ਪਟੇਲ ਇੰਸਟੀਚਿਊਟ ਆਫ਼ ਮੈਨੇਜਮੈੰਟ ਅਤੇ ਤਕਨਾਲੋਜੀ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
ਰਾਜਪੁਰਾ, 13 ਸਤੰਬਰ( RAJESH DEHRA ) ਸਥਾਨਕ ਪਟੇਲ ਇੰਸਟੀਚਿਊਟ ਆਫ਼ ਮੈਨੇਜਮੈੰਟ ਅਤੇ ਤਕਨਾਲੋਜੀ ਦੇ ਡਾਇਰੈਕਟਰ ਡਾ. ਜਗੀਰ ਸਿੰਘ ਢੇਸਾ ਦੇ ਪਰਿਵਾਰ ਵੱਲੋਂ ਉਨ੍ਹਾਂ ਦੇ ਜਨਮਦਿਨ ਮੌਕੇ ਇੰਸਟੀਚਿਊਟ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਸਮਾਰੋਹ ਕਰਵਾਇਆ ਗਿਆ। ਜਿਸ ਮੌਕੇ ਪਟੇਲ ਕਾਲਜ ਮੈਨੇਜਮੈਂਟ ਸੁਸਾਇਟੀ ਦੇ ਪ੍ਰਧਾਨ ਸ. ਗੁਰਿੰਦਰ ਸਿੰਘ ਦੂਆ ਨੇ ਵਧਾਈ ਸੰਦੇਸ਼ ਭੇਜ ਕੇ ਹਾਜ਼ਰੀ ਲਗਵਾਈ, ਜਦ ਕਿ ਵਾਈਸ ਪ੍ਰਧਾਨ ਸ਼੍ਰੀ ਰਾਜੇਸ਼ ਆਨੰਦ, ਜਰਨਲ ਸੈਕਟਰੀ ਸ਼੍ਰੀ ਸੁਰਿੰਦਰ ਕੌਸ਼ਲ, ਵਿੱਤ ਸੈਕਟਰੀ...