ਪੰਜਾਬ ਵਿੱਚ ਅਕਾਲੀ-ਭਾਜਪਾ ਮਿਲ ਕੇ ਚੋਣ ਲੜਨਗੇ ਚੋਣਾਂ, ਇਹ ਗਠਜੋੜ ਪੰਜਾਬ ਦੇ ਹਿਤਾਂ ਦਾ ਗਠਜੋੜ: ਸੁਖਬੀਰ ਸਿੰਘ ਬਾਦਲ
Date: 29 January 2020
JASPREET SINGH, AMRITSAR
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਨੇ ਆਪਣੀ ਅੰਮ੍ਰਿਤਸਰ ਫੇਰੀ ਦੌਰਾਨ ਕਿਹਾ ਕਿ ਅਕਾਲੀ-ਭਾਜਪਾ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਾਂਝੇ ਤੌਰ ’ਤੇ ਚੋਣ ਲੜਨਗੇ । ਤੁਹਾਨੂੰ ਦੱਸ ਦੇਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਗੱਠਜੋੜ ਟੁੱਟਣ ਤੋਂ ਬਾਅਦ ਰਾਜਨੀਤਕ ਗਲਿਆਰਿਆਂ ਵਿੱਚ ਇਹ ਚਰਚਾ ਚੱਲ ਰਹੀ ਸੀ ਕਿ ਸ਼ਾਇਦ ਪੰਜਾਬ ਵਿੱਚ ਫੁੱਟ ਪੈ ਸਕਦੀ ਹੈ, ਪਰ ਸੁਖਬੀਰ ਬਾਦਲ ਨੇ ਸਪੱਸ਼ਟ ਕਰ ਦਿੱਤਾ ਕਿ ਗਠਜੋੜ ਪੰਜਾਬ ਵਿੱਚ ਜਾਰੀ ਰਹੇਗਾ । ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਹਿਤਾਂ ਦਾ ਗੱਠਜੋੜ ਹੈ ।
ਸ੍ਰ. ਬਾਦਲ ਨੇ ਕਿਹਾ ਕਿ ਨਸ਼ਾ ਤਸਕਰ ਅਤੇ ਗੈਂਗਸਟਰ ਸੂਬੇ ਵਿਚ ਕਾਂਗਰਸ ਦੇ ਰਾਜ ਅਧੀਨ ਮਿਲ ਕੇ ਕੰਮ ਕਰ ਰਹੇ ਹਨ । ਡੀਜੀਪੀ ਦਾ ਪੰਜਾਬ ‘ਤੇ ਕੋਈ ਕੰਟਰੋਲ ਨਹੀਂ ਹੈ । ਮੁੱਖ ਮੰਤਰੀ ਕੈਪਟਨ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਖਾਲੀ ਖਜ਼ਾਨੇ ਨੂੰ ਚੀਕਦਿਆਂ ਆਪਣੀਆਂ ਅਸਫਲਤਾਵਾਂ ਨੂੰ ਲੁਕਾ ਰਹੀ ਹੈ । ਕੈਪਟਨ ਸਰਕਾਰ ਪੂਰੀ ਤਰ੍ਹਾਂ ਫੇਲ ਹੋ ਰਹੀ ਹੈ ।
ਸ੍ਰ. ਬਾਦਲ ਨੇ ਕਿਹਾ ਕਿ ਨਸ਼ਾ ਤਸਕਰ ਅਤੇ ਗੈਂਗਸਟਰ ਸੂਬੇ ਵਿਚ ਕਾਂਗਰਸ ਦੇ ਰਾਜ ਅਧੀਨ ਮਿਲ ਕੇ ਕੰਮ ਕਰ ਰਹੇ ਹਨ । ਡੀਜੀਪੀ ਦਾ ਪੰਜਾਬ ‘ਤੇ ਕੋਈ ਕੰਟਰੋਲ ਨਹੀਂ ਹੈ । ਮੁੱਖ ਮੰਤਰੀ ਕੈਪਟਨ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਖਾਲੀ ਖਜ਼ਾਨੇ ਨੂੰ ਚੀਕਦਿਆਂ ਆਪਣੀਆਂ ਅਸਫਲਤਾਵਾਂ ਨੂੰ ਲੁਕਾ ਰਹੀ ਹੈ । ਕੈਪਟਨ ਸਰਕਾਰ ਪੂਰੀ ਤਰ੍ਹਾਂ ਫੇਲ ਹੋ ਰਹੀ ਹੈ ।
Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299