11 March 2025 ਦੀਆਂ ਖ਼ਬਰਾਂ

3 published stories
ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਅਤੇ ਪੰਥਕ ਵਿਵਾਦ – ਅਸਲ ਸੱਚਾਈ

ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਅਤੇ ਪੰਥਕ ਵਿਵਾਦ – ਅਸਲ ਸੱਚਾਈ

Mar 11, 2025 11:15 PM (Asia/Kolkata)

ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਨੇ ਹੀ ਮੈਨੂੰ ਪੱਤਰਕਾਰ ਬਣਾਇਆ ਸੀ -- ਅੱਜ ਤਖਤ ਦਮਦਮਾ ਸਾਹਿਬ ਦੇ ਨਿਯੁਕਤ ਕੀਤੇ ਗਏ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਦੀ ਕਹਾਣੀ ਦੱਸਣ ਲੱਗਿਆ ਹਾਂ ਇਸ ਤੋਂ ਪਤਾ ਲੱਗੇਗਾ ਕਿ ਬਾਬਾ ਜੀ ਸਿੱਖੀ ਪ੍ਰਤੀ ਕਿਨੇ ਕੁ ਸੁਹਿਰਦ ਹਨ। ਉਨ੍ਹਾਂ ਦਿਨਾਂ ਵਿਚ ਜੋਗਿੰਦਰ ਸਿੰਘ ਵਾਲਾ ਸਪੋਕਸਮੈਨ ਚੰਗਿਆੜੇ ਕੱਢੀ ਜਾਂਦਾ ਸੀ। ਜਿਲ੍ਹਾ ਇਚਾਰਜ ਜਗਸੀਰ ਸਿੰਘ ਸੰਧੂ ਘੁਣਤਰੀ (Jagsir Singh Sandhu Ghuntri ) ਸਨ। ਗੁਰਮਿਤ ਖਿਲਾਫ ਗੁਰੂਘਰਾਂ ਅਤੇ ਡੇਰਿਆਂ ਵਿਚ ਚੱਲ ਰਹੀਆਂ...

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼ਹੀਦ ਭਾਈ ਸਤਵੰਤ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼ਹੀਦ ਭਾਈ ਸਤਵੰਤ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

Mar 11, 2025 10:51 PM (Asia/Kolkata)

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਗੁਰਦੁਆਰਾ ਯਾਦਗਾਰ-ਏ-ਸ਼ਹੀਦਾਂ, ਪਿੰਡ ਅਗਵਾਲ ਵਿਖੇ ਪਹੁੰਚੇ। ਉਨ੍ਹਾਂ ਨੇ ਇਥੇ ਸ਼ਹੀਦ ਭਾਈ ਸਤਵੰਤ ਸਿੰਘ ਜੀ ਦੇ ਮਾਤਾ ਪਿਆਰ ਕੌਰ ਜੀ ਅਤੇ ਪਰਿਵਾਰਕ ਮੈਂਬਰਾਂ ਭਾਈ ਸੁਖਵਿੰਦਰ ਸਿੰਘ ਤੇ ਭਾਈ ਸਰਵਨ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ, ਸਿੰਘ ਸਾਹਿਬ ਵੱਲੋਂ ਪਰਿਵਾਰ ਨਾਲ ਪੰਥਕ ਵਿਸ਼ਿਆਂ ਉੱਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਸਿੱਖ ਇਤਿਹਾਸ ਵਿੱਚ ਸ਼ਹੀਦਾਂ...

ਸ਼੍ਰੋਮਣੀ ਕਮੇਟੀ ਨੇ ਟਕਰਾਅ ਤੋਂ ਬਚਣ ਲਈ ਸੰਖੇਪ ਰੱਖਿਆ ਸੇਵਾ ਸੰਭਾਲ ਸਮਾਗਮ

Mar 11, 2025 10:40 PM (Asia/Kolkata)

ਅੰਮ੍ਰਿਤਸਰ, 11 ਮਾਰਚ – ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਦੀ ਸੇਵਾ ਸੰਭਾਲ ਨੂੰ ਲੈ ਕੇ ਚੱਲ ਰਹੇ ਗੁੰਮਰਾਹਕੁੰਨ ਪ੍ਰਚਾਰ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣਾ ਪੱਖ ਰੱਖਿਆ ਹੈ। ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਮੌਜੂਦਾ ਪੰਥਕ ਹਾਲਾਤਾਂ ਨੂੰ ਵੇਖਦੇ ਹੋਏ, ਕਿਸੇ ਵੀ ਤਰ੍ਹਾਂ ਦੇ ਟਕਰਾਅ ਤੋਂ ਬਚਣ ਲਈ ਇਹ ਸਮਾਗਮ ਸੰਖੇਪ ਰੂਪ ਵਿੱਚ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਜਥੇਬੰਦੀਆਂ ਦਾ ਪੂਰਾ...

  • Previous
  • 1
  • Next