Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਹਾਈ"
ਕਾਲੇ ਧਨ ਬਾਰੇ ਵਾਈਟ ਪੇਪਰ ਮਹਿਜ਼ ਲੀਪਾ-ਪੋਚੀ ਦੀ ਕਾਰਵਾਈ : ਸੁਖਬੀਰ

ਚੰਡੀਗੜ੍ਹ, ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰੀ ਵਿੱਤ ਮੰਤਰੀ ਪ੍ਰਣਬ ਮੁਖਰਜੀ ਵਲੋਂ ਲੋਕ ਸਭਾ ਵਿਚ ਕਾਲੇ ਧਨ ਬਾਰੇ ਪੇਸ਼ ਕੀਤੇ ਗਏ ਵ੍ਹਾਈਟ ਪੇਪਰ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਇਸ ਨੂੰ ਕਾਂਗਰਸ ਦੀ ਅਗਵਾਈ ਵਾਲੀ ਯੂ. ਪੀ. ਏ. ਸਰਕਾਰ ਵਲੋਂ ਬਹੁ-ਲੱਖ ਕਰੋੜੀ ਘੁਟਾਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਵਿਚ ਅਸਫਲਤਾ ਨੂੰ ਲੁਕਾਉਣ ਲਈ ਕੀਤੀ ਲੀਪਾ-ਪੋਚੀ ਕਰਾਰ ਦਿੱਤਾ ਗਿਆ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਵ੍ਹਾਈਟ ਪੇਪਰ ਕਾਂਗਰਸ ਦੀ ਅਗਵਾਈ ਵਾਲੀ ਯੂ. ਪੀ. ਏ. ਸਰਕਾਰ ਵਲੋਂ ...
Read Full Story


ਦਿੱਲੀ ਹਾਈ ਕੋਰਟ ਨੇ ਏਅਰ ਇੰਡੀਆ ਪਾਇਲਟਾਂ ਦੀ ਗੱਲ ਸੁਣਨ ਤੋਂ ਵੀ ਨਾਂਹ ਕੀਤੀ

ਨਵੀਂ ਦਿੱਲੀ, ਏਅਰ ਇੰਡੀਆ ਦੇ ਹੜਤਾਲੀ ਪਾਇਲਟਾਂ ਦੀ ਝਾੜਝੰਬ ਕਰਦਿਆਂ ਦਿੱਲੀ ਹਾਈ ਕੋਰਟ ਨੇ ਅੱਜ ਕਿਹਾ ਕਿ ਉਹ ਆਪਣੀ ਗੈਰ-ਕਾਨੂੰਨੀ ਹੜਤਾਲ ਖਤਮ ਕਰਨ ਲਈ ਅਦਾਲਤੀ ਹੁਕਮਾਂ ਦੀਆਂ ਧੱਜੀਆਂ ਨਹੀਂ ਉਡਾ ਸਕਦੇ ਅਤੇ ਉਨ੍ਹਾਂ ਨੂੰ ਮਾਣ ਹਾਨੀ ਦੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇੰਡੀਅਨ ਪਾਇਲਟਸ ਗਿਲਡ (ਆਈ ਪੀ ਜੀ) ਦੀ ਅਪੀਲ ਪਾਸੇ ਕਰਦਿਆਂ ਜਸਟਿਸ ਸੰਜੇ ਕਿਸ਼ਨ ਕੌਲ ਅਤੇ ਰਾਜੀਵ ਸ਼ਕਧਰ ਦੇ ਬੈਂਚ ਨੇ ਆਖਿਆ, “ਸਾਡੇ ਖਿਆਲ ’ਚ ਕੋਈ ਧਿਰ ਅਦਾਲਤੀ ਹੁਕਮ ਦੀਆਂ ਧੱਜੀਆਂ ਉਡਾ ਕੇ ਕੋਈ ਰਾਹਤ ਨਹੀਂ ਮੰਗ ਸਕਦੀ।” ਆਈ ਪੀ ਜੀ ਨੇ ਹੜਤਾਲ ਨੂੰ ਗੈਰ-ਕਾਨੂੰਨੀ ਕਰਾਰ ਦੇਣ ਦੇ ਅਦਾਲਤ ਦੇ ਇੱਕ ...
Read Full Story


ਪਾਇਲਟਾਂ ਦੀ ਹੜਤਾਲ ਗੈਰ-ਕਾਨੂੰਨੀ : ਹਾਈਕੋਰਟ

ਨਵੀਂ ਦਿੱਲੀ, ਏਅਰ ਇੰਡੀਆ ਦੇ ਹੜਤਾਲੀ ਪਾਇਲਟਾਂ ਨੂੰ ਅੱਜ ਫਿਰ ਉਸ ਸਮੇਂ ਝਟਕਾ ਲੱਗਾ ਜਦੋਂ ਉਨ੍ਹਾਂ ਦੀ ਮੁੜ ਵਿਚਾਰ ਪਟੀਸ਼ਨ ਨੂੰ ਦਿੱਲੀ ਹਾਈ ਕੋਰਟ ਨੇ ਇਹ ਕਹਿੰਦੇ ਹੋਏ ਖਾਰਿਜ ਕਰ ਦਿਤਾ ਕਿ ਉਹ ਮਾਣਹਾਨੀ ਦੇ ਦੋਸ਼ੀ ਹਨ। ਇਸ ਤੋਂ ਇਲਾਵਾ ਭਾਵੇਂ ਏਅਰ ਇੰਡੀਆ ਭਾਰੀ ਨਕਦੀ ਸੰਕਟ ਨਾਲ ਜੂਝ ਰਹੀ ਹੈ ਪਰ ਇਸ ਦੇ ਕਈ ਕਰਮਚਾਰੀ ਵਿੱਤੀ ਅਤੇ ਹੋਰ ਕਈ ਤਰ੍ਹਾਂ ਦੀਆਂ ਬੇਨਿਯਮੀਆਂ ਵਿਚ ਸ਼ਾਮਲ ਪਾਏ ਗਏ ਹਨ। ਅਦਾਲਤ ਦੇ ਹੁਕਮ ਦੇ ਬਾਵਜੂਦ ਬੀਤੇ 10 ਦਿਨਾਂ ਤੋਂ ਪਾਇਲਟ ਹੜਤਾਲ 'ਤੇ ਹਨ ਜਿਸ ਨਾਲ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਹੀ ਰਿਹਾ ਹੈ ਨਾਲ ਹੀ ਵਿੱਤੀ ਸੰਕਟ ਨਾਲ ਜੂਝ ...
Read Full Story


ਰੈੱਡੀ ਨੂੰ ਨਹੀਂ ਮਿਲੀ ਜ਼ਮਾਨਤ

ਨਵੀਂ ਦਿੱਲੀ, ਦਿੱਲੀ ਹਾਈਕੋਰਟ ਨੇ ਰਾਸ਼ਟਰਮੰਡਲ ਖੇਡਾਂ ਨਾਲ ਜੁੜੇ 141 ਕਰੋੜ ਰੁਪਏ ਦੇ ਠੇਕੇ ਵਿਚ ਬੇਨਿਯਮੀਆਂ ਵਰਤਣ ਦੇ ਦੋਸ਼ੀ ਏ. ਕੇ. ਰੈੱਡੀ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਹ ਠੇਕਾ ਟਾਈਮਿੰਗ, ਸਕੋਰਿੰਗ ਅਤੇ ਰਿਜ਼ਲਟ ਨਾਲ ਜੁੜੇ ਉਪਕਰਨ ਖਰੀਦਣ ਨਾਲ ਜੁੜਿਆ ਸੀ। ਜੱਜ ਮੁਕਤਾ ਗੁਪਤਾ ਨੇ ਰੈੱਡੀ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਿਜ ਕਰਦਿਆਂ ਕਿਹਾ ਕਿ ਮੈਂ ਪਟੀਸ਼ਨਕਰਤਾ ਦੇ ਵਕੀਲ ਦੀਆਂ ਦਲੀਲਾਂ ਵਿਚ ਕੋਈ ਦਮ ਨਹੀਂ ਦੇਖਦੀ। ਲਿਹਾਜ਼ਾ ਉਸ ਦੀ ਪਟੀਸ਼ਨ ਖਾਰਿਜ ਕੀਤੀ ਜਾਂਦੀ ਹੈ। ਰੈੱਡੀ ਜੋ ਕਿ ਹੈਦਰਾਬਾਦ ਦੀ ਕੰਪਨੀ ਏ. ਕੇ.ਆਰ. ਕੰਸਟ੍ਰਕਸ਼ਨ ਦਾ ਅਧਿਕਾਰੀ ਹੈ, ...
Read Full Story


ਹਾਈ ਕੋਰਟ ਵੱਲੋਂ ਸੁਖਨਾ ਝੀਲ ਦੁਆਲੇ ਉਸਾਰੀਆਂ ’ਤੇ ਰੋਕ

ਚੰਡੀਗੜ੍ਹ, ਟਾਟਾ ਕੈਮਲੌਟ ਕੰਪਨੀ ਵੱਲੋਂ ਸੁਖਨਾ ਝੀਲ ਦੇ ਚੌਗਿਰਦੇ ਵਿਚ ਬਹੁ-ਮੰਜ਼ਲਾ ਰਿਹਾਇਸ਼ੀ ਇਮਾਰਤਾਂ ਉਸਾਰਨ ਦੀ ਯੋਜਨਾ ਦੇ ਰਾਹ ਵਿਚ ਇਕ ਵੱਡਾ ਕਾਨੂੰਨੀ ਅੜਿੱਕਾ ਖੜ੍ਹਾ ਹੋ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਇਕ ਡਿਵੀਜ਼ਨ ਬੈਂਚ ਨੇ ਪੰਜਾਬ ਤੇ ਹਰਿਆਣਾ ਦੀਆਂ ਸਰਕਾਰਾਂ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਹੈ ਕਿ ਉਹ ਝੀਲ ਦੇ ਜਲ ਗ੍ਰਹਿਣ ਖੇਤਰਾਂ ਵਿਚ ਨਾ ਸਿਰਫ ਨਵੀਆਂ ਉਸਾਰੀਆਂ ਰੋਕ ਦੇਣ ਸਗੋਂ ਅਦਾਲਤੀ ਹੁਕਮਾਂ ਦੀ ਉਲੰਘਣਾ ਕਰਦੀਆਂ ਪਹਿਲਾਂ ਤੋਂ ਉਸਰੀਆਂ ਇਮਾਰਤਾਂ ਨੂੰ ਵੀ ਢਾਹ ਦੇਣ। ਅਜਿਹੀ ਕਾਰਵਾਈ ਕਰਨ ਲਈ ਕੋਈ ਨੋਟਿਸ ਜਾਰੀ ਕਰਨ ਦੀ ਵੀ ਲੋੜ ...
Read Full Story


ਸਚਿਨ ਨੂੰ ਰਾਜ ਸਭਾ 'ਚ ਨਾਮਜ਼ਦ ਕਰਨ 'ਤੇ ਕੇਂਦਰ ਤੋਂ ਮੰਗੀ ਜਾਣਕਾਰੀ

ਇਲਾਹਾਬਾਦ ਦੀ ਹਾਈ ਕੋਰਟ ਦੀ ਲਖਨਊ ਬੈਂਚ ਨੇ ਸਚਿਨ ਤੇਂਦੁਲਕਰ ਨੂੰ ਰਾਜ ਸਭਾ ਵਿਚ ਨਾਮਜ਼ਦ ਕੀਤੇ ਜਾਣ 'ਤੇ ਕੇਂਦਰ ਸਰਕਾਰ ਤੋਂ ਅੱਜ ਜਾਣਕਾਰੀ ਮੰਗੀ। ਅਦਾਲਤ ਇਸ ਮਾਮਲੇ ਵਿਚ ਅਗਲੀ ਸੁਣਵਾਈ 18 ਮਈ ਨੂੰ ਕਰੇਗੀ। ਜਨਹਿਤ ਪਟੀਸ਼ਨ ਵਿਚ ਸਚਿਨ ਨੂੰ ਰਾਜ ਸਭਾ ਵਿਚ ਨਾਮਜ਼ਦ ਕੀਤੇ ਜਾਣ ਨੂੰ ਚੁਨੌਤੀ ਦਿਤੀ ਗਈ ...
Read Full Story


ਭੈਣ ਦੇ ਵਿਆਹ ਤੋਂ ਪਹਿਲਾਂ ਹੀ ਸ਼ਹੀਦ ਹੋ ਗਿਆ ਭਰਾ

ਜੰਮੂ, ਦਿੱਲੀ ਹਾਈ ਕੋਰਟ ਦੇ ਬਾਹਰ ਹੋਏ ਬੰਬ ਵਿਸਫੋਟ ਦੇ ਦੋਸ਼ੀਆਂ ਨੂੰ ਲੱਭਣ 'ਚ ਅਹਿਮ ਭੂਮਿਕਾ ਨਿਭਾਉਣ ਵਾਲਾ ਇਕ ਸੈਨਾ ਪਦਕ ਜੇਤੂ ਸੈਨਿਕ ਆਪਣੀ ਭੈਣ ਦੇ ਵਿਆਹ ਤੋਂ ਪਹਿਲਾਂ ਹੀ 2 ਮਈ ਦੀ ਰਾਤ ਨੂੰ ਉਗਰਵਾਦੀਆਂ ਦੀਆਂ ਗੋਲੀਆਂ ਦਾ ਸ਼ਿਕਾਰ ਹੋ ਗਿਆ। ਸੈਨਾ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਆਿ ਕਿ ਬਹਾਦੁਰੀ ਪੁਰਸਕਾਰ ਜੇਤੂ ਸਿਪਾਹੀ ਨੂਰ ਹੁਸੈਨ ਜੰਮੂ ਕਸ਼ਮੀਰ ਦੇ ਕਿਸ਼ਤਵਾੜਾ ਜ਼ਿਲੇ 'ਚ ਆਪਣੀ ਭੈਣ ਦਾ ਵਿਆਹ ਨਹੀਂ ਦੇਖਿਆ। ਉਸਦੀ ਭੈਣ ਦਾ ਵਿਆਹ 15 ਮਈ ਨੂੰ ਹੋਣਾ ਸੀ। ਉਨ੍ਹਾਂ ਕਿਹਾ ਕਿ ਹੁਸੈਨ ਦੀ ਸੂਚਨਾ 'ਤੇ ਹੀ 17 ਰਾਸ਼ਟਰੀ ਰਾਇਫਲ ਦੇ ਜਵਾਨਾਂ ਅਤੇ ਪੁਲਸ ਨੇ ਸਾਂਝੀ ਮੁਹਿੰਮ ਚਲਾ ...
Read Full Story


ਜੇ. ਪੀ. ਕੰਪਨੀ ਨੂੰ ' 100 ਕਰੋੜ ਦਾ ਜੁਰਮਾਨਾ

ਸ਼ਿਮਲਾ, ਹਿਮਾਚਲ ਹਾਈਕੋਰਟ ਨੇ ਇਕ ਇਤਿਹਾਸਕ ਫੈਸਲੇ ਅਧੀਨ ਜੈ ਪ੍ਰਕਾਸ਼ (ਜੇ. ਪੀ.) ਐਸੋਸੀਏਟ ਲਿਮਟਿਡ ਕੰਪਨੀ ਦੇ ਸੋਲਨ ਸਥਿਤ ਥਰਮਲ ਪਲਾਂਟ ਨੂੰ ਨਸ਼ਟ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਕਤ ਕੰਪਨੀ ਨੂੰ ਅਦਾਲਤ ਨੇ 100 ਕਰੋੜ ਰੁਪਏ ਦਾ ਜੁਰਮਾਨਾ ਵੀ ਕੀਤਾ ਹੈ। ਮਾਨਯੋਗ ਜੱਜ ਦੀਪਕ ਗੁਪਤਾ ਅਤੇ ਜਸਟਿਸ ਸੰਜੇ ਕਰੋਲ ਉੱਤੇ ਆਧਾਰਿਤ ਇਕ ਬੈਂਚ ਨੇ ਆਪਣੇ ਫੈਸਲੇ ਵਿਚ ਸਪੱਸ਼ਟ ਕੀਤਾ ਹੈ ਕਿ ਸੋਲਨ ਜ਼ਿਲੇ ਦੇ ਬਘੇਰੀ ਪਿੰਡ 'ਚ ਸੀਮੈਂਟ ਪਲਾਂਟ ਝੂਠੇ ਦਸਤਾਵੇਜ਼ਾਂ ਦੇ ਆਧਾਰ 'ਤੇ ਲਾਇਆ ਹੈ। ਅਦਾਲਤ ਨੇ ਨੋਟ ਕੀਤਾ ਕਿ ਝੂਠੇ ਬਿਆਨ ਦੇ ਕੇ ਚੌਗਿਰਦੇ ਸੰਬੰਧੀ ਪ੍ਰਵਾਨਗੀ ਹਾਸਲ ਕੀਤੀ ਗਈ। ...
Read Full Story


ਹਾਈ ਕੋਰਟ ਦੇ ਜੱਜ 'ਤੇ ਸੁੱਟੀ ਜੁੱਤੀ

ਅਹਿਮਦਾਬਾਦ, ਜਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੇ ਜਾਣ ਤੋਂ ਨਾਰਾਜ਼ ਇਕ ਵਿਅਕਤੀ ਨੇ ਗੁਜਰਾਤ ਹਾਈ ਕੋਰਟ ਦੇ ਜੱਜ ਐਮ ਡੀ ਸ਼ਾਹ 'ਤੇ ਅੱਜ ਕਥਿਤ ਤੌਰ 'ਤੇ ਜੁੱਟੀ ਸੁੱਟ ਦਿੱਤੀ। ਹਾਲਾਂਕਿ ਜੁੱਤੀ ਉਨ੍ਹਾਂ ਦੇ ਨਹੀਂ ਲੱਗੀ ਅਤੇ ਉਨ੍ਹਾਂ ਤੋਂ ਕੁਝ ਦੂਰ ਜਾ ਕੇ ਡਿੱਗ ਗਈ। ਪੁਲਸ ਨੇ ਦੱਸਿਆ ਕਿ ਜੁੱਤੀ ਸੁੱਟਣ ਵਾਲੇ ਵਿਅਕਤੀ ਦਾ ਪਛਾਣ ਰਾਮਜੀ ਠਾਕੁਰ ਦੇ ਤੌਰ 'ਤੇ ਹੋਈ ਹੈ। ਆਪਣੀ ਜ਼ਮਾਨਤ ਅਰਜ਼ੀ ਦੇ ਖਾਰਜ ਹੋਣ ਕਾਰਨ ਉਹ ਕਾਫੀ ਨਾਰਾਜ਼ ਸੀ। ਉਸ ਨੇ ਦਾਅਵਾ ਕੀਤਾ ਕਿ ਉਚਿਤ ਸੁਣਵਾਈ ਦੇ ਬਿਨਾ ਹੀ ਉਸ ਦੀ ਅਰਜ਼ੀ ਖਾਰਜ ਕਰ ਦਿੱਤੀ ਗਈ। ਫਿਲਹਾਲ ਰਾਮਜੀ ਨੂੰ ਹਿਰਾਸਤ ਵਿਚ ਲੈ ਲਿਆ ਗਿਆ ...
Read Full Story


ਨਿਰਮਲ ਬਾਬਾ ਦੇ ਵਿਰੁੱਧ ਇੰਟਰਨੈੱਟ ਸਮੱਗਰੀ 'ਤੇ ਰੋਕ

ਨਵੀਂ ਦਿੱਲੀ, ਦਿੱਲੀ ਹਾਈ ਕੋਰਟ ਨੇ ਅਧਿਆਤਮਕ ਗੁਰੂ ਨਿਰਮਲ ਬਾਬਾ ਦੇ ਵਿਰੁੱਧ ਇੰਟਰਨੈੱਟ 'ਤੇ ਇਤਰਾਜ਼ਯੋਗ ਸਮੱਗਰੀ ਜਾਰੀ ਕਰਨ 'ਤੇ ਅੱਜ ਅੰਤਰਿਮ ਰੋਕ ਲਗਾ ਦਿਤੀ ਹੈ। ਮਾਣਯੋਗ ਜੱਜ ਮਨਮੋਹਨ ਸਿੰਘ ਨੇ ਆਪਣੇ ਹੁਕਮ ਵਿਚ ਅਮਰੀਕਾ ਦੇ ਇੰਟਰਨੈੱਟ ਪੋਰਟਲ ਹਵਪੇਜ ਨੂੰ ਹੁਕਮ ਦਿਤਾ ਹੈ ਕਿ ਉਹ ਨਿਰਮਲ ਬਾਬਾ ਦੇ ਵਿਰੁੱਧ ਕੋਈ ਇਤਰਾਜ਼ਯੋਗ ਸਮੱਗਰੀ ਪ੍ਰਦਰਸ਼ਿਤ ਨਾ ਕਰੇ। ਨਿਰਮਲ ਬਾਬਾ ਵਲੋਂ ਹਾਈ ਕੋਰਟ ਵਿਚ ਇੰਟਰਨੈੱਟ ਪੋਰਟਲ ਵਿਰੁੱਧ ਰਿਟ ਦਾਇਰ ਕੀਤੀ ਸੀ। ਅਦਾਲਤ ਨੇ ਪੋਰਟਲ ਨੂੰ ਹੁਕਮ ਦਿਤਾ ਹੈ ਕਿ ਉਹ ਸੁਣਵਾਈ ਦੀ ਅਗਲੀ ਮਿਤੀ ਤਕ ਨਿਰਮਲ ਬਾਬਾ ਦੇ ਵਿਰੁੱਧ ਕੋਈ ਇਤਰਾਜ਼ਯੋਗ ...
Read Full Story


ਨਿਰਮਲ ਬਾਬਾ ਦੇ ਵਿਰੁੱਧ ਇੰਟਰਨੈੱਟ ਸਮੱਗਰੀ 'ਤੇ ਰੋਕ

ਨਵੀਂ ਦਿੱਲੀ, ਦਿੱਲੀ ਹਾਈ ਕੋਰਟ ਨੇ ਅਧਿਆਤਮਕ ਗੁਰੂ ਨਿਰਮਲ ਬਾਬਾ ਦੇ ਵਿਰੁੱਧ ਇੰਟਰਨੈੱਟ 'ਤੇ ਇਤਰਾਜ਼ਯੋਗ ਸਮੱਗਰੀ ਜਾਰੀ ਕਰਨ 'ਤੇ ਅੱਜ ਅੰਤਰਿਮ ਰੋਕ ਲਗਾ ਦਿਤੀ ਹੈ। ਮਾਣਯੋਗ ਜੱਜ ਮਨਮੋਹਨ ਸਿੰਘ ਨੇ ਆਪਣੇ ਹੁਕਮ ਵਿਚ ਅਮਰੀਕਾ ਦੇ ਇੰਟਰਨੈੱਟ ਪੋਰਟਲ ਹਵਪੇਜ ਨੂੰ ਹੁਕਮ ਦਿਤਾ ਹੈ ਕਿ ਉਹ ਨਿਰਮਲ ਬਾਬਾ ਦੇ ਵਿਰੁੱਧ ਕੋਈ ਇਤਰਾਜ਼ਯੋਗ ਸਮੱਗਰੀ ਪ੍ਰਦਰਸ਼ਿਤ ਨਾ ਕਰੇ। ਨਿਰਮਲ ਬਾਬਾ ਵਲੋਂ ਹਾਈ ਕੋਰਟ ਵਿਚ ਇੰਟਰਨੈੱਟ ਪੋਰਟਲ ਵਿਰੁੱਧ ਰਿਟ ਦਾਇਰ ਕੀਤੀ ਸੀ। ਅਦਾਲਤ ਨੇ ਪੋਰਟਲ ਨੂੰ ਹੁਕਮ ਦਿਤਾ ਹੈ ਕਿ ਉਹ ਸੁਣਵਾਈ ਦੀ ਅਗਲੀ ਮਿਤੀ ਤਕ ਨਿਰਮਲ ਬਾਬਾ ਦੇ ਵਿਰੁੱਧ ਕੋਈ ਇਤਰਾਜ਼ਯੋਗ ...
Read Full Story


ਨਿਰਮਲ ਬਾਬਾ ਦੇ ਵਿਰੁੱਧ ਇੰਟਰਨੈੱਟ ਸਮੱਗਰੀ 'ਤੇ ਰੋਕ

ਨਵੀਂ ਦਿੱਲੀ, ਦਿੱਲੀ ਹਾਈ ਕੋਰਟ ਨੇ ਅਧਿਆਤਮਕ ਗੁਰੂ ਨਿਰਮਲ ਬਾਬਾ ਦੇ ਵਿਰੁੱਧ ਇੰਟਰਨੈੱਟ 'ਤੇ ਇਤਰਾਜ਼ਯੋਗ ਸਮੱਗਰੀ ਜਾਰੀ ਕਰਨ 'ਤੇ ਅੱਜ ਅੰਤਰਿਮ ਰੋਕ ਲਗਾ ਦਿਤੀ ਹੈ। ਮਾਣਯੋਗ ਜੱਜ ਮਨਮੋਹਨ ਸਿੰਘ ਨੇ ਆਪਣੇ ਹੁਕਮ ਵਿਚ ਅਮਰੀਕਾ ਦੇ ਇੰਟਰਨੈੱਟ ਪੋਰਟਲ ਹਵਪੇਜ ਨੂੰ ਹੁਕਮ ਦਿਤਾ ਹੈ ਕਿ ਉਹ ਨਿਰਮਲ ਬਾਬਾ ਦੇ ਵਿਰੁੱਧ ਕੋਈ ਇਤਰਾਜ਼ਯੋਗ ਸਮੱਗਰੀ ਪ੍ਰਦਰਸ਼ਿਤ ਨਾ ਕਰੇ। ਨਿਰਮਲ ਬਾਬਾ ਵਲੋਂ ਹਾਈ ਕੋਰਟ ਵਿਚ ਇੰਟਰਨੈੱਟ ਪੋਰਟਲ ਵਿਰੁੱਧ ਰਿਟ ਦਾਇਰ ਕੀਤੀ ਸੀ। ਅਦਾਲਤ ਨੇ ਪੋਰਟਲ ਨੂੰ ਹੁਕਮ ਦਿਤਾ ਹੈ ਕਿ ਉਹ ਸੁਣਵਾਈ ਦੀ ਅਗਲੀ ਮਿਤੀ ਤਕ ਨਿਰਮਲ ਬਾਬਾ ਦੇ ਵਿਰੁੱਧ ਕੋਈ ਇਤਰਾਜ਼ਯੋਗ ...
Read Full Story


ਮੋਦੀ ਵਿਰੁੱਧ ਅੱਜ ਸੁਣਾਇਆ ਜਾਵੇਗਾ ਫੈਸਲਾ

ਜੈਪੁਰ, ਰਾਜਸਥਾਨ ਹਾਈ ਕੋਰਟ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ 'ਤੇ ਟਿੱਪਣੀ ਦੇ ਮਾਮਲੇ ਵਿਚ ਗੁਜਰਾਤ ਦੇ ਮੁੱਖ ਮੰਤਰੀ ਨਰਿੰਦਰ ਮੋਦੀ ਵਿਰੁੱਧ ਦਾਇਰ ਮਾਮਲੇ 'ਤੇ ਸੋਮਵਾਰ ਫੈਸਲਾ ਸੁਣਾਏਗਾ। ਜਸਟਿਸ ਮਹੇਸ਼ ਚੰਦਰ ਸ਼ਰਮਾ 'ਤੇ ਆਧਾਰਿਤ ਸਿੰਗਲ ਬੈਂਚ ਨੇ ਇਸ ਮਾਮਲੇ ਵਿਚ 14 ਮਾਰਚ ਨੂੰ ਆਪਣਾ ਫੈਸਲਾ 19 ਮਾਰਚ ਤਕ ਲਈ ਰਾਖਵਾਂ ਰੱਖ ਲਿਆ ਹੈ। ਨਰਿੰਦਰ ਮੋਦੀ ਨੇ 5 ਜੂਨ 2010 ਨੂੰ ਇਕ ਰੈਲੀ ਦੌਰਾਨ ਕਿਹਾ ਸੀ ਕਿ ਪੰਡਿਤ ਨਹਿਰੂ ਨੇ ਬੱਚਿਆਂ ਲਈ ਕੁਝ ਵੀ ਨਹੀਂ ਕੀਤਾ ...
Read Full Story


ਅਦਾਲਤਾਂ ਸਰਕਾਰ ਨੂੰ ਨਹੀਂ ਦੇ ਸਕਦੀਆਂ ਆਮ ਹੁਕਮ : ਸੁਪਰੀਮ ਕੋਰਟ

ਨਵੀਂ ਦਿੱਲੀ, ਸੁਪਰੀਮ ਕੋਰਟ ਨੇ ਕਿਹਾ ਹੈ ਕਿ ਅਦਾਲਤਾਂ ਦਾ ਇਰਾਦਾ ਭਾਵੇਂ ਕਿੰਨਾ ਵੀ ਚੰਗਾ ਕਿਉਂ ਨਾ ਹੋਵੇ, ਉਹ ਸੂਬਿਆਂ ਅਤੇ ਕੇਂਦਰ ਸ਼ਾਸਿਤ ਖੇਤਰਾਂ ਨੂੰ ਅਜਿਹੇ ਆਮ ਹੁਕਮ ਨਹੀਂ ਦੇ ਸਕਦੀਆਂ, ਜਿਸ ਨਾਲ ਸੂਬਿਆਂ 'ਤੇ ਭਾਰੀ ਵਿੱਤੀ ਭਾਰ ਪੈਂਦਾ ਹੋਵੇ ਅਤੇ ਉਨ੍ਹਾਂ ਲਈ ਪ੍ਰੇਸ਼ਾਨੀਆਂ ਖੜ੍ਹੀਆਂ ਹੁੰਦੀਆਂ ਹੋਣ। ਅਦਾਲਤ ਨੇ ਇਹ ਰੂਲਿੰਗ ਕੇਰਲ ਸਰਕਾਰ ਦੀ ਅਪੀਲ 'ਤੇ ਦਿੱਤੀ। ਕੇਰਲ ਸਰਕਾਰ ਨੇ ਸੂਬੇ ਦੀ ਹਾਈਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਸੀ,ਜਿਸ ਵਿਚ ਉਸ ਨੂੰ ਬੱਸਾਂ ਲਈ ਵੱਡੀ ਗਿਣਤੀ ਵਿਚ 'ਬੱਸ ਬੇਅ' ਬਣਾਉਣ ਅਤੇ ਪੂਰੇ ਸੂਬੇ ਵਿਚ ਸੜਕਾਂ ਦੇ ਕੰਢੇ ਪਾਰਕਿੰਗ ਜ਼ੋਨ ਬਣਾਉਣ ...
Read Full Story


ਯੇਦੀਯੁਰੱਪਾ ਨੂੰ ਮੁੜ ਮੁੱਖ ਮੰਤਰੀ ਬਣਨ ਦੀ ਆਸ

ਬੰਗਲੌਰ, ਗੈਰ-ਕਾਨੂੰਨੀ ਖਨਨ ਦੇ ਮਾਮਲੇ 'ਚ ਹਾਈਕੋਰਟ ਤੋਂ ਕਲੀਨ ਚਿੱਟ ਮਿਲਣ ਤੋਂ ਬਾਅਦ ਭਾਜਪਾ ਲੀਡਰ ਬੀ. ਐੱਸ. ਯੇਦੀਯੁਰੱਪਾ ਨੇ ਉਮੀਦ ਪ੍ਰਗਟ ਕੀਤੀ ਹੈ ਕਿ ਕੇਂਦਰੀ ਲੀਡਰਸ਼ਿਪ ਉਨ੍ਹਾਂ ਨੂੰ ਮੁੜ ਕੇ ਮੁੱਖ ਮੰਤਰੀ ਦੇ ਅਹੁਦੇ 'ਤੇ ਬਹਾਲ ਕਰਨ ਦੇ ਆਪਣੇ ਵਾਅਦੇ 'ਤੇ ਕਾਇਮ ਰਹੇਗੀ। ਯੇਦੀਯੁਰੱਪਾ ਦੇ ਹਮਾਇਤੀਆਂ ਨੇ ਉਨ੍ਹਾਂ ਨੂੰ ਮੁੜ ਕੇ ਮੁੱਖ ਮੰਤਰੀ ਬਣਾਉਣ ਲਈ ਮੰਗ ਤੇਜ਼ ਕਰ ਦਿੱਤੀ ਹੈ। ਯੇਦੀਯੁਰੱਪਾ ਨੇ ਕਿਹਾ ਕਿ ਹਾਈ ਕਮਾਨ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਹਾਈਕੋਰਟ ਤੋਂ ਕਲੀਨ ਚਿੱਟ ਮਿਲ ਜਾਣ 'ਤੇ ਦੁਬਾਰਾ ਮੁੱਖ ਮੰਤਰੀ ਬਣਾ ਦਿੱਤਾ ...
Read Full Story


ਗੈਰ-ਕਾਨੂੰਨੀ ਖਨਨ ਸੰਬੰਧੀ ਯੇਦੀਯੁਰੱਪਾ ਵਿਰੁੱਧ ਐੱਫ. ਆਈ. ਆਰ. ਰੱਦ

ਬੰਗਲੌਰ, ਸੂਬਾਈ ਭਾਜਪਾ ਦੇ ਪ੍ਰਭਾਵਸ਼ਾਲੀ ਨੇਤਾ ਸੂਬੇ ਦੇ ਇਕ ਸਾਬਕਾ ਮੁੱਖ ਮੰਤਰੀ ਬੀ. ਐੱਸ. ਯੇਦੀਯੁਰੱਪਾ ਨੂੰ ਵੱਡੀ ਰਾਹਤ ਪ੍ਰਦਾਨ ਕਰਦੇ ਹੋਏ ਕਰਨਾਟਕ ਹਾਈਕੋਰਟ ਨੇ ਗੈਰ ਕਾਨੂੰਨੀ ਖਨਨ ਦੇ ਇਕ ਮਾਮਲੇ ਵਿਚ ਉਨ੍ਹਾਂ ਵਿਰੁੱਧ ਦਰਜ ਐੱਫ. ਆਈ. ਆਰ. ਨੂੰ ਬੁੱਧਵਾਰ ਰੱਦ ਕਰ ਦਿੱਤਾ। ਇਹ ਮਾਮਲਾ ਲੋਕ ਆਯੁਕਤ ਦੀ ਰਿਪੋਰਟ ਦੇ ਆਧਾਰ 'ਤੇ ਸੀ ਜਿਸ ਕਾਰਨ ਯੇਦੀਯੁਰੱਪਾ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਕੁਰਸੀ ਛੱਡਣੀ ਪਈ ਸੀ। ਮਾਣਯੋਗ ਜੱਜ ਭਗਤ ਵਤਸਲ ਅਤੇ ਗੋਵਿੰਦ ਰਾਜੂ 'ਤੇ ਆਧਾਰਿਤ ਇਕ ਬੈਂਚ ਨੇ ਯੇਦੀਯਰੁੱਪਾ ਦੀ ਪਟੀਸ਼ਨ ਰੱਦ ਕਰਦਿਆਂ ਉੁਕਤ ਹੁਕਮ ਪਾਸ ਕੀਤਾ। ਸਾਬਕਾ ਮੁੱਖ ਮੰਤਰੀ ਨੇ ...
Read Full Story


ਗੁਜਰਾਤ ਹਾਈਕੋਰਟ ਨੇ ਸੰਜੀਵ ਭੱਟ ਖਿਲਾਫ ਮੁਕੱਦਮਾ ਕੀਤਾ ਰੱਦ

ਅਹਿਮਦਾਬਾਦ, ਮੁਅੱਤਲ ਆਈ. ਪੀ. ਐੱਸ. ਅਧਿਕਾਰੀ ਸੰਜੀਵ ਭੱਟ ਨੂੰ ਰਾਹਤ ਦਿੰਦੇ ਹੋਏ ਗੁਜਰਾਤ ਹਾਈਕੋਰਟ ਨੇ ਉਨ੍ਹਾਂ ਖਿਲਾਫ ਦਾਇਰ ਉਸ ਸ਼ਿਕਾਇਤ ਨੂੰ ਖਾਰਜ ਕਰ ਦਿੱਤਾ, ਜਿਸ ਵਿਚ ਉਨ੍ਹਾਂ ਉੱਤੇ ਇਕ ਪੁਲਸ ਕਾਂਸਟੇਬਲ ਦੇ ਨਾਜਾਇਜ਼ ਕੈਦ ਨਾਲ ਸਬੰਧਿਤ ਮਾਮਲੇ ਵਿਚ ਸੰਮਨ ਤੋਂ ਬਚਣ ਲਈ ਝੂਠੀ ਸੂਚਨਾ ਦੇਣ ਦਾ ਦੋਸ਼ ਲਗਾਇਆ ਗਿਆ ਸੀ। ਅਦਾਲਤ ਨੇ ਮੈਜਿਸਟਰੇਟ ਵਲੋਂ ਭੱਟ ਖਿਲਾਫ ਸ਼ੁਰੂ ਕੀਤੀ ਗਈ ਸਾਰੀ ਕਾਰਵਾਈ ਨੂੰ ਰੱਦ ਕਰਦੇ ਹੋਏ ਇਸ ਨੂੰ ਕਾਨੂੰਨ ਦੀ ਦੁਰਵਰਤੋਂ ...
Read Full Story


ਜਹਾਜ਼ ਮਾਮਲਾ : 6 ਮਾਰਚ ਨੂੰ ਹੋਵੇਗੀ ਇਟਲੀ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ

ਕੋਚੀ, ਕੇਰਲ ਹਾਈਕੋਰਟ ਨੇ ਸ਼ੁੱਕਰਵਾਰ ਦੋ ਭਾਰਤੀ ਮਛੇਰਿਆਂ ਦੀ ਹੱਤਿਆ ਦੇ ਮਾਮਲੇ 'ਚ ਇਟਲੀ ਦੀ ਸਰਕਾਰ ਅਤੇ ਦੋਹਾਂ ਦੋਸ਼ੀ ਸੁਰੱਖਿਆ ਮੁਲਾਜ਼ਮਾਂ ਦੀਆਂ ਪਟੀਸ਼ਨਾਂ 'ਤੇ ਅੰਸ਼ਿਕ ਸੁਣਵਾਈ ਕੀਤੀ ਅਤੇ ਅਗਲੀ ਸੁਣਵਾਈ ਲਈ 6 ਮਾਰਚ ਦੀ ਮਿਤੀ ਤੈਅ ਕੀਤੀ। ਮਾਣਯੋਗ ਜੱਜ ਪੀ. ਐੱਸ. ਗੋਪੀਨਾਥਨ ਨੇ ਇਟਲੀ ਦੇ ਮਹਾ ਵਪਾਰਕ ਦੂਤਘਰ ਵਲੋਂ ਦਾਇਰ ਪਟੀਸ਼ਨ ਉੱਤੇ ਨਾਖੁਸ਼ੀ ਪ੍ਰਗਟਾਈ ਕਿਉਂਕਿ ਸੋਧੀ ਹੋਈ ਪਟੀਸ਼ਨ ਵਿਚ ਵੀ ਕੁਝ ਕਮੀਆਂ ਹਨ। ਇਸ ਦੌਰਾਨ ਪਟੀਸ਼ਨਕਰਤਾਵਾਂ ਨੇ ਦਾਅਵਾ ਕੀਤਾ ਕਿ ਐੱਫ. ਆਈ. ਆਰ. ਅਤੇ ਰਿਮਾਂਡ ਦੀ ਰਿਪੋਰਟ ਵਿਚ ਘਟਨਾ ਵਾਲੀ ਥਾਂ ਨੂੰ ਲੈ ਕੇ ਉਲਟ-ਪੁਲਟ ਗੱਲਾਂ ...
Read Full Story


ਹਾਈਕੋਰਟ ਨੇ ਜੇਲ ਅਧਿਕਾਰੀਆਂ ਨੂੰ ਲਗਾਈ ਫਟਕਾਰ

ਨਵੀਂ ਦਿੱਲੀ, ਦਿੱਲੀ ਹਾਈਕੋਰਟ ਨੇ ਨਿਤੀਸ਼ ਕਟਾਰਾ ਹੱਤਿਆਕਾਂਡ ਵਿਚ ਦੋਸ਼ੀ ਠਹਿਰਾਏ ਗਏ ਵਿਕਾਸ ਤੇ ਵਿਸ਼ਾਲ ਯਾਦਵ ਦੇ ਜੇਲ ਤੋਂ ਵੱਖ-ਵੱਖ ਹਸਪਤਾਲਾਂ ਦੀ ਗੈਰ-ਜ਼ਰੂਰੀ ਯਾਤਰਾ ਕਰਨ ਅਤੇ ਉਥੇ ਉਨ੍ਹਾਂ ਦੇ ਲੰਮੇ ਸਮੇਂ ਤਕ ਠਹਿਰਣ ਉੱਤੇ ਕੋਈ ਕਦਮ ਨਾ ਚੁੱਕੇ ਜਾਣ ਨੂੰ ਲੈ ਕੇ ਤਿਹਾੜ ਜੇਲ ਅਧਿਕਾਰੀਆਂ ਨੂੰ ਫਟਕਾਰ ਲਗਾਈ ਹੈ। ਜਸਟਿਸ ਗੀਤਾ ਮਿੱਤਲ ਅਤੇ ਜਸਟਿਸ ਵੀ. ਕੇ. ਸ਼ਾਲੀ ਦੀ ਬੈਂਚ ਨੇ ਕਿਹਾ ਕਿ ਵਿਸ਼ਾਲ ਬੇਵਜ੍ਹਾ ਬੱਤਰਾ ਹਸਪਤਾਲ 'ਚ ਸਾਢੇ 3 ਮਹੀਨੇ ਤੱਕ ਰਿਹਾ ਅਤੇ ਜੇਲ ਅਧਿਕਾਰੀ ਨੇ ਕੋਈ ਕਦਮ ਨਹੀਂ ਚੁੱਕੇ। ਬੈਂਚ ਤਿਹਾੜ ਜੇਲ ਅਧਿਕਾਰੀਆਂ ਦੀ ਇਸ ਦਲੀਲ ਨਾਲ ਸਹਿਮਤ ਨਹੀਂ ਹੋਈ ...
Read Full Story


ਦਿੱਲੀ ਗੁਰਦੁਆਰਾ ਚੋਣਾਂ ਨੂੰ ਹਰੀ ਝੰਡੀ

ਦੋ ਮੈਂਬਰੀ ਬੈਂਚ ਵਲੋਂ ਦਿੱਲੀ ਸਰਕਾਰ ਦੀ ਅਪੀਲ ਪ੍ਰਵਾਨ ਨਵੀਂ ਦਿੱਲੀ, ਦਿੱਲੀ ਹਾਈ ਕੋਰਟ ਨੇ ਅੱਜ ਆਪਣੇ ਇਕ ਜੱਜ ਵਾਲੇ ਬੈਂਚ ਦਾ ਫੈਸਲਾ ਉਲਟਾਉਂਦਿਆਂ ਦਿੱਲੀ ਸਰਕਾਰ ਨੂੰ ਜਿੰਨੀ ਛੇਤੀ ਸੰਭਵ ਹੋ ਸਕੇ ਰਾਜਧਾਨੀ ਵਿਚਲੇ ਸਾਰੇ ਗੁਰਦੁਆਰਿਆਂ ਲਈ ਪ੍ਰਬੰਧਕੀ ਕਮੇਟੀ ਦੀਆਂ ਚੋਣਾਂ ਕਰਾਉਣ ਦੀ ਹਦਾਇਤ ਦਿੱਤੀ ਹੈ। ਐਕਟਿੰਗ ਚੀਫ ਜਸਟਿਸ ਏ.ਕੇ. ਸੀਕਰੀ ਤੇ ਜਸਟਿਸ ਰਾਜੀਵ ਸਹਾਏ ਐਂਡਲਾ ’ਤੇ ਆਧਾਰਤ ਬੈਂਚ ਨੇ ਇਸ ਬਾਰੇ ਇਕ ਜੱਜ ਵਾਲੇ ਬੈਂਚ ਦਾ ਫੈਸਲਾ ਲਾਂਭੇ ਕਰਦਿਆਂ ਇਹ ਹੁਕਮ ਦਿੱਤਾ। ਇਸ ਇਕ ਜੱਜ ਵਾਲੇ ਬੈਂਚ ਨੇ ਗੁਰਦੁਆਰਾ ਚੋਣਾਂ ਬਾਰੇ ਡਾਇਰੈਸਟਰ (ਡੀ.ਜੀ.ਈ.) ਵੱਲੋਂ ਦਿੱਲੀ ...
Read Full Story


1 2 3 4 5 6 > >>

Loading...

© 2012 punjabinfoline.com

punjab infoline arash info