24 September 2018 ਦੀਆਂ ਖ਼ਬਰਾਂ

2 published stories

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ

Sep 24, 2018 04:30 AM (Asia/Kolkata)

ਨਵਾਂਸ਼ਹਿਰ, 24 ਸਤੰਬਰ- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜਾਬ ਭਰ `ਚ ਮੌਸਮ ਵਿਭਾਗ ਵਲੋਂ ਤੇਜ਼ ਬਾਰਿਸ਼ਾਂ ਦੀ ਚਿਤਾਵਨੀ ਦੇ ਮੱਦੇ ਨਜਰ ਕੱਲ੍ਹ ਤੋਂ ਆਰੰਭੇ ਬਚਾਅ ਪ੍ਰਬੰਧਾਂ ਦੀ ਲੜੀ `ਚ ਅੱਜ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਤੇ ਐਸ.ਐਸ.ਪੀ. ਦੀਪਕ ਹਿਲੌਰੀ ਵਲੋਂ ਧੁੱਸੀ ਬੰਨ੍ਹ ਦੇ ਨਾਜ਼ੁਕ ਥਾਵਾਂ ਦਾ ਜਾਇਜ਼ਾ ਲਿਆ ਗਿਆ ਅਤੇ ਮਾਲ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਡਰੇਨੇਜ਼ ਮਹਿਕਮੇ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਖੁ਼ਦ ਨਾਜੁਕ ਥਾਵਾਂ ਦਾ ਨਿਰੀਖਣ ਕਰਨ ਤੇ ਬਣਦੀ ਕਾਰਵਾਈ ਸ਼ੁਰੂ ਕਰਵਾਉਣ ।ਡਿਪਟੀ...

ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ

Sep 24, 2018 04:30 AM (Asia/Kolkata)

ਰਾਜਪੁਰਾ , 24 ਸਤੰਬਰ:(ਰਾਜੇਸ਼ ਡਾਹਰਾ)ਬੀਤੇ 36 ਘੰਟਿਆਂ ਤੋਂ ਪੈ ਰਹੇ ਲਗਾਤਾਰ ਮੀਂਹ ਕਾਰਣ ਪਟਿਆਲਾ ਜ਼ਿਲ੍ਹੇ ਦੇ ਸਾਰੇ ਬਰਸਾਤੀ ਨਦੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਦਾ ਵਹਾਅ ਕੰਟਰੋਲ ਹੇਠ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਪਟਿਆਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਫ਼ਵਾਹਾਂ ਤੋਂ ਸੁਚੇਤ ਰਹਿਣ ਕਿਉਂਕਿ ਪਟਿਆਲਾ ਜ਼ਿਲ੍ਹੇ ਵਿੱਚ ਹਾਲ ਦੀ ਘੜੀ ਹੜ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ ਪਰ ਲਗਾਤਾਰ ਪੈ ਰਹੇ ਮੀਂਹ ਕਾਰਨ ਸੁਚੇਤ ਰਹਿਣ ਦੀ...

  • Previous
  • 1
  • Next