story


ਲੁਧਿਆਣਾ ਵਿਚ ਦਿਨ ਦਿਹਾੜੇ ਕੀਤੀ ਮਹਿਲਾ ਦੀ ਗੋਲੀ ਮਾਰ ਕੇ ਹੱਤਿਆ

ਲੁਧਿਆਣਾ - ਤਿੰਨ ਹਥਿਆਰਬੰਦ ਲੁਟੇਰਿਆਂ ਨੇ ਚੰਡੀਗੜ੍ਹ ਰੋਡ ਸਥਿਤ ਗੁਰੂ ਤੇਗ ਬਹਾਦਰ ਨਗਰ ਵਿਖੇ ਇਕ ਮਕਾਨ ਉਤੇ ਧਾਵਾ ਬੋਲਦਿਆਂ ਇਕ ਬੱਚੇ ਨੂੰ ਬੰਧਕ ਬਣਾ ਕੇ ਉਸਦੀ ਮਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ, ਇਸ ਤੋਂ ਉਪਰੰਤ ਲੁਟੇਰਿਆਂ ਨੇ ਪਿਸਤੋਲ ਦੀ ਨੋਕ ਤੇ ਮਹਿਲਾ ਦੀ ਗਰਭਵਤੀ ਬੇਟੀ ਨੂੰ ਵੀ ਬੰਧਕ ਬਣਾ ਲਿਆ ਅਤੇ ਉਸ ਤੋਂ ਰੁਪਇਆਂ ਅਤੇ ਗਹਿਣਿਆਂ ਦੀ ਮੰਗ ਕੀਤੀ ਇਸੇ ਵਿਚਕਾਰ ਬੱਚਾ ਛੱਤ ਤੇ ਚੜ੍ਹ ਕੇ ਰੋਲਾ ਪਾਉਣ ਲੱਗਾ। ਰੋਲੇ ਦੀ ਆਵਾਜ਼ ਸੁਣ ਕੇ ਆਸ ਪਾਸ ਦੇ ਲੋਕ ਇਕੱਠੇ ਹੋ ਗਏ ਜਿਨ੍ਹਾਂ ਨੇ ਮਕਾਨ ਦੀ ਘੇਰਾਬੰਦੀ ਕਰ ਕੇ ਦੋ ਹਥਿਆਰਬੰਦ ਲੁਟੇਰਿਆਂ ਨੂੰ ਕਾਬੂ ਕਰਨ ਵਿਚ ਅਹਿਮ ...
Read Full Story


ਪਾਕ ਦੇ ਖਿਲਾਫ ਭਾਰਤ ਦੀ ਇੱਛਾਸ਼ਕਤੀ ਉੱਤੇ ਸਵਾਲ?

ਵਿਕੀਲੀਕਸ ਜਿਨ੍ਹਾਂ ਗੁਪਤ ਅਮਰੀਕੀ ਦਸਤਾਵੇਜ਼ਾਂ ਨੂੰ ਸਾਹਮਣੇ ਲੈ ਕੇ ਆਇਆ ਹੈ ਉਨ੍ਹਾਂ ਵਿੱਚ ਇੱਕ ਵਿੱਚ ਭਾਰਤ ਵਿੱਚ ਅਮਰੀਕੀ ਦੂਤਾਵਾਸ ਦਾ ਭਾਰਤ ਦੀ ਬਿਨਾਂ ਕਾਰਣੋਂ ਫੌਜੀ ਯੋਜਨਾ ਦਾ ਆਕਲਨ ਵੀ ਸ਼ਾਮਿਲ ਹੈ। ਸਾਹਮਣੇ ਆਏ ਦਸਤਾਵੇਜ਼ ਦੇ ਅਨੁਸਾਰ ਆਪਾਤ ਹਾਲਤ ਵਿੱਚ ਕੋਲਡ ਸਟਾਰਟ ਨਾਮ ਦੀ ਤਥਾਕਥਿਤ ਭਾਰਤੀ ਸਾਮਰਿਕ ਨੀਤੀ ਕਾਰਗਰ ਹੈ ਜਾਂ ਨਹੀਂ ਇਸ ਉੱਤੇ ਅਮਰੀਕੀ ਸੋਚ ਦੇ ਸੰਕੇਤ ਮਿਲਦੇ ਹਨ। ਅਮਰੀਕਾ ਨੇ ਇੱਕ ਦਸਤਾਵੇਜ਼ ਵਿੱਚ ਇਸ ਗੱਲ ਉੱਤੇ ਸ਼ਕ ਸਾਫ਼ ਕੀਤਾ ਹੈ ਕਿ ਭਾਰਤੀ ਫੌਜ ਕਦੇ ਕੋਲਡ ਸਟਾਰਟ ਵਰਗੀ ਸਾਮਰਿਕ ਨੀਤੀ ਉੱਤੇ ਅਮਲ ਕਰ ਸਕਦੀ ਹੈ। {{**ਅਮਰੀਕਾ ਨੇ ਇੱਕ ...
Read Full Story


ਨੇਜਾਦ ਦੀ ਓਬਾਮਾ ਨੂੰ ਅਪੀਲ

ਇਰਾਨੀ ਰਾਸ਼ਟਰਪਤੀ ਮਹਿਮੂਦ ਅਹਿਮਦੀਨੇਜ਼ਾਦ ਨੇ ਬੀਤੇ ਕੱਲ੍ਹ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨੂੰ ਅਪੀਲ ਕੀਤੀ ਕਿ ਉਹ ਪਰਮਾਣੂ ਬਾਲਣ ਆਦਾਨ-ਪ੍ਰਦਾਨ ਦੇ ਇੱਕ ਕਰਾਰ ਨੂੰ ਕਬੂਲ ਕਰਨ ਅਤੇ ਨਾਲ ਹੀ ਚਿਤਾਇਆ ਵੀ ਕਿ ਜੇਕਰ ਇਸ ਪ੍ਰਸਤਾਵ ਨੂੰ ਖਾਰਜ਼ ਕਰ ਦਿੱਤਾ ਗਿਆ ਤਾਂ ਇਰਾਨ ਨਾਲ ਸਹਿਯੋਗ ਵਧਾਉਣ ਦਾ ਇਤਹਾਸਕ ਮੌਕਾ ਉਹਨਾਂ ਦੇ ਹੱਥੋਂ ਖੁੰਝ ਜਾਵੇਗਾ। ਨੇਜ਼ਾਦ ਨੇ ਰੂਸ ਨੂੰ ਵੀ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਇਰਾਨ ਖਿਲਾਫ ਸੰਯੁਕਤ ਰਾਸ਼ਟਰ ਦੇ ਨਵੇਂ ਪ੍ਰਤੀਬੰਧਾਂ ਲਈ ਅਮਰੀਕੀ ਅਗਵਾਈ ਵਾਲੇ ਦਬਾਅ ਨੂੰ ਰੂਸ ਦਾ ਸਹਿਯੋਗ ਮਿਲਣਾ ਦੋਹਾਂ ਦੇਸ਼ਾਂ ਗੁਆਂਢੀ ਅਤੇ ਮਿੱਤਰਤਾ ...
Read Full Story


ਚਾਰ ਲੁਟੇਰਿਆਂ ਨੇ ਪਤੀ-ਪਤਨੀ ਨੂੰ ਲੁੱਟਿਆ

ਨੂਰਮਹਿਲ, 22 ਜਨਵਰੀ (ਸੋਢੀ)-ਨੂਰਮਹਿਲ ਤੋਂ ਜੰਡਿਆਲਾ ਸੜਕ ’ਤੇ ਦੋ ਮੋਟਰ ਸਾਈਕਲਾਂ ’ਤੇ ਸਵਾਰ 4 ਨੌਜਵਾਨਾਂ ਵਲੋਂ ਮੋਟਰ ਸਾਈਕਲ ’ਤੇ ਆ ਰਹੇ ਪਤੀ-ਪਤਨੀ ਕੋਲੋਂ ਕੰਨਾਂ ਦੀਆਂ ਵਾਲੀਆਂ ਅਤੇ ਛੇ ਹਜ਼ਾਰ ਰੁਪਏ ਨਕਦ ਲੁੱਟ ਲਏ। ਪ੍ਰਾਪਤ ਜਾਣਕਾਰੀ ਮੁਤਾਬਕ ਮਿੰਟੂ ਲਾਲ ਵਾਸੀ ਪਿੰਡ ਕੰਦੋਲਾ ਕਲਾਂ ਅਤੇ ਉਸ ਦੀ ਪਤਨੀ ਜੰਡਿਆਲੇ ਤੋਂ ਨੂਰਮਹਿਲ ਵੱਲ ਨੂੰ ਆ ਰਹੇ ਸਨ ਕਿ ਉਹਨਾਂ ਦੇ ਪਿਛੇ ਦੋ ਮੋਟਰ ਸਾਈਕਲਾਂ ’ਤੇ ਸਵਾਰ ਚਾਰ ਜਣਿਆ ਨੇ ਉਹਨਾਂ ਨੂੰ ਧੱਕਾ ਦੇ ਸੁੱਟ ਦਿੱਤਾ ਅਤੇ ਤੇਜ਼ਧਾਰ ਹਥਿਆਰ ਦਿਖਾ ਕੇ ਉਹਨਾਂ ਨੂੰ ਲੁੱਟ ਕੇ ਭੱਜ ...
Read Full Story


ਨੌਜਵਾਨ ਵੱਲੋਂ 100 ਰੁਪਏ ਦੀ ਖਾਤਰ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ

ਹੁਸ਼ਿਆਰਪੁਰ, 27 ਦਸੰਬਰ (ਹਰਪ੍ਰੀਤ ਕੌਰ)- ਨਸ਼ੇ ਦੀ ਲਤ ਨੂੰ ਪੂਰਾ ਕਰਨ ਲਈ ਇਕ ਨੌਜਵਾਨ ਨੇ ਸਿਰਫ 100 ਰੁਪਏ ਦੀ ਖਾਤਰ ਬਜੁਰਗ ਦਾ ਤੇਜ਼ਧਾਰ ਹਥਿਆਰ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ। ਪੁਲਿਸ ਵੱਲੋਂ ਇਸ ਸਬੰਧੀ ਕਤਲ ਦਾ ਕੇਸ ਦਰਜ ਕਰਕੇ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਵੱਲੋਂ ਘਟਨਾ ਦੌਰਾਨ ਵਰਤਿਆ ਗਿਆ ਹਥਿਆਰ ਵੀ ਬਰਾਮਦ ਕਰ ਲਿਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਹੁਸ਼ਿਆਰਪੁਰ-ਦਸੂਹਾ ਰੋਡ ’ਤੇ ਸਥਿਤ ਪਿੰਡ ਕੱਕੋਂ ਦੇ ਵਾਸੀ ਗਿਆਨ ਸਿੰਘ ਨੇ ਦੱਸਿਆ ਕਿ ਉਹ ਪੰਜਾਬ ਰੋਡਵੇਜ਼ ਵਿਚ ਕੰਡਕਟਰ ਵਜੋਂ ਡਿਊਟੀ ਕਰ ਰਿਹਾ ਹੈ ਅਤੇ ਉਹ ਲੁਧਿਆਣਾ ਵਿਖੇ ਰਹਿੰਦਾ ਹੈ। ਜਦੋਂ ਕਿ ਉਸ ਦਾ ਪਿਤਾ ...
Read Full Story


1

Loading...

© 2012 punjabinfoline.com

punjab infoline arash info