ਪਟਿਆਲਾ 8 ਫਰਵਰੀ (ਪੀ.ਐਸ.ਗਰੇਵਾਲ) -ਕੈਂਸਰ ਵਰਗੀ ਲਾਇਲਾਜ ਬਿਮਾਰੀ ਸਬੰਧੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਅਤੇ ਮੁਢਲੀ ਅਵਸਥਾ ਵਿੱਚ ਹੀ ਇਸ ਦਾ ਇਲਾਜ ਕਰਾਉਣ ਨਾਲ ਕਈ ਕੀਮਤੀ ਜਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਵਿਕਾਸ ਗਰਗ ਨੇ ਸੇਰਾਂਵਾਲਾ ਗੇਟ ਬਾਰਾਂਦਰੀ ਵਿਖੇ ਮਿਸਜ ਨਿਰਮਲਾ ਵਰਮਾ ਮੈਮੋਰੀਅਲ ਕੈਂਸਰ ਕਰਾਈ ਕੇਅਰ ਸੁਸਾਇਟੀ (ਰਜਿਸਟਰਡ) ਪਟਿਆਲਾ ਵਲੋਂ ਨਹਿਰੂ ਯੁਵਾ ਕੇਂਦਰ ਅਤੇ ਸਿਵਲ ਡਿਫੈਂਸ ਦੇ ਸਹਿਯੋਗ ਨਾਲ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਵਲੋਂ ਕੱਢੀ ਗੲਂੀ ਵਿਸ਼ਾਲ ਰੈਲੀ ਨੂੰ ਝੰਡੀ ...Read Full Story