ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 25-11-2026 05:30 AM
Nov 25, 2026 08:33 AM
(Asia/Kolkata)
ਗੂਜਰੀ ਮਹਲਾ ੧ ॥ਐ ਜੀ ਨਾ ਹਮ ਉਤਮ ਨੀਚ ਨ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ ॥ ਨਾਮ ਰਤੇ ਕੇਵਲ ਬੈਰਾਗੀ ਸੋਗ ਬਿਜੋਗ ਬਿਸਰਜਿਤ ਰੋਗ ॥੧॥ ਭਾਈ ਰੇ ਗੁਰ ਕਿਰਪਾ ਤੇ ਭਗਤਿ ਠਾਕੁਰ ਕੀ ॥ ਸਤਿਗੁਰ ਵਾਕਿ ਹਿਰਦੈ ਹਰਿ ਨਿਰਮਲੁ ਨਾ ਜਮ ਕਾਣਿ ਨ ਜਮ ਕੀ ਬਾਕੀ ॥੧॥ ਰਹਾਉ ॥ ਹਰਿ ਗੁਣ ਰਸਨ ਰਵਹਿ ਪ੍ਰਭ ਸੰਗੇ ਜੋ ਤਿਸੁ ਭਾਵੈ ਸਹਜਿ ਹਰੀ ॥ ਬਿਨੁ ਹਰਿ ਨਾਮ ਬ੍ਰਿਥਾ ਜਗਿ ਜੀਵਨੁ ਹਰਿ ਬਿਨੁ ਨਿਹਫਲ ਮੇਕ ਘਰੀ ॥੨॥ ਐ ਜੀ ਖੋਟੇ ਠਉਰ ਨਾਹੀ ਘਰਿ ਬਾਹਰਿ ਨਿੰਦਕ ਗਤਿ ਨਹੀ ਕਾਈ ॥ ਰੋਸੁ ਕਰੈ ਪ੍ਰਭੁ ਬਖਸ ਨ ਮੇਟੈ ਨਿਤ...