ਭਾਰੀ ਮੀਂਹ ਕਾਰਨ ਆਈ ਆਫ਼ਤ 'ਚ ਵੱਧ ਤੋਂ ਵੱਧ ਲੋਕਾਂ ਦੀ ਮਦਦ ਕਰੋ :ਗੁਪਤਾ
Date: 11 July 2023
Amrish Kumar Anand, Doraha
ਪਟਿਆਲਾ,ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਪਵਨ ਕੁਮਾਰ ਗੁਪਤਾ ਜੀ ਅਤੇ ਸ਼ਿਵ ਸੈਨਾ ਹਿੰਦੁਸਤਾਨ ਪੰਜਾਬ ਦੇ ਸੀਨੀਅਰ ਵਾਈਸ ਪ੍ਰਧਾਨ ਸਾਬਕਾ ਡੀ.ਐੱਸ.ਪੀ(ਪੰਜਾਬ ਪੁਲਿਸ)
ਐਡਵੋਕੇਟ ਸ਼੍ਰੀ ਰਾਜਿੰਦਰ ਪਾਲ ਆਨੰਦ ਨੇ ਸਾਂਝੇ ਤੌਰ ਤੇ ਭਾਰੀ ਮੀਂਹ ਕਾਰਨ ਪੰਜਾਬ 'ਚ ਬਣੀ ਹੜ੍ਹਾਂ ਦੀ ਸਥਿਤੀ 'ਤੇ ਜਿੱਥੇ ਚਿੰਤਾ ਜ਼ਾਹਿਰ ਕੀਤੀ ਉੱਥੇ ਉਨ੍ਹਾਂ ਇਸ ਕੁਦਰਤੀ ਆਫ਼ਤ ਵੇਲੇ ਸ਼ਿਵ ਸੈਨਾ ਹਿੰਦੁਸਤਾਨ ਦੇ ਸਮੂਹ ਆਗੂਆਂ ਤੇ ਵਲੰਟੀਅਰਾਂ ਨੂੰ ਲੋਕਾਂ ਦੀ ਵੱਧ ਤੋਂ ਵੱਧ ਮਦਦ ਕਰਨ ਲਈ ਅਪੀਲ ਕੀਤੀ ਹੈ।ਇਸ ਮੌਕੇ ਸ਼੍ਰੀ ਪਵਨ ਕੁਮਾਰ ਗੁਪਤਾ ਜੀ ਨੇ ਕਿਹਾ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਨੇ ਪੰਜਾਬ 'ਚ ਕਹਿਰ ਢਾਹਿਆ ਹੋਇਆ ਹੈ,ਕਈ ਜ਼ਿਲਿ੍ਆਂ ਦੇ ਇਲਾਕਿਆਂ 'ਚ ਸਥਿਤੀ ਹੋਰ ਵੀ ਭਿਆਨਕ ਹੈ। ਉਨ੍ਹਾਂ ਕਿਹਾ ਇਸ ਆਫ਼ਤ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਡੁੱਬ ਚੁੱਕੀਆਂ ਹਨ ਤੇ ਲੋਕਾਂ ਦੇ ਘਰਾਂ 'ਚ ਪਾਣੀ ਭਰ ਗਿਆ ਹੈ।ਇਸ ਅੌਖੀ ਘੜੀ 'ਚ ਲੋਕਾਂ ਦੀ ਸੇਵਾ ਕਰਨਾ ਸਾਡਾ ਸਭ ਦਾ ਫ਼ਰਜ਼ ਬਣਦਾ ਹੈ।ਉਨ੍ਹਾਂ ਸ਼ਿਵ ਸੈਨਾ ਹਿੰਦੁਸਤਾਨ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਨੂੰ ਇਸ ਨਾਜ਼ੁਕ ਹਾਲਾਤ 'ਚ ਲੋੜਵੰਦਾਂ ਤਕ ਭੋਜਨ, ਕੱਪੜਾ,ਦਵਾਈਆਂ,ਪਸ਼ੂਆਂ ਲਈ ਹਰਾ ਚਾਰਾ ਆਦਿ ਹਰ ਤਰ੍ਹਾਂ ਦੀ ਮਦਦ ਲਈ ਅੱਗੇ ਆਉਣ ਲਈ ਅਪੀਲ ਕੀਤੀ ਤੇ ਕਿਹਾ ਪੀੜਤਾਂ ਦੀ ਸੇਵਾ ਕਰਨਾ ਮਨੁੱਖਤਾ ਦਾ ਫਰਜ਼ ਬਣਦਾ ਹੈ,ਇਸ ਮੌਕੇ ਸ਼ਿਵ ਸੈਨਾ ਹਿੰਦੁਸਤਾਨ ਦੀ ਟੀਮ ਦੇ ਸੀਨੀਅਰ ਲੀਡਰ ਤੇ ਵਰਕਰ ਮੌਜੂਦ ਸਨ.

Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299