ਅੱਜ ਰਾਤ 8 ਵਜੇ ਪੰਜਾਬ ਵਿੱਚ ਵੱਜਣਗੇ ਸਾਇਰਨ, ਜਾਣੋ ਕਿਉਂ ਹੋਵੇਗਾ ਬਲੈਕਆਊਟ ਅਤੇ ਲੋਕ ਕੀ ਕਰਨ
Nov 27, 2026 10:12 AM
(Asia/Kolkata)
27 ਨਵੰਬਰ 2026: ਪੰਜਾਬ ਭਰ ਵਿੱਚ ਅੱਜ ਰਾਤ 8 ਵਜੇ ਸਿਵਲ ਡਿਫੈਂਸ ਦੀ ਏਅਰ ਰੇਡ ਅਤੇ ਬਲੈਕਆਊਟ ਮੌਕ ਡ੍ਰਿਲ ਕਰਵਾਈ ਜਾਣੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਇਸ ਅਭਿਆਸ ਦੌਰਾਨ ਸਾਇਰਨ ਵਜਾਏ ਜਾਣਗੇ ਅਤੇ ਚੁਣੇ ਹੋਏ ਖੇਤਰਾਂ ਵਿੱਚ ਸੰਕੇਤਕ ਬਲੈਕਆਊਟ ਕੀਤਾ ਜਾਵੇਗਾ। ਚੰਡੀਗੜ੍ਹ ਵਿੱਚ ਕੁਝ ਰਿਪੋਰਟਾਂ ਅਨੁਸਾਰ ਇਹ ਅਭਿਆਸ ਸ਼ਾਮ 7 ਵਜੇ ਸ਼ੁਰੂ ਹੋਣ ਦੀ ਸੰਭਾਵਨਾ ਹੈ। ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਇਹ ਇੱਕ ਅਭਿਆਸ ਹੈ, ਕੋਈ ਅਸਲ ਖ਼ਤਰਾ ਨਹੀਂ।ਕਿਉਂ...