ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੂਰਵ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।
Date: 27 January 2021
Amrish Kumar Anand, Doraha
ਦੋਰਾਹਾ,
(ਅਮਰੀਸ਼ ਆਨੰਦ)
ਗੁਰੂਦਵਾਰਾ ਸ਼੍ਰੀ ਸਿੰਘ ਸਭਾ, ਸ਼ਹੀਦ ਬਾਬਾ ਦੀਪ ਸਿੰਘ ਜੀ ਸੇਵਾ ਸੁਸਾਇਟੀ(ਰਜਿ:) ਦੋਰਾਹਾ ਵਲੋਂ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੂਰਵ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ, ਇਸ ਮੌਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਸਨ.ਇਹ ਨਗਰ ਕੀਰਤਨ ਸਥਾਨਕ ਗੁਰੂਦਵਾਰਾ ਸ਼੍ਰੀ ਸਿੰਘ ਸਭਾ ਦੋਰਾਹਾ ਤੋਂ ਸ਼ੁਰੂ ਹੋ ਕੇ ਦੋਰਾਹਾ ਦੇ ਮੇਨ ਬਾਜ਼ਾਰ ਵਿੱਚੋ ਪੂਰੇ ਸ਼ਹਿਰ ਦੀ ਪਰਿਕਰਮਾ ਕਰਦੇ ਹੋਏ ਗੁਰੂਦਵਾਰਾ ਸ਼੍ਰੀ ਕਲਗੀਧਰ ਸਾਹਿਬ ਪਹੁੰਚਿਆ.ਇਸ ਨਗਰ ਕੀਰਤਨ ਦਾ ਸੰਗਤਾਂ ਵਲੋਂ ਥਾਂ-ਥਾਂ ਤੇ ਭਰਵਾਂ ਸਵਾਗਤ ਕਰਦਿਆਂ ਸੰਗਤਾਂ ਲਈ ਲੰਗਰ ਵੀ ਲਗਾਏ ਗਏ, ਤੇ ਇਸ ਨਗਰ ਕੀਰਤਨ ਵਿਚ ਗੁਰੂਦਵਾਰਾ ਸਾਹਿਬ ਦੇ ਸਮੂਹ ਅਹੁਦੇਦਾਰਾਂ ਵਲੋਂ ਗੁਰੂ ਸਾਹਿਬਾਨ ਦੇ ਪੰਜ ਪਿਆਰਿਆਂ ਨੂੰ ਸਿਰੋਪਾਓ ਪਾ ਕੇ ਸਵਾਗਤ ਕੀਤਾ ਗਿਆ. ਗੁਰੂਦੁਆਰਾ ਸਾਹਿਬ ਜੀ ਦੇ ਸਮੂਹ ਸੇਵਾਦਾਰਾਂ ਨੇ ਆਪੋ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ ਗੁਰੂ ਦਾ ਲੰਗਰ ਸਾਰੇ ਦਿਨ ਅਤੁੱਟ ਵਰਤਾਇਆ ਗਿਆ।

Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299