ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਵਿਰੱੁਧ ਅਕਾਲੀ-ਭਾਜਪਾ ਗਠਜੋੜ ਵੱਲੋਂ ਦਿੱਤੇ ਬੰਦ ਦੇ ਸੱਦੇ ਨੂੰ ਜ਼ੋਰਦਾਰ ਹੰੁਗਾਰਾ
ਪਟਿਆਲਾ, 4 ਜੁਲਾਈ (ਪੀ.ਐਸ.ਗਰੇਵਾਲ) - ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਡੀਜ਼ਲ, ਰਸੋਈ ਗੈਸ ਅਤੇ ਮਿੱਟੀ ਦੇ ਤੇਲ ਦੀਆਂ ਕੀਮਤਾਂ ਵਿੱਚ ਕੀਤੇ ਗਏੇ ਭਾਰੀ ਵਾਧੇ ਕਾਰਨ ਆਮ ਨਾਗਰਿਕ ਮਹਿੰਗਾਈ ਦੀ ਵੱਡੀ ਮਾਰ ਝੱਲ ਰਹੇ ਹਨ । ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੋਧ ਵਿੱਚ ਅੱਜ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਦਿੱਤੇ ਬੰਦ ਦੇ ਸੱਦੇ ਨੂੰ ਪੰਜਾਬ ਦੇ ਦੁਕਾਨਦਾਰਾਂ ਤੇ ਵਪਾਰੀਆਂ ਵੱਲੋਂ ਭਰਵਾਂ ਹੁੁੰਗਾਰਾ ਦਿੱਤਾ ਗਿਆ । ਅੱਧੇ ਦਿਨ ਦੇ ਬੰਦ ਦੇ ਸੱਦੇ ਦੌਰਾਨ ਪਟਿਆਲਾ ਸ਼ਹਿਰ ਅਤੇ ਜ਼ਿਲੇ ਦੇ ਹੋਰਨਾਂ ਸਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਵੀ ... Read Full Story
|