ਪੰਜਾਬ ਵਿਚ ਵੀ ਨਵਾਂ ਮੋਟਰ ਵਹੀਕਲ ਐਕਟ ਲਾਗੂ, ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ

Date: 19 December 2019
JASPREET SINGH, AMRITSAR
ਅੱਜ 19 ਦਸੰਬਰ 2019 ਤੋਂ ਪੰਜਾਬ ਵਿਚ ਵੀ ਨਵਾਂ ਮੋਟਰ ਵਹੀਕਲ ਐਕਟ ਲਾਗੂ ਹੋ ਗਿਆ ਹੈ l ਇਹ ਐਕਟ ਪੰਜਾਬ ਸਰਕਾਰ ਦੇ ਟ੍ਰਾਂਸਪੋਰਟ ਵਿਭਾਗ ਵੱਲੋਂ 19 ਦਸੰਬਰ 2019 ਨੂੰ ਜਾਰੀ ਕੀਤੇ ਗਏ ਨੋਟੀਫਿਕੇਸ਼ ਨੰਬਰ 10/166/2009-IT2/269 ਤੋਂ ਬਾਅਦ ਪੰਜਾਬ ਭਰ ਵਿਚ ਲਾਗੂ ਹੋ ਗਿਆ ਹੈ l ਹੁਣ ਤੋਂ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕ ਨੂੰ ਨਵੇਂ ਨਿਯਮਾਂ ਅਨੁਸਾਰ ਜੁਰਮਾਨਾ ਅਦਾ ਕਰਨਾ ਪਵੇਗਾ l

Latest News

Website Development Comapny in Ludhiana

Contact for Website Development, Online Shopping Portal, News Portal, Dynamic Website

Mobile: 9814790299

Get Your Domain Name

Domain Name, Email Hosting, VPS, SSL Certificate

Visit: www.arashinfo.com