ਕਸ਼ਮੀਰ 'ਚ ਅਫਗਾਨ ਅੱਤਵਾਦੀਆਂ ਦੇ ਆਉਣ ਦਾ ਖਤਰਾ
ਉੜੀ, ਯੁੱਧ ਤੋਂ ਪ੍ਰਭਾਵਿਤ ਅਫਗਾਨਿਸਤਾਨ ਤੋਂ ਅਮਰੀਕੀ ਫੌਜੀਆਂ ਦੀ ਵਾਪਸੀ ਤੋਂ ਬਾਅਦ ਕਸ਼ਮੀਰ ਵਿਚ ਅੱਤਵਾਦੀਆਂ ਦੇ ਆਉਣ ਦਾ ਖਤਰਾ ਪੈਦਾ ਹੋ ਸਕਦਾ ਹੈ। ਫੌਜ ਦੇ ਇਕ ਸੀਨੀਅਰ ਅਧਿਕਾਰੀ ਨੇ ਇਹ ਗੱਲ ਕਹੀ ਹੈ। ਸ਼੍ਰੀਨਗਰ ਸਥਿਤ 15 ਕੋਰ ਦੇ ਜੀ. ਓ. ਸੀ. ਲੈਫਟੀਨੈਂਟ ਜਨਰਲ ਸਈਅਦ ਹੁਸਨੈਨ ਨੇ ਕਿਹਾ ਕਿ ਜੇ ਅਫਗਾਨਿਸਤਾਨ ਤੋਂ ਅਮਰੀਕੀ ਫੌਜੀਆਂ ਦੀ ਵਾਪਸੀ ਹੁੰਦੀ ਹੈ ਤਾਂ ਇਸ ਨਾਲ ਕਸ਼ਮੀਰ ਵਿਚ ਅੱਤਵਾਦੀਆਂ ਦੇ ਆਉਣ ਦਾ ਖਤਰਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਵਿਚ ਅਸੀਂ ਦੇਖਿਆ ਹੈ ਕਿ ਅਫਗਾਨਿਸਤਾਨ ਵਿਚ ਜੋ ਕੁਝ ਹੋ ਰਿਹਾ ਹੈ, ਉਸ ਦਾ ਯਕੀਨੀ ਤੌਰ 'ਤੇ ਪਾਕਿਸਤਾਨ ਅਤੇ ਕਸ਼ਮੀਰ 'ਤੇ ਅਸਰ ... Read Full Story
|