E-Paper

|
| Tag Search for "ਹੁਕਮ" |
ਗੱਦਾਫੀ ਦੇ ਪੁੱਤਰ ਖਮੀਸ ਦੀ ਮੌਤ ਦੀ ਪੁਸ਼ਟੀ
ਦੁਬਈ, ਲੀਬੀਆ ਦੇ ਅਹੁਦਿਓਂ ਲੱਥੇ ਹੁਕਮਰਾਨ ਗੱਦਾਫੀ ਦੇ ਹੱਕ ਵਿਚ ਖਬਰਾਂ ਦੇਣ ਵਾਲੇ ਸੀਰੀਆ ਦੇ ਇਕ ਟੀ. ਵੀ. ਚੈਨਲ ਨੇ ਉਨ੍ਹਾਂ ਦੇ ਪੁੱਤਰ ਖਮੀਸ ਦੀ ਮੌਤ ਦੀ ਸੋਮਵਾਰ ਪੁਸ਼ਟੀ ਕਰ ਦਿੱਤੀ। ਖਮੀਸ ਦੀ 29 ਅਗਸਤ ਨੂੰ ਤ੍ਰਿਪੋਲੀ ਨੇੜੇ ਬਾਗੀਆਂ ਨਾਲ ਹੋਏ ਸੰਘਰਸ਼ ਵਿਚ ਮੌਤ ਹੋ ਜਾਣ ਦਾ ਦਾਅਵਾ ਕੀਤਾ ਗਿਆ ਸੀ। ਟੀ. ਵੀ. ਚੈਨਲ ਨੇ ਖਮੀਸ ਅਤੇ ਉਸ ਦੇ ਮਾਸੜ ਮੁਹੰਮਦ ਅਬਦੁੱਲਾ ਦੀ ਮੌਤ ਦੀ ਵੀ ਪੁਸ਼ਟੀ ਕੀਤੀ ਹੈ। ਚੈਨਲ ਮੁਤਾਬਕ ਰਾਜਧਾਨੀ ਤ੍ਰਿਪੋਲੀ ਤੋਂ 90 ਕਿਲੋਮੀਟਰ ਦੂਰ ਬਾਗੀਆਂ ਦੀ ਅੰਤ੍ਰਿਮ ਕੌਂਸਲ ਨਾਲ ਹੋਏ ਸੰਘਰਸ਼ ਵਿਚ ਇਨ੍ਹਾਂ ਦੋਹਾਂ ਦੀ ਮੌਤ ਹੋਈ ਸੀ। ਟੀ. ਵੀ. ਚੈਨਲ ਨੇ ਖਮੀਸ ਅਤੇ ਉਸ ਦੇ ... Read Full Story
|
ਜ਼ਿਲਾ ਮੈਜਿਸਟਰੇਟ ਵੱਲੋਂ ਮਨਾਹੀ ਦੇ ਹੁਕਮ ਲਾਗੂ
ਪਟਿਆਲਾ, 14 ਅਕਤੂਬਰ (ਪੀ.ਐਸ.ਗਰੇਵਾਲ) - ਜ਼ਿਲੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਅਤੇ ਲੋਕ ਹਿੱਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਲਈ ਜ਼ਿਲਾ ਪਟਿਆਲਾ ਦੀ ਹਦੂਦ ਅੰਦਰ ਪੰਜ ਜਾਂ ਪੰਜ ਤੋਂ ਜ਼ਿਆਦਾ ਵਿਅਕਤੀਆਂ ਦੇ ਇੱਕਠੇ ਹੋਣ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਵਿਖਾਵਾ ਕਰਨ ਆਦਿ ਨਾਲ ਜਨਤਕ ਸ਼ਾਂਤੀ ਭੰਗ ਹੋਣ ਅਤੇ ਸਰਕਾਰੀ ਤੇ ਗੈਰ-ਸਰਕਾਰੀ ਜਾਇਦਾਦਾਂ ਦੇ ਨੁਕਸਾਨ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ। ਇਸ ਲਈ ਅਮਨ ਕਾਨੂੰਨ ਬਣਾਈ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਲਈ ਜ਼ਿਲਾ ਮੈਜਿਸਟਰੇਟ, ਪਟਿਆਲਾ ਸ਼੍ਰੀ ਵਿਕਾਸ ਗਰਗ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ... Read Full Story
|
ਪਟਿਆਲਾ ਜ਼ਿਲੇ ਵਿੱਚ 1 ਸਤੰਬਰ ਨੂੰ ਜੈਨ ਮਹਾਂਪੂਰਵ ਵਾਲੇ ਦਿਨ ਮੀਟ,ਆਂਡੇ ਦੀਆਂ ਦੁਕਾਨਾਂ/ਰੇਹੜੀਆਂ ਬੰਦ ਰੱਖਣ ਦੇ ਹੁਕਮ ਜਾਰੀ
ਪਟਿਆਲਾ: 19 ਅਗਸਤ (ਪੀ.ਐਸ.ਗਰੇਵਾਲ) -ਜ਼ਿਲਾ ਮੈਜਿਸਟ੍ਰੇਟ ਪਟਿਆਲਾ ਸ਼੍ਰੀ ਵਿਕਾਸ ਗਰਗ ਨੇ ਜ਼ਿਲੇ ਵਿੱਚ ਅਮਨ ਤੇ ਕਾਨੂੰਨ ਅਤੇ ਧਾਰਮਿਕ ਸਦਭਾਵਨਾ ਨੂੰ ਬਣਾਏ ਰੱਖਣ ਲਈ ਫੌਜਦਾਰੀ ਜਾਬਤਾ, ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 1 ਸਤੰਬਰ 2011 ਨੂੰ ਜੈਨ ਮਹਾਂਪੂਰਵ ਸੰਮਤਸਰੀ ਮੌਕੇ ਅਹਿੰਸਾ ਦਿਵਸ ਹੋਣ ਕਾਰਨ ਇਸ ਦਿਨ ਪਟਿਆਲਾ ਜ਼ਿਲੇ ਦੀਆਂ ਸਮੂਹ ਮੀਟ, ਆਂਡੇ ਦੀਆਂ ਦੁਕਾਨਾਂ/ਰੇਹੜੀਆਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਉਹਨਾਂ ਆਪਣੇ ਇਹਨਾਂ ਹੁਕਮਾਂ ਵਿੱਚ ਇਸ ਦਿਨ ਹੋਟਲ/ਢਾਬਿਆਂ, ਅਹਾਤਿਆਂ/ਕਲੱਬਾਂ ਆਦਿ ਵਿੱਚ ਵੀ ਮੀਟ, ਆਂਡੇ ਦੀ ਵਰਤੋਂ ਕਰਨ ’ਤੇ ... Read Full Story
|
ਜ਼ਿਲਾ ਮੈਜਿਸਟਰੇਟ ਵੱਲੋਂ ਮਨਾਹੀ ਦੇ ਹੁਕਮ ਲਾਗੂ
ਪਟਿਆਲਾ, 10 ਅਗਸਤ (ਪੀ.ਐਸ.ਗਰੇਵਾਲ) -ਜ਼ਿਲੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਅਤੇ ਲੋਕ ਹਿੱਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਲਈ ਜ਼ਿਲਾ ਪਟਿਆਲਾ ਦੀ ਹਦੂਦ ਅੰਦਰ ਪੰਜ ਜਾਂ ਪੰਜ ਤੋਂ ਜ਼ਿਆਦਾ ਵਿਅਕਤੀਆਂ ਦੇ ਇੱਕਠੇ ਹੋਣ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਵਿਖਾਵਾ ਕਰਨ ਆਦਿ ਨਾਲ ਜਨਤਕ ਸ਼ਾਂਤੀ ਭੰਗ ਹੋਣ ਅਤੇ ਸਰਕਾਰੀ ਤੇ ਗੈਰ-ਸਰਕਾਰੀ ਜਾਇਦਾਦਾਂ ਦੇ ਨੁਕਸਾਨ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ। ਇਸ ਲਈ ਅਮਨ ਕਾਨੂੰਨ ਬਣਾਈ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਲਈ ਜ਼ਿਲਾ ਮੈਜਿਸਟਰੇਟ, ਪਟਿਆਲਾ ਸ਼੍ਰੀ ਵਿਕਾਸ ਗਰਗ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ... Read Full Story
|
ਔਰਤ ਦਾ ਪਰਸ ਖੋਹ ਕੇ ਫ਼ਰਾਰ
ਜਲੰਧਰ, 19 ਜਨਵਰੀ (ਪੱਤਰ ਪ੍ਰੇਰਕ)-ਸਥਾਨਕ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਅੱਜ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਨੇ ਇਕ ਔਰਤ ਨੂੰ ਲੁੱਟ ਲਿਆ। ਸਤਪਾਲ ਕੌਰ ਵਾਸੀ ਸੇਠ ਹੁਕਮ ਚੰਦ ਕਾਲੋਨੀ ਜਲੰਧਰ ਅੱਜ ਦੇਰ ਸ਼ਾਮ ਰਿਕਸ਼ੇ ’ਤੇ ਜਾ ਰਹੀ ਸੀ ਕਿ ਲੁਟੇਰੇ ਉਸ ਦਾ ਪਰਸ ਖੋਹ ਕੇ ਫ਼ਰਾਰ ਹੋ ... Read Full Story
|
ਸਕੂਲ ਮੁਖੀ ਦੀ ਸ਼ਿਕਾਇਤ ’ਤੇ ਸਕੂਲ ਅਧਿਆਪਕ ਮੁਅੱਤਲ
ਖੰਨਾ, 28 ਦਸੰਬਰ (ਸ.ਰਿ)-ਇਕ ਸਰਕਾਰੀ ਸਕੂਲ ਦੀ ਮੁੱਖ ਅਧਿਆਪਕਾ ਅਤੇ ਅਧਿਆਪਕ ਦਰਮਿਆਨ ਆਪਸੀ ਵਿਰੋਧ ਅਤੇ ਸ਼ਿਕਾਇਤਬਾਜ਼ੀ ਦੇ ਚੱਲਦਿਆਂ ਇਕ ਸਕੂਲ ਅਧਿਆਪਕ ਨੂੰ ਮੁਅੱਤਲ ਕੀਤੇ ਜਾਣ ਦੀ ਖ਼ਬਰ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰੌਣੀ (ਲੁਧਿਆਣਾ) ਦੇ ਮਾਸਟਰ ਸ੍ਰੀ ਵਰਿੰਦਰ ਕੁਮਾਰ ਨੂੰ ਡੀ. ਪੀ. ਆਈ (ਸ), ਪੰਜਾਬ, ਚੰਡੀਗੜ੍ਹ ਨੇ ਆਪਣੇ ਹੁਕਮ ਨੰ: 6/220-09 ਅਮਲਾ-2 (1) ਮਿਤੀ 17 ਦਸੰਬਰ 09 ਅਨੁਸਾਰ ਮੁਅੱਤਲ ਕਰਕੇ ਉਸਦਾ ਹੈ¤ਡਕੁਆਰਟਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸੀ.) ਲੁਧਿਆਣਾ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਸਕੂਲ ਦੀ ਮੁੱਖ ਅਧਿਆਪਕ ਨੇ ਇਸ ਅਧਿਆਪਕ ਵਿਰੁੱਧ ਕਥਿਤ ਰੂਪ ਵਿਚ ਸਕੂਲ ਵਿਚ ... Read Full Story
|
1 |
 Loading...
|
|
|