Madhya Pradesh: ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
ਛਤਰਪੁਰ ਮੱਧ ਪ੍ਰਦੇਸ਼ ਦੇ ਛਤਰਪੁਰ ਜ਼ਿਲ੍ਹੇ ਵਿੱਚ ਸ਼ਨੀਵਾਰ ਸ਼ਾਮ ਨੂੰ ਚੌਕਾ ਪਿੰਡ ਨੇੜੇ ਇੱਕ Bolero SUV ਦੀ ਟਰੱਕ ਨਾਲ ਟੱਕਰ ਹੋਣ ਕਾਰਨ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਤਿੰਨ ਔਰਤਾਂ ਵੀ ਸ਼ਾਮਲ ਹਨ।ਪੁਲਿਸ ਮੁਤਾਬਕ ਹਾਦਸੇ ਸਮੇਂ Bolero ਵਿੱਚ ਛੇ ਲੋਕ ਸਵਾਰ ਸਨ। ਡਰਾਈਵਰ ਛੋਟੂ ਰਾਇਕਵਾਰ ਇਕੱਲਾ ਬਚਿਆ, ਪਰ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸਨੂੰ ਪਹਿਲਾਂ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ ਅਤੇ ਬਾਅਦ ਵਿੱਚ ਅਗਲੇਰੀ ਇਲਾਜ ਲਈ ਗਵਾਲੀਅਰ ਰੈਫਰ ਕਰ...