ਕੋਰੋਨਾ ਦੇ ਮੱਦੇਨਜਰ ਲਾਏ ਨਾਕੇ ਦੌਰਾਨ ਲੋਕਾਂ ਵੱਲੋਂ ਰੋਕਣ ’ਤੇ ਹੋਏ ਝਗੜੇ ਦੌਰਾਨ ਫਾਇਰ

MAHESH JINDAL, DHURI
ਧੂਰੀ, 4 ਅਪ੍ਰੈਲ (ਮਹੇਸ਼ ਜਿੰਦਲ) ਸਥਾਨਕ ਰਾਮ ਨਗਰ ਬਸਤੀ ਵਿਖੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਨਾਕਾ ਲਾ ਕੇ ਬੈਠੇ ਸਥਾਨਕ ਮੁਹੱਲਾ ਵਾਸੀਆਂ ਵੱਲੋਂ ਮੁੱਹਲੇ ’ਚ ਦਾਖਲ ਹੋਣ ਤੋਂ ਰੋਕਣ ਦੌਰਾਨ ਹੋਏ ਝਗੜੇ ਵਿਚ ਮੋਟਰ ਸਾਈਕਲ ਸਵਾਰਾਂ ਵੱਲੋਂ ਫਾਇਰ

ਕੋਇਡ-19 ਨਾਲ ਨਜਿੱਠਣ ਲਈ ਉਪ ਮੰਡਲ ਧੂਰੀ ’ਚ ਪੰਜ ਟੀਮਾਂ ਦਾ ਗਠਨ

MAHESH JINDAL, DHURI
ਧੂਰੀ, 4 ਅਪ੍ਰੈਲ (ਮਹੇਸ਼ ਜਿੰਦਲ) - ਕੋਰੋਨਾ ਵਾਇਰਸ (ਕੋਵਿਡ-19) ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ’ਤੇ ਆਧਾਰਿਤ ਉਪ ਮੰਡਲ ਧੂਰੀ ’ਚ ਗਠਿਤ ਕੀਤੀਆਂ ਗਈਆਂ ਟੀਮਾਂ ਸਬੰਧੀ ਮੀਟਿੰਗ ਅੱਜ ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਹੋਈ। ਇਸ ਮੌਕੇ

ਕਰਫਿੳੂ ਦੀ ਉਲੰਘਣਾ ਕਰਨ ਵਾਲੇ ਜਾਣਗੇ ਹੁਣ ਓਪਨ ਜੇਲ ’ਚ ਐਸ.ਪੀ

MAHESH JINDAL, DHURI
ਧੂਰੀ,4 ਅਪ੍ਰੈਲ (ਮਹੇਸ਼ ਜਿੰਦਲ) - ਕਰਫਿੳੂ ਦੀ ਪਾਲਣਾ ਨੂੰ ਯਕੀਨੀ ਬਨਾਉਣ ਦੇ ਮਕਸਦ ਨਾਲ ਚੁੱਕੇ ਗਏ ਕਦਮ ਤਹਿਤ ਜ਼ਿਲਾ ਪ੍ਰਸ਼ਾਸਨ ਵੱਲੋਂ ਧੂਰੀ ਦੇ ਮਾਲਵਾ ਸੀਨੀਅਰ ਸੈਕੰਡਰੀ ਸਕੂਲ ਨੂੰ ਓਪਨ ਜੇਲ ’ਚ ਤਬਦੀਲ ਕਰ ਦਿੱਤਾ ਗਿਆ। ਜਿਸ ਦਾ ਨਿਰੀਖਣ

400 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

MAHESH JINDAL, DHURI
ਧੂਰੀ,4 ਅਪ੍ਰੈਲ (ਮਹੇਸ਼ ਜਿੰਦਲ) - ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲੱਗੇ ਕਰਫਿੳੂ ਦੌਰਾਨ ਲੋੜਵੰਦ ਲੋਕਾਂ ਤੱਕ ਰਾਸ਼ਨ ਪਹੁੰਚਾਉਣ ਦੇ ਮਕਸਦ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਧੂਰੀ ਤੋਂ ਇੰਚਾਰਜ਼ ਹਰੀ ਸਿੰਘ ਦੀ ਅਗਵਾਈ ਹੇਠ ਉਨਾਂ ਦੀ ਟੀਮ

ਭਾਰਤ ਅਤੇ ਅਮਰੀਕਾ ਕੋਰੋਨਾ ਵਾਇਰਸ ਨਾਲ ਮਿਲ ਕੇ ਲੜਨਗੇ, ਪ੍ਰਧਾਨ ਮੰਤਰੀ ਮੋਦੀ ਨੇ ਟਰੰਪ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ

JASPREET SINGH, AMRITSAR
ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਅਮਰੀਕੀ ਦੇ ਰਾਸ਼ਟਰਪਤੀ ਸ੍ਰੀ ਡੋਨਾਲਡ ਟਰੰਪ ਨਾਲ ਕੋਰੋਨਾ ਵਾਇਰਸ ਮਹਾਂਮਾਰੀ ਵਿਰੁੱਧ ਜੰਗ ਬਾਰੇ ਟੈਲੀਫੋਨ ਤੇ ਗੱਲਬਾਤ ਕੀਤੀ । ਅੱਜ ਸ੍ਰੀ ਮੋਦੀ ਨੇ ਆਪਣੇ ਟਵੀਟਰ ਦੇ ਜਾਣਕਾਰੀ

ਹਲਕਾ ਧੂਰੀ ਦੀ ਸਰਬ ਸਾਂਝੀ ਮੀਟਿੰਗ ’ਚ ਕੋਰੋਨਾ ਵਿਰੁੱਧ ਇਕਜੁੱਟ ਹੋ ਕੇ ਲੜਣ ਦਾ ਅਹਿਦ

MAHESH JINDAL, DHURI
ਧੂਰੀ, 31 ਮਾਰਚ (ਮਹੇਸ਼ ਜਿੰਦਲ) - ਹਲਕਾ ਧੂਰੀ ਦੇ ਵੱਖਵੱਖ ਸਮਾਜਸੇਵੀ, ਧਾਰਮਿਕ ਸੰਸਥਾਵਾਂ ਅਤੇ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਸਥਾਨਕ ਐਸ.ਡੀ.ਐਮ ਦਫਤਰ ਵਿਖੇ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਕਿਹਾ ਕਿ

ਵਿਧਾਇਕ ਨੇ ਸਿਵਲ ਹਸਪਤਾਲ ਨੂੰ ਕੋਇਡ-19 ਨਾਲ ਨਜਿੱਠਣ ਸੰਬੰਧੀ ਲੋੜੀਂਦਾ ਸਮਾਨ ਦਿੱਤਾ

MAHESH JINDAL, DHURI
ਧੂਰੀ, 31 ਮਾਰਚ (ਮਹੇਸ਼ ਜਿੰਦਲ) - ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਵੱਲੋਂ ਕੋਰੋਨਾ ਵਾਇਰਸ (ਕੋਵਿਡ-19) ਨਾਲ ਨਜਿੱਠਣ ਲਈ ਸਥਾਨਕ ਸਿਵਲ ਹਸਪਤਾਲ ਵਿਖੇ ਕੀਤੇ ਗਏ ਪ੍ਰਬੰਧਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨਾਂ ਵੱਲੋਂ ਇਸ ਮਹਾਂਮਾਰੀ ਨਾਲ

ਲਾਕ ਡਾੳਨ ਦੀ ਆੜ ’ਚ ਮੋਦੀ ਹਿੰਦੁ ਏਜੰਡਾ ਲਾਗੂ ਕਰਨ ਦੀ ਤਾਕ ’ਚ - ਮਾਨ

MAHESH JINDAL, DHURI
ਧੂਰੀ, 31 ਮਾਰਚ (ਮਹੇਸ਼ ਜਿੰਦਲ) ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕੋਰੋਨਾ ਵਾਇਰਸ ਦੀ ਮਾਰ ਨੂੰ ਰੋਕਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਗਏ ਲਾਕ ਡਾੳੂਨ ਨੂੰ ਤਾਨਾਸ਼ਾਹੀ ਫਰਮਾਨ ਕਰਾਰ

ਰਾਜਨੀਤਿਕ ਆਗੂ ਪਾਰਟੀਆਂ ਤੋਂ ਉਪਰ ਉਠ ਕੇ ਕੋਰੋਨਾ ਨਾਲ ਨਜਿੱਠਣ ਲਈ ਇਕਜੁੱਟ ਹੋਣ- ਗੋਲਡੀ

MAHESH JINDAL, DHURI
ਧੂਰੀ, 30 ਮਾਰਚ (ਮਹੇਸ਼ ਜਿੰਦਲ) - ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਵਿਦੇਸ਼ ਵਿੱਚ ਕਹਿਰ ਮਚਾਉਣ ਵਾਲੇ ਕੋਰੋਨਾ ਵਿਰੁੱਧ ਸਮੁੱਚੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ

ਲੁਟੇਰਿਆਂ ਨੇ ਚਾਕੂ ਦੀ ਨੋਕ ’ਤੇ ਸ਼ਰਾਬ ਦਾ ਠੇਕਾ ਲੁੱਟਿਆ

MAHESH JINDAL, DHURI
ਧੂਰੀ, 30 ਮਾਰਚ (ਮਹੇਸ਼ ਜਿੰਦਲ) ਲੰਘੀ ਰਾਤ ਨੇੜਲੇ ਪਿੰਡ ਧਾਂਦਰਾ ਵਿਖੇ ਕਾਰ ਸਵਾਰ ਲੁਟੇਰਿਆਂ ਵੱਲੋਂ ਸ਼ਰਾਬ ਦੇ ਠੇਕੇ ਤੋਂ ਸ਼ਰਾਬ ਅਤੇ ਨਕਦੀ ਲੁੱਟ ਕੇ ਲਿਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਕੱਲ ਲੰਘੀ ਅੱਧੀ ਰਾਤ ਦੇ ਕਰੀਬ

Website Development Comapny in Ludhiana

Contact for Website Development, Online Shopping Portal, News Portal, Dynamic Website

Mobile: 9814790299

Get Your Domain Name

Domain Name, Email Hosting, VPS, SSL Certificate

Visit: www.arashinfo.com