ਜ਼ਿਲੇ ਦੇ ਸਮੂਹ ਡੀ.ਡੀ.ਓਜ਼ ਨੂੰ ਆਨ ਲਾਇਨ ਬਿਲਾਂ ਸਬੰਧੀ ਸਿਖਲਾਈ 21 ਅਪ੍ਰੈਲ ਨੂੰ-ਜ਼ਿਲਾ ਖਜ਼ਾਨਾਂ ਅਫਸਰ
ਪਟਿਆਲਾ: 20 ਅਪ੍ਰੈਲ (ਪਰਮਿੰਦਰ ਗਰੇਵਾਲ) - ਜ਼ਿਲਾ ਖਜ਼ਾਨਾਂ ਅਫਸਰ ਸ਼੍ਰੀਮਤੀ ਸਵਿਤਾ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ ਦੇ ਸਮੂਹ ਡੀ.ਡੀ.ਓਜ਼ ਨੂੰ ਆਨ ਲਾਇਨ ਬਿਲਾਂ ਸਬੰਧੀ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਸਬੰਧ ਵਿੱਚ 21 ਅਪ੍ਰੈਲ ਨੂੰ ਤਿੰਨ ਬੈਚਾਂ ਵਿੱਚ ਮਿੰਨੀ ਸਕੱਤਰੇਤ ਦੇ ਕਮੇਟੀ ਰੂਮ ਵਿਖੇ ਸਵੇਰੇ 10 ਵਜੇ, ਦੁਪਿਹਰ 1 ਵਜੇ ਅਤੇ ਸ਼ਾਮ 4 ਵਜੇ ਟਾਟਾ ਕੰਸਲਟੈਂਸੀ ਸਰਵਿਸਜ਼ ਵੱਲੋਂ ਸਿਖਲਾਈ ਦਿੱਤੀ ਜਾਣੀ ਹੈ। ਇਸ ਲਈ ਸਮੂਹ ਡੀ.ਡੀ.ਓ. ਤੇ ਸਬੰਧਤ ਕਰਮਚਾਰੀ ਜਿਹਨਾਂ ਨੇ ਪਿਛਲੇ ਹਫਤੇ ਸਿਖਲਾਈ ਨਹੀਂ ਲਈ ਉਹ ਇਹਨਾਂ ਬੈਚਾਂ ਵਿੱਚ ਸਿਖਲਾਈ ... Read Full Story
|
ਜ਼ਿਲੇ ਦੇ ਸਮੂਹ ਡੀ.ਡੀ.ਓਜ਼ ਨੂੰ ਆਨ ਲਾਇਨ ਬਿਲਾਂ ਸਬੰਧੀ ਸਿਖਲਾਈ 21 ਅਪ੍ਰੈਲ ਨੂੰ-ਜ਼ਿਲਾ ਖਜ਼ਾਨਾਂ ਅਫਸਰ
ਪਟਿਆਲਾ: 20 ਅਪ੍ਰੈਲ (ਪਰਮਿੰਦਰ ਗਰੇਵਾਲ) - ਜ਼ਿਲਾ ਖਜ਼ਾਨਾਂ ਅਫਸਰ ਸ਼੍ਰੀਮਤੀ ਸਵਿਤਾ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ ਦੇ ਸਮੂਹ ਡੀ.ਡੀ.ਓਜ਼ ਨੂੰ ਆਨ ਲਾਇਨ ਬਿਲਾਂ ਸਬੰਧੀ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਸਬੰਧ ਵਿੱਚ 21 ਅਪ੍ਰੈਲ ਨੂੰ ਤਿੰਨ ਬੈਚਾਂ ਵਿੱਚ ਮਿੰਨੀ ਸਕੱਤਰੇਤ ਦੇ ਕਮੇਟੀ ਰੂਮ ਵਿਖੇ ਸਵੇਰੇ 10 ਵਜੇ, ਦੁਪਿਹਰ 1 ਵਜੇ ਅਤੇ ਸ਼ਾਮ 4 ਵਜੇ ਟਾਟਾ ਕੰਸਲਟੈਂਸੀ ਸਰਵਿਸਜ਼ ਵੱਲੋਂ ਸਿਖਲਾਈ ਦਿੱਤੀ ਜਾਣੀ ਹੈ। ਇਸ ਲਈ ਸਮੂਹ ਡੀ.ਡੀ.ਓ. ਤੇ ਸਬੰਧਤ ਕਰਮਚਾਰੀ ਜਿਹਨਾਂ ਨੇ ਪਿਛਲੇ ਹਫਤੇ ਸਿਖਲਾਈ ਨਹੀਂ ਲਈ ਉਹ ਇਹਨਾਂ ਬੈਚਾਂ ਵਿੱਚ ਸਿਖਲਾਈ ... Read Full Story
|
ਜ਼ਿਲੇ ਦੀਆਂ ਮੰਡੀਆਂ ਵਿੱਚ 18 ਅਪ੍ਰੈਲ ਤੱਕ 2 ਲੱਖ 40 ਹਜ਼ਾਰ 13 ਮੀਟਰਕ ਟਨ ਕਣਕ ਦੀ ਆਮਦ-ਡਿਪਟੀ ਕਮਿਸ਼ਨਰ
ਪਟਿਆਲਾ: 19 ਅਪ੍ਰੈਲ (ਪਰਮਿੰਦਰ ਗਰੇਵਾਲ) - ਬੀਤੇ ਦਿਨ ਬੁੱਧਵਾਰ ਨੂੰ ਪਟਿਆਲਾ ਜ਼ਿਲੇ ਦੀਆਂ ਮੰਡੀਆਂ ਵਿੱਚ 1 ਲੱਖ 17 ਹਜ਼ਾਰ 922 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਜੋ ਕਿ ਇੱਕ ਦਿਨ ਵਿੱਚ ਇੰਨੀ ਭਾਰੀ ਮਾਤਰਾ ਵਿੱਚ ਕੀਤੀ ਗਈ ਫਸਲ ਦੀ ਖਰੀਦ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। ਜ਼ਿਲੇ ਦੀਆਂ ਮੰਡੀਆਂ ਵਿੱਚ 18 ਅਪ੍ਰੈਲ ਤੱਕ 2 ਲੱਖ 40 ਹਜ਼ਾਰ 13 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਜਿਸ ਵਿੱਚੋਂ ਪਨਗਰੇਨ ਵੱਲੋਂ 25 ਹਜ਼ਾਰ 963 ਮੀਟਰਕ ਟਨ, ਪਨਸਪ ਵੱਲੋਂ 96 ਹਜ਼ਾਰ 160 ਮੀਟਰਕ ਟਨ, ਮਾਰਕਫੈਡ ਵੱਲੋਂ 66 ਹਜ਼ਾਰ 973 ਮੀਟਰਕ ਟਨ, ਵੇਅਰ ਹਾਊਸ ਵੱਲੋਂ 16 ਹਜ਼ਾਰ 160 ਮੀਟਰਕ ਟਨ, ਪੰਜਾਬ ਐਗਰੋ ਵੱਲੋਂ 27 ਹਜ਼ਾਰ 850 ... Read Full Story
|
ਜ਼ਿਲੇ ’ਚ ਪਲਸ ਪੋਲੀਓ ਮੁਹਿੰਮ ਤਹਿਤ 2 ਲੱਖ 34 ਹਜ਼ਾਰ 895 ਬੱਚਿਆਂ ਨੂੰ ਪੋਲੀਓ ਦੀ ਬੂੰਦਾਂ ਪਿਲਾਉਣ ਲਈ 1869 ਟੀਮਾਂ ਦਾ ਗਠਨ ਅਤੇ 888 ਬੂਥ ਬਣਾਏ ਗਏ * 1776 ਟੀਮਾਂ ਘਰ-ਘਰ ਜਾ ਕੇ ਪੋਲੀਓ ਬੂੰਦਾ ਪਿਲਾਉਣਗੀਆਂ
ਪਟਿਆਲਾ: 15 ਫਰਵਰੀ (ਪੀ.ਐਸ.ਗਰੇਵਾਲ) -ਪੋਲੀਓ ਦੀ ਰੋਕਥਾਮ ਲਈ ਦੇਸ਼ ਭਰ ਵਿੱਚ ਚਲਾਈ ਜਾ ਰਹੀ ਪਲਸ ਪੋਲੀਓ ਮੁਹਿੰਮ ਤਹਿਤ ਪਟਿਆਲਾ ਜ਼ਿਲੇ ਵਿੱਚ 19 ਤੋਂ 21 ਫਰਵਰੀ ਤੱਕ 0-5 ਸਾਲ ਤੱਕ ਉਮਰ ਦੇ ਬੱਚਿਆਂ ਨੂੰ ਪੋਲੀਓ ਵਰਗੀ ਖਤਰਨਾਕ ਬਿਮਾਰੀ ਤੋਂ ਬਚਾਉਣ ਲਈ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਵਿੱਚ ਲਗਭਗ 2 ਲੱਖ 34 ਹਜ਼ਾਰ 895 ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਵਿਕਾਸ ਗਰਗ ਨੇ ਅੱਜ ਮਿੰਨੀ ਸਕੱਤਰੇਤ ਵਿਖੇ ਸਿਹਤ ਵਿਭਾਗ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਕੰਮ ਲਈ 1869 ਟੀਮਾਂ ਦਾ ਗਠਨ ... Read Full Story
|
ਜਨਤਕ ਸਥਾਨਾਂ ’ਤੇ ਪ੍ਰਚਾਰ ਸਮੱਗਰੀ ਲਗਾਉਣ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਜ਼ਿਲਾ ਚੋਣ ਅਫਸਰ
ਪਟਿਆਲਾ, 20 ਦਸੰਬਰ (ਪੀ.ਐਸ.ਗਰੇਵਾਲ) - ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਟਿਆਲਾ ਜ਼ਿਲੇ ਵਿੱਚ ਜਨਤਕ ਸਥਾਨਾਂ ’ਤੇ ਕਿਸੇ ਵੀ ਤਰਾਂ ਦੇ ਪੋਸਟਰ, ਬੈਨਰ, ਫਲੈਕਸ ਅਤੇ ਹੋਰ ਪ੍ਰਚਾਰ ਸਮੱਗਰੀ ਲਗਾਉਣ ਵਾਲੇ ਵਿਅਕਤੀਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।’’ ਇਹ ਆਦੇਸ਼ ਅੱਜ ਜ਼ਿਲਾ ਚੋਣ ਅਫਸਰ-ਕਮ-ਜ਼ਿਲਾ ਮੈਜਿਸਟਰੇਟ ਪਟਿਆਲਾ ਸ਼੍ਰੀ ਵਿਕਾਸ ਗਰਗ ਨੇ ਮਿੰਨੀ ਸਕੱਤਰੇਤ ਵਿਖੇ ਪਟਿਆਲਾ ਜ਼ਿਲੇ ਦੀਆਂ ਸਮੂਹ ਪ੍ਰਾਈਵੇਟ ਪਿ੍ਰੰਟਿੰਗ ਪੈ੍ਰਸਾਂ ਦੇ ਮਾਲਕਾਂ/ਨੁਮਾਇੰਦਿਆਂ/ਪ੍ਰਚਾਰ ਸਮੱਗਰੀ ਛਾਪਣ ਵਾਲੇ ਵਪਾਰੀਆਂ ਅਤੇ ਚੋਣ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦਿੱਤੇ । ... Read Full Story
|
ਜ਼ਿਲੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਇੱਕ ਲੱਖ 68 ਹਜ਼ਾਰ 877 ਮੀਟਰਕ ਟਨ ਝੋਨੇ ਦੀ ਖਰੀਦ: ਡਿਪਟੀ ਕਮਿਸ਼ਨਰ
ਪਟਿਆਲਾ: 14 ਅਕਤੂਬਰ (ਪੀ.ਐਸ.ਗਰੇਵਾਲ) -ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਵਿਕਾਸ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਇੱਕ ਲੱਖ 68 ਹਜ਼ਾਰ 877 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ, ਜਿਸ ਵਿੱਚੋਂ ਪਨਗ੍ਰੇਨ ਵੱਲੋਂ 50 ਹਜ਼ਾਰ 830 ਮੀਟਰਕ ਟਨ, ਮਾਰਕਫੈਡ ਵੱਲੋਂ 27 ਹਜ਼ਾਰ 607, ਪਨਸਪ ਵੱਲੋਂ 51 ਹਜ਼ਾਰ 164, ਵੇਅਰ ਹਾਊਸ ਵੱਲੋਂ 18 ਹਜ਼ਾਰ 174, ਪੰਜਾਬ ਐਗਰੋ ਵੱਲੋਂ 18 ਹਜ਼ਾਰ 17 ਅਤੇ ਵਪਾਰੀਆਂ ਵੱਲੋਂ 3085 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਸਾਲ ਹੁਣ ਤੱਕ ਜ਼ਿਲੇ ਦੀਆਂ ਮੰਡੀਆਂ ਵਿੱਚ ਕੁੱਲ ਇੱਕ ਲੱਖ 6 ਹਜ਼ਾਰ 21 ਮੀਟਰਕ ਟਨ ... Read Full Story
|
ਸਾਲ 2010-11 ਦੌਰਾਨ ਪਟਿਆਲਾ ਜ਼ਿਲੇ ਵਿੱਚ ਡੇਅਰੀ ਫਾਰਮਿੰਗ ਦੀਆਂ 155 ਮਿਆਰੀ ਇਕਾਈਆਂ ਸਥਾਪਿਤ : ਡੀ.ਸੀ
ਪਟਿਆਲਾ, 17 ਜੁਲਾਈ (ਪੀ.ਐਸ.ਗਰੇਵਾਲ) -‘‘ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਡੇਅਰੀ ਦੇ ਧੰਦੇ ਨੂੰ ਪ੍ਰਫੁਲਿਤ ਕਰਨ ਲਈ ਅਗਾਂਹਵਧੂ ਯੋਜਨਾਵਾਂ ਦੇ ਰਾਹੀਂ ਕਿਸਾਨਾਂ ਨੂੰ ਭਰਪੂਰ ਆਰਥਿਕ ਲਾਭ ਦੇਣ ਲਈ ਕਦਮ ਚੁੱਕੇ ਗਏ ਹਨ । ਮਾਲੀ ਵਰੇ 2010-11 ਦੌਰਾਨ ਪਟਿਆਲਾ ਜ਼ਿਲੇ ਵਿੱਚ ਡੇਅਰੀ ਫਾਰਮਿੰਗ ਦੀਆਂ 155 ਮਿਆਰੀ ਇਕਾਈਆਂ ਸਥਾਪਤ ਹੋਈਆਂ ਅਤੇ ਲਾਭਪਾਤਰੀ ਕਿਸਾਨਾਂ ਨੂੰ ਵੱਖ-ਵੱਖ ਵਿੱਤੀ ਸੰਸਥਾਵਾਂ ਰਾਹੀਂ 2 ਪ੍ਰਤੀਸ਼ਤ ਤੋਂ 2.5 ਪ੍ਰਤੀਸ਼ਤ ਘੱਟ ਵਿਆਜ ’ਤੇ ਲਗਭਗ 725 ਲੱਖ ਰੁਪਏ ਵਿੱਤੀ ਸਹਾਇਤਾ ਵੱਜੋਂ ਮੁਹੱਈਆ ਕਰਵਾਏ ਗਏ ।’’ ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪਟਿਆਲਾ ਸ. ਦੀਪਿੰਦਰ ਸਿੰਘ ਨੇ ... Read Full Story
|
ਸਾਰੇ ਨਾਗਰਿਕਾਂ ਨੂੰ ਵਿਲੱਖਣ ਪਹਿਚਾਣ ਵਾਲਾ ਸ਼ਨਾਖ਼ਤੀ ਨੰਬਰ (ਆਧਾਰ) ਜਾਰੀ ਕਰਨ ਲਈ ਪਟਿਆਲਾ ਜ਼ਿਲੇ ਵਿੱਚ ਅਮਲ ਸ਼ੁਰੂ: ਡਿਪਟੀ ਕਮਿਸ਼ਨਰ
ਪਟਿਆਲਾ: 30 ਮਈ (ਪੀ.ਐਸ.ਗਰੇਵਾਲ) -ਹਰੇਕ ਨਾਗਰਿਕ ਨੂੰ ਵਿਲੱਖਣ ਪਹਿਚਾਣ ਵਾਲਾ ਸ਼ਨਾਖ਼ਤੀ ਨੰਬਰ ‘ਆਧਾਰ’ (ਯੁਨੀਕ ਆਈ.ਡੀ. ਨੰਬਰ) ਜਾਰੀ ਕਰਨ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਤਹਿਤ ਪਟਿਆਲਾ ਜ਼ਿਲੇ ਦੇ ਸਾਰੇ ਨਾਗਰਿਕਾਂ ਨੂੰ ਇਹ ਵਿਸ਼ੇਸ਼ ਸ਼ਨਾਖ਼ਤੀ ਨੰਬਰ ਜਾਰੀ ਕਰਨ ਲਈ ਅਮਲ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਪ੍ਰੋਜੈਕਟ ਨੂੰ ਨੇਪਰੇ ਚਾੜਨ ਲਈ ਡਿਪਟੀ ਕਮਿਸ਼ਨਰ ਪਟਿਆਲਾ ਸ. ਦੀਪਿੰਦਰ ਸਿੰਘ ਨੇ ਜ਼ਿਲੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਕੀਤੀ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਦੱਸਿਆ ਕਿ 12 ਅੰਕਾਂ ਦਾ ਇਹ ਵਿਸ਼ੇਸ਼ ਸ਼ਨਾਖ਼ਤੀ ਨੰਬਰ ਹਰੇਕ ਨਾਗਰਿਕ ਨੂੰ ਲੈਣਾ ਲਾਜ਼ਮੀ ਹੋਵੇਗਾ ਕਿਉਂਕਿ ਭਵਿੱਖ ... Read Full Story
|
ਡਿਪਟੀ ਕਮਿਸ਼ਨਰ ਵੱਲੋਂ ਸ਼ਾਮ ਵੇਲੇ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਚੈਕਿੰਗ17 ਕਰਮਚਾਰੀ ਗੈਰ ਹਾਜ਼ਰ ਪਾਏ ਗਏ - ਪੂਰੇ ਜ਼ਿਲੇ ਵਿੱਚ ਵਿਸ਼ੇਸ਼ ਚੈਕਿੰਗ ਹੋਵੇਗੀ
ਪਟਿਆਲਾ: 7 ਜਨਵਰੀ (ਪੀ.ਐਸ.ਗਰੇਵਾਲ) -ਸਰਕਾਰੀ ਦਫ਼ਤਰਾਂ ਵਿੱਚ ਕੁੱਝ ਅਧਿਕਾਰੀਆਂ/ਕਰਮਚਾਰੀਆਂ ਦੇ ਗੈਰ ਹਾਜ਼ਰ ਰਹਿਣ ਜਾਂ ਦੇਰੀ ਨਾਲ ਪੁੱਜਣ ਕਾਰਨ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ ਅਦਾਰਿਆਂ ਦੀ ਵਿਸ਼ੇਸ਼ ਚੈਕਿੰਗ ਦੇ ਦਿੱਤੇ ਆਦੇਸ਼ਾਂ ਅਨੁਸਾਰ ਅੱਜ ਡਿਪਟੀ ਕਮਿਸ਼ਨਰ ਪਟਿਆਲਾ ਸ. ਦੀਪਿੰਦਰ ਸਿੰਘ ਨੇ ਪਟਿਆਲਾ ਦੇ ਵੱਖ-ਵੱਖ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਦੌਰਾਨ 17 ਕਰਮਚਾਰੀ ਆਪਣੀ ਡਿਊਟੀ ਤੋਂ ਗੈਰ ਹਾਜ਼ਰ ਪਾਏ ਗਏ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਦੀਪਿੰਦਰ ਸਿੰਘ ਨੇ ... Read Full Story
|
ਪੇਂਡੂ ਬੱਚਿਆਂ ਨੂੰ ਮਾਡਲ ਸਕੂਲਾਂ ਵਰਗੀ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਪਟਿਆਲਾ ਜ਼ਿਲੇ ਵਿੱਚ ਪੰਜ ਆਦਰਸ਼ ਸਕੂਲ ਖੋਲੇ ਜਾਣਗੇ
ਪਟਿਆਲਾ: 13 ਨਵੰਬਰ (ਪੀ.ਐਸ.ਗਰੇਵਾਲ) -‘‘ ਪੰਜਾਬ ਸਰਕਾਰ ਵੱਲੋਂ ਪੇਂਡੂ ਬੱਚਿਆਂ ਨੂੰ ਮਾਡਲ ਸਕੂਲਾਂ ਵਰਗੀ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਪਟਿਆਲਾ ਜ਼ਿਲੇ ਵਿੱਚ ਪੰਜ ਆਦਰਸ਼ ਸਕੂਲ ਖੋਲੇ ਜਾਣਗੇ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਪਟਿਆਲਾ ਦੇੇ ਪ੍ਰਸਿੱਧ ਸਰਕਾਰੀ ਰਾਜਿੰਦਰਾ ਹਸਪਤਾਲ ਨੂੰ 65 ਲੱਖ ਰੁਪਏ ਹੋਰ ਦਿੱਤੇ ਜਾਣਗੇ। ’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਸ੍ਰ: ਸੁਰਜੀਤ ਸਿੰਘ ਰੱਖੜਾ ਨੇ ਮਿੰਨੀ ਸਕੱਤਰੇਤ ਵਿਖੇ ਜ਼ਿਲਾ ਯੋਜਨਾ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਹਨਾਂ ਦੱਸਿਆ ਕਿ ... Read Full Story
|