ਰਾਮਗੜ੍ਹੀਆ ਗਰ੍ਲ੍ਸ ਸਕੂਲ ਵਿਖੇ ਤੀਆਂ ਦਾ ਤਿਓਹਾਰ ਮਨਾਇਆ
Date: 24 July 2022
Amrish Kumar Anand, Doraha
ਲੁਧਿਆਣਾ ਦੇ ਰਾਮਗੜ੍ਹੀਆ ਗਰ੍ਲ੍ਸ ਸੀਨੀਅਰ ਸੈਕੰਡਰੀ ਸਕੂਲ ਮਿੱਲਰਗੰਜ,ਵਿਖੇ ਮੈਨਜਮੈਂਟ ਦੇ ਪ੍ਰਧਾਨ ਸ.ਰਣਜੋਧ ਸਿੰਘ ਤੇ ਸਕੂਲ ਦੇ ਸੈਕਟਰੀ ਸ.ਗੁਰਚਰਨ ਸਿੰਘ ਲੋਟੇ ਦੀ ਅਗਵਾਈ ਹੇਠ ਤੇ ਪ੍ਰਿੰਸੀਪਲ ਮਨਦੀਪ ਕੌਰ ਦੇ ਯਤਨਾਂ ਸਦਕਾ ਸਕੂਲ ਵਿਚ ਤੀਆਂ ਦਾ ਤਿਓਹਾਰ ਮਨਾਇਆ ਗਿਆ,ਇਸ ਮੌਕੇ ਸਕੂਲ ਦੀਆ ਵਿਦਿਆਰਥਣਾਂ ਵਲੋਂ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਤੇ ਮਹਿੰਦੀ ਪ੍ਰਤਿਯੋਗਤਾ ਕਰਵਾਈ ਗਈ,ਇਸ ਵਿਸ਼ੇਸ਼ ਪ੍ਰੋਗਰਾਮ ਵਿਚ ਵਿਦਿਆਰਥਣਾਂ ਨੇ ਵੱਧ ਚੜ ਕੇ ਹਿੱਸਾ ਲਿਆ.ਇਸ ਵਿਸ਼ੇਸ਼ ਮੌਕੇ ਸਕੂਲ ਪ੍ਰਿੰਸੀਪਲ ਮਨਦੀਪ ਕੌਰ ਵਲੋਂ ਬੱਚਿਆਂ ਨੂੰ ਉਤਸ਼ਾਹਤ ਕੀਤਾ ਗਿਆ.ਤੇ ਇਸ ਮੌਕੇ ਤੇ ਸਕੂਲ ਵਿਚ ਖੀਰ ਪੂੜ੍ਹੇ ਦਾ ਲੰਗਰ ਵੀ ਲਗਾਇਆ ਗਿਆ.ਇਸ ਮੌਕੇ ਮੈਡਮ ਪਰਵਿੰਦਰ ਕੌਰ ਤੇ ਮਨਜੀਤ ਕੌਰ ਨੇ ਜੱਜ ਦੀ ਭੂਮਿਕਾ ਨਿਭਾਈ.ਇਸ ਮੌਕੇ 'ਮਿਸ ਤੀਜ' ਸਕੂਲ ਦੀ ਵਿਦਿਆਰਥਣ 'ਕੋਮਲ' ਨੂੰ ਚੁਣਿਆ ਗਿਆ ਇਸ ਮੌਕੇ ਹੋਰਨਾਂ ਤੋਂ ਇਲਾਵਾ ਸਟਾਫ ਮੇਂਬਰ ਮੈਡਮ ਮਨਪ੍ਰੀਤ ਕੌਰ,ਰਾਜਵੰਤ ਕੌਰ ਨਵਜੀਤ ਕੌਰ,ਪਲਵਿੰਦਰ ਕੌਰ,ਗੁਰਮੀਤ ਕੌਰ,ਸ਼ਰੂਤੀ ਮਠਾੜੂ ਆਦਿ ਹਾਜ਼ਰ ਸਨ.
Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299