ਪਟਿਆਲਾ: ਨਵੰਬਰ 4, 2010 (ਪੀ.ਐਸ.ਗਰੇਵਾਲ) - ਪੰਜਾਬ ਵਿੱਚ ਕਿਸਾਨਾਂ ਦੇ ਬਿਜਲੀ ਬਿਲ ਮੁਕੰਮਲ ਰੂਪ ਵਿੱਚ ਮੁਆਫ ਕਰਕੇ ਮੁੱਖ ਮੰਤਰੀ ਸ੍ਰ: ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੇ ਕਿਸਾਨ ਹਿਤੈਸ਼ੀ ਸਰਕਾਰ ਹੋਣ ਦਾ ਸਬੂਤ ਦਿੱਤਾ ਹੈ। ’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਸਾਨਾਂ ਦੇ ਟਿਊਬਵੈਲਾਂ ਦੇ ਬਿਜਲੀ ਦੇ ਬਿਲ ਮੁਆਫ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਜਿਥੇ ਇਹ ਪੰਜਾਬ ਦੀ ਕਿਸਾਨੀ ਨੂੰ ਦੀਵਾਲੀ ਦਾ ਇੱਕ ਤੋਹਫਾ ਦਿੱਤਾ ਗਿਆ ਹੈ ਉਥੇ ਹੀ ਉਤਪਾਦਕ ...Read Full Story