ਦਸਤਾਰ ਸਿਖਲਾਈ ਕੈਪ ਲਗਾਇਆ ਗਿਆ

Date: 26 December 2018
MAHESH JINDAL, DHURI
ਧੂਰੀ,26 ਦਸੰਬਰ (ਮਹੇਸ਼ ਜਿੰਦਲ) ਸਥਾਨਕ ਸ਼ਹਿਰ ਦੇ ਮਲੇਰਕੋਟਲਾ ਬਾਈਪਾਸ ਤੇ ਬੱਚਿਆ ਵੱਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਤਾਰ ਸਿਖਲਾਈ ਕੈਪ ਲਗਾਇਆ ਗਿਆ। ਦਸਤਾਰ ਸਿਖਲਾਈ ਕੈਪ ਵਿਚ ਆਉਂਦੇ ਜਾਂਦੇ ਰਾਹਗੀਰਾਂ ਨੂੰ ਦਸਤਾਰ ਸਿਖਲਾਈ ਗਈ। ਇਸ ਮੌਕੇ ਹੋਰਨਾਂ ਤੋ ਇਲਾਵਾ ਸਤਾਰ ਕੋਚ ਨੇ ਵੀ ਭਾਗ ਲਿਆ। ਇਸ ਮੌਕੇ ਪ੍ਰਭਜੋਤ ਸਿੰਘ,ਪ੍ਰਗਟ ਸਿੰਘ,ਅਵਤਾਰ ਸਿੰਘ,ਅਮਨਪ੍ਰੀਤ ਸਿੰਘ,ਮਨਪ੍ਰੀਤ ਸਿੰਘ ਤੋ ਇਲਾਵਾ ਹੋਰ ਵੀ ਹਾਜ਼ਰ ਸਨ।

Latest News

Website Development Comapny in Ludhiana

Contact for Website Development, Online Shopping Portal, News Portal, Dynamic Website

Mobile: 9814790299

Get Your Domain Name

Domain Name, Email Hosting, VPS, SSL Certificate

Visit: www.arashinfo.com