ਪੰਥਕ ਮਸਲੇ ਅਤੇ ਖ਼ਬਰਾਂ

68 published stories
ਸ੍ਰੀ ਹਰਿਮੰਦਰ ਸਾਹਿਬ ਕਿਵੇਂ ਬਣਿਆ? ਗੁਰੂ ਸਾਹਿਬਾਨ, ਸਰੋਵਰ ਅਤੇ ਪਵਿੱਤਰ ਅਸਥਾਨ ਦਾ ਇਤਿਹਾਸ

ਸ੍ਰੀ ਹਰਿਮੰਦਰ ਸਾਹਿਬ ਕਿਵੇਂ ਬਣਿਆ? ਗੁਰੂ ਸਾਹਿਬਾਨ, ਸਰੋਵਰ ਅਤੇ ਪਵਿੱਤਰ ਅਸਥਾਨ ਦਾ ਇਤਿਹਾਸ

Sep 24, 2026 10:02 PM (Asia/Kolkata)

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਜਿਸ ਨੂੰ ਸ੍ਰੀ ਦਰਬਾਰ ਸਾਹਿਬ ਅਤੇ Golden Temple ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਸਿੱਖਾਂ ਲਈ ਕੇਂਦਰੀ ਧਾਰਮਿਕ ਅਸਥਾਨ ਹੈ। ਦੁਨੀਆ ਭਰ ਦੇ ਸਿੱਖ ਆਪਣੀ ਅਰਦਾਸ ਵਿੱਚ ਸ੍ਰੀ ਅੰਮ੍ਰਿਤਸਰ ਦੇ ਦਰਸ਼ਨ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਦੀ ਇੱਛਾ ਪ੍ਰਗਟ ਕਰਦੇ ਹਨ।ਸ੍ਰੀ ਹਰਿਮੰਦਰ ਸਾਹਿਬ ਦੀ ਉਸਾਰੀ ਦੀ ਸ਼ੁਰੂਆਤਪੰਜਵੇਂ ਨਾਨਕ ਗੁਰੂ ਅਰਜਨ ਸਾਹਿਬ ਨੇ ਸਿੱਖਾਂ ਲਈ ਇੱਕ ਕੇਂਦਰੀ ਧਾਰਮਿਕ ਅਸਥਾਨ ਬਣਾਉਣ ਦੀ ਕਲਪਨਾ ਕੀਤੀ ਅਤੇ ਸ੍ਰੀ...

ਅਮਰਜੀਤ ਸਿੰਘ ਚਾਵਲਾ ਤੇ ਮੁਅੱਤਲ ਗ੍ਰੰਥੀ ਮਲਕੀਤ ਸਿੰਘ ਖ਼ਾਲਸਾ ਪੰਥ ’ਚੋਂ ਖਾਰਜ, ਪੰਜ ਸਿੰਘ ਸਾਹਿਬਾਨ ਦਾ ਸਖ਼ਤ ਫੈਸਲਾ

ਅਮਰਜੀਤ ਸਿੰਘ ਚਾਵਲਾ ਤੇ ਮੁਅੱਤਲ ਗ੍ਰੰਥੀ ਮਲਕੀਤ ਸਿੰਘ ਖ਼ਾਲਸਾ ਪੰਥ ’ਚੋਂ ਖਾਰਜ, ਪੰਜ ਸਿੰਘ ਸਾਹਿਬਾਨ ਦਾ ਸਖ਼ਤ ਫੈਸਲਾ

Sep 20, 2026 01:06 PM (Asia/Kolkata)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਅਤੇ ਮੁਅੱਤਲ ਗ੍ਰੰਥੀ ਮਲਕੀਤ ਸਿੰਘ ਉੱਤੇ ਇੱਕ ਬੀਬੀ ਵੱਲੋਂ ਲਗਾਏ ਗਏ ਗੰਭੀਰ ਦੋਸ਼ਾਂ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਨੇ ਸਖ਼ਤ ਫੈਸਲਾ ਕਰਦਿਆਂ ਦੋਵਾਂ ਨੂੰ ਖ਼ਾਲਸਾ ਪੰਥ ਵਿੱਚੋਂ ਖਾਰਜ ਕਰ ਦਿੱਤਾ ਹੈ।ਕਿਹਾ ਗਿਆ ਹੈ ਕਿ ਗੰਭੀਰ ਦੋਸ਼ ਲੱਗਣ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਅਤੇ ਸਿੱਖ ਸੰਸਥਾਵਾਂ ਦੇ ਵਕਾਰ ਨੂੰ ਢਾਹ ਲੱਗੀ ਹੈ। ਸਮੂਹ ਸਿੱਖ ਸੰਗਤਾਂ ਨੂੰ ਆਦੇਸ਼ ਕੀਤਾ ਗਿਆ ਹੈ ਕਿ ਦੋਵਾਂ...

ਸਿਵਲ ਹਸਪਤਾਲ ਤਲਵੰਡੀ ਸਾਬੋ ਵਿੱਚ ਪਹਿਲੀ ਵਾਰ ਅੱਖਾਂ ਦੀ ਸਰਜਰੀ, ਨਵੀਆਂ ਹਾਈਟੈਕ ਖੂਨ ਜਾਂਚ ਮਸ਼ੀਨਾਂ ਵੀ ਹੋਣਗੀਆਂ  ਸ਼ੁਰੂ।

ਸਿਵਲ ਹਸਪਤਾਲ ਤਲਵੰਡੀ ਸਾਬੋ ਵਿੱਚ ਪਹਿਲੀ ਵਾਰ ਅੱਖਾਂ ਦੀ ਸਰਜਰੀ, ਨਵੀਆਂ ਹਾਈਟੈਕ ਖੂਨ ਜਾਂਚ ਮਸ਼ੀਨਾਂ ਵੀ ਹੋਣਗੀਆਂ ਸ਼ੁਰੂ।

Sep 19, 2026 10:08 PM (Asia/Kolkata)

ਤਲਵੰਡੀ ਸਾਬੋ, 19 ਸਤੰਬਰ (ਗੁਰਜੰਟ ਸਿੰਘ ਨਥੇਹਾ)- ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਸਿਹਤ ਸਹੂਲਤਾਂ ਵਿੱਚ ਇੱਕ ਹੋਰ ਮਹੱਤਵਪੂਰਨ ਵਾਧਾ ਹੋਣ ਜਾ ਰਿਹਾ ਹੈ। ਹਸਪਤਾਲ ਵਿੱਚ ਨਵਾਂ ਅੱਖਾਂ ਦਾ ਆਪ੍ਰੇਸ਼ਨ ਥੀਏਟਰ ਤਿਆਰ ਹੋ ਗਿਆ ਹੈ ਅਤੇ ਹਸਪਤਾਲ ਦੇ ਇਤਿਹਾਸ ਵਿੱਚ ਪਹਿਲੀ ਵਾਰ ਅੱਖਾਂ ਦੀ ਸਰਜਰੀ 21 ਸਤੰਬਰ, ਸੋਮਵਾਰ ਨੂੰ ਸਵੇਰੇ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਤਲਵੰਡੀ ਸਾਬੋ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਰਵੀ ਕਾਂਤ ਗੁਪਤਾ ਨੇ ਦੱਸਿਆ ਕਿ ਅੱਖਾਂ ਦੇ ਨਵੇਂ...

ਐਚਐਮਈਐਲ ਅਤੇ ਏਮਜ਼ ਬਠਿੰਡਾ ਵੱਲੋਂ ਬਹਿਮਣ ਜੱਸਾ ਸਿੰਘ ਵਿਖੇ ਮੈਗਾ ਹੈਲਥ ਕੈਂਪ

ਐਚਐਮਈਐਲ ਅਤੇ ਏਮਜ਼ ਬਠਿੰਡਾ ਵੱਲੋਂ ਬਹਿਮਣ ਜੱਸਾ ਸਿੰਘ ਵਿਖੇ ਮੈਗਾ ਹੈਲਥ ਕੈਂਪ

Sep 16, 2026 02:19 PM (Asia/Kolkata)

150 ਤੋਂ ਵੱਧ ਪਿੰਡ ਵਾਸੀਆਂ ਨੇ ਸਿਹਤ ਸੇਵਾਵਾਂ ਦਾ ਲਾਭ ਲਿਆ, ਤਿੰਨ ਹੋਰ ਮੈਗਾ ਹੈਲਥ ਕੈਂਪ ਆਉਣ ਵਾਲੇ ਹਫ਼ਤਿਆਂ ਵਿੱਚ ਲਗਾਏ ਜਾਣਗੇ ਤਲਵੰਡੀ ਸਾਬੋ, 16 ਸਤੰਬਰ (ਗੁਰਜੰਟ ਸਿੰਘ ਨਥੇਹਾ)- ਐਚਐਮਈਐਲ ਨੇ ਏਮਜ਼ ਬਠਿੰਡਾ ਦੇ ਸਹਿਯੋਗ ਨਾਲ ਆਪਣੀ ਪ੍ਰਮੁੱਖ ਇੰਟੀਗ੍ਰੇਟਿਡ ਮੋਬਾਈਲ ਮੈਡੀਕਲ ਯੂਨਿਟ (ਐਮਐਮਯੂ) ਅਤੇ ਟੈਲੀਮੈਡੀਸਨ ਪ੍ਰੋਜੈਕਟ ਤਹਿਤ ਗੁਰਦੁਆਰਾ ਬਹਿਮਣ ਜੱਸਾ ਸਿੰਘ ਵਿਖੇ ਮੈਗਾ ਹੈਲਥ ਕੈਂਪ ਲਗਾਇਆ। ਇਸ ਪਹਿਲ ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਰਹਿੰਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ...

ਐਚਐਮਈਐਲ ਅਤੇ ਏਮਜ਼ ਬਠਿੰਡਾ ਵੱਲੋਂ ਬਹਿਮਣ ਜੱਸਾ ਸਿੰਘ ਵਿਖੇ ਮੈਗਾ ਹੈਲਥ ਕੈਂਪ

Sep 16, 2026 02:19 PM (Asia/Kolkata)

150 ਤੋਂ ਵੱਧ ਪਿੰਡ ਵਾਸੀਆਂ ਨੇ ਸਿਹਤ ਸੇਵਾਵਾਂ ਦਾ ਲਾਭ ਲਿਆ, ਤਿੰਨ ਹੋਰ ਮੈਗਾ ਹੈਲਥ ਕੈਂਪ ਆਉਣ ਵਾਲੇ ਹਫ਼ਤਿਆਂ ਵਿੱਚ ਲਗਾਏ ਜਾਣਗੇ ਤਲਵੰਡੀ ਸਾਬੋ, 16 ਸਤੰਬਰ (ਗੁਰਜੰਟ ਸਿੰਘ ਨਥੇਹਾ)- ਐਚਐਮਈਐਲ ਨੇ ਏਮਜ਼ ਬਠਿੰਡਾ ਦੇ ਸਹਿਯੋਗ ਨਾਲ ਆਪਣੀ ਪ੍ਰਮੁੱਖ ਇੰਟੀਗ੍ਰੇਟਿਡ ਮੋਬਾਈਲ ਮੈਡੀਕਲ ਯੂਨਿਟ (ਐਮਐਮਯੂ) ਅਤੇ ਟੈਲੀਮੈਡੀਸਨ ਪ੍ਰੋਜੈਕਟ ਤਹਿਤ ਗੁਰਦੁਆਰਾ ਬਹਿਮਣ ਜੱਸਾ ਸਿੰਘ ਵਿਖੇ ਮੈਗਾ ਹੈਲਥ ਕੈਂਪ ਲਗਾਇਆ। ਇਸ ਪਹਿਲ ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਰਹਿੰਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ...

ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ (ਰਜਿ:) ਤਲਵੰਡੀ ਸਾਬੋ ਵੱਲੋਂ ਸਾਂਝੇ ਮੋਰਚੇ ਦੀ ਹਮਾਇਤ ਦਾ ਐਲਾਨ

ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ (ਰਜਿ:) ਤਲਵੰਡੀ ਸਾਬੋ ਵੱਲੋਂ ਸਾਂਝੇ ਮੋਰਚੇ ਦੀ ਹਮਾਇਤ ਦਾ ਐਲਾਨ

Sep 10, 2026 07:40 PM (Asia/Kolkata)

ਤਲਵੰਡੀ ਸਾਬੋ, 10 ਸਤੰਬਰ (ਗੁਰਜੰਟ ਸਿੰਘ ਨਥੇਹਾ)- ਉੱਘੇ ਵਕੀਲ ਸ੍ਰ. ਬਲਵੰਤ ਸਿੰਘ ਢਿੱਲੋਂ ਦੀ ਸਿੱਖ ਸੰਘਰਸ਼ ਦੌਰਾਨ ਕੌਮ ਪ੍ਰਤੀ ਸਮਰਪਤ ਹੋਣ ਕੇ ਸੇਵਾ ਕਰਨ ਦੇ ਇਤਿਹਾਸ ਨੂੰ ਭੁਲਾਇਆ ਨਹੀਂ ਜਾ ਸਕਦਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਦਲ ਖਾਲਸਾ ਦੇ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ ਤੇ ਸੀਨੀਅਰ ਪੱਤਰਕਾਰ ਤੇ ਲੇਖਕ ਬਲਜਿੰਦਰ ਸਿੰਘ ਕੋਟਭਾਰਾ ਨੇ ਜਾਰੀ ਇੱਕ ਅਖ਼ਬਾਰੀ ਬਿਆਨ ’ਚ ਕੀਤਾ। ਜਿਕਰਯੋਗ ਹੈ ਕਿ ਸ੍ਰ. ਢਿੱਲੋਂ ਬੀਤੇ 6 ਸਤੰਬਰ ਨੂੰ ਬਠਿੰਡਾ ਵਿਖੇ ਚੜ੍ਹਾਈ ਕਰ ਗਏ ਸਨ। ਉਹਨਾਂ ਕਿਹਾ ਕਿ ਪਿੰਡ...

ਹਲਕਾ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਜੱਦੀ ਪਿੰਡ ਜਗਾ ਰਾਮ ਤੀਰਥ ਵਿਖੇ ਕੀਤੀ ਲੋਕ ਮਿਲਣੀ, ਸੁੁਣੀਆਂ ਲੋਕਾਂ ਦੀਆਂ ਮੁਸ਼ਕਲਾਂ  (ਹਰ ਥਾਂ ਲੋਕ ‘ਆਪ’ ਸਰਕਾਰ ਮੁੜ ਬਣਾਉਣ ਦੀ ਗੱਲ ਕਰ ਰਹੇ ਹਨ- ਬੀਬਾ ਬਲਜਿੰਦਰ ਕੌਰ)

ਹਲਕਾ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਜੱਦੀ ਪਿੰਡ ਜਗਾ ਰਾਮ ਤੀਰਥ ਵਿਖੇ ਕੀਤੀ ਲੋਕ ਮਿਲਣੀ, ਸੁੁਣੀਆਂ ਲੋਕਾਂ ਦੀਆਂ ਮੁਸ਼ਕਲਾਂ (ਹਰ ਥਾਂ ਲੋਕ ‘ਆਪ’ ਸਰਕਾਰ ਮੁੜ ਬਣਾਉਣ ਦੀ ਗੱਲ ਕਰ ਰਹੇ ਹਨ- ਬੀਬਾ ਬਲਜਿੰਦਰ ਕੌਰ)

Sep 10, 2026 07:34 PM (Asia/Kolkata)

ਤਲਵੰਡੀ ਸਾਬੋ, 10 ਸਤੰਬਰ (ਗੁਰਜੰਟ ਸਿੰਘ ਨਥੇਹਾ)- ਹਲਕਾ ਤਲਵੰਡੀ ਸਾਬੋ ਦੇ ਨੇੜਲੇ ਪਿੰਡ ਜਗਾ ਰਾਮ ਤੀਰਥ ਵਿਖੇ ਆਮ ਆਦਮੀ ਪਾਰਟੀ ਵੱਲੋਂ ਕਰਵਾਈ ਗਈ ਲੋਕ ਮਿਲਣੀ ਦੌਰਾਨ ਕੈਬਨਿਟ ਰੈਂਕ ਪ੍ਰਾਪਤ ਬੀਬਾ ਬਲਜਿੰਦਰ ਕੌਰ ਨੇ ਪਿੰਡ ਵਾਸੀਆਂ ਦੇ ਭਾਰੀ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਇਲਾਕੇ ਦੇ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ।ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਬੀਬਾ ਬਲਜਿੰਦਰ ਕੌਰ ਨੇ ਕਿਹਾ ਕਿ ਲੋਕ...

ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਮਨੁੱਖਤਾ ਦੀ ਭਲਾਈ ਲਈ ਖੂਨਦਾਨ ਕੈਂਪ ਦਾ ਆਯੋਜਨ

ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਮਨੁੱਖਤਾ ਦੀ ਭਲਾਈ ਲਈ ਖੂਨਦਾਨ ਕੈਂਪ ਦਾ ਆਯੋਜਨ

Sep 10, 2026 07:31 PM (Asia/Kolkata)

ਤਲਵੰਡੀ ਸਾਬੋ, 10 ਸਤੰਬਰ (ਗੁਰਜੰਟ ਸਿੰਘ ਨਥੇਹਾ)- ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫਕੈਲਟੀ ਆਫ ਫਾਰਮਾਸਿਉਟੀਕਲ ਸਾਇੰਸਜ਼ ਵਲੋਂ ਗੋਲਡ ਮੈਡੀਕਾ ਬਲ਼ੱਡ ਬੈਂਕ ਬਠਿੰਡਾ ਦੇ ਸਹਿਯੋਗ ਨਾਲ ਸਵੈ-ਇੱਛਕ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਡਾ. ਵਿਵੇਕ ਜਿੰਦਲ ਦੀ ਟੀਮ ਵੱਲੋਂ 60 ਯੂਨਿਟ ਖੂਨ ਇਕੱਠਾ ਕੀਤਾ ਗਿਆ। ਕੈਂਪ ਉਦਘਾਟਨ ਮੌਕੇ ਮੁੱਖ ਮਹਿਮਾਨ ਵਾਈਸ ਚਾਂਸਲਰ, ਡਾ. ਬਲਰਾਜ ਸਿੰਘ ਨੇ ਕਿਹਾ ਕਿ ਖੂਨਦਾਨ ਸਭ ਤੋ ਉੱਤਮ ਦਾਨ ਹੈ, ਇਹ ਮਨੁੱਖਤਾ ਦੀ ਸੱਚੀ ਸੇਵਾ ਹੈ। ਉਹਨਾਂ ਦੱਸਿਆ ਕਿ ਤੰਦਰੁਸਤ ਵਿਅਕਤੀ ਸਾਲ...

ਮਹੰਤ ਬਾਬਾ ਧਰਮ ਸਿੰਘ ਜੀ ਦੀ ਅੰਤਿਮ ਅਰਦਾਸ ਅਤੇ ਦਸਤਾਰਬੰਦੀ ਸਮਾਰੋਹ ਸੰਪੰਨ (ਬਾਬਾ ਵਰਿੰਦਰ ਸਿੰਘ ਜੀ ਨੂੰ ਬੁੰਗਾ ਨਾਨਕਸਰ ਸਾਹਿਬ ਦਾ ਅਗਲਾ ਮਹੰਤ ਥਾਪਿਆ)

ਮਹੰਤ ਬਾਬਾ ਧਰਮ ਸਿੰਘ ਜੀ ਦੀ ਅੰਤਿਮ ਅਰਦਾਸ ਅਤੇ ਦਸਤਾਰਬੰਦੀ ਸਮਾਰੋਹ ਸੰਪੰਨ (ਬਾਬਾ ਵਰਿੰਦਰ ਸਿੰਘ ਜੀ ਨੂੰ ਬੁੰਗਾ ਨਾਨਕਸਰ ਸਾਹਿਬ ਦਾ ਅਗਲਾ ਮਹੰਤ ਥਾਪਿਆ)

Sep 10, 2026 07:28 PM (Asia/Kolkata)

ਤਲਵੰਡੀ ਸਾਬੋ, 10 ਸਤੰਬਰ (ਗੁਰਜੰਟ ਸਿੰਘ ਨਥੇਹਾ)- ਬੁੰਗਾ ਨਾਨਕਸਰ ਸਾਹਿਬ ਰਵਿਦਾਸੀਆ ਸਿੰਘਾਂ ਤਲਵੰਡੀ ਸਾਬੋ ਦੇ ਮਹੰਤ ਅਤੇ ਲੰਬੇ ਸਮੇਂ ਤੱਕ ਨਿਸ਼ਕਾਮ ਸੇਵਾ ਨਿਭਾਉਣ ਵਾਲੇ ਬਾਬਾ ਧਰਮ ਸਿੰਘ ਜੀ, ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੀ ਅੰਤਿਮ ਅਰਦਾਸ ਅਤੇ ਦਸਤਾਰਬੰਦੀ ਸਮਾਰੋਹ ਅੱਜ ਬੁੰਗਾ ਨਾਨਕਸਰ ਸਾਹਿਬ ਰਵਿਦਾਸੀਆ ਸਿੰਘਾਂ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ, ਧਾਰਮਿਕ ਸ਼ਖ਼ਸੀਅਤਾਂ, ਸਮਾਜਿਕ ਆਗੂਆਂ, ਰਾਜਨੀਤਿਕ ਪਾਰਟੀਆਂ ਦੇ...

ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ (ਰਜਿ:) ਤਲਵੰਡੀ ਸਾਬੋ ਵੱਲੋਂ ਸਾਂਝੇ ਮੋਰਚੇ ਦੀ ਹਮਾਇਤ ਦਾ ਐਲਾਨ

ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ (ਰਜਿ:) ਤਲਵੰਡੀ ਸਾਬੋ ਵੱਲੋਂ ਸਾਂਝੇ ਮੋਰਚੇ ਦੀ ਹਮਾਇਤ ਦਾ ਐਲਾਨ

Sep 10, 2026 07:20 PM (Asia/Kolkata)

ਤਲਵੰਡੀ ਸਾਬੋ, 10 ਸਤੰਬਰ (ਗੁਰਜੰਟ ਸਿੰਘ ਨਥੇਹਾ)- ਅੱਜ ਪੈਨਸ਼ਨਰਾਂ ਐਸੋਸੀਏਸ਼ਨ ਤਲਵੰਡੀ ਸਾਬੋ ਦੀ ਇੱਕ ਮਹੀਨਾ ਵਾਰ ਮੀਟਿੰਗ ਸਾਧੂ ਸਿੰਘ ਦੀ ਪ੍ਰਧਾਨਗੀ ਹੇਠ ਹੋਈ ।ਇਸ ਮੀਟਿੰਗ ਵਿੱਚ ਤਲਵੰਡੀ ਸਾਬੋ ਤੋਂ ਵੱਖ ਵੱਖ ਵਿਭਾਗਾਂ ਦੇ ਰਿਟਾਇਰਡ ਮੁਲਾਜ਼ਮਾਂ ਨੇ ਹਿੱਸਾ ਲਿਆ। ਮੀਟਿੰਗ ਵਿੱਚ ਮੁਲਾਜਮਾਂ ਦੀਆਂ ਮੰਗਾਂ ਸਬੰਧੀ ਸਾਂਝਾ ਮੋਰਚਾ ਵੱਲੋ ਸੰਘਰਸ਼ ਉਲੀਕੇ ਗਏ ਹਨ।ਉਨ੍ਹਾਂ ਦੀ ਪੁਰਜ਼ੋਰ ਹਮਾਇਤ ਕੀਤੀ ਗਈ। ਹਾਈ ਕੋਰਟ ਵਲੋਂ ਮੁਲਾਜ਼ਮਾਂ ਡੀ ਏ ਨਾ ਦੇਣ ਲਈ ਕੋਰਟ ਦੇ ਫੈਸਲਿਆਂ ਵਿੱਚ ਅੰੜਿੱਕੇ ਪਾਉਣ ਦੀ...