ਸਟੇਟ ਇਲੈਕਸ਼ਨ ਕਮਿਸ਼ਨ ਵਲੋਂ ਉਮੀਦਵਾਰਾਂ ਨੂੰ ਏ.ਵੀ.ਐੱਮ ਮਸ਼ੀਨ ਦੀ ਵੋਟ ਪ੍ਰਕਿਆ ਵਾਰੇ ਜਾਣੂ ਕਰਵਾਇਆ
Date: 09 February 2021
Amrish Kumar Anand, Doraha
ਦੋਰਾਹਾ,
ਅਮਰੀਸ਼ ਆਨੰਦ,
ਪੰਜਾਬ ਵਿਚ 14 ਫਰਵਰੀ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਸੰਬੰਧੀ ਸਟੇਟ ਇਲੈਕਸ਼ਨ ਕਮਿਸ਼ਨ ਦੇ ਅਧਿਕਾਰੀਆਂ
ਵਲੋਂ ਅੱਜ ਮਾਨਯੋਗ ਤਸੀਲਦਾਰ ਸ. ਪ੍ਰਦੀਪ ਸਿੰਘ ਬੈਂਸ ਤੇ ਸ. ਹਰਦੀਪ ਸਿੰਘ ਚੀਮਾ ਡੀ.ਐਸ.ਪੀ ਪਾਇਲ,ਐੱਸ.ਐੱਚ. ਓ ਦੋਰਾਹਾ ਸ.ਨਛੱਤਰ ਸਿੰਘ ਦੀ ਨਿਗਰਾਨੀ ਹੇਠ ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਿਖੇ ਏ.ਵੀ.ਐੱਮ ਮਸ਼ੀਨ ਦੀ ਵਰਤੋਂ ਤੇ ਮਸ਼ੀਨ ਦੇ ਸੈੱਟ ਐੱਪ ਸਬੰਧੀ ਵੱਖ ਵੱਖ ਪਾਰਟੀਆਂ ਦੇ ਉਮੀਦਵਾਰਾਂ ਦੀ ਹਾਜ਼ਿਰੀ ਵਿਚ ਚੋਣ ਨਿਸ਼ਾਨ ਤੇ ਈ.ਵੀ.ਐੱਮ ਮਸ਼ੀਨ ਦੀ ਪ੍ਰਕਿਰਿਆ ਵਾਰੇ ਜਾਣਕਾਰੀ ਦਿਤੀ ਗਈ,ਇਸ ਮੌਕੇ ਮਾਨਯੋਗ ਤਸੀਲਦਾਰ ਸ. ਪ੍ਰਦੀਪ ਸਿੰਘ ਬੈਂਸ ਤੇ ਸ. ਹਰਦੀਪ ਸਿੰਘ ਚੀਮਾ ਡੀ.ਐਸ.ਪੀ ਪਾਇਲ,ਐਸ.ਐੱਚ.ਓ ਦੋਰਾਹਾ ਸ.ਨਛੱਤਰ ਸਿੰਘ ਤੇ ਵੱਖ ਵੱਖ ਵਾਰਡਾਂ ਤੋਂ ਵੱਖ ਵੱਖ ਪਾਰਟੀਆਂ ਦੇ ਉਮੀਦਵਾਰ ਹਾਜ਼ਿਰ ਸਨ.

Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299