ਹਲਕਾ ਘਨੌਰ ਵਿਧਾਇਕ ਗੁਰਲਾਲ ਨੇ ਹਲਕੇ ਵਿਚ ਨਸ਼ਿਆਂ ਵਿਰੁੱਧ ਸਰਗਰਮੀਆਂ ਕੀਤੀਆਂ ਤੇਜ
May 22, 2025 12:12 AM
(Asia/Kolkata)
ਰਾਜਪੁਰਾ, 21 ਮਈ:(ਰਾਜੇਸ਼ ਡਾਹਰਾ) ਪੰਜਾਬ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ‘ਚ ਹੋਰ ਤੇਜ਼ੀ ਲਿਆਉਣ ਲਈ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਅਤੇ ਘਨੌਰ ਤੋਂ ਵਿਧਾਇਕ ਗੁਰਲਾਲ ਘਨੌਰ ਸਰਗਰਮ ਭੂਮਿਕਾ ਨਿਭਾਅ ਰਹੇ ਹਨ। ਵਿਧਾਇਕ ਗੁਰਲਾਲ ਘਨੌਰ ਆਪਣੇ ਕਾਫਲੇ ਸਮੇਤ ਦ੍ਰਿੜ੍ਹਤਾ ਨਾਲ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਹਲਕੇ ਦੇ ਵੱਖ-ਵੱਖ ਪਿੰਡ ‘ਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਦੇ ਰਹੇ। ਇਸ ਸੰਦਰਭ ਵਿੱਚ ਵਿਧਾਇਕ...