ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਜੇ.ਪੀ. ਨੱਢਾ ਜੀ ਦਾ ਅੰਮ੍ਰਿਤਸਰ ਪਹੁੰਚਣ ਤੇ ਭਰਵਾਂ ਸਵਾਗਤ

Date: 21 February 2020
JASPREET SINGH, AMRITSAR
ਭਾਰਤੀਯ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਜੇ.ਪੀ. ਨੱਢਾ ਜੀ ਦਾ ਅੱਜ ਅੰਮ੍ਰਿਤਸਰ ਪਹੁੰਚਣ ਤੇ ਜਿਲ੍ਹਾ ਅੰਮ੍ਰਿਤਸਰ ਦੇ ਭਾਜਪਾ ਵਰਕਰਾਂ ਨੇ ਬਹੁਤ ਧੂਮ-ਧਾਮ ਨਾਲ ਸਵਾਗਤ ਕੀਤਾ l ਇਸ ਦੌਰਾਨ ਵਿਧਾਨਸਭਾ ਹਲਕਾ ਅੰਮ੍ਰਿਤਸਰ ਉੱਤਰੀ ਦੇ ਭਾਜਪਾ ਵਰਕਰਾਂ ਨੇ ਸਾਬਕਾ ਕੈਬਿਨੇਟ ਮੰਤਰੀ ਪੰਜਾਬ ਸ੍ਰੀ ਅਨਿਲ ਜੋਸ਼ੀ ਜੀ ਦੀ ਅਗੁਵਾਈ ਵਿਚ ਸ੍ਰੀ ਨੱਢਾ

ਦਾ ਸਵਾਗਤ ਕੀਤਾ । ਇਸ ਉਪਰੰਤ ਸ੍ਰੀ ਨੱਢਾ ਸ੍ਰੀ ਹਰਿਮੰਦਿਰ ਸਬਿਬ, ਸ੍ਰੀ ਦੁਰਗਿਆਣਾ ਤੀਰਥ ਅਤੇ ਭਗਵਾਨ ਵਾਲਮੀਕਿ ਤੀਰਥ ਵਿਖੇ ਨਤਮਸਤਕ ਹੋਏ l

Latest News

Website Development Comapny in Ludhiana

Contact for Website Development, Online Shopping Portal, News Portal, Dynamic Website

Mobile: 9814790299

Get Your Domain Name

Domain Name, Email Hosting, VPS, SSL Certificate

Visit: www.arashinfo.com