ਰਾਮਗੜ੍ਹੀਆ ਸਕੂਲ ਵਿਖੇ 7 ਰੋਜ਼ਾ ਐਨ.ਐੱਸ.ਐੱਸ ਕੈੰਪ ਸੰਪੰਨ
Date: 27 March 2022
Amrish Kumar Anand, Doraha
ਲੁਧਿਆਣਾ,
ਰਾਮਗੜ੍ਹੀਆ ਗਰ੍ਲ੍ਸ ਸੀਨੀਅਰ ਸੈਕੰਡਰੀ ਸਕੂਲ ਵਿਖੇ ਡਾਇਰੈਕਟਰੇਟ ਯੁਵਕ ਸੇਵਾਵਾਂ ਪੰਜਾਬ ਦੇ ਤਹਿਤ ਚੱਲ ਰਹੇ 7 ਰੋਜ਼ਾ ਐਨ.ਐੱਸ.ਐੱਸ ਯੂਨਿਟ ਦੁਆਰਾ ਆਯੋਜਿਤ ਕੈੰਪ ਸੰਪੰਨ ਹੋਇਆ,ਜਿਸ ਵਿਚ ਸਹਾਇਕ ਨਿਰਦੇਸ਼ਕ ਐਨ.ਐੱਸ.ਐੱਸ ਦਵਿੰਦਰ ਸਿੰਘ ਲੋਟੇ ਨੇ ਮੁੱਖ ਮਹਿਮਾਨ ਵਲੋਂ ਸਮੂਲੀਅਤ ਕੀਤੀ,ਇਸ ਕੈੰਪ ਵਿਚ ਲੱਗਭਗ 50 ਵਿਦਿਆਰਥੀਆਂ ਨੇ ਭਾਗ ਲਿਆ,ਇਸ ਕੈੰਪ ਵਿਚ ਵਿਸ਼ੇਸ਼ ਤੌਰ ਤੇ ਆਏ ਬੁਧੀਜੀਵੀਆਂ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਸਿਖਿਆਂ ਦੇ ਨਾਲ ਨਾਲ ਹੋਰ ਗਤਿਵਿਧਿਆਂ ਵਾਰੇ ਜਾਣੂ ਕਰਵਾਈਆਂ,ਇਸ ਵਿਸ਼ੇਸ਼ ਮੌਕੇ ਤੇ ਰਾਮਗੜ੍ਹੀਆ ਸਕੂਲ ਮੈਨਜਮੈਂਟ ਦੇ ਪ੍ਰਧਾਨ ਸ.ਰਣਜੋਧ ਸਿੰਘ ਨੇ ਪੀ.ਟੀ.ਟੀ ਦੁਵਾਰਾ ਕੁਦਰਤੀ ਸਾਂਭ ਸੰਭਾਲ ਦੀ ਜਾਣਕਾਰੀ ਦਿਤੀ ਗਈ.ਅੰਤ ਵਿਚ ਸਕੂਲ ਦੇ ਪ੍ਰਿੰਸੀਪਲ ਮਨਦੀਪ ਕੌਰ ਨੇ ਇਸ ਕੈੰਪ ਨੂੰ ਸਫਲ ਬਣਾਉਣ ਲਈ ਪ੍ਰੋਗਰਾਮ ਇੰਚਾਰਜ 'ਸ਼ਮਾ ਪਾਠਕ ਤੇ ਨਵਜੀਤ ਕੌਰ''ਤੇ ਸਮੂਹ ਸਕੂਲ ਦੇ ਸਟਾਫ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ.

Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299