ਰੋਟਰੀ ਕਲੱਬ ਰਾਜਪੁਰਾ ਗ੍ਰੇਟਰ ਨੇ ਬੱਚਿਆ ਦੇ ਬੈਠਣ ਲਈ ਦਿੱਤੇ ਬੈਂਚ
Date: 11 August 2020
RAJESH DEHRA, RAJPURA
ਰਾਜਪੁਰਾ 11 ਅਗਸਤ (ਰਾਜੇਸ਼ ਡਾਹਰਾ )
ਅੱਜ ਸਰਕਾਰੀ ਐਲੀਮੈਂਟਰੀ ਮਿਰਜਾਂਪੁਰ ਬਲਾਕ ਡਾਹਰੀਆਂ ਵਿਚ ਬੱਚਿਆ ਦੇ ਬੈਠਣ ਲਈ ਰੋਟਰੀ ਕਲੱਬ ਰਾਜਪੁਰਾ ਗ੍ਰੇਟਰ ਵੱਲੋਂ ਸਕੂਲ ਦੀ ਮੁੱਖ ਅਧਿਆਪਕਾ ਸ੍ਰੀਮਤੀ ਸਪਨਾ ਗੁਪਤਾ ਦੀ ਹਾਜਰੀ ਵਿਚ ਬੈਂਚ ਦਿੱਤੇ ਗਏ ।ਇਸ ਮੋਕੇ ਕਲੱਬ ਦੇ ਸਰਪ੍ਰਸਤ ਸ੍ਰੀ ਵਿਜੈ ਗੁਪਤਾ ਅਤੇ ਪ੍ਰਧਾਨ ਸ੍ਰੀ ਸੁਨੀਲ ਚੌਧਰੀ ਨੇ ਦੱਸਿਆ ਕੇ ਉਨਾ ਦੇ ਕਲੱਬ ਵੱਲੋਂ ਸਮੇਂ ਸਮੇਂ ਤੇ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਬੱਚਿਆ ਲਈ ਉਪਰਾਲੇ ਕੀਤੇ ਜਾਦੇ ਹਨ।ਉਨਾ ਦੱਸਿਆ ਕੇ ਉਨਾ ਦੇ ਕਲੱਬ ਵੱਲੋਂ ਵੱਖ ਵੱਖ 60 ਸਕੂਲਾਂ ਨੂੰ 600 ਬੈਂਚ ਦਿੱਤੇ ਜਾ ਰਹੇ ਹਨ।ਇਸ ਮੋਕੇ ਸਕੂਲ ਦੀ ਮੁੱਖ ਅਧਿਆਪਕਾ ਸ੍ਰੀ ਮਤੀ ਸਪਨਾ ਗੁਪਤਾ ਨੇ ਕਲੱਬ ਦੇ ਸਾਰੇ ਆਹੁਦੇਦਾਰਾ ਦਾ ਤਹਿ ਦਿਲੋ ਧੰਨਵਾਦ ਕੀਤਾ।ਇਸ ਮੋਕੇ ਕਲੱਬ ਦੇ ਪ੍ਰਧਾਨ ਸੁਨੀਲ ਚੌਧਰੀ, ਵਿਜੈ ਗੁਪਤਾ ਸਰਪ੍ਰਸਤ, ਜੇ.ਕੇ. ਭੁਟਾਨੀ ਸਕੱਤਰ, ਡਾ: ਵਿਜੈ ਪਾਲ ਪ੍ਰੋਜੇਕਟ ਚੇਅਰਮੈਨ, ਸੋਹਨ ਸਿੰਘ,ਮਾਨ ਸਿੰਘ, ਰਤਨ ਸ਼ਰਮਾ ਸਮੇਤ ਸਕੂਲ ਦਾ ਸਟਾਫ ਹਾਜਰ ਸੀ।

Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299