ਗੁਰਮਤਿ ਗਿਆਨ

28 published stories
Hukamnama Sri Darbar Sahib Today – 27 September 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 September 2026 | Ang 678 I ਅੱਜ ਦਾ ਹੁਕਮਨਾਮਾ

Sep 27, 2026 09:18 AM (Asia/Kolkata)

ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ...

Hukamnama Sri Darbar Sahib Today – 26 September 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 September 2026 | Ang 696 I ਅੱਜ ਦਾ ਹੁਕਮਨਾਮਾ

Sep 26, 2026 08:48 AM (Asia/Kolkata)

ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ...

Hukamnama Sri Darbar Sahib Today – 25 September 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 September 2026 | Ang 696 I ਅੱਜ ਦਾ ਹੁਕਮਨਾਮਾ

Sep 25, 2026 08:40 AM (Asia/Kolkata)

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ...

ਸ੍ਰੀ ਹਰਿਮੰਦਰ ਸਾਹਿਬ ਕਿਵੇਂ ਬਣਿਆ? ਗੁਰੂ ਸਾਹਿਬਾਨ, ਸਰੋਵਰ ਅਤੇ ਪਵਿੱਤਰ ਅਸਥਾਨ ਦਾ ਇਤਿਹਾਸ

ਸ੍ਰੀ ਹਰਿਮੰਦਰ ਸਾਹਿਬ ਕਿਵੇਂ ਬਣਿਆ? ਗੁਰੂ ਸਾਹਿਬਾਨ, ਸਰੋਵਰ ਅਤੇ ਪਵਿੱਤਰ ਅਸਥਾਨ ਦਾ ਇਤਿਹਾਸ

Sep 24, 2026 10:02 PM (Asia/Kolkata)

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਜਿਸ ਨੂੰ ਸ੍ਰੀ ਦਰਬਾਰ ਸਾਹਿਬ ਅਤੇ Golden Temple ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਸਿੱਖਾਂ ਲਈ ਕੇਂਦਰੀ ਧਾਰਮਿਕ ਅਸਥਾਨ ਹੈ। ਦੁਨੀਆ ਭਰ ਦੇ ਸਿੱਖ ਆਪਣੀ ਅਰਦਾਸ ਵਿੱਚ ਸ੍ਰੀ ਅੰਮ੍ਰਿਤਸਰ ਦੇ ਦਰਸ਼ਨ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਦੀ ਇੱਛਾ ਪ੍ਰਗਟ ਕਰਦੇ ਹਨ।ਸ੍ਰੀ ਹਰਿਮੰਦਰ ਸਾਹਿਬ ਦੀ ਉਸਾਰੀ ਦੀ ਸ਼ੁਰੂਆਤਪੰਜਵੇਂ ਨਾਨਕ ਗੁਰੂ ਅਰਜਨ ਸਾਹਿਬ ਨੇ ਸਿੱਖਾਂ ਲਈ ਇੱਕ ਕੇਂਦਰੀ ਧਾਰਮਿਕ ਅਸਥਾਨ ਬਣਾਉਣ ਦੀ ਕਲਪਨਾ ਕੀਤੀ ਅਤੇ ਸ੍ਰੀ...

Hukamnama Sri Darbar Sahib Today – 24 September 2026 | Ang 666 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 24 September 2026 | Ang 666 I ਅੱਜ ਦਾ ਹੁਕਮਨਾਮਾ

Sep 24, 2026 07:43 AM (Asia/Kolkata)

ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ...

“ਬਾਬਾ ਅਬ ਨ ਬਸਉ ਇਹ ਗਾਉ”: ਮੌਤ ਮਗਰੋਂ ਮੁਕਤੀ ਦੀ ਅਰਦਾਸ ਨਹੀਂ, ਜਿਉਂਦੇ ਜੀਅ ਆਚਰਨ ਸੁਧਾਰਨ ਦਾ ਸੰਦੇਸ਼

Sep 15, 2026 11:12 PM (Asia/Kolkata)

ਭਗਤ ਕਬੀਰ ਜੀ ਦਾ ਸ਼ਬਦ “ਬਾਬਾ ਅਬ ਨ ਬਸਉ ਇਹ ਗਾਉ” ਆਮ ਤੌਰ ’ਤੇ ਕਿਸੇ ਮਨੁੱਖ ਦੇ ਅਕਾਲ ਚਲਾਣੇ ਮਗਰੋਂ ਗਾਇਆ ਜਾਂਦਾ ਹੈ। ਕਈ ਵਾਰ ਇਸ ਦੀ ਆਖ਼ਰੀ ਤੁਕ “ਅਬ ਕੀ ਬਾਰ ਬਖਸਿ ਬੰਦੇ ਕਉ” ਨੂੰ ਆਧਾਰ ਬਣਾ ਕੇ ਇਹ ਅਰਥ ਲਿਆ ਜਾਂਦਾ ਹੈ ਕਿ ਮ੍ਰਿਤਕ ਦੀ ਆਤਮਾ ਨੂੰ ਬਖ਼ਸ਼ਣ ਅਤੇ ਜਨਮ-ਮਰਨ ਦੇ ਗੇੜ ਤੋਂ ਮੁਕਤ ਕਰਨ ਲਈ ਅਰਦਾਸ ਕੀਤੀ ਜਾ ਰਹੀ ਹੈ।ਪਰ ਸ਼ਬਦ ਦੀਆਂ ‘ਰਹਾਉ’ ਵਾਲੀਆਂ ਤੁਕਾਂ ਅਤੇ ਸਮੁੱਚੇ ਪ੍ਰਸੰਗ ਨੂੰ ਵਿਚਾਰਿਆਂ ਇਸ ਦਾ ਕੇਂਦਰੀ ਸੰਦੇਸ਼ ਕੁਝ ਹੋਰ ਸਾਹਮਣੇ ਆਉਂਦਾ ਹੈ। ਇਹ ਸ਼ਬਦ ਮੌਤ ਮਗਰੋਂ...

Hukamnama Sri Darbar Sahib Today: ਅੱਜ ਦਾ ਹੁਕਮਨਾਮਾ, ਅੰਗ 666

Sep 11, 2026 09:49 AM (Asia/Kolkata)

Hukamnama Sri Darbar Sahib Today Amrit Vele Da Hukamnama Sri Darbar Sahib | September | Date 11-09-2026 | Ang 666 ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ...

ਮਹਾਨ ਕੋਸ਼ ਦੇ ਮਹਾਨ ਰਚੇਤਾ — ਭਾਈ ਕਾਨ੍ਹ ਸਿੰਘ ਨਾਭਾ

ਮਹਾਨ ਕੋਸ਼ ਦੇ ਮਹਾਨ ਰਚੇਤਾ — ਭਾਈ ਕਾਨ੍ਹ ਸਿੰਘ ਨਾਭਾ

Aug 28, 2026 02:21 PM (Asia/Kolkata)

ਪੰਜਾਬ ਦੀ ਬੌਧਿਕ ਤੇ ਸਾਹਿਤਕ ਪਰੰਪਰਾ ਵਿੱਚ ਕੁਝ ਅਜਿਹੀਆਂ ਸ਼ਖ਼ਸੀਅਤਾਂ ਹੋਈਆਂ ਹਨ, ਜਿਨ੍ਹਾਂ ਨੇ ਆਪਣੇ ਸਮੇਂ ਨੂੰ ਹੀ ਨਹੀਂ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਗਿਆਨ ਦਾ ਰਾਹ ਦਿਖਾਇਆ। ਭਾਈ ਕਾਨ੍ਹ ਸਿੰਘ ਨਾਭਾ ਅਜਿਹੇ ਹੀ ਮਹਾਨ ਵਿਦਵਾਨ ਸਨ। ਉਹ ਕੋਸ਼ਕਾਰ, ਟੀਕਾਕਾਰ, ਛੰਦ-ਸ਼ਾਸਤਰੀ, ਖੋਜੀ, ਚਿੰਤਕ, ਪ੍ਰਬੰਧਕ ਅਤੇ ਗੁਰਮਤਿ ਦੇ ਗਹਿਰੇ ਵਿਆਖਿਆਕਾਰ ਸਨ। ਉਨ੍ਹਾਂ ਦਾ ਸਮੁੱਚਾ ਜੀਵਨ ਗਿਆਨ ਦੀ ਸਾਧਨਾ, ਸਿੱਖੀ ਦੀ ਸੁਚੱਜੀ ਵਿਆਖਿਆ ਅਤੇ...

ਸਿੱਖ ਫੁਲਵਾੜੀ: ਘਰ-ਘਰ ਗੁਰਮਤਿ ਦੀ ਖੁਸ਼ਬੂ ਪਹੁੰਚਾਉਂਦੀ ਮਾਸਿਕ ਮੈਗਜ਼ੀਨ

ਸਿੱਖ ਫੁਲਵਾੜੀ: ਘਰ-ਘਰ ਗੁਰਮਤਿ ਦੀ ਖੁਸ਼ਬੂ ਪਹੁੰਚਾਉਂਦੀ ਮਾਸਿਕ ਮੈਗਜ਼ੀਨ

Jun 04, 2026 08:33 PM (Asia/Kolkata)

ਲੁਧਿਆਣਾ: ਸਿੱਖ ਮਿਸ਼ਨਰੀ ਕਾਲਜ ਰਜਿ. ਲੁਧਿਆਣਾ ਵੱਲੋਂ ਪ੍ਰਕਾਸ਼ਿਤ ਕੀਤੀ ਜਾ ਰਹੀ ਮਾਸਿਕ ਮੈਗਜ਼ੀਨ “ਸਿੱਖ ਫੁਲਵਾੜੀ” ਲੰਮੇ ਸਮੇਂ ਤੋਂ ਗੁਰਮਤਿ ਪ੍ਰਚਾਰ, ਸਿੱਖ ਇਤਿਹਾਸ ਅਤੇ ਸਿੱਖ ਰਹਿਤ ਮਰਿਆਦਾ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਇਹ ਮੈਗਜ਼ੀਨ ਅਗਸਤ 1980 ਤੋਂ ਲਗਾਤਾਰ ਪ੍ਰਕਾਸ਼ਿਤ ਹੋ ਰਹੀ ਹੈ ਅਤੇ ਅੱਜ ਵੀ ਹਜ਼ਾਰਾਂ ਪਰਿਵਾਰਾਂ ਤੱਕ ਗੁਰਬਾਣੀ ਅਤੇ ਸਿੱਖੀ ਦੇ ਸਿਧਾਂਤਾਂ ਦੀ ਰੌਸ਼ਨੀ ਪਹੁੰਚਾ ਰਹੀ ਹੈ। ਸਿੱਖ ਫੁਲਵਾੜੀ ਦਾ ਮੁੱਖ ਉਦੇਸ਼ ਸ੍ਰੀ ਗੁਰੂ...

ਸਾਕਾ ਸਰਹਿੰਦ: ਧਰਮ ਤੇ ਅਡੋਲਤਾ ਦੀ ਅਮਰ ਕਹਾਣੀ

ਸਾਕਾ ਸਰਹਿੰਦ: ਧਰਮ ਤੇ ਅਡੋਲਤਾ ਦੀ ਅਮਰ ਕਹਾਣੀ

Mar 22, 2026 11:54 PM (Asia/Kolkata)

ਸਰਹਿੰਦ ਇੱਕ ਬਹੁਤ ਪੁਰਾਤਨ ਅਤੇ ਇਤਿਹਾਸਕ ਮਹੱਤਤਾ ਵਾਲਾ ਸ਼ਹਿਰ ਹੈ। ਇਸ ਦੀ ਪ੍ਰਾਚੀਨਤਾ ਦਾ ਅੰਦਾਜ਼ਾ ਇੱਥੇ ਮਿਲਣ ਵਾਲੀਆਂ ਪੁਰਾਤਨ ਇੱਟਾਂ, ਠੀਕਰੀਆਂ ਅਤੇ ਮਿੱਟੀ ਦੇ ਭਾਂਡਿਆਂ ਤੋਂ ਲੱਗਦਾ ਹੈ। ਕਈ ਵਿਦਵਾਨਾਂ ਦਾ ਮੰਨਣਾ ਹੈ ਕਿ ਇਹ ਸ਼ਹਿਰ ਮੁਗ਼ਲ ਕਾਲ ਤੋਂ ਵੀ ਕਾਫੀ ਪਹਿਲਾਂ ਦਾ ਹੈ ਅਤੇ ਇਸ ਦੀ ਜੜ੍ਹ ਪ੍ਰਾਚੀਨ ਆਰੀਆ ਸਭਿਆਚਾਰ ਨਾਲ ਜੁੜਦੀ ਹੈ।ਇਸ ਸ਼ਹਿਰ ਦਾ ਜ਼ਿਕਰ ਸਭ ਤੋਂ ਪਹਿਲਾਂ ‘ਪਰਾਸ਼ਰ ਸੰਹਿਤਾ’ ਵਿੱਚ ਮਿਲਦਾ ਹੈ ਅਤੇ ਬਾਅਦ ਵਿੱਚ ਵਰਾਹ ਮਿਹਰੀ ਦੀ ‘ਬ੍ਰਿਹਤ ਸੰਹਿਤਾ’ ਵਿੱਚ ਵੀ ਇਸ ਦਾ ਵਰਣਨ ਹੈ।...