ਵਾਤਾਵਰਣ ਦੀ ਸ਼ੁੱਧਤਾ ਲਈ ਹਰ ਇਨਸਾਨ ਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ - "ਮੈਡਮ ਕੁਲਬੀਰ ਕੌਰ ਮਠਾੜੂ"
Date: 11 September 2020
Amrish Kumar Anand, Doraha
ਵਾਤਾਵਰਣ ਦੀ ਸ਼ੁੱਧਤਾ ਲਈ ਹਰ ਇਨਸਾਨ ਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਹਨ ਸ਼ਬਦਾਂ ਦਾ ਪ੍ਰਗਟਾਵਾਂ ਅੱਜ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਕੈਬਰਿਜ ਇੰਟਰਨੈਸ਼ਨਲ ਸਕੂਲ, ਸੁਲਤਾਨਪੁਰ ਲੋਧੀ ਦੇ ਸਾਇੰਸ ਡਿਪਾਰਟਮੈਂਟ ਦੇ ਐਚ. ਓ .ਡੀ ਤੇ ਕੋਡੀਨੇਟਰ "ਮੈਡਮ ਕੁਲਬੀਰ ਕੌਰ ਮਠਾੜੂ" ਨੇ ਕਿਹਾ ਜਿਵੇਂ ਕਿ ਅਸੀਂ ਚੰਗੀ ਤਰਾਂ ਜਾਣਦੇ ਹਾਂ ਕਿ ਅੱਜਕਲ ਸਾਰੇ ਸੰਸਾਰ ਵਿਚ ਕਰੋਨਾ ਵਰਗੀ ਖ਼ਤਰਨਾਕ ਬਿਮਾਰੀ ਫੈਲੀ ਹੋਈ ਹੈ ਜਿਸ ਤੋਂ ਬੱਚਨ ਲਈ ਅਸੀਂ ਆਪਣੇ ਮੂੰਹ ਤੇ ਮਾਸਕ ਲਗਾ ਰਹੇ ਹਾਂ ਇਸ ਲਈ ਸਾਨੂੰ ਇਹ ਵੀ ਸਮਝਣਾ ਚਾਹੀਦਾ ਹੈ ਕਿ ਕਿ ਸਾਨੂੰ ਆਪਣੇ ਵਾਤਾਵਰਨ ਦੀ ਸਾਂਭ ਸੰਭਾਲ ਕਰਨੀ ਚਾਹੀਦੀ ਹੈ, ਅਸੀਂ ਆਕਸੀਜਨ ਦੇਣ ਵਾਲੇ ਰੁੱਖਾਂ ਦੀ ਸਾਂਭ ਸੰਭਾਲ ਨਹੀਂ ਕਰਦੇ ਤੇ ਉਹ ਸਮਾਂ ਦੂਰ ਨਹੀਂ ਕਿ ਸਾਡੇ ਸਮਾਜ ਵਿਚ ਬਹੁਤ ਸਾਰੀਆਂ ਸਾਹ ਦੀਆ ਬਿਮਾਰੀਆਂ ਫੈਲ ਸਕਦੀਆਂ ਹਨ ਇਸ ਲਈ ਸਾਨੂੰ ਹੁਣ ਤੋਂ ਹੀ ਵਾਤਾਵਰਨ ਦੀ ਸ਼ੁੱਧਤਾ ਲਈ ਸੋਚਣਾ ਚਾਹੀਦਾ ਹੈ ਤੇ ਆਪਣੇ ਘਰਾਂ ਬਾਲਕੋਣੀਆਂ , ਮਹੁੱਲੇ ਵਿਚ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ, ਓਹਨਾ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਆਪਣੇ ਬੱਚਿਆਂ ਨੂੰ ਵੀ ਚੰਗੇ ਵਾਤਾਵਰਣ ਵਾਰੇ ਜਾਗਰੂਕ ਕਰਨਾ ਚਾਹੀਦਾ ਹੈ,ਓਹਨਾ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਆਪਣੇ ਘਰਾਂ ਪਾਰਕਾਂ ਵਿਚ ਹਰੇ ਭਰੇ ਫਲਦਾਰ ਬੂਟੇ ਲਗਾਓ ਤਾਂ ਜੋ ਵਾਤਾਵਰਣ ਨੂੰ ਸਾਫ ਸੁਥਰਾ ਰੱਖਿਆ ਜਾਵੇ. ਵਾਤਾਵਰਣ ਪ੍ਰੇਮੀ ਰ ਨੇ ਕਿਹਾ ਕੇ ਪ੍ਰਦੂਸ਼ਤ ਵਾਤਾਵਰਣ ਕਾਰਨ ਅੱਜ ਦਾ ਮਨੁੱਖ ਬਹੁਤ ਹੀ ਭਿਆਨਕ ਬਿਮਾਰੀਆਂ ਦੀ ਜਕੜ ਵਿੱਚ ਹੈ। ਸਾਨੂੰ ਰੁੱਖ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਦੇਖ-ਭਾਲ ਵੀ ਆਪਣੇ ਬੱਚਿਆਂ ਦੀ ਤਰਾ ਕਰਨੀ ਜਰੂਰੀ ਹੈ। ਉਹਨਾਂ ਕਿਹਾ ਕਿ ਬੁਰੀ ਤਰ੍ਹਾਂ ਪਲੀਤ ਹੋ ਰਹੇ ਵਾਤਾਵਰਣ ਨੂੰ ਸ਼ੁੱਧ ਕਰਨ ਅਤੇ ਅਨੇਕਾਂ ਹੀ ਜੀਵ, ਜੰਤੂ ਅਤੇ ਮਨੁੱਖਤਾ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾ ਸਕੀਏ .
Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299