ਬਲਾਕ ਸੰਮਤੀ ਅਤੇ ਜਿਲਾ ਪ੍ਰੀਸ਼ਦ ਚੋਣਾਂ ਵਿਚ ਮਿਲੀ ਸ਼ਾਨਦਾਰ ਜਿੱਤ ਤੇ ਵਿਧਾਇਕ ਸ ਹਰਦਿਆਲ ਸਿੰਘ ਕੰਬੋਜ ਨੇ ਕੀਤਾ ਕਾਂਗਰਸੀ ਉਮੀਦਵਾਰ ਅਤੇ ਵਲੰਟੀਅਰਾਂ ਦਾ ਧੰਨਵਾਦ

Date: 29 September 2018
RAJESH DEHRA, RAJPURA
ਰਾਜਪੁਰਾ (ਰਾਜੇਸ਼ ਡਾਹਰਾ)

ਬਲਾਕ ਸੰਮਤੀ ਅਤੇ ਜਿਲਾ ਪ੍ਰੀਸ਼ਦ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਮਿਲੀ ਸ਼ਾਨਦਾਰ ਜਿਤ ਤੇ ਅੱਜ ਹਲਕਾ ਵਿਧਾਇਕ ਸ ਹਰਦਿਆਲ ਸਿੰਘ ਕੰਬੋਜ ਨੇ ਰਾਜਪੁਰਾ ਦੇ ਇਕ ਨਿਜੀ ਪੈਲੇਸ ਵਿਚ ਸਾਰੇ 24 ਜੇਤੂ ਉਮੀਦਵਾਰਾਂ ਦਾ ਅਤੇ ਇਸ ਜਿੱਤ ਵਿਚ ਦਿਨ ਰਾਤ ਮੇਹਨਤ ਕਾਰਨ ਵਾਲੇ ਕਾਂਗਰਸੀ ਵਾਲੀਆਂਟਰਾ ਦਾ ਧੰਨਵਾਦ ਕੀਤਾ ।ਇਸ ਮੌਕੇ ਤੇ ਵਿਧਾਇਕ ਕੰਬੋਜ ਨੇ ਕਿਹਾ ਕਿ ਇਹ ਜਿੱਤ ਸਾਰੇ ਇਲਾਕੇ ਦੀ ਜਿੱਤ ਹੈ।ਸਾਨੂ ਖੁਸ਼ੀ ਹੈ ਕਿ ਸਾਡੇ ਸਾਰੇ 21 ਬਲਾਕ ਸੰਮਤੀ ਅਤੇ 3 ਜਿਲਾ ਪ੍ਰੀਸ਼ਦ ਦੇ ਚੋਣ ਵਿਚ 24 ਦੇ 24 ਉਮੀਦਵਾਰ ਜਿਤੇ ਹਨ।ਇਹ ਜਿੱਤ ਬਹੁਤ ਹੀ ਇਮਾਨਦਾਰੀ ਅਤੇ ਨਿਰਪੱਖ ਵੋਟਾਂ ਨਾਲ ਜੀਤ ਹੋਈ ਹੈ ਅਤੇ ਇਸਦਾ ਸੇਹਰਾ ਮੈਂ ਜਨਤਾ ਨੂੰ ਦਿੰਦਾ ਹਾਂ ।
RAJESH DEHRA
RAJPURA

Latest News

  • ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
  • ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
  • ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
  • ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
  • ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
  • ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
  • ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
  • ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
  • ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
  • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ

Website Development Comapny in Ludhiana

Contact for Website Development, Online Shopping Portal, News Portal, Dynamic Website

Mobile: 9814790299

Get Your Domain Name

Domain Name, Email Hosting, VPS, SSL Certificate

Visit: www.arashinfo.com