ਵਾਰਡ ਨੰਬਰ 13 ਵਿਖੇ ਲੋਕਾਂ ਦੀ ਸਹੂਲਤ ਲਈ ਬੈਂਚ ਰਖਵਾਏ
Date: 17 May 2021
Amrish Kumar Anand, Doraha
ਦੋਰਾਹਾ,
ਅਮਰੀਸ਼ ਆਨੰਦ,
ਦੋਰਾਹਾ ਦੇ ਵਾਰਡ ਨੰਬਰ 13 ਵਿਖੇ ਸ ਲਖਵੀਰ ਸਿੰਘ ਲੱਖਾ ਐਮ.ਐੱਲ.ਏ ਹਲਕਾ ਪਾਇਲ,ਸਾਬਕਾ ਨਗਰ ਕੌਂਸਲ ਪ੍ਰਧਾਨ ਬੰਤ ਸਿੰਘ ਦੋਬੁਰਜੀ, ਨਗਰ ਕੌਂਸਲ ਪ੍ਰਧਾਨ ਸੁਦਰਸ਼ਨ ਕੁਮਾਰ ਸ਼ਰਮਾ, ਪ੍ਰਿੰਸੀਪਲ ਜਤਿੰਦਰ ਸ਼ਰਮਾ,ਸਾਬਕਾ ਕੌਂਸਲਰ ਹਰਿੰਦਰ ਕੁਮਾਰ ਹਿੰਦਾ ਦੇ ਸਹਿਯੋਗ ਨਾਲ ਵਾਰਡ ਨੰ.13 ਦੇ ਨਵੀਨੀਕਰਨ ਅਤੇ ਵਾਰਡ ਵਾਸੀਆਂ ਦੀ ਸਹੂਲਤ ਲਈ ਵਾਰਡ ਵਿੱਚ ਵੱਖ-ਵੱਖ ਥਾਵਾਂ ਤੇ ਬੈਂਚ ਰਖਵਾਏ ਗਏ। ਇਸ ਮੌਕੇ ਪ੍ਰੈਸ ਨਾਲ ਗੱਲਬਾਤ ਕਰਦੇ ਕਾਂਗਰਸੀ ਆਗੂ ਪ੍ਰਿੰਸੀਪਲ ਜਤਿੰਦਰ ਸ਼ਰਮਾ ਨੇ ਕਿਹਾ ਉਹ ਵਾਰਡ ਵਾਸੀਆਂ ਦੀ ਸੇਵਾ ਵਿਚ ਹਮੇਸ਼ਾ ਹਾਜ਼ਿਰ ਹਨ,ਓਹਨਾ ਕਿਹਾਂ ਕਿ ਵਾਰਡ ਨੰਬਰ 13 ਵਾਸੀ ਕਿਸੇ ਵੀ ਸਮਸਿਆ ਸਬੰਧੀ ਓਹਨਾ ਨਾਲ ਸੰਪਰਕ ਕਰ ਸਕਦੇ ਹਨ,ਓਹਨਾ ਕਿਹਾ ਵਾਰਡ ਨੰਬਰ 13 ਦੀ ਹਰ ਸਮਸਿਆ ਪਹਿਲ ਦੇ ਆਧਾਰ ਤੇ ਹੱਲ ਕਰਵਾਈ ਜਾਵੇਗੀ, ਇਸ ਮੌਕੇ ਭੰਗੜਾ ਕੋਚ ਅਨੀਸ਼ ਭਨੋਟ, ਵਰਿੰਦਰਜੀਤ ਸਿੰਘ, ਬਲਜੀਤ ਸਿੰਘ, ਮਨੋਜ ਜੋਸ਼ੀ,ਰਿਕੀ ਬੈਕਟਰ, ਗੁਰਵਿੰਦਰ ਸਿੰਘ, ਸਾਬਕਾ ਇੰਸਪੈਕਟਰ ਦਰਸ਼ਨ ਸਿੰਘ, ਵਿਨੋਦ ਕੁਮਾਰ,ਵਨੀਤ ਮਕੋਲ, ਪਿ੍ੰਸ ਸ਼ਾਰਦਾ, ਦਿਨੇਸ਼ ਵਿਨਾਇਕ ਹਾਜ਼ਰ ਸਨ।

Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299