ਬਾਜ਼ਾਰ ਤੇ ਬੈਂਕਾਂ ਦਾ ਸਮਾਂ ਘੱਟ ਹੋਣ ਕਾਰਨ ਲੋਕ ਪ੍ਰੇਸ਼ਾਨ
ਬਾਜ਼ਾਰ ਤੇ ਬੈਂਕਾਂ ਦਾ ਸਮਾਂ ਘੱਟ ਹੋਣ ਕਾਰਨ ਲੋਕ ਪ੍ਰੇਸ਼ਾਨਦੋਰਾਹਾ,ਕੋਰੋਨਾ ਮਹਾਂਮਾਰੀ ਕਾਰਨ ਪੰਜਾਬ ਸਰਕਾਰ ਵਲੋਂ ਵੀਕਐਂਡ ਲਾਕਡਾਊਨ ਸਮੇਤ ਹੋਰ ਸਖ਼ਤੀਆਂ 'ਚ ਬਾਜ਼ਾਰ ਦਾ ਸਮਾਂ 5 ਤੋਂ 1 ਤੇ ਬੈਂਕਾਂ ਦਾ ਸਮਾਂ ਸਵੇਰ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰਨ 'ਤੇ ਜਿਥੇ ਵਪਾਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਆਮ ਲੋਕਾਂ ਨੂੰ ਆਦਾਨ ਪ੍ਰਦਾਨ ਕਰਨ ਵਿਚ ਵਧੇਰੇ ਮੁਸ਼ਕਿਲ ਹੋ ਰਹੀ ਹੈ ਕਿਉਂਕਿ ਬੈਂਕਾਂ ਦਾ ਸਮਾਂ ਘੱਟ ਹੋਣ ਕਾਰਨ ਬੈਂਕ ਅੱਗੇ ਲੰਬੀਆਂ ਲੰਬੀਆਂ ਕਤਾਰਾਂ ਲੱਗ...