ਗੁਰਦੁਆਰਾ ਪਾਤਸ਼ਾਹੀ ਛੇਵੀਂ ਦੀ ਕਾਰ ਸੇਵਾ ਸ਼ੁਰੂ
ਜਗਰਾਉਂ, 14 ਦਸੰਬਰ (ਵਿਸ਼ੇਸ਼ ਪ੍ਰਤੀਨਿਧੀ)-ਇਤਿਹਾਸਿਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਗੁਰੂਸਰ ਕਾਉਂਕੇ ਦੇ ਦਰਬਾਰ ਸਾਹਿਬ ਦੀ ਪੁਰਾਣੀ ਇਮਾਰਤ ਨੂੰ ਢਾਹ ਕੇ ਨਵੀਂ ਇਮਾਰਤ ਬਣਾਉਣ ਦੀ ਕਾਰ ਸੇਵਾ ਪੰਜ ਪਿਆਰਿਆਂ ਦੀ ਯੋਗ ਅਗਵਾਈ ’ਚ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਅਮਰੀਕ ਸਿੰਘ ਪਟਿਆਲੇ ਵਾਲਿਆਂ ਵੱਲੋਂ ਜੈਕਾਰਿਆਂ ਦੀ ਗੂੰਜ ਨਾਲ ਸ਼ੁਰੂ ਕਰਵਾਈ ਗਈ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਦੀਵਾਨ ਸਜਾਏ ਗਏ। ਸਮਾਗਮ ’ਚ ਬਾਬਾ ਚਰਨ ਸਿੰਘ ਕੁਰੂਕਸ਼ੇਤਰ ਵਾਲੇ, ਬਾਬਾ ਅਨੂਪ ਸਿੰਘ ਹਜ਼ੂਰ ਸਾਹਿਬ ਵਾਲੇ, ਬਾਬਾ ਖ਼ਜਾਨ ਸਿੰਘ ਜਗਾਧਰੀ ਵਾਲੇ, ਬਾਬਾ ਅਜਾਇਬ ਸਿੰਘ, ਬਾਬਾ ਹੀਰਾ ਸਿੰਘ, ... Read Full Story
|