27 Sep, 2026 01:55 PM
ਰੂਪਨਗਰ/ਲੁਧਿਆਣਾ: ਸਾਬਕਾ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਬਰ-ਜਨਾਹ ਦੇ ਮਾਮਲੇ ਦੀ ਜਾਂਚ ਦੌਰਾਨ ਪੰਜਾਬ ਪੁਲਿਸ ਨੇ ਉਨ੍ਹਾਂ ਦੇ ਰੂਪਨਗਰ ਅਤੇ ਲੁਧਿਆਣਾ ਸਥਿਤ ਘਰਾਂ ’ਤੇ ਛਾਪੇਮਾਰੀ ਕੀਤੀ ਹੈ। ਪੁਲਿਸ ਟੀਮਾਂ ਵੱਲੋਂ ਦੋਵੇਂ ਥਾਵਾਂ ’ਤੇ ਤਲਾਸ਼ੀ ਅਤੇ ਜਾਂਚ ਕੀਤੀ ਗਈ। ਰਿਪੋਰਟਾਂ ਮੁਤਾਬਕ ਲੁਧਿਆਣਾ ਸਥਿਤ ਘਰ ਵਿੱਚ ਚਾਵਲਾ ਮੌਜੂਦ ਨਹੀਂ ਸਨ ਅਤੇ ਪੁਲਿਸ ਨੇ ਉੱਥੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ।ਇਸ ਤੋਂ ਪਹਿਲਾਂ ਪੁਲਿਸ ਵੱਲੋਂ ਅਮਰਜੀਤ ਚਾਵਲਾ ਖ਼ਿਲਾਫ਼ ਲੁੱਕ ਆਊਟ
27 Sep, 2026 01:47 PM
ਖੰਨਾ ਲੁਧਿਆਣਾ ਦੇ ਖੰਨਾ ਵਿੱਚ ਪੁਲਿਸ ਨੇ ਖੁਦ ਨੂੰ DSP ਦੱਸਣ ਵਾਲੇ ਇੱਕ ਵਿਅਕਤੀ ਨੂੰ ਮਹਿਲਾ ਨਾਲ ਜਬਰ-ਜਨਾਹ ਦੇ ਕਰੀਬ 6 ਸਾਲ ਪੁਰਾਣੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਪਿੰਡ ਕੱਦੋਂ ਵਾਸੀ ਕਰਨਵੀਰ ਸ਼ਰਮਾ ਵਜੋਂ ਹੋਈ ਹੈ। ਲੰਬੇ ਸਮੇਂ ਤੋਂ ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਉਸ ਨੂੰ ਭਗੌੜਾ ਐਲਾਨਿਆ ਗਿਆ ਸੀ।ਪੁਲਿਸ ਮੁਤਾਬਕ ਕਰਨਵੀਰ ਸ਼ਰਮਾ ਪੁਲਿਸ ਦੀ ਵਰਦੀ ਪਾ ਕੇ ਸਮਾਜਿਕ ਅਤੇ ਹੋਰ ਜਨਤਕ ਸਮਾਗਮਾਂ ਵਿੱਚ ਸ਼ਾਮਲ ਹੁੰਦਾ ਸੀ। ਜਾਂਚ ਵਿੱਚ ਸਾਹਮਣੇ ਆਇਆ ਕਿ ਉਸ ਨੇ ਕਥਿਤ
27 Sep, 2026 01:36 PM
ਥਾਣਾ ਕੋਟ ਈਸੇ ਖਾਂ ਦੀ ਮਹਿਲਾ SHO ਸੁਨੀਤਾ ਬਾਵਾ ਨੂੰ ਦੇਰ ਰਾਤ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਹਿਰਾਸਤ ਵਿੱਚ ਲਏ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਹਾਲਾਂਕਿ, ਉਨ੍ਹਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਦੇ ਕਾਰਨਾਂ ਸਬੰਧੀ ਅਧਿਕਾਰਤ ਪੁਸ਼ਟੀ ਹਾਲੇ ਨਹੀਂ ਹੋਈ ਹੈ।ਜਾਣਕਾਰੀ ਮੁਤਾਬਕ ਧਰਮਕੋਟ ਦੇ ਪਿੰਡ ਨੂਰਪੁਰ ਹਕੀਮਾਂ ਨਾਲ ਸਬੰਧਤ ਕੁਝ ਵਿਅਕਤੀਆਂ ਵੱਲੋਂ ਰਿਸ਼ਵਤ ਲੈਣ ਦੇ ਦੋਸ਼ਾਂ ਸਬੰਧੀ ਵਿਜੀਲੈਂਸ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।ਮਾਮਲੇ ਵਿੱਚ ਹੋਰ ਵੇਰਵਿਆਂ ਦੀ ਉਡੀਕ ਹੈ।
27 Sep, 2026 09:38 AM
ਇੱਕ ਮਹਿਲਾ ਨਾਲ ਜਬਰ-ਜਨਾਹ ਦੇ ਦੋਸ਼ਾਂ ਦੇ ਮਾਮਲੇ ਵਿੱਚ ਨਾਮਜ਼ਦ SGPC ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਪੰਜਾਬ ਪੁਲਿਸ ਨੇ ਜਾਂਚ ਤੇਜ਼ ਕਰ ਦਿੱਤੀ ਹੈ। ਮਾਮਲੇ ਨਾਲ ਜੁੜੇ ਕਈ ਵਿਅਕਤੀਆਂ ਨੂੰ ਪੁੱਛਗਿੱਛ ਅਤੇ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਜਾਰੀ ਕੀਤੇ ਗਏ ਹਨ।ਮਲਕੀਤ ਸਿੰਘ ਅਤੇ ਮੋਹਨ ਸਿੰਘ ਨੂੰ ਵੀ ਨੋਟਿਸਜਾਣਕਾਰੀ ਮੁਤਾਬਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਵਧੀਕ ਹੈੱਡ ਗ੍ਰੰਥੀ ਮਲਕੀਤ ਸਿੰਘ ਅਤੇ ਅਮਰਜੀਤ ਸਿੰਘ ਚਾਵਲਾ ਦੇ ਡਰਾਈਵਰ ਮੋਹਨ ਸਿੰਘ ਨੂੰ ਵੀ ਪੁਲਿਸ ਵੱਲੋਂ
27 Sep, 2026 09:33 AM
ਆਮ ਲੋਕਾਂ ਦੀਆਂ ਬੈਂਕਿੰਗ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਨੇ ਸਰਕਾਰੀ ਖੇਤਰ ਦੇ ਬੈਂਕਾਂ ਨੂੰ ਅੱਜ ਐਤਵਾਰ ਨੂੰ ਵੀ ਖੁੱਲ੍ਹਾ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਇਹ ਫੈਸਲਾ ਬੈਂਕ ਕਰਮਚਾਰੀਆਂ ਦੀ 28 ਤੋਂ 30 ਸਤੰਬਰ ਤੱਕ ਪ੍ਰਸਤਾਵਿਤ ਤਿੰਨ ਰੋਜ਼ਾ ਦੇਸ਼ ਵਿਆਪੀ ਹੜਤਾਲ ਤੋਂ ਪਹਿਲਾਂ ਲਿਆ ਗਿਆ ਹੈ।ਭਾਰਤੀ ਰਿਜ਼ਰਵ ਬੈਂਕ (RBI) ਨੇ ਸਾਰੀਆਂ ਬੈਂਕ ਸ਼ਾਖਾਵਾਂ, ਦਫ਼ਤਰਾਂ, ਏ.ਟੀ.ਐੱਮ.-ਲਿੰਕਡ ਸ਼ਾਖਾਵਾਂ ਅਤੇ ਕਰੰਸੀ ਚੈਸਟਾਂ ਨੂੰ ਐਤਵਾਰ ਨੂੰ ਪੂਰੀ ਤਰ੍ਹਾਂ ਚਾਲੂ ਰੱਖਣ ਦੀ ਮਨਜ਼ੂਰੀ
27 Sep, 2026 09:27 AM
ਉਦੈਪੁਰ ਦੇ ਦੇਬਾਰੀ-ਅੰਬੇਰੀ ਨੈਸ਼ਨਲ ਹਾਈਵੇਅ ’ਤੇ ਸ਼ਨੀਵਾਰ ਦੁਪਹਿਰ ਇੱਕ ਤੇਜ਼ ਰਫ਼ਤਾਰ Honda City ਕਾਰ ਦੀ ਸਾਹਮਣੇ ਤੋਂ ਆ ਰਹੇ ਟ੍ਰੇਲਰ ਨਾਲ ਸਿੱਧੀ ਟੱਕਰ ਹੋ ਗਈ। ਹਾਦਸੇ ਵਿੱਚ ਦੋ MBBS ਵਿਦਿਆਰਥੀਆਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।ਹਾਦਸਾ ਦੁਪਹਿਰ ਕਰੀਬ 3:30 ਵਜੇ ਪ੍ਰਤਾਪਨਗਰ ਥਾਣਾ ਖੇਤਰ ਵਿੱਚ ਰਾਮਦੇਵਜੀ ਮੰਦਰ ਨੇੜੇ ਵਾਪਰਿਆ। ਪੁਲਿਸ ਮੁਤਾਬਕ ਦੇਬਾਰੀ ਤੋਂ ਅੰਬੇਰੀ ਵੱਲ ਜਾ ਰਹੀ ਕਾਰ ਦੇ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ, ਜਿਸ
27 Sep, 2026 09:23 AM
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਵਿੱਚ ਪ੍ਰਸਤਾਵਿਤ ਸੋਧਾਂ ਦੀ ਸਮੀਖਿਆ ਅਤੇ ਸੁਝਾਵਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਪੈਨਲ ਨਾਲ ਤਾਲਮੇਲ ਵਾਸਤੇ ਸੂਬਾ ਸਰਕਾਰ ਵੱਲੋਂ ਕਾਇਮ ਕੀਤੀ 7 ਮੈਂਬਰੀ ਉੱਚ-ਪੱਧਰੀ ਕਮੇਟੀ ਨਾਲ ਅੱਜ ਮੀਟਿੰਗ ਕੀਤੀ ਜਾਵੇਗੀ। ਇਹ ਮੀਟਿੰਗ ਮੁੱਖ ਮੰਤਰੀ ਨਿਵਾਸ ਵਿਖੇ ਹੋਵੇਗੀ।ਮੀਟਿੰਗ ਵਿੱਚ ਕਾਨੂੰਨ ਨੂੰ ਹੋਰ ਮਜ਼ਬੂਤ ਕਰਨ ਲਈ ਅਗਲੇਰੀ ਕਾਰਵਾਈ ’ਤੇ ਵਿਚਾਰ ਕੀਤਾ ਜਾਵੇਗਾ। ਇਸ ਦੇ ਨਾਲ ਹੀ
27 Sep, 2026 09:18 AM
ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ
26 Sep, 2026 07:42 PM
ਫਿਲਮ ਨਿਰਮਾਤਾ ਸੰਜੇ ਲੀਲਾ ਭੰਸਾਲੀ ਦੀ ਆਉਣ ਵਾਲੀ ਰੋਮਾਂਟਿਕ ਡਰਾਮਾ ਫਿਲਮ ‘Love & War’ ਤੋਂ ਵਿੱਕੀ ਕੌਸ਼ਲ ਦਾ ਫਸਟ ਲੁੱਕ ਸਾਹਮਣੇ ਆ ਗਿਆ ਹੈ। ਪੋਸਟਰ ਵਿੱਚ ਅਦਾਕਾਰ ਗੰਭੀਰ ਅੰਦਾਜ਼ ਵਿੱਚ ਨਜ਼ਰ ਆ ਰਹੇ ਹਨ।ਨਿਰਮਾਤਾਵਾਂ ਨੇ ਇੰਸਟਾਗ੍ਰਾਮ ’ਤੇ ਵਿੱਕੀ ਕੌਸ਼ਲ ਦਾ ਪਹਿਲਾ ਪੋਸਟਰ ਸਾਂਝਾ ਕਰਦਿਆਂ ਲਿਖਿਆ, “ਨਜ਼ਰਾਂ ਮਿਲਣਗੀਆਂ, ਪਰ ਹਟਣਗੀਆਂ ਨਹੀਂ! ਸੰਜੇ ਲੀਲਾ ਭੰਸਾਲੀ ਦੀ ‘ਲਵ ਐਂਡ ਵਾਰ’ 21 ਜਨਵਰੀ 2027 ਨੂੰ।”ਪੋਸਟਰ ਵਿੱਚ ਵਿੱਕੀ ਕੌਸ਼ਲ ਸਿਗਰਟ ਜਲਾਉਂਦੇ ਹੋਏ ਅਤੇ ਗੰਭੀਰ ਨਜ਼ਰਾਂ ਨਾਲ
26 Sep, 2026 02:39 PM
ਮਨੁੱਖੀ ਜੀਵਨ ਵਿੱਚ ਗ਼ਲਤੀਆਂ ਹੋਣਾ ਸੁਭਾਵਿਕ ਹੈ। ਕੋਈ ਵੀ ਵਿਅਕਤੀ ਅਜਿਹਾ ਨਹੀਂ ਜੋ ਆਪਣੀ ਜ਼ਿੰਦਗੀ ਦੇ ਹਰ ਪੜਾਅ ’ਤੇ ਸਹੀ ਫ਼ੈਸਲੇ ਹੀ ਲੈਂਦਾ ਰਿਹਾ ਹੋਵੇ। ਕਈ ਵਾਰ ਸਾਡੀਆਂ ਆਪਣੀਆਂ ਭੁੱਲਾਂ ਹੀ ਸਾਨੂੰ ਉਹ ਸਬਕ ਸਿਖਾ ਜਾਂਦੀਆਂ ਹਨ, ਜੋ ਕਿਸੇ ਹੋਰ ਤਜਰਬੇ ਜਾਂ ਸਲਾਹ ਤੋਂ ਨਹੀਂ ਮਿਲ ਸਕਦਾ। ਇਸ ਲਈ ਗ਼ਲਤੀ ਨੂੰ ਸਿਰਫ਼ ਨਾਕਾਮੀ ਸਮਝਣ ਦੀ ਬਜਾਏ ਉਸ ਵਿੱਚੋਂ ਮਿਲਣ ਵਾਲੇ ਸਬਕ ਨੂੰ ਸਮਝਣਾ ਜ਼ਰੂਰੀ ਹੈ।ਜ਼ਿੰਦਗੀ ਵਿੱਚ ਅੱਗੇ ਵਧਣ ਵਾਲੇ ਇਨਸਾਨ ਦੇ ਰਸਤੇ ਵਿੱਚ ਕਈ ਮੁਸ਼ਕਲਾਂ ਅਤੇ ਰੁਕਾਵਟਾਂ