Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਫ਼ਤਹਿਗੜ੍ਹ"
ਸ਼ਹੀਦੀ ਜੋੜ ਮੇਲੇ ਸਬੰਧੀ ਨਗਰ ਕੀਰਤਨ ਸਜਾਇਆ

ਫ਼ਤਹਿਗੜ੍ਹ ਸਾਹਿਬ, 14 ਦਸੰਬਰ (ਪੱਤਰ ਪ੍ਰੇਰਕ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਯਾਦ ਵਿਚ 24 ਦਸੰਬਰ ਤੋਂ 26 ਦਸੰਬਰ ਤੱਕ ਲੱਗਣ ਵਾਲੇ ਸ਼ਹੀਦੀ ਜੋੜ ਮੇਲੇ ਨੂੰ ਮੁੱਖ ਰਖਕੇ ਅੱਜ ਪਿੰਡ ਚਨਾਰਥਲ ਖੁਰਦ ਦੇ ਗੁਰਦੁਆਰਾ ਸਾਹਿਬ ਤੋਂ ਇਕ ਪ੍ਰਭਾਵਸ਼ਾਲੀ ਨਗਰ ਕੀਰਤਨ ਸਜਾਇਆ ਗਿਆ ਜੋ ਕਿ ਪਿੰਡ ਚਨਾਰਥਲ ਖੁਰਦ ਤੋਂ ਪੰਡਰਾਲੀ, ਖਰੇ, ਸੰਗਤਪੁਰ ਸੋਢੀਆਂ, ਖੋਜੇਮਾਜਰਾ, ਸਾਨੀਪੁਰ, ਸਰਹਿੰਦ ਹੁੰਦਾ ਹੋਇਆ ਫ਼ਤਹਿਗੜ੍ਹ ਸਾਹਿਬ ਆ ਕੇ ਸਮਾਪਤ ਹੋਇਆ। ਇਸ ਨਗਰ ਕੀਰਤਨ ਵਿਚ ਇਲਾਕੇ ਦੇ ਦਰਜਨਾਂ ਪਿੰਡਾਂ ਦੀ ...
Read Full Story


10 ਕਿਲੋ ਭੁੱਕੀ ਚੂਰਾ ਬਰਾਮਦ

ਫ਼ਤਹਿਗੜ੍ਹ ਸਾਹਿਬ, 14 ਦਸੰਬਰ (ਪੱਤਰ ਪ੍ਰੇਰਕ)-ਸਥਾਨਕ ਪੁਲਿਸ ਨੇ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਜੋਤੀ ਸਰੂਪ ਕੋਲੋਂ ਇਕ ਸ਼ੱਕੀ ਵਿਆਕਤੀ ਦਾ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਅਵਤਾਰ ਸਿੰਘ ਪੁੱਤਰ ਅਮਰ ਸਿੰਘ ਪਿੰਡ ਕਨੇਚ ਥਾਣਾ ਸਾਹਨੇਵਾਲ ਦੱਸਿਆ ਤੇ ਉਸ ਦੀ ਤਲਾਸ਼ੀ ਲੈਣ ’ਤੇ ਉਸ ਦੇ ਝੋਲੇ ’ਚੋਂ 10 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਈ । ਜਿਸ ’ਤੇ ਮੁਕੱਦਮਾ ਦਰਜ ਕੀਤਾ ਗਿਆ। ਇਸੇ ਤਰ੍ਹਾਂ ਸਹਾਇਕ ਥਾਣੇਦਾਰ ਇੰਦਰਜੀਤ ਸਿੰਘ ਮੰਡੀ ਗੋਬਿੰਦਗੜ੍ਹ ਵੱਲੋਂ ਸਮੇਤ ਪੁਲਿਸ ਪਾਰਟੀ ਤਲਾਸ਼ ਭੈੜੇ ਤੇ ਸ਼ੱਕੀ ਪੁਰਸ਼ਾਂ ਦੇ ਗੋਬਿੰਦਗੜ੍ਹ ਤੋਂ ਅਮਲੋਹ ਵੱਲ ਜਾ ਰਹੇ ਸੀ ਤਾਂ ...
Read Full Story


1

Loading...

© 2012 punjabinfoline.com

punjab infoline arash info