Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
 |
|
|
E-Paper

|
| Tag Search for "‘ਹਰਪਾਲ" |
ਦੇਸ਼-ਵਿਦੇਸ਼ ਦੇ ਕਲਾ ਪ੍ਰੇਮੀਆਂ ਲਈ ਅਨਮੋਲ ਤੋਹਫਾ ਹੈ ਪਟਿਆਲਾ ਦਾ ‘ਹਰਪਾਲ ਟਿਵਾਣਾ ਕਲਾ ਕੇਂਦਰ’
ਪਟਿਆਲਾ, 16 ਨਵੰਬਰ (ਪੀ.ਐਸ.ਗਰੇਵਾਲ) - ਪੰਜਾਬ ਸਰਕਾਰ ਵੱਲੋਂ ਪ੍ਰਸਿੱਧ ਰੰਗਕਰਮੀ ਸਵ. ਹਰਪਾਲ ਟਿਵਾਣਾ ਦੀ ਯਾਦ ਵਿੱਚ ਡੇਢ ਏਕੜ ਰਕਬੇ ’ਚ ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਉਸਾਰਿਆ ਗਿਆ ‘ਹਰਪਾਲ ਟਿਵਾਣਾ ਕਲਾ ਕੇਂਦਰ’ ਅਤਿ ਆਧੁਨਿਕ ਤਕਨੀਕਾਂ ਨਾਲ ਲੈਸ ਹੋਣ ਦੇ ਨਾਲ-ਨਾਲ ਵਿਸ਼ਵ ਪੱਧਰ ’ਤੇ ਪ੍ਰਮਾਣਿਤ ਸਾਜੋ-ਸਮਾਨ ਨਾਲ ਤਿਆਰ ਕੀਤਾ ਗਿਆ ਹੈ ।’’ ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪਟਿਆਲਾ ਅਤੇ ਹਰਪਾਲ ਟਿਵਾਣਾ ਮੈਮੋਰੀਅਲ ਸੁਸਾਇਟੀ ਦੇ ਪ੍ਰਧਾਨ ਸ਼੍ਰੀ ਵਿਕਾਸ ਗਰਗ ਨੇ ਦੱਸਿਆ ਕਿ ਕਲਾ ਕੇਂਦਰ ਦੀ ਇਮਾਰਤ ਦੇ ਬਾਹਰੀ ਹਿੱਸੇ ਨੂੰ ਆਕਰਸ਼ਕ ਬਣਾਉਣ ਲਈ ਜਿਥੇ ਖੂਬ ਮਿਹਨਤ ਕੀਤੀ ਗਈ ... Read Full Story
|
ਮੁੱਖ ਮੰਤਰੀ ਵੱਲੋਂ 14.5 ਕਰੋੜ ਰੁਪਏ ਦੀ ਲਾਗਤ ਨਾਲ ਉਸਾਰਿਆ *‘ਹਰਪਾਲ ਟਿਵਾਣਾ ਕਲਾ ਕੇਂਦਰ’ ਕਲਾ ਪ੍ਰੇਮੀਆਂ ਦੇ ਸਪੁਰਦ
ਪਟਿਆਲਾ, 13 ਨਵੰਬਰ (ਪੀ.ਐਸ.ਗਰੇਵਾਲ) -ਪੰਜਾਬ ਸਰਕਾਰ ਵੱਲੋਂ ਉੱਘੇ ਰੰਗਕਰਮੀ ਸਵ. ਹਰਪਾਲ ਟਿਵਾਣਾ ਦੀ ਯਾਦ ਵਿੱਚ ਕਰੀਬ 14.5 ਕਰੋੜ ਰੁਪਏ ਦੀ ਲਾਗਤ ਨਾਲ 1.5 ਏਕੜ ਰਕਬੇ ਵਿੱਚ ਉਸਾਰੇ ਗਏ ਅਤਿ ਆਧੁਨਿਕ ਤਕਨੀਕਾਂ ਵਾਲੇ ‘ਹਰਪਾਲ ਟਿਵਾਣਾ ਕਲਾ ਕੇਂਦਰ’ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕੀਤਾ । ਇਸ ਕਲਾ ਕੇਂਦਰ ਨੂੰ ਦੇਸ਼-ਵਿਦੇਸ਼ ਦੇ ਕਲਾ ਪ੍ਰੇਮੀਆਂ ਨੂੰ ਸਮਰਪਿਤ ਕਰਦਿਆਂ ਸ. ਬਾਦਲ ਨੇ ਕਿਹਾ ਕਿ ਸਵ. ਟਿਵਾਣਾ ਨੇ ਪੰਜਾਬੀ ਰੰਗਮੰਚ ਦੇ ਰਾਹੀਂ ਸਾਰੀ ਜ਼ਿੰਦਗੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਸੇਵਾ ਕੀਤੀ ਹੈ ਜਿਸ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ । ਉਨ੍ਹਾਂ ... Read Full Story
|
1 |
 Loading...
|
|
|
© 2012 punjabinfoline.com
|