ਅਕਾਲੀ-ਭਾਜਪਾ ਗੱਠਜੋੜ ਦੀ ਵਾਪਸੀ: ਕੀ 2027 ਵਿੱਚ ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ?
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੁਰਾਣੇ ਸਿਆਸੀ ਭਾਈਵਾਲ ਮੁੜ ਇਕੱਠੇ, ਪਰ ਵੋਟਰਾਂ ਦਾ ਭਰੋਸਾ ਜਿੱਤਣਾ ਹੋਵੇਗੀ ਸਭ ਤੋਂ ਵੱਡੀ ਚੁਣੌਤੀਸਿਆਸੀ ਵਿਸ਼ਲੇਸ਼ਣ: ਗੁਰਜੀਤ ਸਿੰਘ ਆਜ਼ਾਦ (GURJEET SINGH AZAD)ਲੁਧਿਆਣਾ, 26 ਨਵੰਬਰ 2026: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਇਕੱਠੇ ਹੋਣ ਨਾਲ ਸੂਬੇ ਵਿੱਚ ਨਵੀਂ ਸਿਆਸੀ ਹਲਚਲ ਪੈਦਾ ਹੋ ਗਈ ਹੈ। ਸਾਲ 2020 ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ...