ਪਟਿਆਲਾ ਪੁਲਿਸ ਵੱਲੋਂ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 3 ਮੈਂਬਰ ਮਾਰੂ ਹਥਿਆਰਾਂ ਸਮੇਤ ਕਾਬੂ-ਐਸ.ਪੀ.(ਡੀ)
ਪਟਿਆਲਾ: 18 ਜਨਵਰੀ (ਪੀ.ਐਸ.ਗਰੇਵਾਲ) -ਐਸ.ਐਸ.ਪੀ. ਪਟਿਆਲਾ ਸ਼੍ਰੀ ਦਿਨੇਸ਼ ਪ੍ਰਤਾਪ ਸਿੰਘ ਦੇ ਆਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਐਸ.ਪੀ. (ਡੀ) ਸ੍ਰ: ਪਿ੍ਰਤਪਾਲ ਸਿੰਘ ਥਿੰਦ ਅਤੇ ਡੀ.ਐਸ.ਪੀ. (ਡੀ) ਸ੍ਰ: ਜਗਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਂਟੀ ਗੁੰਡਾ ਸਟਾਫ ਪਟਿਆਲਾ ਦੇ ਏ.ਐਸ.ਆਈ. ਸ੍ਰ: ਹਰਬਿੰਦਰ ਸਿੰਘ ਅਤੇ ਸੀ.ਆਈ.ਏ. ਸਟਾਫ ਪਟਿਆਲਾ ਏ.ਐਸ.ਆਈ. ਭਾਗ ਸਿੰਘ ਦੀਆਂ ਪੁਲਿਸ ਪਾਰਟੀਆਂ ਨੇ ਸ਼ੱਕੀ ਵਿਅਕਤੀਆਂ ਦੀ ਤਲਾਸ਼ ਵਿੱਚ ਕੀਤੀ ਜਾ ਰਹੀ ਗਸ਼ਤ ਦੌਰਾਨ ਗੁਰਦੁਆਰਾ ਝਾਲ ਸਾਹਿਬ ਨੇੜੇ ਪੀ.ਆਰ.ਟੀ.ਸੀ. ਵਰਕਸ਼ਾਪ ਪਾਸੋਂ ... Read Full Story
|
ਪੰਜਾਬੀ ਯੂਨੀਵਰਸਿਟੀ ਵਿਖੇ ਦੋ ਧੜਿਆਂ ਵਿਚਕਾਰ ਹੋਈ ਲੜਾਈ ਦੇ 10 ਦੋਸ਼ੀ 11 ਹਥਿਆਰਾਂ ਅਤੇ 5 ਗੱਡੀਆਂ ਸਮੇਤ ਕਾਬੂ- ਐਸ.ਐਸ.ਪੀ.
ਪਟਿਆਲਾ: 14 ਅਕਤੂਬਰ (ਪੀ.ਐਸ.ਗਰੇਵਾਲ) -ਪਟਿਆਲਾ ਪੁਲਿਸ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੁੱਖ ਗੇਟ ’ਤੇ ਦੋ ਧੜਿਆਂ ਵਿਚਕਾਰ ਹੋਏ ਝਗੜੇ ਦੇ 10 ਕਥਿਤ ਦੋਸ਼ੀਆਂ ਨੂੰ 11 ਹਥਿਆਰਾਂ ਅਤੇ 5 ਵਾਹਨਾਂ ਸਮੇਤ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ, ਇਸ ਬਾਰੇ ਜਾਣਕਾਰੀ ਐਸ.ਐਸ.ਪੀ. ਪਟਿਆਲਾ ਸ੍ਰ: ਗੁਰਪ੍ਰੀਤ ਸਿੰਘ ਗਿੱਲ ਨੇ ਪੁਲਿਸ ਲਾਈਨ ਪਟਿਆਲਾ ਵਿਖੇ ਸੱਦੇ ਗਏ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਦਿੰਦਿਆਂ ਦੱਸਿਆ ਕਿ ਬੀਤੀ 20 ਸਤੰਬਰ ਨੂੰ ਸ਼ਾਮ ਦੇ ਕਰੀਬ 7:00 ਵਜੇ ਪੰਜਾਬੀ ਯੂਨੀਵਰਸਿਟੀ ਦੇ ਮੁੱਖ ਗੇਟ ’ਤੇ ਹਰਿੰਦਰ ਸਿੰਘ ਉਰਫ ਚੀਕੂ ਪੁੱਤਰ ਕੁਲਵੰਤ ਸਿੰਘ ਵਾਸੀ ... Read Full Story
|
ਪੰਜਾਬੀ ਯੂਨੀਵਰਸਿਟੀ ਦੇ ਮੇਨ ਗੇਟ ’ਤੇ ਗੋਲੀਬਾਰੀ ਦੀ ਘਟਨਾ ਦੇ ਤਿੰਨ ਦੋਸ਼ੀ ਨਜਾਇਜ਼ ਹਥਿਆਰਾਂ ਸਮੇਤ ਗ੍ਰਿਫਤਾਰ-ਬਾਕੀਆਂ ਦੀ ਭਾਲ ਜਾਰੀ: ਐਸ.ਐਸ.ਪੀ.
ਪਟਿਆਲਾ: 25 ਸਤੰਬਰ (ਪੀ.ਐਸ.ਗਰੇਵਾਲ) -ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੇਨ ਗੇਟ ’ਤੇ ਬੀਤੀ 20 ਸਤੰਬਰ ਦੀ ਸ਼ਾਮ ਨੂੰ ਦੋ ਧੜਿਆਂ ਵਿੱਚ ਚੱਲੀ ਗੋਲੀ ਜਿਸ ਵਿੱਚ ਚਾਰ ਵਿਅਕਤੀ ਜਖ਼ਮੀ ਹੋ ਗਏ ਸਨ, ਸਬੰਧੀ ਹੁਣ ਤੱਕ ਘਟਨਾ ਲਈ ਜਿੰਮੇਵਾਰ ਤਿੰਨ ਵਿਅਕਤੀਆਂ ਨੂੰ ਨਜਾਇਜ਼ ਹਥਿਆਰਾਂ ਅਤੇ ਵਾਰਦਾਤ ਮੌਕੇ ਵਰਤੀਆਂ ਗਈਆਂ ਗੱਡੀਆਂ ਸਮੇਤ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਪਟਿਆਲਾ ਸ. ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਦੇ ਮੇਨ ਗੇਟ ’ਤੇ ਵਾਪਰੀ ਇਹ ਘਟਨਾ ਦੋ ਗਰੁੱਪਾਂ ਦੀ ਆਪਸੀ ਲੜਾਈ ਦਾ ਨਤੀਜਾ ਸੀ ਪਰ ਪਟਿਆਲਾ ਪੁਲਿਸ ਨੇ ਇਸ ... Read Full Story
|
ਪਟਿਆਲਾ ਪੁਲਿਸ ਵੱਲੋਂ ਪੈਟਰੋਲ ਪੰਪ ਲੁੱਟਣ ਦੀ ਤਿਆਰੀ ਕਰ ਰਹੇ ਚਾਰ ਨੌਜਵਾਨ ਮਾਰੂ ਹਥਿਆਰਾਂ ਅਤੇ ਸਮੈਕ ਸਮੇਤ ਕਾਬੂ
ਪਟਿਆਲਾ, 27 ਅਗਸਤ (ਪੀ.ਐਸ.ਗਰੇਵਾਲ) -ਪਟਿਆਲਾ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਪ੍ਰਾਪਤ ਹੋਈ ਜਦੋਂ ਪੁਲਿਸ ਨੇ ਇੱਕ ਪੈਟਰੋਲ ਪੰਪ ਲੁੱਟਣ ਦੀ ਤਿਆਰੀ ਕਰ ਰਹੇ ਚਾਰ ਨੌਜਵਾਨਾਂ ਨੂੰ ਮਾਰੂ ਹਥਿਆਰਾਂ ਅਤੇ ਸਮੈਕ ਸਮੇਤ ਕਾਬੂ ਕਰ ਲਿਆ ਜਿਨ੍ਹਾਂ ਵਿਰੁੱਧ ਪਹਿਲਾਂ ਵੀ ਲੁੱਟਾਂ-ਖੋਹਾਂ ਦੇ ਕਈ ਮਾਮਲੇ ਦਰਜ ਹਨ । ਪਟਿਆਲਾ ਪੁਲਿਸ ਦੀ ਇਸ ਅਹਿਮ ਸਫਲਤਾ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਪੁਲਿਸ ਮੁਖੀ ਸ. ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਸੀ.ਆਈ.ਏ ਸਟਾਫ ਪਟਿਆਲਾ ਅਤੇ ਸੀ.ਆਈ.ਏ. ਸਟਾਫ ਸਮਾਣਾ ਦੀਆਂ ਟੀਮਾਂ ਨੇ ਇੱਕ ਸਾਂਝੇ ਅਭਿਆਨ ਤਹਿਤ ਇਸ ਪ੍ਰਾਪਤੀ ਨੂੰ ਅੰਜਾਮ ਦਿੱਤਾ ਹੈ ।
ਐਸ.ਐਸ.ਪੀ ... Read Full Story
|
ਪਟਿਆਲਾ ਪੁਲਿਸ ਵੱਲੋਂ ਲੁੱਟਾਂ ਖੋਹਾਂ ਕਰਨ ਵਾਲੇ ਅੰਤਰਰਾਜੀ ਗਿਰੋਹ ਦੇ 6 ਮੈਂਬਰ ਮਾਰੂ ਹਥਿਆਰਾਂ ਸਮੇਤ ਕਾਬ ੂ- ਐਸ.ਐਸ.ਪੀ.
ਪਟਿਆਲਾ: 14 ਮਾਰਚ (ਪੀ.ਐਸ.ਗਰੇਵਾਲ) - ਪਟਿਆਲਾ ਪੁਲਿਸ ਨੇ ਰਾਤ ਸਮੇਂ ਮਾਰੂ ਹਥਿਆਰਾਂ ਨਾਲ ਪੈਟਰੋਲ ਪੰਪ ਤੇ ਦੁਕਾਨਾਂ ਨੂੰ ਲੁੱਟਣ ਵਾਲੇ ਇੱਕ 6 ਮੈਂਬਰੀ ਲੁਟੇਰਾ ਗਿਰੋਹ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ.ਪਟਿਆਲਾ ਸ੍ਰ: ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਐਸ.ਪੀ. (ਡੀ) ਸ੍ਰ: ਹਰਭਜਨ ਸਿੰਘ, ਡੀ.ਐਸ.ਪੀ. (ਡੀ) ਸ੍ਰ: ਮਨਜੀਤ ਸਿੰਘ ਬਰਾੜ ਅਤੇ ਸੀ.ਆਈ.ਏ. ਪਟਿਆਲਾ ਦੇ ਇੰਚਾਰਜ ਇੰਸਪੈਕਟਰ ਸੁਖਮਿੰਦਰ ਸਿੰਘ ਚੌਹਾਨ ਦੀ ਦੇਖ ਰੇਖ ਹੇਠ ਸੀ.ਆਈ.ਏ. ਪਟਿਆਲਾ ਦੇ ਐਸ.ਆਈ. ਭਿੰਦਰ ਸਿੰਘ ਨੇ ਇੱਕ ਗੁਪਤ ਸੂਚਨਾਂ ਦੇ ਅਧਾਰ ’ਤੇ ਆਪਣੀ ਪੁਲਿਸ ਪਾਰਟੀ ... Read Full Story
|
ਨੇਜਾਦ ਦੀ ਓਬਾਮਾ ਨੂੰ ਅਪੀਲ
ਇਰਾਨੀ ਰਾਸ਼ਟਰਪਤੀ ਮਹਿਮੂਦ ਅਹਿਮਦੀਨੇਜ਼ਾਦ ਨੇ ਬੀਤੇ ਕੱਲ੍ਹ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨੂੰ ਅਪੀਲ ਕੀਤੀ ਕਿ ਉਹ ਪਰਮਾਣੂ ਬਾਲਣ ਆਦਾਨ-ਪ੍ਰਦਾਨ ਦੇ ਇੱਕ ਕਰਾਰ ਨੂੰ ਕਬੂਲ ਕਰਨ ਅਤੇ ਨਾਲ ਹੀ ਚਿਤਾਇਆ ਵੀ ਕਿ ਜੇਕਰ ਇਸ ਪ੍ਰਸਤਾਵ ਨੂੰ ਖਾਰਜ਼ ਕਰ ਦਿੱਤਾ ਗਿਆ ਤਾਂ ਇਰਾਨ ਨਾਲ ਸਹਿਯੋਗ ਵਧਾਉਣ ਦਾ ਇਤਹਾਸਕ ਮੌਕਾ ਉਹਨਾਂ ਦੇ ਹੱਥੋਂ ਖੁੰਝ ਜਾਵੇਗਾ।
ਨੇਜ਼ਾਦ ਨੇ ਰੂਸ ਨੂੰ ਵੀ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਇਰਾਨ ਖਿਲਾਫ ਸੰਯੁਕਤ ਰਾਸ਼ਟਰ ਦੇ ਨਵੇਂ ਪ੍ਰਤੀਬੰਧਾਂ ਲਈ ਅਮਰੀਕੀ ਅਗਵਾਈ ਵਾਲੇ ਦਬਾਅ ਨੂੰ ਰੂਸ ਦਾ ਸਹਿਯੋਗ ਮਿਲਣਾ ਦੋਹਾਂ ਦੇਸ਼ਾਂ ਗੁਆਂਢੀ ਅਤੇ ਮਿੱਤਰਤਾ ... Read Full Story
|