ਪਟਿਆਲਾ ਜਿਲੇ ਵਿਚ 271 ਅਤੇ ਰਾਜਪੁਰਾ ਵਿਚ 12 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ
Date: 19 March 2021
RAJESH DEHRA, RAJPURA
ਰਾਜਪੁਰਾ,19 ਮਾਰਚ (ਰਾਜੇਸ਼ ਡਾਹਰਾ)
ਅੱਜ ਜਿਲੇ ਵਿੱਚ 271 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਸਿਵਿਲ ਸਰਜਨ ।ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 3431 ਦੇ ਕਰੀਬ ਰਿਪੋਰਟਾਂ ਵਿਚੋਂ 271 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 19534 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 102 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 271 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 168, ਨਾਭਾ ਤੋਂ 15, ਸਮਾਣਾ ਤੋਂ 04, ਰਾਜਪੁਰਾ ਤੋਂ 12, ਬਲਾਕ ਭਾਦਸੋਂ ਤੋਂ 13, ਬਲਾਕ ਕੌਲੀ ਤੋਂ 26, ਬਲਾਕ ਕਾਲੋਮਾਜਰਾ ਤੋਂ 10, ਬਲਾਕ ਹਰਪਾਲਪੁਰ ਤੋਂ 05, ਬਲਾਕ ਸ਼ੁਤਰਾਣਾਂ ਤੋਂ 06 ਅਤੇ ਬਲਾਕ ਦੁਧਣ ਸਾਧਾਂ ਤੋਂ 12 ਕੇਸ ਰਿਪੋਰਟ ਹੋਏ ਹਨ

Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299