ਪੂਰੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਦਾ ਸਿਲਸਿਲਾ ਜਾਰੀ
Date: 28 August 2021
RAJESH DEHRA, RAJPURA
ਰਾਜਪੁਰਾ,28 ਅਗਸਤ (ਰਾਜੇਸ਼ ਡਾਹਰਾ)
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਇੰਚਾਰਜ ਚਰਨਜੀਤ ਸਿੰਘ ਬਰਾੜ ਦੀ ਸਖਤ ਮਿਹਨਤ ਸਦਕਾ ਦੂਜੀਆਂ ਪਾਰਟੀਆਂ ਨੂੰ ਛੱਡ ਕੇ ਹਲਕੇ ਦੇ ਵੱਖ ਵੱਖ ਵਰਗਾਂ ਦੇ ਸਿੱਰ ਕੱਢ ਆਗੂਆਂ ਦਾ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਜਿਸ ਨਾਲ ਵਿਰੋਧੀ ਸਿਆਸੀ ਪਾਰਟੀਆਂ ਨੂੰ ਚਿੰਤਾ ਹੋਣ ਲੱਗ ਪਈ ਹੈ।ਸ਼੍ਰੋਮਣੀ ਅਕਾਲੀ ਦਲ ਪਰਿਵਾਰ ਵਿੱਚ ਵੱਖ ਵੱਖ ਪਿੰਡਾਂ ਦੇ ਲੋਕਾਂ ਨੂੰ ਸ਼ਾਮਿਲ ਕਰਨ ਦੇ ਦੌਰਾਨ ਇਕ ਪ੍ਰੋਗਰਾਮ ਦੌਰਾਨ ਹਲਕਾ ਇੰਚਾਰਜ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਪੂਰੇ ਪੰਜਾਂਬ ਅੰਦਰ ਲੋਕ ਇੱਕ ਲੋਕ ਲਹਿਰ ਬਣ ਸ਼੍ਰੋਮਣੀ ਅਕਾਲੀ ਦਲ ਨਾਲ ਪੂਰੇ ਉਤਸ਼ਾਹ ਨਾਲ ਜੁੜ ਰਹੇ ਹਨ ।ਉਹਨਾਂ ਕਿਹਾ ਕਿ ਕੱਲ ਸ਼ਾਮ ਬਨੂੜ ਵਿਖੇ ਸੈਂਕੜੇਂ ਪਰਿਵਾਰਾਂ ਨੇ ਕਾਂਗਰਸ ਤੇ ਆਮ ਆਦਮੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਤੇ ਭਰੋਸਾ ਜਤਾਂਉਦੇਂ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਇਸ ਤੋਂ ਪਹਿਲਾਂ ਵੀ ਬਨੂੜ ਵਿਖੇ ਭਾਰੀ ਗਿਣਤੀ ਵਿੱਚ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਸਨ।ਜਿਥੇ ਉਹਨਾਂ ਦਾ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸ੍ਰੀ ਬਰਾੜ ਨੇ ਕਿਹਾ ਕਿ ਅਸੀਂ ਸ਼੍ਰੋਮਣੀ ਅਕਾਲੀ ਦਲ ਪਰਿਵਾਰ ਵਿੱਚ ਜੁੜੇ ਸਾਰਿਆਂ ਦਾ ਹਾਰਦਿਕ ਸਵਾਗਤ ਤੇ ਧੰਨਵਾਦ ਕਰਦੇ ਹਾਂ ਅਤੇ ਨਾਲ ਹੀ ਧੰਨਵਾਦੀ ਹਾਂ ਸ.ਲਛਮਣ ਸਿੰਘ ਚੰਗੇਂਰਾਂ(ਸਾਬਕਾ ਪ੍ਰਧਾਂਨ),ਸ.ਸਾਧੂ ਸਿੰਘ ਖਲੌਰ ਤੇ ਏਕਮਜੋਤ ਸਿੰਘ ਚੰਗੇਂਰਾ ਦਾ ਜੋ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਂ ਕੇ ਬੜੀ ਮਿਹਨਤ ਨਾਲ ਲੋਕਾਂ ਨੂੰ ਪਾਰਟੀ ਨਾਲ ਜੋੜ ਰਹੇ ਹਨ ।

Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299