ਨਿਰਮਲ ਸਿੰਘ ਸੇਖਣ ਮਾਜਰਾ ਦੀ ਅਗਵਾਈ ਹੇਠ 2 ਹਜ਼ਾਰ ਤੋਂ ਵੱਧ ਸੰਗਤਾਂ ਭਾਈ ਅੰਮ੍ਰਿਤਪਾਲ ਸਿੰਘ ਦੇ ਦਰਸ਼ਨਾਂ ਲਈ ਪਹੁੰਚੀਆਂ
Nov 22, 2026 11:50 AM
(Asia/Kolkata)
ਰਾਜਪੁਰਾ, 22 ਨਵੰਬਰ (ਰਾਜੇਸ਼ ਡਾਹਰਾ) ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਰਾਜਪੁਰਾ ਸ. ਨਿਰਮਲ ਸਿੰਘ ਸੇਖਣ ਮਾਜਰਾ ਦੀ ਅਗਵਾਈ ਹੇਠ ਹਲਕਾ ਰਾਜਪੁਰਾ ਤੋਂ 2 ਹਜ਼ਾਰ ਤੋਂ ਵੱਧ ਸੰਗਤਾਂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ, ਮੈਂਬਰ ਪਾਰਲੀਮੈਂਟ ਹਲਕਾ ਖਡੂਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚੀਆਂ। ਇਸ ਮੌਕੇ ਸੰਗਤਾਂ ਨੇ ਭਾਈ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਜ਼ਿਕਰਯੋਗ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਦਾਦੀ ਜੀ ਪਿਛਲੇ ਦਿਨੀਂ ਅਕਾਲ...