ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸ਼ਨੀਵਾਰ ਤੇ ਐਤਵਾਰ ਨੂੰ ਨਗਰ ਨਿਗਮ ਪਟਿਆਲਾ ਤੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਦੀ ਹਦੂਦ ਅੰਦਰ ਅਗਲੇ ਹੁਕਮਾਂ ਤੱਕ ਮੁਕੰਮਲ ਕਰਫਿਊ ਦਾ ਐਲਾਨ
Aug 22, 2020 04:30 AM
(Asia/Kolkata)
ਰਾਜਪੁਰਾ, 22 ਅਗਸਤ:(ਰਾਜੇਸ਼ ਡਾਹਰਾ)ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਅੱਜ ਸ਼ਾਮ ਹੁਕਮ ਜਾਰੀ ਕਰਦਿਆ ਨਗਰ ਨਿਗਮ ਪਟਿਆਲਾ ਅਤੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਵਾਲੇ ਸ਼ਹਿਰਾਂ ਦੀ ਹਦੂਦ ਅੰਦਰ ਸ਼ਨੀਵਾਰ ਅਤੇ ਐਤਵਾਰ ਨੂੰ ਅਗਲੇ ਹੁਕਮਾਂ ਤੱਕ ਮੁਕੰਮਲ ਕਰਫਿਊ ਲਗਾਉਣ ਦਾ ਐਲਾਨ ਕੀਤਾ ਹੈ। ਇਨ੍ਹਾਂ ਹੁਕਮਾਂ ਮੁਤਾਬਕ ਨਗਰ ਨਿਗਮ ਪਟਿਆਲਾ ਅਤੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਵਾਲੇ ਸ਼ਹਿਰਾਂ ਦੀ ਹਦੂਦ 'ਚ ਲਾਗੂ ਰਾਤ ਦੇ ਕਰਫਿਊ ਦੇ ਸਮੇਂ 'ਚ ਤਬਦੀਲੀ ਕਰਦਿਆ ਹੁਣ...